Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:35:40 PM

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • amit shah  punjab bjp  mega rally

    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਨੇ ਕਿਹਾ ਕੋਰੋਨਾ ਕਾਰਨ ਪੰਜਾਬ ’ਚ ਜੰਗ ਵਰਗੇ ਹਾਲਾਤ, ਫ਼ੌਜ ਨੇ ਕੀਤੀ ਮਦਦ ਦੀ ਪੇਸ਼ਕਸ਼

PUNJAB News Punjabi(ਪੰਜਾਬ)

ਕੈਪਟਨ ਨੇ ਕਿਹਾ ਕੋਰੋਨਾ ਕਾਰਨ ਪੰਜਾਬ ’ਚ ਜੰਗ ਵਰਗੇ ਹਾਲਾਤ, ਫ਼ੌਜ ਨੇ ਕੀਤੀ ਮਦਦ ਦੀ ਪੇਸ਼ਕਸ਼

  • Edited By Gurminder Singh,
  • Updated: 26 Apr, 2021 06:23 PM
Chandigarh
captain amarinder singh  army  help
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਦੀ ਜੰਗ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਹਾਇਤਾ ਦੀ ਅਪੀਲ ਦੇ ਜਵਾਬ ਵਿਚ ਭਾਰਤੀ ਫੌਜ ਦੀ ਪੱਛਮੀ ਕਮਾਂਡ ਨੇ ਅੱਜ ਹਸਪਤਾਲਾਂ ਵਿਚ ਮੈਡੀਕਲ ਕਾਮਿਆਂ ਦੀ ਕਮੀ ਦੀ ਫੌਰੀ ਲੋੜ ਨੂੰ ਪੂਰਾ ਕਰਨ ਲਈ ਪੰਜਾਬ ਨੂੰ ਮੈਡੀਕਲ ਸਟਾਫ ਅਤੇ ਡਾਕਟਰੀ ਸਿਖਲਾਈਯਾਫ਼ਤਾ ਕਰਮਚਾਰੀਆਂ ਦੀਆਂ ਸੇਵਾਵਾਂ ਸਣੇ ਹਰ ਸੰਭਵ ਮੱਦਦ ਦੀ ਪੇਸ਼ਕਸ਼ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੇ ਮੌਜੂਦਾ ਸਮੇਂ ਬੰਦ ਪਏ ਪੁਰਾਣੇ ਆਕਸੀਜਨ ਪਲਾਟਾਂ ਨੂੰ ਮੁੜ ਸੁਰਜੀਤ ਕਰਨ ਵਿਚ ਵੀ ਮੱਦਦ ਦੀ ਪੇਸ਼ਕਸ਼ ਕੀਤੀ ਗਈ ਹੈ। ਪੱਛਮੀ ਕਮਾਂਡ ਦੇ ਜੀ.ਓ.ਸੀ-ਇਨ-ਸੀ ਲੈਫਟੀਨੈਂਟ ਜਨਰਲ ਆਰ.ਪੀ. ਸਿੰਘ, ਏ.ਵੀ.ਐੱਸ.ਐੱਮ, ਵੀ.ਐੱਸ.ਐੱਮ ਨੇ ਸੀਨੀਅਰ ਕਮਾਂਡ ਅਧਿਕਾਰੀਆਂ ਨਾਲ ਮੁੱਖ ਮੰਤਰੀ ਦੀ ਇਕ ਵਰਚੁਅਲ ਮੀਟਿੰਗ ਦੌਰਾਨ ਪ੍ਰਸਤਾਵਿਤ 100 ਬਿਸਤਰਿਆਂ ਵਾਲੀ ਕੋਵਿਡ ਸਹੂਲਤ ਨੂੰ ਚਲਾਉਣ ਲਈ ਸਟਾਫ਼ ਮੁਹੱਈਆ ਕਰਵਾਉਣ ਦੀ ਵੀ ਪੇਸ਼ਕਸ਼ ਕੀਤੀ।

ਇਹ ਵੀ ਪੜ੍ਹੋ : ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਪ੍ਰਾਈਵੇਟ ਸਕੂਲ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ, ਐੱਨ. ਓ. ਸੀ. ਰੱਦ

ਇਹ ਹਸਪਤਾਲ ਉਸ ਇਮਾਰਤ ਵਿਚ ਸਥਾਪਤ ਕਰਨ ਦੀ ਤਜਵੀਜ਼ ਹੈ ਜੋ ਇਸ ਮਕਸਦ ਹਿੱਤ ਸੀ.ਐਸ.ਆਈ.ਆਰ. ਵੱਲੋਂ ਸੂਬਾ ਸਰਕਾਰ ਨੂੰ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਅਤੇ ਡਾਕਟਰੀ ਮਾਹਿਰਾਂ ਨਾਲ ਸਮੀਖਿਆ ਮੀਟਿੰਗ ਵਿਚ ਕਿਹਾ ਕਿ ਸਰਕਾਰ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਰਾਹੀਂ ਮਨੁੱਖੀ ਸ਼ਕਤੀ ਅਤੇ ਆਈ.ਸੀ.ਯੂ. ਬੈੱਡ ਮੁਹੱਈਆ ਕਰਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਵੀ ਪਹੁੰਚ ਕਰ ਰਹੀ ਹੈ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਤੇ ਨਵਜੋਤ ਸਿੱਧੂ ਦਾ ‘12ਵਾਂ’ ਟਵੀਟ, ਫਿਰ ਕੀਤਾ ਵੱਡਾ ਧਮਾਕਾ

ਲੈਫਟੀਨੈਂਟ ਜਨਰਲ ਆਰ.ਪੀ. ਸਿੰਘ ਨੇ ਮੀਟਿੰਗ ਵਿਚ ਮੁੱਖ ਮੰਤਰੀ ਨੂੰ ਦੱਸਿਆ ਕਿ ਕਮਾਂਡ ਸੈਂਟਰ ਰਾਹੀਂ ਤਕਨੀਕੀ ਅਤੇ ਮਾਹਿਰਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰੀ ਅਮਲੇ ਦੀ ਸਹਾਇਤੀ ਲਈ 15 ਸਿਖਲਾਈ ਪ੍ਰਾਪਤ ਨਰਸਾਂ ਨੂੰ ਪਹਿਲਾਂ ਹੀ ਪਟਿਆਲਾ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਮਾਹਿਰਾਂ ਨੂੰ ਮੌਜੂਦਾ ਉਦਯੋਗਿਕ ਇਕਾਈਆਂ ਵਿਚ ਬੰਦ ਪਏ ਆਕਸੀਜਨ ਪਲਾਂਟਾਂ ਦਾ ਦੌਰਾ ਕਰਨ ਲਈ ਭੇਜਿਆ ਜਾਵੇਗਾ ਤਾਂ ਜੋ ਉਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਉਨ੍ਹਾਂ ਦੀ ਬਹਾਲੀ ਲਈ ਹਰ ਜ਼ਰੂਰੀ ਸਹਾਇਤੀ ਪ੍ਰਦਾਨ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਕੋਰੋਨਾ ਦੀ ਔਖੀ ਘੜੀ ’ਚ ‘ਖਾਲਸਾ ਏਡ’ ਵਾਲੇ ਰਵੀ ਸਿੰਘ ਦੀ ਪੰਜਾਬ ਸਰਕਾਰ ਨੂੰ ਵੱਡੀ ਪੇਸ਼ਕਸ਼

ਮੁੱਖ ਮੰਤਰੀ ਨੇ ਬਾਅਦ ਵਿਚ ਅੰਦਰੂਨੀ ਸਮੀਖਿਆ ਬੈਠਕ ਵਿਚ ਕਿਹਾ ਕਿ ਸੂਬਾ ਸਰਕਾਰ ਮੈਡੀਕਲ ਆਕਸੀਜਨ ਦੇ ਖ਼ਤਮ ਹੋ ਰਹੇ ਸਟਾਕਾਂ ਦੀ ਪੂਰਤੀ ਲਈ ਇਸ ਦੇ ਬਚਾਅ ਲਈ ਹਰ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਲਾਕਡਾਊਨ ਲਗਾਉਣ ਬਾਰੇ ਕੋਈ ਵਿਚਾਰ ਨਹੀਂ ਹੈ ਜਿਸ ਨਾਲ ਹਿਜ਼ਰਤ ਅਤੇ ਆਰਥਿਕ ਪ੍ਰੇਸ਼ਾਨੀ ਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਿਗੜ ਰਹੇ ਹਾਲਾਤ ਨਾਲ ਨਜਿੱਠਣ ਲਈ ਹੋਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੱਲ੍ਹ ਪੰਜਾਬ ਵਿਚ 7000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਗੁਆਂਢੀ ਸੂਬਿਆਂ ਵਿੱਚ ਵੱਧ ਰਹੇ ਮਾਮਲਿਆਂ ਦਰਮਿਆਨ ਖਾਸ ਕਰਕੇ ਦੱਖਣੀ ਪੰਜਾਬ ਵਿੱਚ ਹਾਲਾਤ ਵਿਗੜਨ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਵੈਕਸੀਨ ਦੀ ਸਪਲਾਈ ਲਈ ਕੇਂਦਰ ਨਾਲ ਰਾਬਤਾ ਰੱਖਣ ਦੀ ਹਦਾਇਤ ਕੀਤੀ ਕਿਉਂਕਿ ਸੂਬੇ ਵਿਚ ਇਸ ਵੇਲੇ ਸਟਾਕ ਵਿਚ ਸਿਰਫ 1.76 ਲੱਖ ਕੋਵੀਸ਼ੀਲਡ ਅਤੇ 22000 ਕੋਵੈਕਸੀਨ ਦੀਆਂ ਖੁਰਾਕਾਂ ਹਨ।

ਇਹ ਵੀ ਪੜ੍ਹੋ : ਐੱਸ. ਆਈ. ਟੀ. ’ਤੇ ਆਏ ਹਾਈਕੋਰਟ ਦੇ ਫ਼ੈਸਲੇ ’ਤੇ ਸਿੱਧੂ ਨੇ ਤੋੜੀ ਚੁੱਪ, ਬਾਦਲਾਂ ਵਿਰੁੱਧ ਆਖੀ ਵੱਡੀ ਗੱਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Captain Amarinder Singh
  • Army
  • Help
  • ਕੈਪਟਨ ਅਮਰਿੰਦਰ ਸਿੰਘ
  • ਫ਼ੌਜ
  • ਮਦਦ

ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਪ੍ਰਾਈਵੇਟ ਸਕੂਲ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ, ਐੱਨ. ਓ. ਸੀ. ਰੱਦ

NEXT STORY

Stories You May Like

  • trump should ask china to resolve russia ukraine
    ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਚੀਨ ਦੀ ਮਦਦ ਲੈਣ ਟਰੰਪ ! ਜ਼ੇਲੈਂਸਕੀ ਨੇ ਕੀਤੀ ਅਪੀਲ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • youth  death  family
    ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਕਿਹਾ, ਰੰਜਿਸ਼ ਤਹਿਤ ਓਵਰਡੋਜ਼ ਦੇ ਕੇ ਮਾਰਿਆ
  • bihar  flood  rahul gandhi  party workers  help
    ਬਿਹਾਰ 'ਚ ਹੜ੍ਹ ਦੀ ਤਬਾਹੀ 'ਤੇ ਰਾਹੁਲ ਨੇ ਜਤਾਇਆ ਦੁੱਖ, ਪਾਰਟੀ ਵਰਕਰਾਂ ਤੋਂ ਕੀਤੀ ਮਦਦ ਦੀ ਅਪੀਲ
  • india  japan  japanese fighter jets  air force  joint exercise
    ਪਹਿਲੀ ਵਾਰ ਭਾਰਤੀ ਧਰਤੀ ਤੋਂ ਉੱਡੇ ਜਾਪਾਨੀ ਲੜਾਕੂ ਜਹਾਜ਼, ਹਵਾਈ ਫ਼ੌਜ ਮੁਖੀ ਨੇ ਸੰਯੁਕਤ ਅਭਿਆਸ ਦੀ ਕੀਤੀ ਸ਼ਲਾਘਾ
  • rbi governor malhotra meets finance minister sitharaman
    RBI ਗਵਰਨਰ ਸੰਜੇ ਮਲਹੋਤਰਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਕੀਤੀ ਮੁਲਾਕਾਤ
  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • jammat e islami
    ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ ਮੰਗੀ ਮਾਫ਼ੀ
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhai ranjit singh dhadrianwale convoy
      ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ...
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • charanjit singh channi
      ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
    • accident involving a punjabi family in mp
      MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ ! ਸੱਸ-ਨੂੰਹ ਦੀ ਮੌਤ, ਥੋੜੀ ਦੇਰ...
    • flights from bathinda airport cancelled
      ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ...
    • thieves targeted the home
      ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +