Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    8:27:38 PM

  • lpg cylinder prices

    1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG...

  • keralam bill

    ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨ ਬਾਰੇ ਬਿੱਲ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ,...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ 'ਚ ਕੀਤੇ ਹਰੇਕ ਵਾਅਦੇ ਨੂੰ ਕੀਤਾ ਪੂਰਾ : ਸੋਨੀ

PUNJAB News Punjabi(ਪੰਜਾਬ)

ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ 'ਚ ਕੀਤੇ ਹਰੇਕ ਵਾਅਦੇ ਨੂੰ ਕੀਤਾ ਪੂਰਾ : ਸੋਨੀ

  • Updated: 14 Sep, 2021 08:03 PM
Amritsar
capt amarinder singh fulfills every election promise  sony
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਵਿਪਨ ਅਰੋੜਾ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਸਾਢੇ ਚਾਰ ਸਾਲਾਂ ਦੌਰਾਨ ਚੋਣਾਂ ਵਿਚ ਕੀਤੇ ਗਏ ਆਪਣੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ, ਚਾਹੇ ਉਹ ਬਜ਼ੂਰਗਾਂ ਦੀ ਪੈਨਸ਼ਨ ਵਿਚ ਵਾਧਾ, ਆਸ਼ੀਰਵਾਦ ਸਕੀਮ ਵਿਚ ਵਾਧਾ, ਔਰਤਾਂ ਲਈ ਮੁਫਤ ਬੱਸ ਸਹੂਲਤ ਆਦਿ ਵਾਅਦੇ ਹੋਣ। ਇੰਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਆਪਣੀ ਰਿਹਾਇਸ਼ 'ਤੇ ਕੇਦਰੀ ਵਿਧਾਨ ਸਭਾ ਹਲਕੇ ਦੇ ਕੋਸਲਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕਰਦਿਆਂ ਕੀਤਾ। 
ਸੋਨੀ ਨੇ ਕਿਹਾ ਕਿ ਚੋਣਾਂ ਵਿਚ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਸਨ, ਉਹ 90 ਫੀਸਦੀ ਦੇ ਕਰੀਬ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਦੇ ਰਹਿੰਦੇ ਵਾਅਦੇ ਵੀ ਜ਼ਲਦ ਪੂਰੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਵੀ ਸਾਡੀ ਸਰਕਾਰ ਨੇ ਲੋਕਾਂ ਦੇ ਇਲਾਜ਼ ਵਿਚ ਕੋਈ ਕਸਰ ਨਹੀ ਛੱਡੀ ਅਤੇ ਲੋੜਵੰਦ ਲੋਕਾਂ ਨੂੰ ਮੁਫਤ ਅਨਾਜ ਵੀ ਮੁਹੱਈਆ ਕਰਵਾਇਆ ਜਾਂਦਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਮਹਾਮਾਰੀ ਦਾ ਮੁਫਤ ਇਲਾਜ ਕੀਤਾ ਜਾਂਦਾ ਰਿਹਾ ਹੈ ਅਤੇ ਸਾਡੇ ਗੁਆਂਢੀ ਰਾਜ ਦਿੱਲੀ ਤੋਂ ਵੀ ਲੋਕਾਂ ਨੇ ਆ ਕੇ ਪੰਜਾਬ ਵਿਖੇ ਆਪਣਾ ਇਲਾਜ਼ ਕਰਵਾਇਆ ਹੈ। ਸੋਨੀ ਨੇ ਕੋਸਲਰਾਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤਾਂ ਜੋ ਲੋੜਵੰਦ ਲੋਕ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ। 

ਸੋਨੀ ਨੇ ਕੋਸਲਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਖੁਦ ਜਾਇਜ਼ਾ ਲੈਣ ਅਤੇ ਜਿਥੇ ਕੋਈ ਕਮੀ ਧਿਆਨ ਵਿਚ ਆਉਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਖਾਸ ਤੌਰ 'ਤੇ ਧਿਆਨ ਰੱਖਿਆ ਜਾਵੇ ਕਿ ਵਿਕਾਸ ਦੇ ਕੰਮਾਂ ਵਿਚ ਸਾਰੇ ਕੰਮ ਗੁਣਵਤਾ ਭਰਪੂਰ ਹੋਣੇ ਚਾਹੀਦੇ ਹਨ। ਉਨ੍ਹਾਂ ਕੋਸਲਰਾਂ ਨੂੰ ਕਿਹਾ ਕਿ ਉਹ ਸਬੰਧਤ ਠੇਕੇਦਾਰ ਨਾਲ ਹਰ ਸਮੇ ਰਾਬਤਾ ਕਾਇਮ ਰੱਖਣ ਤਾਂ ਜੋ ਵਿਕਾਸ ਕਾਰਜਾਂ ਨੂੰ ਮਿੱਥੇ ਸਮੇ ਦੇ ਅੰਦਰ ਅੰਦਰ ਪੂਰਾ ਕੀਤਾ ਜਾ ਸਕੇ। 
ਇਸ ਮੌਕੇ ਸੋਨੀ ਨੇ ਕੇਦਰੀ ਵਿਧਾਨ ਸਭਾ ਹਲਕੇ ਦੇ 10 ਪਰਿਵਾਰਾਂ ਨੂੰ 15-15 ਹਜ਼ਾਰ ਰੁਪਏ ਦੇ ਮੈਡੀਕਲ ਚੈੱਕ ਵੀ ਭੇਟ ਕੀਤੇ। ਸੋਨੀ ਨੇ ਮਿਲਣ ਆਏ ਹੋਏ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਤੁਰੰਤ ਇੰਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਡਿਪਟੀ ਮੇਅਰ ਯੂਨਸ ਕੁਮਾਰ, ਚੇਅਰਮੈਨ ਮਹੇਸ ਖੰਨਾ,ਕੋਸਲਰ ਵਿਕਾਸ ਸੋਨੀ, ਅਸ਼ਵਨੀ ਕੁਮਾਰ ਪੱਪੂ, ਕੋਸਲਰ ਸ੍ਰੀਮਤੀ ਰਾਜਬੀਰ ਕੋਰ, ਕੋਸਲਰ ਸੰਨੀ ਕੁੰਦਰਾ, ਕੋਸਲਰ ਤਾਹਿਰ ਸ਼ਾਹ, ਸੁਰਿੰਦਰ ਕੁਮਾਰ ਛਿੰਦਾ,ਸੁਨੀਲ ਕੁਮਾਰ ਕਾਊਟੀ,ਪਰਮਜੀਤ ਸਿੰਘ ਚੋਪੜਾ, ਇਕਬਾਲ ਸਿੰਘ ਸੈਰੀ, ਸ: ਲਖਵਿੰਦਰ ਸਿੰਘ ਲੱਖਾ, ਇੰਦਰ ਖੰਨਾ, ਸ: ਸਰਬਜੀਤ ਸਿੰਘ ਲਾਟੀ, ਰਵੀਕਾਂਤ, ਸਰਪੰਚ ਪ੍ਰਗਟ ਸਿੰਘ,ਸ: ਗੁਰਦੇਵ ਸਿੰਘ ਦਾਰਾ ਵੀ ਹਾਜਰ ਸਨ।

  • Capt Amarinder
  • election promise
  • Sony
  • ਕੈਪਟਨ ਅਮਰਿੰਦਰ
  • ਸੋਨੀ

ਪੰਜਾਬ ’ਚ ਰੋਸ ਪ੍ਰਦਰਸ਼ਨ ਖ਼ਤਮ ਕਰਨ ਦੀ ਅਪੀਲ ਨੂੰ ਕਿਸਾਨਾਂ ਵੱਲੋਂ ਸਿਆਸੀ ਰੰਗਤ ਦੇਣਾ ਮੰਦਭਾਗਾ : ਕੈਪਟਨ

NEXT STORY

Stories You May Like

  • rahul gandhi made a big gesture by taking the name captain
    ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
  • captain s big statement on rahul gandhi s praise
    'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ ਆ ਗਿਆ ਵੱਡਾ ਬਿਆਨ
  • discussions regarding 2027 elections
    ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਆਗੂਆਂ ਨੇ 2027 ਦੀਆਂ ਚੋਣਾਂ ਸਬੰਧੀ ਕੀਤੇ ਵਿਚਾਰ-ਵਟਾਂਦਰੇ
  • punjabi youth in canada
    ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • chandigarh district court issues notice to salman khan
    ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • the battles of sikh history echoed in fondi
    ਇਟਲੀ ਦੇ ਫੌਂਦੀ 'ਚ ਗੂੰਜੀਆਂ ਸਿੱਖ ਇਤਿਹਾਸ ਦੀਆਂ ਵਾਰਾਂ, ਭਾਈ ਸੁਖਬੀਰ ਸਿੰਘ ਮਹਾਂਕਾਲ ਨੇ ਸੰਗਤਾਂ ਨੂੰ ਕੀਤਾ ਨਿਹਾਲ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • punjab police wife
      ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ
    • big stir in punjab politics pratap bajwa meets rahul gandhi
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ...
    • sukhjinder radhawa latter to amit shah
      ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ
    • farmer leader  brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ...
    • right to pension high court decision
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +