Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    4:21:56 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਡਾਕਟਰਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਦੇ ਭੱਤੇ ਤੁਰੰਤ ਬਹਾਲ ਕਰੇ ਕੈਪਟਨ ਸਰਕਾਰ: ਮਾਨ

PUNJAB News Punjabi(ਪੰਜਾਬ)

ਡਾਕਟਰਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਦੇ ਭੱਤੇ ਤੁਰੰਤ ਬਹਾਲ ਕਰੇ ਕੈਪਟਨ ਸਰਕਾਰ: ਮਾਨ

  • Updated: 11 Jul, 2021 10:31 PM
Chandigarh
capt sarkar should immediately restore the allowances of doctors  mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ(ਰਮਨਜੀਤ)- ‘ਪੰਜਾਬ ਦੇ ਸਰਕਾਰੀ ਡਾਕਟਰਾਂ ਵਲੋਂ ਹੜਤਾਲ ’ਤੇ ਜਾਣ ਦੇ ਫੈਸਲੇ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਮੰਗ ਕੀਤੀ ਹੈ ਕਿ ਤਨਖਾਹ ਕਮਿਸ਼ਨ ਦੇ ਨਾਂ ’ਤੇ ਡਾਕਟਰਾਂ ਦੇ ਖਤਮ ਕੀਤੇ ਵਿੱਤੀ ਲਾਭ ਬਹਾਲ ਕੀਤੇ ਜਾਣ।

ਇਹ ਵੀ ਪੜ੍ਹੋ- ਜ਼ਿਲ੍ਹੇ ਦੇ ਬੱਚਿਆਂ ਵਲੋਂ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਦੀ ਸ਼ਲਾਘਾਯੋਗ ਕੋਸ਼ਿਸ਼, ਵੇਸਟ ਬੋਤਲਾਂ ਦਾ ਕੀਤਾ ਸਹੀ ਇਸਤੇਮਾਲ
ਭਗਵੰਤ ਮਾਨ ਅਤੇ ‘ਆਪ’ ਦੇ ਡਾਕਟਰ ਵਿੰਗ ਦੇ ਸੂਬਾ ਪ੍ਰਧਾਨ ਡਾ. ਰਵਜੋਤ ਨੇ ਕਿਹਾ ਪੰਜਾਬ ਦੀ ਕੈਪਟਨ ਸਰਕਾਰ ਨੇ ਤਨਖਾਹ ਕਮਿਸ਼ਨ ਦੇ ਨਾਂ ’ਤੇ ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨਾਲ ਇਕ ਵੱਡਾ ਮਜ਼ਾਕ ਕੀਤਾ ਹੈ ਕਿਉਂਕਿ ਸਰਕਾਰ ਦੇ ਫੈਸਲੇ ਨਾਲ ਮੁਲਾਜ਼ਮਾਂ ਨੂੰ ਵਿੱਤੀ ਲਾਭ ਮਿਲਣ ਦੀ ਥਾਂ ਭਾਰੀ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ। ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਡਾਕਟਰਾਂ ਦੇ ਨਾਨ ਪ੍ਰੈਕਟਿਸਿੰਗ ਅਲਾਊਂਸ ਨੂੰ 25 ਫ਼ੀਸਦੀ ਤੋਂ ਘਟਾ ਕੇ 20 ਫ਼ੀਸਦੀ ਕਰ ਦਿੱਤਾ ਹੈ, ਜਿਸ ਦੀ ਆਮ ਆਦਮੀ ਪਾਰਟੀ ਸਖਤ ਨਿਖੇਧੀ ਕਰਦੀ ਹੈ।

ਇਹ ਵੀ ਪੜ੍ਹੋ- ਆਮ ਆਦਮੀ ਪਾਰਟੀ ਨੇ 14 ਹੋਰ ਹਲਕਾ ਇੰਚਾਰਜ ਕੀਤੇ ਤਾਇਨਾਤ

‘ਆਪ’ ਦੇ ਡਾਕਟਰ ਵਿੰਗ ਦੇ ਸੂਬਾ ਪ੍ਰਧਾਨ ਡਾ. ਰਵਜੋਤ ਨੇ ਦੱਸਿਆ ਕਿ ਜਦੋਂ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਕਾਂਗਰਸ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਅਤੇ ਆਪਣੇ ਹੱਕ ਲਈ ਸੰਘਰਸ਼ ਕੀਤਾ ਤਾਂ ਤਾਨਾਸ਼ਾਹ ਬਣੇ ਕੈਪਟਨ ਅਮਰਿੰਦਰ ਸਿੰਘ ਨੇ ਡਾਕਟਰਾਂ ਦੇ ਆਗੂਆਂ ਦੀਆਂ ਧੱਕੇ ਨਾਲ ਦੂਰ ਦੁਰਾਡੇ ਬਦਲੀਆਂ ਕਰ ਦਿੱਤੀਆਂ ਤਾਂ ਜੋ ਉਹ ਕੈਪਟਨ ਦੀ ਤਾਨਾਸ਼ਾਹੀ ਖ਼ਿਲਾਫ਼ ਸੰਘਰਸ਼ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਵਿਚ ਆਪਣੀ ਜਾਨ ਜੋਖਮ ਵਿਚ ਪਾ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਾਲੇ ਡਾਕਟਰਾਂ ਨਾਲ ਕੈਪਟਨ ਸਰਕਾਰ ਵਲੋਂ ਕੀਤਾ ਜਾ ਰਿਹਾ ਅਜਿਹਾ ਵਰਤਾਓ ਅਤਿ ਨਿੰਦਣਯੋਗ ਹੈ।

ਇਹ ਵੀ ਪੜ੍ਹੋ- ਪੁਲਸ ਦੀ ਮੌਜੂਦਗੀ ’ਚ ਕਿਸਾਨ ਅੰਦੋਲਨ ਦੀ ਆੜ ਹੇਠ ਕੁਝ ਲੋਕ ਕਰ ਰਹੇ ਨੇ ਗੁੰਡਾਗਰਦੀ : ਅਸ਼ਵਨੀ ਸ਼ਰਮਾ

‘ਆਪ’ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡਾਕਟਰਾਂ ਨੂੰ ਪਹਿਲਾਂ ਦੀ ਤਰਜ ’ਤੇ ਹੀ ਬੇਸਿਕ ਤਨਖਾਹ ਦੇ ਨਾਲ ਭੱਤੇ ਦਿੱਤੇ ਜਾਣ ਅਤੇ ਸੰਘਰਸ਼ ਕਰਨ ਵਾਲੇ ਡਾਕਟਰ ਆਗੂਆਂ ਦੀਆਂ ਕੀਤੀਆਂ ਬਦਲੀਆਂ ਤੁਰੰਤ ਰੱਦ ਕੀਤੀਆਂ ਜਾਣ ਤਾਂ ਜੋ ਸਮੂਹ ਡਾਕਟਰ ਬੇਫਿਕਰ ਹੋ ਕੇ ਤੀਜੀ ਲਹਿਰ ਦੇ ਸਮੇ ਲੋਕਾਂ ਦਾ ਇਲਾਜ ਕਰ ਸਕਣ।

  • Capt Sarkar
  • doctors
  • Bhagwant Mann
  • ਡਾਕਟਰਾਂ
  • ਕੈਪਟਨ ਸਰਕਾਰ
  • ਭਗਵੰਤ ਮਾਨ

ਪੁਲਸ ਦੀ ਮੌਜੂਦਗੀ ’ਚ ਕਿਸਾਨ ਅੰਦੋਲਨ ਦੀ ਆੜ ਹੇਠ ਕੁਝ ਲੋਕ ਕਰ ਰਹੇ ਨੇ ਗੁੰਡਾਗਰਦੀ : ਅਸ਼ਵਨੀ ਸ਼ਰਮਾ

NEXT STORY

Stories You May Like

  • committee constituted to consider the demands of sugarcane farmers
    ਗੰਨਾ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਲਈ ਕਮੇਟੀ ਗਠਿਤ
  • da hike  dearness allowance  hike  employees
    ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • ailway line resumes
    ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ
  • amit kapoor submits memorandum of traders   demands to sukhbir badal
    ਵਪਾਰੀਆਂ ਦੀਆਂ ਮੰਗਾਂ ਸਬੰਧੀ ਅਮਿਤ ਕਪੂਰ ਨੇ ਸੁਖਬੀਰ ਬਾਦਲ ਨੂੰ ਸੌਂਪਿਆ ਮੰਗ-ਪੱਤਰ
  • sunil jakhar cornered the mann government
    ਸੁਨੀਲ ਜਾਖੜ ਨੇ ਵਿਗੜਦੀ ਕਾਨੂੰਨ ਵਿਵਸਥਾ ਅਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਲਈ ਮਾਨ ਸਰਕਾਰ ਨੂੰ ਘੇਰਿਆ
  • justice ujjal bhuyan jairam ramesh
    ਜਸਟਿਸ ਉਜਲ ਭੁਈਂਆ ਦੀਆਂ ਟਿੱਪਣੀਆਂ ਨਾਲ ਗਿਆਨੇਸ਼ ਕੁਮਾਰ ਬੇਨਕਾਬ, ਤੁਰੰਤ ਦੇਣ ਅਸਤੀਫ਼ਾ: ਕਾਂਗਰਸ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +