Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    11:47:52 AM

  • hindu leader brij mohan suri s house threatened to be bombed

    ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ...

  • health department  popular medicines  stock

    ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ...

  • us has implemented 10  tariff on indian goods  this is the reason for decision

    ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ...

  • trump takes big decision regarding vaccination

    ਬੱਚਿਆਂ ਦੇ ਟੀਕਾਕਰਨ ਸਬੰਧੀ ਟਰੰਪ ਨੇ ਲੈ ਲਿਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਰਾਧਾ ਸੁਆਮੀ ਡੇਰਾ ਬਿਆਸ ਲਈ ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ

MALWA News Punjabi(ਮਾਲਵਾ)

ਰਾਧਾ ਸੁਆਮੀ ਡੇਰਾ ਬਿਆਸ ਲਈ ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ

  • Updated: 17 Sep, 2020 04:45 PM
Chandigarh
capt amarinder singh radha swami satsang beas
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਮੰਤਰੀ ਮੰਡਲ ਨੇ ਸੂਬੇ ਭਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਵਲੋਂ ਸਥਾਪਤ ਕੀਤੇ ਜਾਂ ਭਵਿੱਖ ਵਿੱਚ ਸਥਾਪਤ ਕੀਤੇ ਜਾਣ ਵਾਲੇ ਸਤਿਸੰਗ ਭਵਨਾਂ ਲਈ ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਦੀ ਫ਼ੀਸ ਅਤੇ ਕਈ ਹੋਰ ਦਰਾਂ ਨੂੰ ਮੁਆਫ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਸੀ.ਐੱਲ.ਯੂ. ਤੋਂ ਇਲਾਵਾ ਮੁਆਫ ਕੀਤੇ ਜਾਣ ਵਾਲੀਆਂ ਹੋਰ ਦਰਾਂ 'ਚ ਬਾਹਰੀ ਵਿਕਾਸ ਚਾਰਜ (ਈ.ਡੀ.ਸੀ.), ਪ੍ਰਵਾਨਗੀ ਫੀਸ (ਪੀ.ਐੱਫ), ਸਮਾਜਿਕ ਬੁਨਿਆਦੀ ਢਾਂਚਾ ਫੰਡ (ਐੱਸ.ਆਈ.ਐੱਫ.) ਅਤੇ ਇਮਾਰਤ ਪੜਤਾਲ ਫੀਸ ਸ਼ਾਮਲ ਹੈ।

ਇਹ ਵੀ ਪੜ੍ਹੋ: ਬਰਨਾਲਾ: ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼, ਗਾਹਕਾਂ ਸਣੇ ਫੜ੍ਹੀਆਂ ਧੰਦਾ ਚਲਾ ਰਹੀਆਂ ਜਨਾਨੀਆਂ

ਇਹ ਫੈਸਲਾ ਰਾਧਾ ਸੁਆਮੀ ਸਤਿਸੰਗ ਬਿਆਸ ਵਲੋਂ ਆਪਣੇ ਸਤਿਸੰਗ ਅਤੇ ਪ੍ਰਕਾਸ਼ਨਾਵਾਂ ਰਾਹੀਂ ਮਹਾਨ ਸੰਤਾਂ ਵਲੋਂ ਪਿਆਰ, ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਵਿਸ਼ਵ ਵਿਆਪੀ ਸਿੱਖਿਆਵਾਂ ਦੇ ਪਾਸਾਰ 'ਚ ਪਾਏ ਲਾਮਿਸਾਲ ਯੋਗਦਾਨ ਦੇ ਮੱਦੇਨਜ਼ਰ ਲਿਆ ਗਿਆ। ਇਸ ਤੋਂ ਇਲਾਵਾ ਲੋਕਾਂ ਨੂੰ ਨਸ਼ਿਆਂ ਤੇ ਹੋਰ ਭੈੜੀਆਂ ਅਲਾਮਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਮੰਤਰੀ ਮੰਡਲ ਨੇ ਉਪਰੋਕਤ ਦਰਾਂ ਤੋਂ ਛੋਟ ਦੇਣ ਲਈ ਮਕਾਨ ਤੇ ਸ਼ਹਿਰ ਵਿਕਾਸ ਵਿਭਾਗ ਵਲੋਂ ਪੇਸ਼ ਕੀਤੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਰਾਧਾ ਸੁਆਮੀ ਸਤਿਸੰਗ ਬਿਆਸ ਵਲੋਂ ਸੌਂਪੀ ਗਈ ਸੂਚੀ ਮੁਤਾਬਕ 12.18 ਕਰੋੜ ਰੁਪਏ ਦੀ ਵਿੱਤੀ ਬੋਝ ਬਣਦਾ ਹੈ ਜਿਸ ਵਿੱਚੋਂ 6.96 ਕਰੋੜ ਰੁਪਏ ਸੂਬਾ ਸਰਕਾਰ ਦੇ ਖਜ਼ਾਨੇ ਨਾਲ ਜਦਕਿ 5.22 ਕਰੋੜ ਰੁਪਏ ਸ਼ਹਿਰੀ ਵਿਕਾਸ ਅਥਾਰਟੀਆਂ ਨਾਲ ਸਬੰਧਤ ਹੈ।

ਇਹ ਵੀ ਪੜ੍ਹੋ:  ਵਿਆਹ ਤੋਂ ਪਹਿਲਾਂ ਰੰਗ 'ਚ ਪਿਆ ਭੰਗ, ਡੀ.ਜੇ.ਬੰਦ ਕਰਨ ਨੂੰ ਲੈ ਕੇ ਹੋਏ ਵਿਵਾਦ 'ਚ ਸੰਚਾਲਕ ਦਾ ਕਤਲ

ਇਹ ਜ਼ਿਕਰਯੋਗ ਹੈ ਕਿ 10 ਮਈ, 2012 ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਕ ਸੂਬਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦੁਰਗਿਆਣਾ ਮੰਦਰ ਅੰਮ੍ਰਿਤਸਰ ਅਤੇ ਦੇਵੀ ਤਲਾਬ ਮੰਦਰ ਜਲੰਧਰ ਵੱਲੋਂ ਸਥਾਪਤ ਕੀਤੇ ਸਿੱਖਿਆ, ਸਿਹਤ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਲਈ ਉਪਰੋਕਤ ਚਾਰਜ ਤੋਂ ਪਹਿਲਾਂ ਹੀ ਛੋਟ ਦਿੱਤੀ ਹੋਈ ਹੈ।

ਇਹ ਵੀ ਪੜ੍ਹੋ: ਮਾਂ ਦੀ ਮੌਤ ਦਾ ਗ਼ਮ ਨਾ ਸਹਾਰ ਸਕੇ ਪੁੱਤਰਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ, ਘਰ 'ਚ ਵਿਛੇ ਸੱਥਰ

  • Capt. Amarinder Singh
  • Radha Swami Satsang Beas
  • ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
  • ਰਾਧਾ ਸੁਆਮੀ ਸਤਿਸੰਗ ਬਿਆਸ.ਮੰਤਰੀ ਮੰਡਲ

ਪੰਜਾਬ 'ਚ ਖੇਤੀ ਬਿੱਲਾਂ ਨੂੰ ਲੈ ਕੇ ਭਖੀ ਸਿਆਸਤ, ਅਕਾਲੀ ਦਲ ਨੇ ਮੁੱਖ ਮੰਤਰੀ ਤੋਂ ਮੰਗਿਆ ਅਸਤੀਫ਼ਾ

NEXT STORY

Stories You May Like

  • punjab bandh trade union
    ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
  • kharar chamber of commerce supports   punjab bandh
    ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • body of young man found on the banks of beas
    ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • punjab bjp to run samarasta sankalp abhiyan from tomorrow
    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ ਵਾਰਾਣਸੀ ਤੱਕ ਨਿਕਲੇਗੀ ਯਾਤਰਾ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • security arrangements tightened in ludhiana in view of august 15
      15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ...
    • road pothole claims life of aap sarpanch amarjit singh
      ਸੜਕ ਦੇ ਟੋਏ ਨੇ ਲਈ AAP ਦੇ ਸਰਪੰਚ ਅਮਰਜੀਤ ਸਿੰਘ ਦੀ ਜਾਨ, NHAI ਨੂੰ ਕਾਰਨ ਦੱਸੋ...
    • railway station death
      ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • punjab bjp tiranga yatra
      ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
    • protest in mansa
      ਟਰੇਡ ਯੂਨੀਅਨਾਂ ਤੇ ਸੰਯੁਕਤ ਕਿਸਾਨ ਮੋਰਚੇ ਨੇ ਮਾਨਸਾ 'ਚ ਕੀਤੀ ਰੋਸ ਰੈਲੀ
    • punjab schools bill
      ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ...
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +