Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:14:45 PM

  • medicine worth rs 200 being sold for rs 4 500 a big game in mrp

    ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ,...

  • rajbir ghumman cbi government of punjab

    ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ...

  • accident in barnala

    ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ:...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਸ੍ਰੀ ਗੁਟਕਾ ਸਾਹਿਬ ਦੀਆਂ ਝੂਠੀਆਂ ਸੌਂਹਾਂ ਖਾ ਕੇ ਸੱਤਾ ’ਚ ਆਈ ਕੈਪਟਨ ਸਰਕਾਰ ਨੇ ਪੰਜਾਬ ਨੂੰ ਲੁੱਟਿਆ : ਸੁਖਬੀਰ

PUNJAB News Punjabi(ਪੰਜਾਬ)

ਸ੍ਰੀ ਗੁਟਕਾ ਸਾਹਿਬ ਦੀਆਂ ਝੂਠੀਆਂ ਸੌਂਹਾਂ ਖਾ ਕੇ ਸੱਤਾ ’ਚ ਆਈ ਕੈਪਟਨ ਸਰਕਾਰ ਨੇ ਪੰਜਾਬ ਨੂੰ ਲੁੱਟਿਆ : ਸੁਖਬੀਰ

  • Edited By Anuradha,
  • Updated: 25 Aug, 2021 11:46 AM
Sri Muktsar Sahib
capt government betrayed punjab
  • Share
    • Facebook
    • Tumblr
    • Linkedin
    • Twitter
  • Comment

ਗਿੱਦੜਬਾਹਾ/ਦੋਦਾ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ ਗਈ ‘ਗੱਲ ਪੰਜਾਬ ਦੀ’ ਯਾਤਰਾ ਦੌਰਾਨ 5ਵੇਂ ਦਿਨ ਵਰਕਰ ਮੀਟਿੰਗ ਲਈ ਗਿੱਦੜਬਾਹਾ ਪੁੱਜੇ, ਜਿੱਥੇ ਕਿਸਾਨਾਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਅਕਾਲੀ ਵਰਕਰਾਂ ਨੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ’ਚ ਸੁਖਬੀਰ ਸਿੰਘ ਬਾਦਲ ਦਾ ਸਥਾਨਕ ਲੰਬੀ ਵਾਲਾ ਫਾਟਕ ’ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੇ ਝੰਡੇ ਲੱਗੇ ਮੋਟਰਸਾਈਕਲਾਂ ਦੇ ਕਾਫ਼ਲੇ ਨਾਲ ਮੀਟਿੰਗ ਵਾਲੀ ਜਗ੍ਹਾ ਬਠਿੰਡਾ ਰੋਡ ਸਥਿਤ ਮੱਕੜ ਪੈਲੇਸ ਵਿਖੇ ਲੈ ਗਏ।  ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ 6 ਮਹੀਨਿਆਂ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ, ਇਸ ਲਈ ਪੰਜਾਬ ਦੇ ਲੋਕਾਂ ਨੂੰ ਇਹ ਸੋਚ ਸਮਝ ਕੇ ਫੈਸਲਾ ਕਰਨਾ ਪਵੇਗਾ ਕਿ ਉਨ੍ਹਾਂ ਦੀ ਹਿਤੈਸ਼ੀ ਪਾਰਟੀ ਕਿਹੜੀ ਹੈ। ਉਨ੍ਹਾਂ ਕਿਹਾ ਇਕ ਪਾਸੇ ਸ੍ਰੀ ਗੁਟਕਾ ਸਾਹਿਬ ਦੀਆਂ ਝੂਠੀਆਂ ਸੌਂਹਾਂ ਖਾ ਕੇ ਸੱਤਾ ਵਿਚ ਆਈ ਕੈਪਟਨ ਸਰਕਾਰ ਹੈ, ਜਿਸ ਨੇ ਸਾਢੇ 4 ਸਾਲਾਂ ਵਿਚ ਪੰਜਾਬ ਨੂੰ ਲੁੱਟਣ ਅਤੇ ਵਰਕਰਾਂ ਤੇ ਝੂਠੇ ਪਰਚੇ ਦਰਜ ਕਰਨ ਤੋਂ ਇਲਾਵਾ ਕੋਈ ਕੰਮ ਨਹੀਂ ਕੀਤਾ, ਦੂਜੇ ਪਾਸੇ ਆਮ ਆਦਮੀ ਪਾਰਟੀ ਹੈ, ਜਿਸ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਸੇ ਵੀ ਪਾਰਟੀ ਨਾਲ ਸਮਝੌਤਾ ਨਾ ਕਰਨ ਦੀ ਸੌਂਹ ਖਾ ਕੇ ਪਿਛਲੀਆਂ ਚੋਣਾ ਦੌਰਾਨ ਕਾਂਗਰਸ ਪਾਰਟੀ ਨਾਲ ਅੰਦਰੂਨੀ ਗੱਠਜੋੜ ਕਰ ਕੇ ਦਿੱਲੀ ਦੀ ਸੱਤਾ ’ਤੇ ਕਬਜ਼ਾ ਕੀਤਾ ਜਦੋਂਕਿ ਤੀਜੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਹੈ, ਜਿਸ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦਾ ਵਿਕਾਸ ਕੀਤਾ। ਜਦੋਂ ਵੀ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣੀ ਹੈ, ਉਦੋਂ ਹੀ ਪੰਜਾਬ ਦਾ ਵਿਕਾਸ ਹੋਇਆ ਹੈ।

ਇਹ ਵੀ ਪੜ੍ਹੋ : ਸ਼੍ਰੋਅਦ ਦਾ ਹਮਲਾ, ਪੰਜਾਬ ਕਾਂਗਰਸ ਭਵਨ ਬਣਿਆ ਪਾਕਿਸਤਾਨ ਦੀ ਆਈ. ਐੱਸ. ਆਈ. ਦਾ ਉਪ ਦਫ਼ਤਰ 

ਇਕਜੁਟ ਹੋ ਕੇ ਪਾਰਟੀ ਵਰਕਰ ਕੰਮ ਕਰਨ : ਡਿੰਪੀ ਢਿੱਲੋਂ
ਇਸ ਮੌਕੇ ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਗਿੱਦੜਬਾਹਾ ਤੋਂ ਅਕਾਲੀ-ਬਸਪਾ ਦਾ ਉਮੀਦਵਾਰ ਐਲਾਨਦਿਆਂ ਵਰਕਰਾਂ ਨੂੰ ਡਿੰਪੀ ਢਿੱਲੋਂ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ-ਬਸਪਾ ਵਰਕਰਾਂ ਨੂੰ ਕਾਂਗਰਸ ਪਾਰਟੀ ਦੀ ਧੱਕੇਸ਼ਾਹੀ ਨੂੰ ਠੱਲ੍ਹ ਪਾਉਣ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਬਸਪਾ ਦੀ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ਇਕਜੁਟ ਹੋ ਕੇ ਪਾਰਟੀ ਲਈ ਕੰਮ ਕਰਨ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਗਿੱਦੜਬਾਹਾ ਤੋਂ ਉਮੀਦਵਾਰ ਐਲਾਨੇ ਜਾਣ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਧੰਨਵਾਦ ਕੀਤਾ।

ਇਸ ਮੌਕੇ ਸੰਦੀਪ ਸਿੰਘ ਸੰਨੀ ਢਿੱਲੋਂ, ਸ਼ਹਿਰ ਜ਼ਿਲਾ ਪ੍ਰਧਾਨ ਅਮਿਤ ਕੁਮਾਰ ਸਿੰਪੀ ਬਾਂਸਲ, ਸੀਨੀਅਰ ਅਕਾਲੀ ਆਗੂ ਅਸ਼ੋਕ ਕੁਮਾਰ ਬੁੱਟਰ, ਸ਼ਹਿਰੀ ਇੰਚਾਰਜ ਪੈਵੀ ਢਿੱਲੋਂ, ਅਭੈ ਢਿੱਲੋਂ ਕੌਮੀ ਜਰਨਲ ਸਕੱਤਰ ਯੂਥ ਅਕਾਲੀ ਦਲ, ਬਾਰ ਪ੍ਰਧਾਨ ਐਡਵੋਕੇਟ ਕੁਲਜਿੰਦਰ ਸਿੰਘ ਸੰਧੂ, ਨਵੀਂ ਬਰਾੜ, ਜਗਤਾਰ ਧਾਲੀਵਾਲ, ਜਗਨੰਦਨ ਗਿੱਲ, ਰੈਸਟੀ ਰੰਧਾਵਾ, ਜਥੇਦਾਰ ਚਰਨਜੀਤ ਸਿੰਘ ਭੁੰਦੜ, ਜਥੇਦਾਰ ਹਰਵਿੰਦਰ ਸਿੰਘ ਕਾਕਾ, ਜਥੇਦਾਰ ਮਧੋਦਾਸ ਸਿੰਘ ਖਾਲਸਾ, ਕੁਲਵਿੰਦਰ ਢਿੱਲੋਂ, ਡਾ. ਵਰਿੰਦਰਪਾਲ, ਸੁਭਾਸ ਜੈਨ ਲਿੱਲੀ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਸਿੱਧੂ ਦੇ ਸਲਾਹਕਾਰਾਂ ਖ਼ਿਲਾਫ਼ ਬੋਲਣ ਤੋਂ ਪਹਿਲਾਂ ਕੈਪਟਨ ਪੰਜਾਬ ਦੀ ਜਨਤਾ ਨੂੰ ਆਪਣੇ ਸਲਾਹਕਾਰਾਂ ਦਾ ਹਿਸਾਬ ਦੇਵੇ : ਬੀਰ ਦਵਿੰਦਰ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • Shiromani Akali Dal
  • Sukhbir Singh Badal
  • Punjab
  • ਸ਼੍ਰੋਮਣੀ ਅਕਾਲੀ ਦਲ
  • ਸੁਖਬੀਰ ਸਿੰਘ ਬਾਦਲ
  • ਪੰਜਾਬ

ਜਲੰਧਰ: ਹੈਰਾਨੀਜਨਕ ਪਰ ਸੱਚ, ਨਿਗਮ ਦੇ 4 ਕਾਂਗਰਸੀ ਕੌਂਸਲਰਾਂ ਨੂੰ ਵਾਰਡ ਦਾ ਸੀਵਰ ਖੁੱਲ੍ਹਵਾਉਣ ਲਈ ਜਾਣਾ ਪਿਆ ਚੰਡੀਗੜ੍ਹ

NEXT STORY

Stories You May Like

  • the punjab government should cooperate with the cbi investigation
    ਪੰਜਾਬ ਸਰਕਾਰ ਨੂੰ ਸੀ. ਬੀ. ਆਈ. ਜਾਂਚ ’ਚ ਸਹਿਯੋਗ ਕਰਨਾ ਚਾਹੀਦੈ : ਵਰਿੰਦਰ ਸਚਦੇਵਾ
  • differently abled sri muktsar sahib sukhbir singh education
    ਦਿਵਿਆਂਗਾਂ ਲਈ ਮਿਸਾਲ ਬਣਿਆ ਸ੍ਰੀ ਮੁਕਤਸਰ ਸਾਹਿਬ ਦਾ ਸੁਖਬੀਰ ਸਿੰਘ,ਪੈਰਾਂ ਨਾਲ ਲਿਖ ਰਿਹਾ ਤਕਦੀਰ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • the government  s 7 member committee regarding the sri guru granth sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਸਰਕਾਰ ਦੀ 7 ਮੈਂਬਰੀ ਕਮੇਟੀ 6 ਅਕਤੂਬਰ ਨੂੰ ਕਰੇਗੀ ਮੰਥਨ
  • punjab congress president pargat singh paid obeisance at sri bhaini sahib
    ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਏ ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ
  • punjab pargat singh takht sri kesgarh sahib
    ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ (ਤਸਵੀਰਾਂ)
  • sukhbir badal assembly elections alliance
    ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
  • decision by sri akal takht sahib in view of the   punjab bandh
    'ਪੰਜਾਬ ਬੰਦ' ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ, ‘ਆਪ’ ਵਿਧਾਇਕਾਂ ਦੀ ਪੇਸ਼ੀ ਹੁਣ 16 ਅਕਤੂਬਰ ਨੂੰ
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • 2 arrested case
      ਪੁਲਸ ਪਾਰਟੀ ਨਾਲ ਹੱਥੋਪਾਈ, ASI ’ਤੇ ਡੰਡੇ ਨਾਲ ਹਮਲਾ ਕਰਨ ਵਾਲੇ ਦੋ ਕਾਬੂ
    • major reshuffle in the gst department
      GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
    • dengue outbreak in gurdaspur  5 members of the same family affected
      ਗੁਰਦਾਸਪੁਰ ’ਚ ਡੇਂਗੂ ਦਾ ਕਹਿਰ: ਇਕੋ ਪਰਿਵਾਰ ਦੇ 5 ਜੀਅ ਲਪੇਟ ’ਚ, ਕਾਦਰੀ ਮੁਹੱਲੇ...
    • death case
      ਰੈਣ ਬਸੇਰੇ ਦੇ ਸਾਹਮਣੇ ਅਣਪਛਾਤੇ ਸਾਧੂ ਦੀ ਮੌਤ
    • ban on pregabalin capsules and tablets above 75 mg
      ਪ੍ਰੈਗਾਬਾਲਿਨ 75 ਐੱਮ. ਜੀ. ਤੋਂ ਉੱਪਰ ਵਾਲੇ ਕੈਪਸੂਲ ਅਤੇ ਗੋਲੀਆਂ ’ਤੇ ਪਾਬੰਦੀ
    • big news from across punjab regarding aadhaar cards
      ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਪਈ ਨਵੀਂ...
    • stalls will be set up at 17 places for firecrackers on diwali
      ਦੀਵਾਲੀ 'ਤੇ ਪਟਾਕਿਆਂ ਲਈ 17 ਥਾਵਾਂ 'ਤੇ ਲੱਗਣਗੀਆਂ ਸਟਾਲਾਂ, ਮੋਹਾਲੀ ਪ੍ਰਸ਼ਾਸਨ...
    • new revelation regarding phone calls in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ ਨਵਾਂ ਖ਼ੁਲਾਸਾ, DSP ਦੇ ਬਿਆਨ...
    • pm modi punjab cm bhagwant mann birthday
      PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +