Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    11:07:17 AM

  • mukesh ambani  s jio becomes country  s second most valuable company

    ਮੁਕੇਸ਼ ਅੰਬਾਨੀ ਦੀ Jio ਨੇ ਰਚਿਆ ਇਤਿਹਾਸ, ਲਿਸਟਿੰਗ...

  • israel elections

    ਖੁੱਸ ਜਾਵੇਗੀ ਨੇਤਨਯਾਹੂ ਦੀ ਕੁਰਸੀ ! ਕਿਸੇ ਵੀ...

  • big statement by trump

    "ਆਓ ਇਸ ਦੇਸ਼ ਨੂੰ 51ਵਾਂ ਰਾਜ ਬਣਾਈਏ" ! ਡੋਨਾਲਡ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕੈਪਟਨ ਸਰਕਾਰ ਵਲੋਂ ਪਹਿਲੇ ਗੇੜ ’ਚ ਪ੍ਰਵਾਸੀ ਮਜ਼ਦੂਰਾਂ ਦੀ ਰੇਲ ਆਵਾਜਾਈ ਲਈ 35 ਕਰੋੜ ਮਨਜ਼ੂਰ

PUNJAB News Punjabi(ਪੰਜਾਬ)

ਕੈਪਟਨ ਸਰਕਾਰ ਵਲੋਂ ਪਹਿਲੇ ਗੇੜ ’ਚ ਪ੍ਰਵਾਸੀ ਮਜ਼ਦੂਰਾਂ ਦੀ ਰੇਲ ਆਵਾਜਾਈ ਲਈ 35 ਕਰੋੜ ਮਨਜ਼ੂਰ

  • Updated: 06 May, 2020 12:06 AM
Punjab
capt govt approves rs 35 crore for first phase migrant workers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਅਸ਼ਵਨੀ)- ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਵਲੋਂ ਪਹਿਲੇ ਗੇੜ ’ਚ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬਿਆਂ ’ਚ ਭੇਜਣ ਲਈ ਭਾਰਤੀ ਰੇਲਵੇ ਵਲੋਂ ਤੈਅ ਰੇਲ ਆਵਾਜਾਈ ਦੀ ਲਾਗਤ ਦੇ ਆਪਣੇ ਹਿੱਸੇ ਵਜੋਂ 35 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਹੈ। ਅੱਜ ਪੰਜਾਬ ਤੋਂ ਦਾਲਤੋਗੰਜ (ਝਾਰਖੰਡ) ਲਈ 1200 ਮਜਦੂਰਾਂ ਨੂੰ ਲੈ ਕੇ ਪਹਿਲੀ ਵਿਸ਼ੇਸ਼ ਮਜ਼ਦੂਰ ਐਕਸਪਰਐੱਸ ਰਵਾਨਾ ਹੋ ਗਈ ਹੈ। ਸੂਬਾ ਸਰਕਾਰ ਦੇ ਅੰਦਾਜ਼ੇ ਮੁਤਾਬਕ ਪੰਜਾਬ ਤੋਂ 5 ਤੋਂ 6 ਲੱਖ ਪ੍ਰਵਾਸੀ ਮਜ਼ਦੂਰ ਆਪਣੇ ਸੂਬਿਆਂ ਨੂੰ ਪਰਤਣ ਲਈ ਰੇਲ ਸੁਵਿਧਾ ਦਾ ਲਾਭ ਲੈਣਗੇ, ਜਦਕਿ ਬਾਕੀ ਸੜਕੀ ਆਵਾਜਾਈ ਦੇ ਸਾਧਨਾਂ ਰਾਹੀਂ ਜਾਣਗੇ। ਪ੍ਰਤੀ ਟਿਕਟ ਔਸਤਨ 640 ਰੁਪਏ ਖਰਚੇ ਦੇ ਹਿਸਾਬ ਨਾਲ ਸਟੇਟ ਐਗਜ਼ੀਕਿਊਟਿਵ ਕਮੇਟੀ ਵਲੋਂ ਸ਼ੁਰੂਆਤੀ ਤੌਰ ’ਤੇ ਲੋੜੀਂਦੇ ਖਰਚੇ ਲਈ 35 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਫੰਡ ਰਾਸ਼ਟਰੀ ਸੰਕਟ ਰਾਹਤ ਐਕਟ 2005 ਤਹਿਤ ਜਾਰੀ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਬੁਲਾਰੇ ਅਨੁਸਾਰ ਪ੍ਰਵਾਨ ਕੀਤੀ ਗਈ ਰਕਮ ਦਾ 25 ਫੀਸਦੀ ਫੌਰੀ ਤੌਰ ’ਤੇ ਡਿਪਟੀ ਕਮਿਸ਼ਨਰਾਂ ਨੂੰ ਟਰਾਂਸਫਰ ਕਰ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਰੇਲਵੇ ਨੂੰ ਸਿੱਧੀ ਅਦਾਇਗੀ ਕਰਕੇ ਰਜਿਸਟਰਡ ਯਾਤਰੀਆਂ ਲਈ ਟਿਕਟਾਂ ਮੁਹੱਈਆ ਕਰਵਾਉਣ ਲਈ ਅਧਿਕਾਰਤ ਕੀਤਾ ਗਿਆ ਹੈ। ਬਾਕੀ ਰਕਮ ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਟਰਾਂਸਫਸਰ ਕੀਤੀ ਜਾਵੇਗੀ, ਜਿਨ੍ਹਾਂ ਨੂੰ ਆਪਣੇ ਜੱਦੀ ਸੂਬਿਆਂ ਨੂੰ ਪਰਤਣ ਦੇ ਚਾਹਵਾਨ ਪ੍ਰਵਾਸੀ ਮਜ਼ਦੂਰਾਂ ਦੀਆਂ ਰੋਜ਼ਾਨਾ ਪੱਧਰ ’ਤੇ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ।

ਉਹ ਸਾਰੇ ਮਜ਼ਦੂਰ ਜੋ ਆਪਣੇ ਘਰਾਂ ਨੂੰ ਵਾਪਸ ਜਾਣਾ ਚਾਹੁੰਦੇ ਹਨ, ਉਨ੍ਹਾਂ ਦੇ ਨਾਂ ਸੂਬੇ ਦੇ ਪੋਰਟਲ ’ਤੇ ਦਰਜ ਕੀਤੇ ਗਏ ਹਨ ਅਤੇ ਹੋਰ ਸਬੰਧਿਤ ਵੇਰਵਿਆਂ ਨਾਲ ਰੇਲ ਗੱਡੀਆਂ ਦੀ ਸਮਾਂ-ਸਰਣੀ ਬਾਰੇ ਉਨ੍ਹਾਂ ਨੂੰ ਐੱਸ.ਐੱਮ.ਐੱਸ. ਦੇ ਜ਼ਰੀਏ ਸੂਚਿਤ ਕੀਤਾ ਜਾ ਰਿਹਾ ਹੈ। ਉਪਲਬਧ ਅੰਕੜਿਆਂ ਅਨੁਸਾਰ ਆਪਣੇ ਪਿੱਤਰੀ ਰਾਜਾਂ ਨੂੰ ਵਾਪਸ ਪਰਤਣ ਦੇ ਚਾਹਵਾਨ 6.44 ਲੱਖ ਤੋਂ ਵੱਧ ਪ੍ਰਵਾਸੀ ਕਾਮਿਆਂ ਵਲੋਂ ਸੂਬਾ ਸਰਕਾਰ ਦੁਆਰਾ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਪੋਰਟਲ www.covidhelp.punjab.gov.in. ’ਤੇ ਰਜਿਸਟਰ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ 5 ਮਈ ਤੋਂ ਉਨ੍ਹਾਂ ਦੀ ਆਵਾਜਾਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ ਕੀਤੀ ਸੀ।

  • ਕੈਪਟਨ
  • ਆਵਾਜਾਈ
  • migrant
  • workers

ਸੂਬੇ 'ਚ 21ਵੇਂ ਦਿਨ 4,86,515 ਮੀਟ੍ਰਿਕ ਟਨ ਕਣਕ ਦੀ ਖਰੀਦ

NEXT STORY

Stories You May Like

  • denmark open  p v  sindhu and lakshya sen lose in the first round
    ਡੈਨਮਾਰਕ ਓਪਨ : ਪੀ.ਵੀ. ਸਿੰਧੂ ਅਤੇ ਲਕਸ਼ਯ ਸੇਨ ਪਹਿਲੇ ਗੇੜ 'ਚ ਹਾਰੇ
  • search operation conducted in jail on the orders of ssp aditya
    SSP ਆਦਿਤਿਆ ਦੇ ਹੁਕਮਾਂ 'ਤੇ ਜੇਲ੍ਹ 'ਚ ਚੱਲਿਆ ਸਰਚ ਆਪ੍ਰੇਸ਼ਨ, 35 ਮੁਲਾਜ਼ਮਾਂ ਨੇ ਲਈ ਤਲਾਸ਼ੀ
  • govt to modernize textile clusters in 5 years  considering rs 40 000 crore plan
    ਅਗਲੇ 5 ਸਾਲਾਂ 'ਚ ਟੈਕਸਟਾਈਲ ਕਲੱਸਟਰਾਂ ਨੂੰ ਆਧੁਨਿਕ ਬਣਾਏਗੀ ਸਰਕਾਰ, 40,000 ਕਰੋੜ ਦੀ ਯੋਜਨਾ 'ਤੇ ਵਿਚਾਰ
  • important news for train passengers special trains are also full
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਟਰੇਨਾਂ ਦੀ ਵੇਟਿੰਗ ਪਹੁੰਚੀ 100 ਤੋਂ ਪਾਰ, ਸਪੈਸ਼ਲ ਟਰੇਨਾਂ ਵੀ ਫੁੱਲ
  • good news for 83000 employees
    83,000 ਮੁਲਾਜ਼ਮਾਂ ਲਈ Good News ; ਸਰਕਾਰ ਨੇ MSRTC ਲਈ 391 ਕਰੋੜ ਦੀ ਰਾਸ਼ੀ ਕੀਤੀ ਜਾਰੀ
  • government committed to reducing fiscal deficit
    ਕੇਂਦਰ ਸਰਕਾਰ ਵਿੱਤੀ ਘਾਟਾ ਘੱਟ ਕਰਨ ਲਈ ਵਚਨਬੱਧ : ਸੀਤਾਰਾਮਨ
  • 350 million new jobs to be created in india by 2030
    2030 ਤੱਕ ਭਾਰਤ 'ਚ ਮਿਲਣਗੀਆਂ 35 ਕਰੋੜ ਨਵੀਆਂ ਨੌਕਰੀਆਂ, ਬੇਰੋਜ਼ਗਾਰੀ ਹੋਵੇਗੀ ਖ਼ਤਮ
  • money not even safe in banks
    ਬੈਂਕ 'ਚ ਵੀ ਸੁਰੱਖਿਅਤ ਨਹੀਂ ਪੈਸਾ, PNB 'ਚੋਂ ਗਾਹਕਾਂ ਦੇ 35 ਕਰੋੜ ਗਾਇਬ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
Trending
Ek Nazar
donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota insaf morcha
      ਪਰਵਿੰਦਰ ਝੋਟਾ ਇਨਸਾਫ਼ ਮੋਰਚਾ: 15 ਦਿਨਾਂ ਬਾਅਦ ਖੁੱਲ੍ਹਿਆ ਤਿਕੋਣੀ ਚੌਕ ਦਾ ਰਾਹ
    • ikg ptu convocation
      IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
    • clash in derabassi
      ਗੁੰਡਾ ਟੈਕਸ ਪਿੱਛੇ ਪੈ ਗਿਆ ਰੌਲ਼ਾ! ਪ੍ਰਾਈਵੇਟ ਬੱਸ ਦੇ ਡਰਾਈਵਰ ਅਤੇ ਕੰਡਕਟਰ 'ਤੇ...
    • punjab elections notification supreme court
      ਪੰਜਾਬ 'ਚ ਵੱਜਿਆ ਚੋਣ ਬਿਗੁਲ, ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਪਟਿਆਲਾ...
    • big news regarding the punjab assembly elections
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਚੋਣ ਕਮਿਸ਼ਨ ਵੱਲੋਂ ਚੋਣਾਂ...
    • major commotion in mansa
      ਮਾਨਸਾ ਧਰਨੇ 'ਚ ਜਾ ਰਿਹਾ ਸੀ ਨਸ਼ੇ ਕਾਰਨ ਮਰੇ ਮੁੰਡੇ ਦਾ ਪਰਿਵਾਰ, ਪੁਲਸ ਨੇ ਕਬਜ਼ੇ...
    • election commission  assembly elections  2027 assembly elections  5 states
      5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼
    • punjab gurdwara sahib news
      ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦੇ ਗੇਟ 'ਤੇ ਫ਼ਾਇਰਿੰਗ! ਸੁੱਟੀ ਧਮਕੀ ਭਰੀ ਚਿੱਠੀ
    • legislative assembly congress aam aadmi party
      ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ...
    • school  punjab legislative assembly  diljit dosanjh
      ਚੰਡੀਗੜ੍ਹ-ਮੋਹਾਲੀ ਦੇ ਸਕੂਲਾਂ, ਪੰਜਾਬ ਵਿਧਾਨ ਸਭਾ ਤੇ ਦਿਲਜੀਤ ਦੋਸਾਂਝ ਦੇ ਸ਼ੋਅ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +