Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    2:30:09 PM

  • pakistan high commission in india enquires about sukhbir singh badal s condition

    ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਸੁਖਬੀਰ ਸਿੰਘ...

  • august 27  punjab bandh  trade unions

    27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ...

  • jin ping may visit india

    ਸਰਹੱਦੀ ਵਿਵਾਦ ਵਿਚਾਲੇ ਭਾਰਤ ਆਉਣਗੇ ਚੀਨੀ ਰਾਸ਼ਟਰਪਤੀ...

  • worrying news from bhakra dam

    ਭਾਖੜਾ ਡੈਮ ਤੋਂ ਆਈ ਚਿੰਤਾ ਭਰੀ ਖ਼ਬਰ! BBMB ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬੱਗਾ ਦੀ ਗ੍ਰਿਫ਼ਤਾਰੀ ’ਤੇ ਕੈਪਟਨ ਦਾ ਬਿਆਨ, ਕਿਹਾ-ਪੰਜਾਬ ਪੁਲਸ ਬਾਹਰੀ ਵਿਅਕਤੀ ਦੇ ਹੁਕਮਾਂ ਅੱਗੇ ਨਾ ਝੁਕੇ

PUNJAB News Punjabi(ਪੰਜਾਬ)

ਬੱਗਾ ਦੀ ਗ੍ਰਿਫ਼ਤਾਰੀ ’ਤੇ ਕੈਪਟਨ ਦਾ ਬਿਆਨ, ਕਿਹਾ-ਪੰਜਾਬ ਪੁਲਸ ਬਾਹਰੀ ਵਿਅਕਤੀ ਦੇ ਹੁਕਮਾਂ ਅੱਗੇ ਨਾ ਝੁਕੇ

  • Updated: 06 May, 2022 07:36 PM
Chandigarh
captain  s statement on bagga  s arrest
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਜਨਤਾ ਪਾਰਟੀ ਦਿੱਲੀ ਦੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਸ ਵੱਲੋਂ ਮਨਮਾਨੇ ਢੰਗ ਨਾਲ ਗ੍ਰਿਫ਼ਤਾਰ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਪੰਜਾਬ ਪੁਲਸ ਨੂੰ ਵੀ ਕਿਹਾ ਕਿ ਉਹ ਕਿਸੇ ਬਾਹਰੀ ਵਿਅਕਤੀ ਦੇ ਤਾਨਾਸ਼ਾਹੀ ਹੁਕਮਾਂ ਅੱਗੇ ਨਾ ਝੁਕਣ। “ਯਾਦ ਰੱਖੋ, ਅਰਵਿੰਦ ਕੇਜਰੀਵਾਲ ਤੁਹਾਡਾ ਮੁੱਖ ਮੰਤਰੀ ਨਹੀਂ ਹੈ ਅਤੇ ਤੁਸੀਂ ਉਸ ਦੇ ਚਿੱਤ ਪਰਚਾਉਣ ਲਈ ਨਹੀਂ ਹੋ”, ਸਾਬਕਾ ਮੁੱਖ ਮੰਤਰੀ ਨੇ ਪੰਜਾਬ ਪੁਲਸ ਨੂੰ ਸੁਚੇਤ ਕੀਤਾ।

ਇਹ ਵੀ ਪੜ੍ਹੋ : ਨਾਜਾਇਜ਼ ਕਬਜ਼ਿਆਂ 'ਤੇ ਪੰਜਾਬ ਸਰਕਾਰ ਦੀ ਕਾਰਵਾਈ, ਜਲੰਧਰ ਦੇ ਇਕ ਸਾਬਕਾ ਅਧਿਕਾਰੀ ਨੂੰ ਲਿਆ ਨਿਸ਼ਾਨਾ 'ਤੇ

ਕੈਪਟਨ ਨੇ ਕਿਹਾ ਕਿ ਜਿਸ ਸਮੇਂ ਪੰਜਾਬ ਪੁਲਸ ਨੂੰ ਪਾਕਿਸਤਾਨ ਤੋਂ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਅੱਤਵਾਦ ਦੇ ਖਤਰੇ ਨਾਲ ਨਜਿੱਠਣ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਤਾਂ ਉਨ੍ਹਾਂ ਨੂੰ ਦੂਜੇ ਸੂਬਿਆਂ 'ਚ ਕੇਜਰੀਵਾਲ ਦੇ ਸਿਆਸੀ ਵਿਰੋਧੀਆਂ ਨੂੰ ਠੀਕ ਕਰਨ ਦਾ ਕੰਮ ਸੌਂਪਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪੁਲਸ ਨੇ ਬੱਗਾ ਨੂੰ ਅੱਜ ਗ੍ਰਿਫ਼ਤਾਰ ਕੀਤਾ ਹੈ, ਉਥੇ ਹੀ ਇਸ ਤੋਂ ਪਹਿਲਾਂ ਪੰਜਾਬ ਪੁਲਸ ਨੇ ਕੁਮਾਰ ਵਿਸ਼ਵਾਸ ਤੇ ਅਲਕਾ ਲਾਂਬਾ 'ਤੇ ਵੀ ਮਾਮਲਾ ਦਰਜ ਕੀਤਾ ਸੀ। ਇੱਥੋਂ ਤੱਕ ਕਿ ਅਦਾਲਤ ਨੇ ਵੀ ਕਿਹਾ ਕਿ ਵਿਸ਼ਵਾਸ ਦੇ ਖ਼ਿਲਾਫ਼ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਸੀ। ਸਾਬਕਾ ਮੁੱਖ ਮੰਤਰੀ ਨੇ ਵਿਸ਼ੇਸ਼ ਤੌਰ 'ਤੇ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਨੂੰ ਆਪਣੀ ਪੁਲਸ ਫੋਰਸ ਦੀ ਦੁਰਵਰਤੋਂ ਵਿਰੁੱਧ ਡਟਣ ਲਈ ਕਿਹਾ।

ਇਹ ਵੀ ਪੜ੍ਹੋ : ਮਾਨ ਸਰਕਾਰ ਦੇ 50 ਦਿਨ ਪੂਰੇ ਹੋਣ 'ਤੇ ਰਾਜਾ ਵੜਿੰਗ ਨੇ ਦਿੱਤਾ ਇਹ ਬਿਆਨ

ਉਨ੍ਹਾਂ ਕਿਹਾ ਕਿ ਸਿਰਫ਼ ਇਕ ਵਿਅਕਤੀ ਦੀ ਹਉਮੈ ਨੂੰ ਸੰਤੁਸ਼ਟ ਕਰਨ ਲਈ ਤਿੰਨ ਸੂਬਿਆਂ ਦਿੱਲੀ, ਪੰਜਾਬ ਤੇ ਹਰਿਆਣਾ ਦੀ ਪੁਲਸ ਨੂੰ ਬਦਸੂਰਤ ਅਤੇ ਮੰਦਭਾਗੀ ਸਥਿਤੀ ਵਿੱਚ ਪਾ ਦਿੱਤਾ ਗਿਆ ਹੈ। ਉਨ੍ਹਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਲਈ ਸਿਰਫ ਕੇਜਰੀਵਾਲ ਹੀ ਦੋਸ਼ੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਬੱਗਾ ਖ਼ਿਲਾਫ਼ ਮਾਮਲਾ ਗਲਤ ਸੀ। ਉਨ੍ਹਾਂ ਨੇ ਕਿਹਾ ਕਿ ਸਿਰਫ਼ ਕਿਉਂਕਿ ਉਹ (ਬੱਗਾ) ਕੇਜਰੀਵਾਲ ਦੀ ਆਲੋਚਨਾ ਕਰਦਾ ਹੈ, ਇਸ ਦਾ ਮਤਲਬ ਇਹ ਨਹੀਂ ਕਿ ਉਸ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਜਾਵੇ। “ਤੁਸੀਂ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਹੋ ਅਤੇ ਪੰਜਾਬ ਦੇ ਲੋਕਾਂ ਨੇ ਤੁਹਾਨੂੰ ਚੁਣਿਆ ਹੈ, ਕੇਜਰੀਵਾਲ ਨੇ ਨਹੀਂ”, ਉਨ੍ਹਾਂ ਮਾਨ ਨੂੰ ਆਪਣਾ ਅਹੁਦਾ ਅਤੇ ਉਸ ਦੀ ਜ਼ਿੰਮੇਵਾਰੀ ਨੂੰ ਸਮਝਣ ਲਈ ਕਿਹਾ। “ਇਕ ਅਸਲੀ ਪੰਜਾਬੀ ਲੀਡਰ ਵਾਂਗ ਕੰਮ ਅਤੇ ਵਿਵਹਾਰ ਕਰੋ ਤੇ ਕਿਸੇ ਬਾਹਰੀ ਵਿਅਕਤੀ ਦੇ ਥੱਲੇ ਨਾ ਲੱਗੋ, ਜੇ ਦੇਖਿਆ ਜਾਏ ਤਾਂ ਤੁਹਾਡੇ ਤੋਂ ਜੂਨੀਅਰ ਹੈ।”

ਇਹ ਵੀ ਪੜ੍ਹੋ : ਕੋਰੋਨਾ ਕਾਰਨ ਭਾਰਤ 'ਚ 47 ਲੱਖ ਲੋਕਾਂ ਦੀ ਹੋਈ ਮੌਤ : WHO, ਸਰਕਾਰ ਨੇ ਅੰਕੜਿਆਂ 'ਤੇ ਚੁੱਕੇ ਸਵਾਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Tajinder Pal Singh Bagga
  • Arrested
  • Capt. Amarinder Singh
  • ਤਜਿੰਦਰ ਪਾਲ ਸਿੰਘ ਬੱਗਾ
  • ਗ੍ਰਿਫ਼ਤਾਰੀ
  • ਕੈਪਟਨ ਅਮਰਿੰਦਰ ਸਿੰਘ

ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਤਰੁਣ ਚੁੱਘ ਨੇ CM ਮਾਨ ਤੇ ਪੰਜਾਬ ਪੁਲਸ ਨੂੰ ਕੀਤੇ 10 ਸਵਾਲ

NEXT STORY

Stories You May Like

  • tarun chugh
    ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਅਤੇ ਵਿਗੜਦੀ ਕਾਨੂੰਨ ਵਿਵਸਥਾ 'ਤੇ ਤਰੁਣ ਚੁੱਘ ਦਾ ਅਹਿਮ ਬਿਆਨ
  • kumar sanu takes a playful dig at udit narayan  s kiss row
    'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ ਵਿਵਾਦ' 'ਤੇ ਕੱਸਿਆ ਤੰਜ
  • 700 rupees clash person incident
    700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ ਸਨਸਨੀ
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼
  • akali dal waris punjab de announces first candidate for 2027
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
  • 2 big networks busted in punjab
    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
  • railway station death
    ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • relief news for jalandhar residents  sanitation workers   strike ends
    ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
Trending
Ek Nazar
karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

order to journalists

ਬੰਗਲਾਦੇਸ਼ ਦੇ ਤਿੰਨ ਪੱਤਰਕਾਰਾਂ ਨੂੰ ਜੇਲ੍ਹ 'ਚ ਰਹਿਣ ਦਾ ਹੁਕਮ

women in pakistan

ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

mecca pact

ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

groom bride wedding instagram social media

ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

hindu family in rangpur

ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

pakistani worker in italy

17-18 ਦਿਨਾਂ ਤੋਂ ਲਾਪਤਾ ਪਾਕਿਸਤਾਨੀ ਕਿਰਤੀ ਦੀ ਮਿਲੀ ਲਾਸ਼, ਭਾਈਚਾਰੇ 'ਚ ਸਨਸਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 27 august punjab bandh
      27 ਅਗਸਤ ਨੂੰ 'ਪੰਜਾਬ ਬੰਦ': ਕਾਂਗਰਸ ਪਾਰਟੀ ਵੱਲੋਂ ਸਮਰਥਨ ਦਾ ਐਲਾਨ
    • aarthi s house
      ਪੰਜਾਬ: ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਧਮਾਕੇ ਦੀ...
    • miri piri khalsa march barnala
      ਪੰਜਾਬ ਦੀ ਜਵਾਨੀ ਬਚਾਉਣ ਲਈ ਨਸ਼ੇ ਨੂੰ ਠੱਲ੍ਹ ਪਾਉਣੀ ਜ਼ਰੂਰੀ: ਜਥੇਦਾਰ ਗੜਗੱਜ
    • cctv access will be available in chandigarh creches for the first time
      ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ...
    • a big explosion was planned in chandigarh i
      ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ...
    • robbers attack people who came for bhog
      ਤਰਨਤਾਰਨ : ਭੋਗ 'ਤੇ ਆਏ ਵਿਅਕਤੀਆਂ 'ਤੇ ਲੁਟੇਰਿਆਂ ਦਾ ਹਮਲਾ, ਮੋਟਰਸਾਈਕਲ ਖੋਹਣ...
    • missing girls  faridkot police  girls recovered
      ਫਰੀਦਕੋਟ ਤੋਂ ਲਾਪਤਾ ਹੋਈਆਂ 3 ਕੁੜੀਆਂ ਮਹਾਰਾਸ਼ਟਰ 'ਚ ਮਿਲੀਆਂ, ਪੂਰਾ ਮਾਮਲਾ ਜਾਣ...
    • punjab 2 elderly people climb 200 feet high high voltage electricity pole
      ਪੰਜਾਬ: 200 ਫੁੱਟ ਉੱਚੇ ਹਾਈ ਵੋਲਟੇਜ ਬਿਜਲੀ ਦੇ ਖੰਭੇ 'ਤੇ ਚੜ੍ਹੇ 2 ਬਜ਼ੁਰਗ,...
    • massive fire breaks out at pwd office in mohali
      ਮੋਹਾਲੀ 'ਚ PWD ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ, ਮੌਕੇ 'ਤੇ ਪੁੱਜੀ ਫਾਇਰ...
    • punjab electric pole uprooted and fell on a moving grand vitara
      ਪੰਜਾਬ : ਚੱਲਦੀ ਗ੍ਰੈਂਡ ਵਿਟਾਰਾ 'ਤੇ ਜੜ੍ਹੋਂ ਉੱਖੜ ਕੇ ਡਿੱਗਿਆ ਬਿਜਲੀ ਦਾ ਖੰਭਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +