Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    6:21:01 PM

  • free petrol chandigarh

    ਹੁਣ ਇਸ ਦਿਨ ਲੱਗੇਗਾ ਪੈਟਰੋਲ ਦਾ ਲੰਗਰ! ਐਨ ਮੌਕੇ...

  • real disaster is coming  india will not be able to escape

    'ਆਉਣ ਵਾਲੀ ਹੈ ਅਸਲੀ ਤਬਾਹੀ, ਇਸ ਗਲੋਬਲ ਸੰਕਟ ਤੋਂ...

  • marriage in punjab

    ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ...

  • trump approval falls

    ਟਰੰਪ ਨੂੰ ਵੱਡਾ ਝਟਕਾ ! ਲੋਕਪ੍ਰਿਅਤਾ 'ਚ ਆਈ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੈਪਟਨ ਦਾ ਅਲਟੀਮੇਟਮ, ਸਿੱਧੂ ਅਹੁਦਾ ਸੰਭਾਲਣ ਨਹੀਂ ਤਾਂ ਮੰਤਰੀ ਮੰਡਲ ਤੋਂ ਹੋਵੇਗੀ ਛੁੱਟੀ

PUNJAB News Punjabi(ਪੰਜਾਬ)

ਕੈਪਟਨ ਦਾ ਅਲਟੀਮੇਟਮ, ਸਿੱਧੂ ਅਹੁਦਾ ਸੰਭਾਲਣ ਨਹੀਂ ਤਾਂ ਮੰਤਰੀ ਮੰਡਲ ਤੋਂ ਹੋਵੇਗੀ ਛੁੱਟੀ

  • Updated: 25 Jun, 2019 12:02 AM
Jalandhar
captain  s ultimatum to sidhu
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਨਰੇਸ਼)— ਪੰਜਾਬ ਮੰਤਰੀ ਮੰਡਲ ਵਿਚ ਬਦਲਾਅ ਤੋਂ ਬਾਅਦ ਆਪਣਾ ਵਿਭਾਗ ਸੰਭਾਲਣ ਵਿਚ ਆਨਾਕਾਨੀ ਕਰ ਰਹੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮਲਾਵਰ ਤੇਵਰ ਅਪਣਾ ਲਏ ਹਨ। ਕੈਪਟਨ ਨੇ ਕਾਂਗਰਸ ਹਾਈ ਕਮਾਨ ਨੂੰ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਅਗਲੇ ਇਕ ਹਫਤੇ ਵਿਚ ਸਿੱਧੂ ਨੇ ਆਪਣੇ ਵਿਭਾਗ ਦੀ ਜ਼ਿੰਮੇਵਾਰੀ ਨਾ ਸੰਭਾਲੀ ਤਾਂ ਉਨ੍ਹਾਂ ਨੂੰ ਮੰਤਰੀ ਅਹੁਦੇ ਤੋਂ ਹੱਥ ਧੋਣਾ ਪੈ ਸਕਦਾ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿੱਧੂ ਦੇ ਨਜ਼ਦੀਕੀਆਂ ਖਿਲਾਫ ਚੱਲ ਰਹੀ ਵਿਜੀਲੈਂਸ ਦੀ ਜਾਂਚ ਰਿਪੋਰਟ ਵੀ ਹਾਈ ਕਮਾਨ ਨੂੰ ਭਿਜਵਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਰਿਪੋਰਟ ਵਿਚ ਸਿੱਧੂ ਦੇ ਨਜ਼ਦੀਕੀਆਂ ਖਿਲਾਫ ਅਜਿਹੇ ਸਬੂਤ ਹਨ ਜਿਨ੍ਹਾਂ ਨੂੰ ਨਜ਼ਰ-ਅੰਦਾਜ਼ ਕਰਨਾ ਹਾਈ ਕਮਾਨ ਲਈ ਮੁਸ਼ਕਲ ਹੈ। ਕੈਪਟਨ ਨੇ ਹਾਈ ਕਮਾਨ ਨੂੰ ਤਰਕ ਦਿੱਤਾ ਹੈ ਕਿ ਸਿੱਧੂ ਦੇ ਬਿਜਲੀ ਵਿਭਾਗ ਨਾ ਸੰੰਭਾਲਣ ਨਾਲ ਨਾ ਸਿਰਫ ਜਨਤਾ ਵਿਚ ਪਾਰਟੀ ਪ੍ਰਤੀ ਗਲਤ ਸੰਦੇਸ਼ ਜਾ ਰਿਹਾ ਹੈ ਬਲਕਿ ਪੰਜਾਬ ਵਿਚ ਝੋਨੇ ਦੀ ਬੀਜਾਈ ਦੇ ਸੀਜ਼ਨ ਵਿਚ ਬਿਜਲੀ ਦੀ ਵਧੀ ਹੋਈ ਮੰਗ 'ਤੇ ਨਜ਼ਰ ਰੱਖਣ ਲਈ ਵੀ ਮੰਤਰੀ ਦਾ ਹੋਣਾ ਜ਼ਰੂਰੀ ਹੈ। ਇਸ ਤੋਂ ਪਹਿਲਾਂ ਸਿੱਧੂ ਰਾਹੁਲ ਗਾਂਧੀ ਨੂੰ ਮਿਲਣ ਲਈ 3 ਦਿਨ ਤਕ ਦਿੱਲੀ ਵਿਚ ਇੰਤਜ਼ਾਰ ਕਰਦੇ ਰਹੇ ਪਰ ਰਾਹੁਲ ਨੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਤੇ ਉਹ ਖਾਲੀ ਹੱਥ ਦਿੱਲੀ ਤੋਂ ਆ ਗਏ। ਇਸ ਮੁਲਾਕਾਤ ਤੋਂ ਪਹਿਲਾਂ ਸਿੱਧੂ ਨੇ ਹਾਈ ਕਮਾਨ ਕੋਲ ਸੂਬੇ ਵਿਚ ਕੁਝ ਮੰਤਰੀਆਂ ਵਲੋਂ ਭ੍ਰਿਸ਼ਟਾਚਾਰ ਕੀਤੇ ਜਾਣ ਦੀ ਸ਼ਿਕਾਇਤ ਕੀਤੀ ਸੀ। ਸਿੱਧੂ ਦੀ ਸ਼ਿਕਾਇਤ ਤੋਂ ਬਾਅਦ ਹੀ ਉਨ੍ਹਾਂ ਦੇ ਨਜ਼ਦੀਕੀਆਂ ਖਿਲਾਫ ਵਿਜੀਲੈਂਸ ਦੀ ਜਾਂਚ ਰਿਪੋਰਟ ਹਾਈ ਕਮਾਨ ਨੂੰ ਭੇਜੀ ਗਈ ਸੀ।

ਕੁਝ ਦਿਨ ਪਹਿਲਾਂ ਹੀ ਸ਼ੁਰੂ ਹੋਈ ਸੀ ਸਿੱਧੂ ਦੀਆਂ ਨਜ਼ਦੀਕੀਆਂ ਵਿਰੁੱਧ ਜਾਂਚ
ਸਿੱਧੂ ਦੇ ਸਥਾਨਕ ਸਰਕਾਰਾਂ ਮੰਤਰੀ ਰਹਿੰਦਿਆਂ ਜ਼ੀਰਕਪੁਰ ਵਿਚ ਸ਼ੁਰੂ ਹੋਏ ਪ੍ਰਾਜੈਕਟਾਂ ਵਿਚ ਉਸ ਦੇ ਸਟਾਫ 'ਤੇ ਮਨਮਾਨੀ ਕਰਨ ਦੇ ਦੋਸ਼ ਲੱਗੇ ਸਨ। ਇਨ੍ਹਾਂ ਦੋਸ਼ਾਂ ਦੇ ਘੇਰੇ ਵਿਚ ਸਿੱਧੂ ਦੀ ਪਤਨੀ ਤੇ ਉਨ੍ਹਾਂ ਦੇ ਪੀ. ਏ. ਤੋਂ ਇਲਾਵਾ ਸਿੱਧੂ ਦਾ ਆਪਣਾ ਓ. ਐੱਸ. ਜੀ. ਵੀ ਸ਼ਾਮਲ ਹੈ। ਕੁਝ ਦਿਨ ਪਹਿਲਾਂ ਹੀ ਵਿਜੀਲੈਂਸ ਨੇ ਜ਼ੀਰਕਪੁਰ 'ਚ ਨਗਰ ਕੌਂਸਲ ਨਾਲ ਜੁੜੇ ਮਹੱਤਵਪੂਰਨ ਪ੍ਰਾਜੈਕਟਾਂ ਦੀ ਅਲਾਟਮੈਂਟ ਵਿਚ ਬੇਨਿਯਮੀਆਂ ਦੀ ਸ਼ਿਕਾਇਤ 'ਤੇ ਜਾਂਚ ਕਰਨੀ ਸ਼ੁਰੂ ਕੀਤੀ ਸੀ ਅਤੇ ਪਿਛਲੇ ਹਫਤੇ ਹੀ ਕੌਂਸਲ ਦੇ ਦਫਤਰ ਵਿਚ ਛਾਪੇਮਾਰੀ ਵੀ ਹੋਈ ਸੀ। ਇਸ ਦੌਰਾਨ ਕੌਂਸਲ ਦੇ ਈ. ਓ. ਅਤੇ ਸਿੱਧੂ ਦੇ ਨਜ਼ਦੀਕੀ ਗਿਰੀਸ਼² ਵਰਮਾ ਦੇ ਮੋਬਾਇਲ 'ਚੋਂ ਸਥਾਨਕ ਸਰਕਾਰਾਂ ਵਿਭਾਗ ਸਬੰਧੀ ਕੁਝ ਸ਼ੱਕੀ ਮੈਸੇਜ ਹਾਸਲ ਹੋਏ ਹਨ ਜਿਸ ਨੂੰ ਲੈ ਕੇ ਉਨ੍ਹਾਂ ਕੋਲੋਂ ਪੁੱਛਗਿਛ ਹੋਈ। ਇਹ ਸਾਰੀ ਕਾਰਵਾਈ ਵਿਜੀਲੈਂਸ ਅਧਿਕਾਰੀ ਏ. ਆਈ. ਜੀ. ਆਸ਼ੀਸ਼ ਕਪੂਰ ਦੀ ਅਗਵਾਈ ਵਿਚ ਚੱਲੀ ਅਤੇ ਇਸ ਕਾਰਵਾਈ ਦੇ ਦਾਇਰੇ ਵਿਚ ਕੌਂਸਲ ਦੇ ਕਈ ਹੋਰ ਕੌਂਸਲਰ ਵੀ ਆ ਚੁੱਕੇ ਹਨ।

  • Punjab
  • Navjot Singh Sidhu
  • Capt Amarinder Singh
  • ਪੰਜਾਬ
  • ਨਵਜੋਤ ਸਿੰਘ ਸਿੱਧੂ
  • ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੀ 101 ਸਾਲਾ ਮਹਿਲਾ ਕਰੇਗੀ ਹੱਜ ਯਾਤਰਾ

NEXT STORY

Stories You May Like

  • illegal immigrant truck drivers will be laid off
    ਟਰੰਪ ਦਾ ਧਮਾਕਾ: ਗੈਰ-ਕਾਨੂੰਨੀ ਪ੍ਰਵਾਸੀ ਟਰੱਕ ਡਰਾਈਵਰਾਂ ਦੀ ਹੋਵੇਗੀ ਛੁੱਟੀ, ਸਾਬਕਾ ਫ਼ੌਜੀਆਂ ਲਈ ਨੌਕਰੀਆਂ ਦਾ ਐਲਾਨ
  • army man  leave  punjab police
    ਛੁੱਟੀ ਤੋਂ ਪਰਤੇ ਆਰਮੀ ਜਵਾਨ ਦੀ ਕਰਤੂਤ ਨੇ ਉਡਾਏ ਹੋਸ਼, ਦਰਜ ਹੋ ਗਿਆ ਮਾਮਲਾ
  • nuh  security  braj mandal jalabhishek yatra
    ਨੂਹ ’ਚ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਨਿਕਲੀ ਬ੍ਰਜ ਮੰਡਲ ਜਲਾਭਿਸ਼ੇਕ ਯਾਤਰਾ
  • flintoff steps down as england lions head coach
    ਫਲਿੰਟਾਫ ਨੇ ਇੰਗਲੈਂਡ ਲਾਇਨਜ਼ ਦੇ ਮੁੱਖ ਕੋਚ ਦਾ ਅਹੁਦਾ ਛੱਡਿਆ
  • punjab schools  holidays in schools
    ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ ਕੁਮਾਰ
  • car incident colombia oath taking ceremony
    ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ ਰਾਸ਼ਟਰਪਤੀ ਦੇ ਅਹੁਦਾ ਸੰਭਾਲਦਿਆਂ ਹੀ ਫੈਲੀ ਦਹਿਸ਼ਤ
  • entry of heavy vehicles banned on sutlej bridge
    ਸਤਲੁਜ ਪੁਲ 'ਤੇ ਭਾਰੀ ਵਾਹਨਾਂ ਦੀ ਐਂਟਰੀ ਬੰਦ! ਦਿੱਤਾ 10 ਦਿਨਾਂ ਦਾ ਅਲਟੀਮੇਟਮ, ਪੜ੍ਹੋ ਪੂਰੀ ਖ਼ਬਰ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਨੌਜਵਾਨ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ 59 ਲੱਖ ਦੀ ਠੱਗੀ, 3 ਖ਼ਿਲਾਫ਼ ਮਾਮਲਾ ਦਰਜ
    • sgpc delegation led by advocate dhami met with pakistan high commission in delhi
      ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ
    • england  woman  family  husband
      ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
    • free petrol will be available this evening
      ਅੱਜ ਸ਼ਾਮ ਨੂੰ ਮੁਫ਼ਤ ਮਿਲੇਗਾ ਪੈਟਰੋਲ! ਚੰਡੀਗੜ੍ਹ 'ਚ ਮਿਲਣਗੇ 500-1000 ਦੇ ਕੂਪਨ,...
    • holiday declared in punjab on wednesday too
      ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !
    • the accused who murdered the woman was arrested within a few hours
      ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ !
    • highway jammed in punjab
      ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗੀਆਂ 5-5 ਕਿੱਲੋਮੀਟਰ ਤਕ...
    • haryawal dharat muhim
      650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਰਿਆਵਲ ਧਰਤ ਮੁਹਿੰਮ ਦੀ ਕੀਤੀ...
    • checking in sangrur
      ਦੁਕਾਨਾਂ 'ਤੇ ਛਾਪੇਮਾਰੀ! ਪਾਬੰਦੀਸ਼ੁਦਾ ਲਿਫਾਫੇ ਤੇ ਪਲਾਸਟਿਕ ਦਾ ਡਿਸਪੋਜ਼ੇਬਲ...
    • accident case
      ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਸੈਰ ਕਰ ਰਹੇ ਬਜ਼ੁਰਗ ਨੂੰ ਮਾਰੀ ਟੱਕਰ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +