Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    7:17:46 PM

  • brother  police  home  mansa

    ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ...

  • instagram boyfriend girlfriend

    ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ...

  • harjinder singh dhami sgpc amarjit chawla

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ...

  • big news ed raids gmada office in mohali

    ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੰਤਰੀ ਮੰਡਲ ਵੱਲੋਂ ਲਾਲ ਲਕੀਰ ਦੇ ਅੰਦਰ ਜਾਇਦਾਦ ਦੇ ਹੱਕ ਦੇਣ ਲਈ ਨਵੇਂ ਨਿਯਮਾਂ ਨੂੰ ਹਰੀ ਝੰਡੀ

PUNJAB News Punjabi(ਪੰਜਾਬ)

ਮੰਤਰੀ ਮੰਡਲ ਵੱਲੋਂ ਲਾਲ ਲਕੀਰ ਦੇ ਅੰਦਰ ਜਾਇਦਾਦ ਦੇ ਹੱਕ ਦੇਣ ਲਈ ਨਵੇਂ ਨਿਯਮਾਂ ਨੂੰ ਹਰੀ ਝੰਡੀ

  • Edited By Gurminder Singh,
  • Updated: 16 Aug, 2021 06:15 PM
Chandigarh
captain amarinder singh  cabinet  red line
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦੇ ਅਧਿਕਾਰਾਂ ਨੂੰ ਸੰਕਲਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ‘ਦੀ ਆਬਾਦੀ ਦੇਹ (ਰਿਕਾਰਡ ਆਫ ਰਾਈਟਸ) ਨਿਯਮ-2021 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਜਾਇਦਾਦਾਂ ਸਬੰਧੀ ਪੈਦਾ ਹੋਣ ਵਾਲੇ ਝਗੜਿਆ ਨੂੰ ਨਿਪਟਿਆ ਜਾ ਸਕੇ। ਮੰਤਰੀ ਮੰਡਲ ਨੇ ਕਾਨੂੰਨੀ ਮਸ਼ੀਰ ਦੇ ਖਰੜੇ ਨੂੰ ਪ੍ਰਵਾਨਗੀ ਦੇਣ ਉਪਰੰਤ ਇਸ ਨੂੰ ਅੰਤਿਮ ਪ੍ਰਵਾਨਗੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ। ਇਸ ਦਾ ਉਦੇਸ਼ ਪੰਜਾਬ ਸਰਕਾਰ ਵੱਲੋਂ ਸਵਮਿਤਾ ਸਕੀਮ ਅਧੀਨ ਭਾਰਤ ਸਰਕਾਰ ਦੇ ਸਹਿਯੋਗ ਨਾਲ ਪਿੰਡਾਂ ਵਿਚ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦਾ ਰਿਕਾਰਡ ਤਿਆਰ ਕਰਨ ਵਿਚ ਸਹਾਇਤਾ ਕਰਨਾ ਹੈ ਤਾਂ ਕਿ ‘ਲਾਲ ਲਕੀਰ ਮਿਸ਼ਨ’ ਨੂੰ ਲਾਗੂ ਕੀਤਾ ਜਾ ਸਕੇ। ਇਹ ਨਿਯਮ ਪਿੰਡਾਂ ’ਚ ਵੱਸਦੇ ਲੋਕਾਂ ਨੂੰ  ਜਾਇਦਾਦਾਂ ਦੇ ਮੁਦਰੀਕਰਨ ਦੇ ਅਧਿਕਾਰ ਪ੍ਰਦਾਨ ਕਰਨ ਅਤੇ ਸਰਕਾਰੀ ਵਿਭਾਗਾਂ/ਸੰਸਥਾਵਾਂ ਅਤੇ ਬੈਂਕਾਂ ਵਲੋਂ ਮੁਹੱਈਆ ਕਰਵਾਏ ਜਾਂਦੇ ਵੱਖ-ਵੱਖ ਲਾਭਾਂ ਦਾ ਫਾਇਦਾ ਲੈਣ ਵਿਚ ਸਹਾਈ ਹੋਣਗੇ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਅੱਜ ਤੋਂ ਪੰਜਾਬ ਅੰਦਰ ਦਾਖ਼ਲ ਹੋਣਾ ਹੋਇਆ ਔਖ਼ਾ, ਇਨ੍ਹਾਂ ਸ਼ਰਤਾਂ ਤੋਂ ਬਿਨਾਂ ਨਹੀਂ ਮਿਲੇਗੀ ਐਂਟਰੀ

ਸਮਵਿਤਾ ਸਕੀਮ ਵਿਚ ਲਾਲ ਲਕੀਮ ਅੰਦਰ ਆਉਣ ਵਾਲੀ ਜ਼ਮੀਨਾਂ, ਮਕਾਨਾਂ ਅਤੇ ਰਿਹਾਇਸ਼ਾਂ ਆਦਿ ਦੀ ਨਿਸ਼ਾਨਦੇਹੀ ਅਤੇ ਵਿਉਂਤਬੰਦੀ ਕਰਨ ਦੀ ਵਿਵਸਥਾ ਹੈ। ਪੰਜਾਬ ਆਬਾਦੀ ਦੇਹ (ਰਿਕਾਰਡ ਆਫ ਰਾਈਟਸ) ਐਕਟ-2021 ਬਣਾਇਆ ਜਾ ਚੁੱਕਾ ਹੈ ਜੋ ਸਰਵੇਖਣ ਅਨੁਸਾਰ ਤਿਆਰ ਕੀਤੇ ਮਾਲਕੀ ਦੇ ਰਿਕਾਰਡ ਨੂੰ ਇਕ ਕਾਨੂੰਨੀ ਆਧਾਰ ਮੁਹੱਈਆ ਕਰਵਾਏਗਾ। ਇਹ ਕਾਨੂੰਨ ਇਤਰਾਜ਼ਾਂ, ਝਗੜਿਆਂ ਨੂੰ ਨਿਪਟਾਉਣ, ਰਿਕਾਰਡ ਤਿਆਰ ਕਰਨ ਜਾਂ ਉਸ ਵਿਚ ਸੋਧ ਕਰਨ ਅਤੇ ਇਕ ਵਾਰ ਤਿਆਰ ਹੋਏ ਰਿਕਾਰਡ ਨੂੰ ਵਾਹੀਯੋਗ ਜ਼ਮੀਨਾਂ ਦੇ ਰਿਕਾਰਡ ਦੇ ਬਰਾਬਰ ਕਾਨੂੰਨੀ ਮਾਨਤਾ ਪ੍ਰਦਾਨ ਕਰੇਗਾ।

ਇਹ ਵੀ ਪੜ੍ਹੋ : ਕੇਂਦਰ ਖ਼ਿਲਾਫ਼ ਮੋਰਚੇ ’ਤੇ ਬੈਠੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ

ਪੰਜਾਬ ਵਿਚ ਖੇਤੀਬਾੜੀ ਜ਼ਮੀਨ ਦਾ ਬੰਦੋਬਸਤ ਅਤੇ ਮੁਰੱਬਾਬੰਦੀ ਕਰਦੇ ਸਮੇਂ ਪਿੰਡ ਦੀ ਆਬਾਦੀ ਨੂੰ ਲਾਲ ਲਕੀਰ ਦੇ ਅੰਦਰ ਰੱਖਿਆ ਗਿਆ ਸੀ। ਲਾਲ ਲਕੀਰ ਦੇ ਅੰਦਰ ਆਏ ਖੇਤਰ ਦੀਆਂ ਜਮ੍ਹਾਂ ਬੰਦੀਆਂ ਜਾਂ ਕੋਈ ਰਿਕਾਰਡ ਤਿਆਰ ਨਹੀਂ ਕੀਤਾ ਗਿਆ ਸੀ। ਲਾਲ ਲਕੀਰ ਦੇ ਅੰਦਰ ਕਿਸੇ ਵੀ ਜ਼ਮੀਨ ’ਤੇ ਕਬਜ਼ੇ ਨੂੰ ਆਧਾਰ ਮੰਨਦੇ ਹੋਏ ਮਲਕੀਅਤ ਦਿੱਤੀ ਗਈ ਸੀ, ਕੁਝ ਮਾਮਲਿਆਂ ਵਿਚ ਚੁੱਲ੍ਹਾ ਟੈਕਸ ਆਦਿ ਦੇ ਆਧਾਰ ’ਤੇ ਰਜਿਸਟਰੀਆਂ ਹੋ ਰਹੀਆਂ ਹਨ ਪਰ ਜ਼ਿਆਦਾਤਰ ਮਾਮਲਿਆਂ ਵਿਚ ਲਾਲ ਲਕੀਰ ਵਿਚ ਆਉਣ ਵਾਲੀ ਜਾਇਦਾਦ ਦੀ ਮਲਕੀਅਤ ਨੂੰ ਗੈਰ-ਰਸਮੀ ਇਕਰਾਰਨਾਮੇ ਅਨੁਸਾਰ ਮਲਕੀਅਤ ਤਬਦੀਲ ਕੀਤੀ ਜਾਂਦੀ ਹੈ ਅਤੇ ਕਬਜ਼ੇ ਨੂੰ ਮਾਲਕੀ ਆਧਾਰ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ : ਵੀਡੀਓ ਬਣਾ ਰਹੇ 16 ਸਾਲਾ ਮੁੰਡੇ ਦੀ ਗੋਲ਼ੀ ਲੱਗਣ ਕਾਰਣ ਮੌਤ, ਰੋ-ਰੋ ਬੇਹਾਲ ਹੋਇਆ ਪਰਿਵਾਰ

ਜੇਲ੍ਹਾਂ ਵਿਚ ਪੈਟਰੋਲ ਪੰਪ ਸਥਾਪਤ ਕਰਨ ਲਈ ਸੀ.ਐਲ.ਯੂ. ਮੁਆਫ਼ ਕਰਨ ਦਾ ਫ਼ੈਸਲਾ
ਮੰਤਰੀ ਮੰਡਲ ਨੇ ਪੰਜਾਬ ਜੇਲ੍ਹ ਵਿਕਾਸ ਬੋਰਡ ਅਧੀਨ ਸੂਬੇ ਵਿਚ ਵੱਖ-ਵੱਖ ਜੇਲ੍ਹਾਂ ਵਿਚ 12 ਥਾਵਾਂ ’ਤੇ ਰਿਟੇਲ ਆਊਲੈੱਟ (ਪੈਟਰੋਲ, ਡੀਜ਼ਲ, ਸੀ,ਐਨ.ਜੀ. ਆਦਿ) ਦੀ ਸਥਾਪਨਾ ਕਰਨ ਲਈ ਸੀ.ਐਲ.ਯੂ. (ਜ਼ਮੀਨ ਦੀ ਵਰਤੋਂ ਦੀ ਤਬਦੀਲੀ) ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ ਰਿਟੇਲ ਆਊਟਲੈੱਟ ਸਥਾਪਤ ਕਰਨ ਲਈ 48,77,258 ਕਰੋੜ ਰੁਪਏ ਦਾ ਸੀ.ਐਲ.ਯੂ. ਮੁਆਫ਼ ਹੋਵੇਗਾ। ਇਹ ਰਿਟੇਲ ਆਊਟਲੈੱਟ ਪਟਿਆਲਾ, ਫਰੀਦਕੋਟ, ਫਿਰੋਜ਼ਪੁਰ, ਅੰਮ੍ਰਿਤਸਰ, ਲੁਧਿਆਣਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੀਆਂ ਕੇਂਦਰੀ ਜੇਲ੍ਹਾਂ, ਸੰਗਰੂਰ ਅਤੇ ਰੋਪੜ ਦੀਆਂ ਜ਼ਿਲ੍ਹਾ ਜੇਲਾਂ, ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੇ ਜ਼ਿਲ੍ਹਾ ਜੇਲ੍ਹ ਅਤੇ ਫਾਜ਼ਿਲਕਾ ਦੀ ਸਬ-ਜੇਲ੍ਹ ਸ਼ਾਮਲ ਹਨ।

ਇਹ ਵੀ ਪੜ੍ਹੋ : ਹੈਲੀਕਾਪਟਰ ਹਾਦਸਾ : 13 ਦਿਨਾਂ ਬਾਅਦ ਮਿਲੀ ਲਾਪਤਾ ਪਾਇਲਟ ਦੀ ਲਾਸ਼, ਦੂਜੇ ਦੀ ਭਾਲ ਜਾਰੀ

ਐੱਸ.ਏ.ਐਸ. ਨਗਰ ਜ਼ਿਲ੍ਹੇ ਵਿਚ ਨਵੇਂ ਬਲਾਕ ਨੂੰ ਪ੍ਰਵਾਨਗੀ
ਪੇਂਡੂ ਇਲਾਕਿਆਂ ਵਿਚ ਵੱਖ-ਵੱਖ ਵਿਕਾਸ ਗਤੀਵਿਧੀਆਂ ਨੂੰ ਹੋਰ ਗਤੀ ਦੇਣ ਲਈ ਮੰਤਰੀ ਮੰਡਲ ਨੇ ਜ਼ਿਲ੍ਹਾ ਐਸ.ਏ.ਨਗਰ ਵਿਚ ਨਵਾਂ ਬਲਾਕ ਮੋਹਾਲੀ ਦੀ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਲਾਕ ਵਿਚ ਮਾਜਰੀ ਬਲਾਕ ਤੋਂ 7 ਪੰਚਾਇਤਾਂ ਅਤੇ ਖਰੜ ਬਲਾਕ ਤੋਂ 66 ਪੰਚਾਇਤਾਂ ਸ਼ਾਮਲ ਹੋਣਗੀਆਂ। ਇਸ ਨਵੇਂ ਬਲਾਕ ਨਾਲ ਪੰਜਾਬ ਵਿਚ ਬਲਾਕ ਦੀ ਕੁੱਲ ਗਿਣਤੀ ਵਧ ਕੇ 153 ਹੋ ਜਾਵੇਗੀ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਸਾਲ 2016-17 ਅਤੇ ਸਾਲ 2017-2018 ਲਈ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੀਆਂ ਸਾਲਾਨਾ ਪ੍ਰਸ਼ਾਸਨਿਕ ਰਿਪੋਰਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Captain Amarinder Singh
  • Cabinet
  • Red Line
  • ਕੈਪਟਨ ਅਮਰਿੰਦਰ ਸਿੰਘ
  • ਮੰਤਰੀ ਮੰਡਲ
  • ਲਾਲ ਲਕੀਰ

ਕੇਂਦਰੀ ਜੇਲ੍ਹ ’ਚੋਂ ਤਲਾਸ਼ੀ ਦੌਰਾਨ 5 ਮੋਬਾਇਲ ਫੋਨ ਬਰਾਮਦ, ਦੋ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • trump on ai
    ''ਇਕ ਘਿਨੌਣੀ ਸਾਜ਼ਿਸ਼..!'' ਟਰੰਪ ਨੇ AI ਲਈ ਨਵੇਂ ਨਿਯਮਾਂ ਦੇ ਵਿਚਾਰ ਨੂੰ ਕੀਤਾ ਰੱਦ
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
  • akali dal waris punjab de appoints 6 new constituency in charges
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ
  •   bharat taxi   launched in chandigarh
    ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਲਾਂਚ, ਪ੍ਰਸ਼ਾਸਕ ਕਟਾਰੀਆ ਨੇ ਦਿਖਾਈ ਹਰੀ ਝੰਡੀ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ ਸ਼ਰਧਾਂਜਲੀ
  • keralam  court  dgp  jail  property
    ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਕੇਰਲਮ ਦੇ ਸਾਬਕਾ DGP ਥਾਚਨਕਾਰੀ ਨੂੰ 4 ਸਾਲ ਦੀ ਜੇਲ੍ਹ
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • special on punjab s weather
      ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
    • fir in ludhiana
      ਕੈਨੇਡਾ ਦੀ PR ਦਾ ਝਾਂਸਾ ਦੇ ਕੇ ਕੁੜੀ ਨੇ ਕਰਵਾਇਆ ਵਿਆਹ, ਫ਼ਿਰ ਥੋੜ੍ਹੇ ਦਿਨ ਬਾਅਦ...
    • two arrested in elderly man  s suicide case
      ਬਜ਼ੁਰਗ ਵਿਅਕਤੀ ਦੀ ਖ਼ੁਦਕੁਸ਼ੀ ਮਾਮਲੇ 'ਚ 2 ਗ੍ਰਿਫ਼ਤਾਰ
    • gulzar murder case
      ਗੁਲਜ਼ਾਰ ਕਤਲਕਾਂਡ ਦਾ ਦੂਜਾ ਦੋਸ਼ੀ ਟਾਂਡਾ ਪੁਲਸ ਵੱਲੋਂ ਗ੍ਰਿਫ਼ਤਾਰ
    • viral video action
      ਨਿਹੰਗ ਬਾਣੇ ਨੂੰ ਬਦਨਾਮ ਕਰਨ ਵਾਲਾ ਕਾਬੂ, ਜਥੇਬੰਦੀਆਂ ਨੇ ਲੈ ਲਿਆ ਐਕਸ਼ਨ
    • amritpal mehron produced in moga court
      ਅੰਮ੍ਰਿਤਪਾਲ ਮਹਿਰੋਂ ਦੀ ਮੋਗਾ ਅਦਾਲਤ 'ਚ ਪੇਸ਼ੀ, ਗੰਨ ਕਲਚਲ ਮਾਮਲੇ 'ਚ ਹੋਈ...
    • punjab highcourt s major decision for government employees
      ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32...
    • 2 accused give police the slip and escape from court
      ਸਜ਼ਾ ਸੁਣਾਏ ਜਾਣ ਮਗਰੋਂ 2 ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਅਦਾਲਤ ’ਚੋਂ ਫ਼ਰਾਰ
    • new directive for these vehicle owners in amritsar
      ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ...
    • punjab lottery ticket
      ਪੰਜਾਬ: 5,00,000 ਰੁਪਏ ਦੀ ਲਾਟਰੀ ਵਾਲਾ ਬੈਗ ਹੀ ਹੋ ਗਿਆ 'ਗਾਇਬ'!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +