Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    11:22:55 AM

  • petrol diesel

    ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ !...

  • powerful earthquake struck

    ਆ ਗਿਆ 6.9 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ !...

  • gold  silver  expensive  latest rates  business

    ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ...

  • major incident similar to the case of parvinder jhota

    ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੋਵਿਡ ਸਬੰਧੀ ਰੋਕਾਂ ਰਹਿਣਗੀਆਂ ਜਾਰੀ, ਜਾਨੀ ਨੁਕਸਾਨ ਨੂੰ ਰੋਕਣਾ ਪਹਿਲੀ ਤਰਜੀਹ: ਕੈਪਟਨ

PUNJAB News Punjabi(ਪੰਜਾਬ)

ਕੋਵਿਡ ਸਬੰਧੀ ਰੋਕਾਂ ਰਹਿਣਗੀਆਂ ਜਾਰੀ, ਜਾਨੀ ਨੁਕਸਾਨ ਨੂੰ ਰੋਕਣਾ ਪਹਿਲੀ ਤਰਜੀਹ: ਕੈਪਟਨ

  • Updated: 05 Mar, 2021 04:52 PM
Chandigarh
capt amarinder singh chandigarh prevention coronavirus
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਦੀ ਰੋਕਥਾਮ ਅਤੇ ਸੂਬੇ ਦੇ ਲੋਕਾਂ ਦਾ ਜਾਨੀ ਨੁਕਸਾਨ ਹੋਣ ਤੋਂ ਰੋਕਣ ਨੂੰ ਯਕੀਨੀ ਬਣਾਉਣ ਲਈ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਵਿਚ ਕਰੋਨਾ ਸਬੰਧੀ ਸੁਰੱਖਿਆ ਰੋਕਾਂ ਅਤੇ ਨਿਯਮ ਲਾਗੂ ਰਹਿਣਗੇ।ਸੂਬੇ ਵਿਚ ਮਹਾਂਮਾਰੀ ਨੂੰ ਸਫਲਤਾਪੂਰਵਕ ਰੋਕਣ ਬਾਰੇ ਪੰਜਾਬ ਵਿਧਾਨ ਸਭਾ ਵਿਚ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਉਹ ਇਹ ਗੱਲ ਤਸੱਲੀ ਨਾਲ ਕਹਿ ਸਕਦੇ ਹਨ ਕਿ ਜਦੋਂ ਤੋਂ ਮਹਾਂਮਾਰੀ ਆਈ ਹੈ, ਉਦੋਂ ਤੋਂ ਹੀ ਅਸੀਂ ਇਸਨੂੰ ਰੋਕਣ ਲਈ ਸ਼ਾਨਦਾਰ ਕੰਮ ਕੀਤਾ ਹੈ, ਜਿਸ ਲਈ ਲੋਕਾਂ ਦੇ ਸਹਿਯੋਗ ਦੇ ਨਾਲ-ਨਾਲ ਸਿਹਤ, ਫਰੰਟ ਲਾਈਨ ਵਰਕਰਾਂ, ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ, ਗੈਰ-ਸਰਕਾਰੀ ਸੰਗਠਨਾਂ, ਸਥਾਨਕ ਨੁਮਾਇੰਦੇ ਧੰਨਵਾਦ ਦੇ ਪਾਤਰ ਹਨ'।ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਹਵਾਈ ਅੱਡਿਆਂ ਅਤੇ ਵੱਡੀ ਗਿਣਤੀ ਵਿਚ ਪਰਵਾਸੀ ਭਾਰਤੀਆਂ ਦੀ ਧਰਤ ਹੋਣ ਕਰਕੇ ਪੰਜਾਬ ਉੱਚ ਜ਼ੋਖਮ ਵਾਲੇ ਸੂਬਿਆਂ ਵਿਚ ਸ਼ਾਮਿਲ ਸੀ, ਪਰ ਦੇਸ਼ ਦੀ 2.5 ਫੀਸਦੀ ਆਬਾਦੀ ਪੰਜਾਬ ਵਿਚ ਹੋਣ ਦੇ ਅਨੁਪਾਤ ਅਨੁਸਾਰ ਪੰਜਾਬ ਵਿਚ ਕਰੋਨਾ ਦੇ ਕੇਸ ਦੇਸ਼ ਦੇ ਕੁੱਲ 1.1 ਕਰੋੜ ਕੇਸਾਂ ਦਾ ਸਿਰਫ 1.6 ਫੀਸਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 5887 ਲੋਕਾਂ ਦੀ ਕਰੋਨਾ ਕਾਰਨ ਜਾਨ ਚਲੀ ਗਈ, ਜੋ ਕਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਸੂਬੇ ਵਿਚ ਭਾਵੇਂ ਕਿ ਪਾਜ਼ੇਟਿਵਟੀ ਰੇਟ 2.3 ਫੀਸਦ ਹੈ ਪਰ ਅਸੀਂ ਅਵੇਸਲੇ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ 'ਦੇਸ਼ ਵਿਚ ਕਰੋਨਾ ਦੀ ਦੂਜੀ ਲਹਿਰ ਆ ਰਹੀ ਹੈ ਅਤੇ ਸਾਨੂੰ ਇਸਦੇ ਟਾਕਰੇ ਲਈ ਤਿਆਰ ਰਹਿਣਾ ਚਾਹੀਦਾ ਹੈ।''

ਇਹ ਵੀ ਪੜ੍ਹੋ  ਹੁਣ ਸੂਬੇ ਦੀਆਂ ਜੇਲ੍ਹਾਂ ਦੇ ਬਾਹਰ ਦਿਨ-ਰਾਤ ਹੋਵੇਗੀ ਪੈਟਰੋਲਿੰਗ ਗਸ਼ਤ, ਜੇਲ੍ਹ ਮੰਤਰੀ ਨੇ ਦਿੱਤੀ ਇਹ ਸਹੂਲਤ

ਉਨ੍ਹਾਂ ਕਿਹਾ ਕਿ ਪਲਾਜ਼ਮਾ ਬੈਂਕ ਸਥਾਪਿਤ ਕਰਨ ਤੇ ਪਲਾਜ਼ਮਾ ਦੀ ਵਰਤੋਂ ਕਰਨ ਵਿੱਚ ਪੰਜਾਬ ਦੇ ਮੋਹਰੀ ਰਹਿਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਸਬੰਧੀ ਅੰਕੜਿਆਂ ਵਿਚ ਪੂਰੀ ਪਾਰਦਰਸ਼ਤਾ ਵਰਤੀ ਗਈ  ਅਤੇ ਸੂਬੇ ਦੇ ਤਜਰਬੇ ਦੇ ਆਧਾਰ 'ਤੇ ਇਨ੍ਹਾਂ ਨੂੰ ਹੋਰ ਸਟੀਕ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਰਿਸਪਾਂਸ ਟੀਮਾਂ ਵਲੋਂ ਮਾਹਿਰਾਂ ਨਾਲ ਰਾਬਤਾ ਕਾਇਮ ਕਰਕੇ ਬਿਹਤਰੀਨ ਯਤਨ ਕੀਤੇ ਗਏ।ਸਿਹਤ ਸਬੰਧੀ ਢਾਂਚੇ ਦੇ ਸੁਧਾਰ ਲਈ ਪੰਜਾਬ ਸਰਕਾਰ ਵਲੋਂ ਚੁੱਕੇ ਕਦਮਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ, ਉਨ੍ਹਾਂ ਦੇ ਸੰਪਰਕਾਂ ਦੀ ਤਲਾਸ਼ ਕਰਕੇ ਟੈਸਟ ਕਰਨ ਤੇ ਮਾਰਚ 2020 ਵਿਚ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਰੋਜ਼ਾਨਾ 30 ਹਜ਼ਾਰ ਟੈਸਟ ਕਰਨ ਦੀ ਸਮਰੱਥਾ ਵਿਕਸਤ ਕੀਤੀ ਗਈ ਹੈ। ਇਸ ਤੋਂ ਇਲਾਵਾ ਮਿਸ਼ਨ ਫਤਹਿ ਤਹਿਤ ਲੋਕਾਂ ਨੂੰ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕਤਾ ਫੈਲਾਉਣ ਵਿਚ ਵੱਡੀ ਮਦਦ ਮਿਲੀ।ਮਹਾਂਮਾਰੀ ਦੌਰਾਨ ਸੁਚੱਜੇ ਮੰਡੀਕਰਨ ਰਾਹੀਂ ਫਸਲਾਂ ਦੀ ਚੁਕਾਈ ਵਿਚ ਕਿਸਾਨਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਦੋਵਾਂ ਫਸਲਾਂ ਦੇ ਇਵਜ਼ ਵਿਚ ਕਿਸਾਨਾਂ ਨੂੰ 62000 ਕਰੋੜ ਰੁਪੈ ਦੀ ਅਦਾਇਗੀ ਹੋਈ, ਜਿਸ ਦੌਰਾਨ ਮੰਡੀਆਂ ਵਿਚ ਜਿਣਸ ਵੇਚਣ ਆਏ 10 ਲੱਖ ਕਿਸਾਨਾਂ ਲਈ ਕਰੋਨਾ ਤੋਂ ਬਚਾਅ ਬਾਰੇ ਪੁਖਤਾ ਪ੍ਰਬੰਧ ਕੀਤੇ ਗਏ।

ਇਹ ਵੀ ਪੜ੍ਹੋ  ਮਾਮਲਾ ਗੰਡਾਖੇੜੀ ਨਹਿਰ ’ਚ ਡੇਢ ਸਾਲ ਪਹਿਲਾਂ ਡੁੱਬ ਕੇ ਮਰੇ ਬੱਚਿਆਂ ਦਾ, ਮਾਂ ਹੀ ਨਿਕਲੀ ਅਸਲ ਕਾਤਲ

ਕਰੋਨਾ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 5 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ 375 ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਘਰ ਭੇਜਿਆ ਗਿਆ ਜਿਸ ਉੱਪਰ 35 ਕਰੋੜ ਰੁਪੈ ਖਰਚ ਕੀਤੇ ਗਏ। ਇਸ ਤੋਂ ਇਲਾਵਾ 21000 ਵਰਕਰਾਂ ਨੂੰ ਵੀ 725 ਵਿਸ਼ੇਸ਼ ਬੱਸਾਂ ਰਾਹੀਂ ਵਾਪਸ ਭੇਜਿਆ ਗਿਆ। ਇਸ ਤੋਂ ਇਲਾਵਾ ਦੇਸ਼ ਦੇ ਹੋਰਨਾਂ ਹਿੱਸਿਆਂ ਵਿਚ ਫਸੇ ਪੰਜਾਬ ਦੇ 4000 ਤੋਂ ਜ਼ਿਆਦਾ ਸ਼ਰਧਾਲੂਆਂ ਨੂੰ ਸ੍ਰੀ ਨਾਂਦੇੜ ਸਾਹਿਬ ਅਤੇ 2000 ਤੋਂ ਜਿਆਦਾ ਵਿਦਿਆਰਥੀਆਂ ਨੂੰ ਕੋਟਾ ਤੋਂ ਵਾਪਸ ਲਿਆਂਦਾ ਗਿਆ।ਉਨ੍ਹਾਂ ਨੇ ਸਮਾਜਿਕ ਤੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਦੀ ਸਹਾਇਤਾ ਲਈ ਚੁੱਕੇ ਕਦਮਾਂ ਬਾਰੇ ਦੱਸਦਿਆਂ ਕਿਹਾ ਕਿ ਲੋੜਵੰਦਾਂ ਨੂੰ ਭੋਜਨ, ਦਵਾਈਆਂ ਉਪਲਬਧ ਕਰਵਾਉਣ ਤੋਂ ਇਲਾਵਾ ਪੰਚਾਇਤਾਂ ਤੇ ਨਿਗਮਾਂ ਰਾਹੀਂ ਅਗਾਊਂ ਪੈਨਸ਼ਨ, ਮਨਰੇਗਾ ਵਰਕਰਾਂ ਨੂੰ ਅਦਾਇਗੀ, ਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ, ਕਰਮਚਾਰੀਆਂ ਨੂੰ ਐਕਸ ਗ੍ਰੇਸ਼ੀਆ ਗਰਾਂਟ ਤੋਂ ਇਲਾਵਾ ਸੁਚਾਰੂ ਤਰੀਕੇ ਨਾਲ ਕਣਕ ਤੇ ਝੋਨੇ ਦੀ ਖਰੀਦ ਕੀਤੀ ਗਈ।

ਇਹ ਵੀ ਪੜ੍ਹੋ  ਮਲੋਟ 'ਚ ਕੈਪਟਨ ਖ਼ਿਲਾਫ਼ ਲੱਗੇ ਪੋਸਟਰਾਂ 'ਤੇ ਲਿਖੀ ਸ਼ਬਦਾਵਲੀ ਨੂੰ ਲੈ ਕੇ ਮਚਿਆ ਬਖੇੜਾ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਕਰੋਨਾ ਕਾਰਨ ਵਿੱਤੀ ਤੌਰ 'ਤੇ ਝੰਬੇ ਲੋਕਾਂ ਨੂੰ ਰਾਹਤ ਦੇਣ ਲਈ ਟੈਕਸਾਂ ਤੇ ਬਿੱਲਾਂ ਦੀ ਉਗਰਾਹੀ ਲੇਟ ਕਰਨ ਤੋਂ ਇਲਾਵਾ ਅਨੇਕਾਂ ਤਰ੍ਹਾਂ ਦੇ ਜੁਰਮਾਨੇ ਮਾਫ ਕੀਤੇ ਗਏ। ਇਸ ਤੋਂ ਇਲਾਵਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਵਲੋਂ 500 ਕਰੋੜ ਰੁਪੈ ਦੀ ਰਾਹਤ ਉਪਭੋਗਤਾਵਾਂ ਨੂੰ ਦਿੱਤੀ ਗਈ, ਜਿਸ ਤਹਿਤ ਬਿਜਲੀ ਬਿੱਲਾਂ ਦੀ ਦੇਰੀ ਨਾਲ ਅਦਾ ਕਰਨ ਦੀ ਸਹੂਲਤ, ਵਰਤਮਾਨ ਬਿੱਲਾਂ ਉੱਪਰ ਇਕ ਫੀਸਦੀ ਰਿਬੇਟ, ਬੱਝੇ ਚਾਰਜਾਂ ਨੂੰ ਮੁਲਤਵੀ ਕਰਨਾ ਤੇ ਮੀਟਰ ਦੀ ਸਕਿਊਰਿਟੀ ਵਿਚ ਕੋਈ ਤਬਦੀਲੀ ਨਾ ਕਰਨਾ ਸ਼ਾਮਲ ਹੈ।ਰੀਅਲ ਅਸਟੇਟ ਖੇਤਰ ਨੂੰ ਦਿੱਤੀਆਂ ਰਾਹਤਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਔਖੇ ਹਾਲਾਤਾਂ ਦੇ ਟਾਕਰੇ ਲਈ ਪ੍ਰਸ਼ਾਸਕੀ ਸੁਧਾਰ ਕੀਤੇ ਗਏ ਅਤੇ ਵਿੱਤੀ ਸਰੋਤਾਂ ਨੂੰ ਕਾਰਜਸ਼ੀਲ ਕਰਕੇ ਸੂਬੇ ਦੀ ਅਰਥ ਵਿਵਸਥਾ ਨੂੰ ਦੁਬਾਰਾ ਪਟੜੀ 'ਤੇ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ ਬਲਾਕ ਸੰਮਤੀ ਚੇਅਰਪਰਸਨ ਦੇ ਪੁੱਤਰ ਨੇ ਤੋੜਿਆ ਚੇਅਰਪਰਸਨ ਦੇ ਦਫ਼ਤਰ ਦਾ ਤਾਲਾ , ਤਸਵੀਰਾਂ ਵਾਇਰਲ  
 

  • Capt. Amarinder Singh
  • Chandigarh
  • Prevention
  • coronavirus
  • ਕੋਵਿਡ
  • ਕੈਪਟਨ ਅਮਰਿੰਦਰ ਸਿੰਘ
  • ਚੰਡੀਗੜ੍ਹ
  • ਰੋਕਥਾਮ

ਸਦਨ 'ਚ ਅਕਾਲੀਆਂ ਦੇ ਰਵੱਈਏ ਨੂੰ 'ਕੈਪਟਨ' ਨੇ ਦੱਸਿਆ ਸ਼ਰਮਸਾਰ, ਬਾਦਲ ਜੋੜੇ ਬਾਰੇ ਕਹੀਆਂ ਇਹ ਗੱਲਾਂ

NEXT STORY

Stories You May Like

  • maharashtra earthquake
    ਮਹਾਰਾਸ਼ਟਰ ਦੇ ਹਿੰਗੋਲੀ 'ਚ ਮਹਿਲੂਸ ਹੋਏ ਭੂਚਾਲ ਦੇ ਝਟਕੇ, ਕੋਈ ਜਾਨੀ ਨੁਕਸਾਨ ਨਹੀਂ
  • delhi fire
    ਦਿੱਲੀ 'ਚ ਕੱਪੜਾ ਫੈਕਟਰੀ 'ਚ ਲੱਗੀ ਅੱਗ ! ਜਾਨੀ ਨੁਕਸਾਨ ਤੋਂ ਰਿਹਾ ਬਚਾਅ
  • first look of the film  maha devi adi shakti  released
    ਫਿਲਮ ‘ਮਹਾਦੇਵੀ ਆਦਿਸ਼ਕਤੀ’ ਦੀ ਪਹਿਲੀ ਝਲਕ ਜਾਰੀ
  • liquor shops to remain closed for the next two days
    ਅਗਲੇ 2 ਦਿਨ ਬੰਦ ਰਹਿਣਗੀਆਂ ਸ਼ਰਾਬ ਦੇ ਠੇਕੇ ! ਆਬਕਾਰੀ ਵਿਭਾਗ ਨੇ ਦਿੱਲੀ 'ਚ ਜਾਰੀ ਕੀਤਾ ਹੁਕਮ
  • in 25 years indian market fell for 8 consecutive weeks loss of rs 20 lakh crore
    25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ ਕਰੋੜ ਰੁਪਏ ਦਾ ਨੁਕਸਾਨ
  • finance minister nirmala sitharaman faces protests had to cancel her speech
    ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਕਰਨਾ ਪਿਆ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ, ਰੋਕਣਾ ਪਿਆ ਆਪਣਾ ਭਾਸ਼ਣ
  • newage policing preventing crime before it happens
    ਨਵੇਂ ਯੁੱਗ ਦੀ ਪੁਲਸਿੰਗ : ਅਪਰਾਧ ਹੋਣ ਤੋਂ ਪਹਿਲਾਂ ਹੀ ਉਸ ਨੂੰ ਰੋਕਣਾ
  • asian games champion india might prefer samson over suryavanshi
    ਸੂਰਿਆਵੰਸ਼ੀ 'ਤੇ ਸੈਮਸਨ ਨੂੰ ਤਰਜੀਹ ਦੇ ਸਕਦੈ ਏਸ਼ੀਆਈ ਖੇਡਾਂ ਦਾ ਚੈਂਪੀਅਨ ਭਾਰਤ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • issue of the sale of intoxicating capsules comes protest
      ਮਹਿਲ ਕਲਾਂ: ਪਰਮਿੰਦਰ ਝੋਟਾ ਦੇ ਹੱਕ ’ਚ ਲੱਗੇ ਧਰਨੇ ਦੌਰਾਨ ਨਸ਼ੀਲੇ ਕੈਪਸੂਲਾਂ ਦੀ...
    • dussehra will not be celebrated in mansa this year
      ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ ! ਪਰਵਿੰਦਰ ਸਿੰਘ ਝੋਟਾ ਕਤਲ ਕੇਸ...
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • holidays in punjab
      ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
    • parminder singh jhota murder case
      ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਵੀ...
    • navjot kaur sidhu out
      ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ...
    • parvinder jhota murder case
      ਪਰਵਿੰਦਰ ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ...
    • kewal singh dhillon
      ਫਾਜ਼ਿਲਕਾ ਵਿਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ...
    • punjab bandh parvinder singh jhota
      'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਤੇ ਸੰਘਰਸ਼ ਕਮੇਟੀ ਦਾ ਵੱਡਾ...
    • sachin pilot will stay in punjab for 5 days from tomorrow
      ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +