Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    4:20:42 AM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕਾਂਗਰਸ ’ਚ ਵੱਡੀ ਬਗਾਵਤ, ਮੁੱਖ ਮੰਤਰੀ ਬਦਲਣ ਦੀਆਂ ਤਿਆਰੀਆਂ

PUNJAB News Punjabi(ਪੰਜਾਬ)

ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕਾਂਗਰਸ ’ਚ ਵੱਡੀ ਬਗਾਵਤ, ਮੁੱਖ ਮੰਤਰੀ ਬਦਲਣ ਦੀਆਂ ਤਿਆਰੀਆਂ

  • Edited By Gurminder Singh,
  • Updated: 24 Aug, 2021 02:55 PM
Chandigarh
captain amarinder singh  congress  rebellion
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਪੰਜਾਬ ਕਾਂਗਰਸ ’ਚ ਕੁੱਝ ਸਮੇਂ ਲਈ ਸ਼ਾਂਤ ਹੋਈ ਬਗਾਵਤ ਦੀ ਚੰਗਿਆੜੀ ਹੁਣ ਭਾਂਬੜ ਬਣ ਕੇ ਬਾਹਰ ਆਈ ਹੈ। ਨਵਜੋਤ ਸਿੱਧੂ ਦੇ ਸਮਰਥਨ ’ਚ ਖੁੱਲ੍ਹ ਕੇ ਸਾਹਮਣੇ ਆਏ ਕੈਪਟਨ ਵਿਰੋਧੀ ਧੜੇ ਨੇ ਮੁੱਖ ਮੰਤਰੀ ਖ਼ਿਲਾਫ਼ ਖੁੱਲ੍ਹੇ ਤੌਰ ’ਤੇ ਜੰਗ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਚੱਲਦੇ ਅੱਜ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਲਗਭਗ 32 ਵਿਧਾਇਕਾਂ/ਮੰਤਰੀਆਂ ਦੀ ਬੈਠਕ ਹੋਈ। ਇਸ ਬੈਠਕ ਤੋਂ ਬਾਅਦ ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਸ਼ਰੇਆਮ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਦੀ ਮੌਜੂਦਾ ਲੀਡਰਸ਼ਿਪ ’ਤੇ ਭਰੋਸਾ ਨਹੀਂ ਹੈ, ਇਸੇ ਲਈ ਅੱਜ ਦੀ ਇਹ ਮੀਟਿੰਗ ਬੁਲਾਈ ਗਈ ਹੈ। ਮੰਤਰੀ ਚਰਨਜੀਤ ਚੰਨੀ ਨੇ ਇਥੋਂ ਤੱਕ ਆਖ ਦਿੱਤਾ ਕਿ ਉਨ੍ਹਾਂ ਦੇ ਮਸਲੇ ਇਸ ਮੁੱਖ ਮੰਤਰੀ ਤੋਂ ਹੱਲ ਹੋਣ ਵਾਲੇ ਨਹੀਂ ਹਨ, ਇਸ ਲਈ ਉਹ ਹਾਈਕਮਾਨ ਨਾਲ ਮੁਲਾਕਾਤ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ : ਵਿਵਾਦ ਵਧਣ ਦੇ ਬਾਵਜੂਦ ਸਟੈਂਡ ’ਤੇ ਕਾਇਮ ਸਿੱਧੂ ਦੇ ਸਲਾਹਕਾਰ, ਦੋ ਟੁੱਕ ਸ਼ਬਦਾਂ ’ਚ ਦਿੱਤਾ ਜਵਾਬ

ਉਨ੍ਹਾਂ ਕਿਹਾ ਕਿ ਕਾਂਗਰਸ ਨੇ 2017 ਦੀਆਂ ਚੋਣਾਂ ਸਮੇਂ ਕਈ ਵਾਅਦੇ ਕੀਤੇ ਸਨ, ਜਿਨ੍ਹਾਂ ਵਿਚੋਂ ਬਹੁਤ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਪਰ ਜਿਹੜੇ ਮਸਲਿਆਂ ਕਾਰਣ ਵਿਰੋਧੀਆਂ ਨਾਲ ਟਕਰਾਅ ਹੁੰਦਾ ਹੈ, ਉਹ ਅਜੇ ਤਕ ਪੂਰੇ ਨਹੀਂ ਕੀਤੇ ਗਏ ਹਨ। ਖਾਸ ਤੌਰ ’ਤੇ ਬਰਗਾੜੀ, ਨਸ਼ਿਆਂ ਦੇ ਮਸਲੇ, ਨਸ਼ੇ ਦੇ ਸੌਦਾਗਰਾਂ ਨੂੰ ਫੜਨਾ, ਬਿਜਲੀ ਦੇ ਸਮਝੌਤਿਆਂ ਦਾ ਮਸਲਾ, ਰੇਤ ਮਾਫ਼ੀਆ ਅਤੇ ਦਲਿਤ ਮੁੱਦੇ ਜਿਨ੍ਹਾਂ ’ਤੇ ਕਾਰਵਾਈ ਨਹੀਂ ਹੋ ਰਹੀ ਹੈ। ਚੰਨੀ ਨੇ ਕਿਹਾ ਕਿ ਇਹ ਵਾਅਦੇ ਪੂਰੇ ਕਰਨ ਤੋਂ ਘੱਟ ਉਨ੍ਹਾਂ ਨੂੰ ਕੁੱਝ ਵੀ ਮਨਜ਼ੂਰ ਨਹੀਂ ਹੈ। ਚੰਨੀ ਨੇ ਕਿਹਾ ਕਿ ਹਾਈਕਮਾਨ ਨਾਲ ਮੁਲਾਕਾਤ ਕਰਨ ਲਈ ਪੰਜ ਮੈਂਬਰੀ ਟੀਮ ਬਣਾਈ ਗਈ ਹੈ। ਇਸ ਵਿਚ ਚਾਰ ਮੰਤਰੀ ਅਤੇ ਇਕ ਵਿਧਾਇਕ ਹੈ। ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਚੰਨੀ, ਸੁੱਖ ਸਰਕਾਰੀਆ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਪਰਗਟ ਸਿੰਘ ਵਲੋਂ ਹਾਈਕਮਾਨ ਨਾਲ ਮੁਲਾਕਾਤ ਕਰਕੇ ਮੌਜੂਦਾ ਹਾਲਾਤ ’ਤੇ ਚਰਚਾ ਕੀਤੀ ਜਾਵੇਗੀ ਅਤੇ ਆਪਣੀਆਂ ਮੰਗਾਂ ਰੱਖੀਆਂ ਜਾਣਗੀਆਂ।

ਇਹ ਵੀ ਪੜ੍ਹੋ : ਅਮਰੀਕਾ ਤੋਂ ਆਏ ਜਵਾਈ ਵਲੋਂ ਪਤਨੀ ਤੇ ਸੱਸ ਨੂੰ ਗੋਲ਼ੀਆਂ ਨਾਲ ਭੁੰਨਣ ਵਾਲੇ ਮਾਮਲੇ ’ਚ ਨਵਾਂ ਮੋੜ, ਸਾਹਮਣੇ ਆਇਆ ਸੱਚ

ਮੀਟਿੰਗ ਉਪਰੰਤ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਲਈ ਪਾਰਟੀ ਸਭ ਤੋਂ ਉਪਰ ਹੈ ਅਤੇ ਉਨ੍ਹਾਂ ਨੂੰ ਕੈਬਨਿਟ ਦੀ ਕੁਰਸੀ ਜਾਣ ਦਾ ਡਰ ਨਹੀਂ ਹੈ ਪਰ ਜਿਹੜੇ ਮਸਲੇ ਵਿਚਾਰੇ ਗਏ ਹਨ, ਉਨ੍ਹਾਂ ਦਾ ਹੱਲ ਹੋਣਾ ਚਾਹੀਦਾ ਹੈ। ਇਸ ਲਈ ਉਹ ਹਾਈਕਮਾਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਰੰਧਾਵਾ ਨੇ ਕਿਹਾ ਕਿ ਕਸ਼ਮੀਰ ਭਾਰਤ ਦਾ ਅਤੁੱਟ ਅੰਗ ਹੈ। ਕਸ਼ਮੀਰ ਲਈ ਕਾਂਗਰਸ ਨੇ ਸਭ ਤੋਂ ਵੱਧ ਲੜਾਈ ਲੜੀ, ਜੇ ਕਿਸੇ ਨੇ ਬਿਆਨ ਦਿੱਤਾ ਹੈ ਤਾਂ ਉਹ ਉਸ ਦਾ ਨਿੱਜੀ ਬਿਆਨ ਹੋ ਸਕਦਾ ਹੈ ਜੋ ਐਂਟੀ ਨੈਸ਼ਨਲ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ ਸੁੱਚਾ ਸਿੰਘ ਛੋਟੇਪੁਰ

ਉਧਰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਹ ਬਹੁਤ ਸਮੇਂ ਤੋਂ ਚੁੱਪ ਸਨ ਪਰ ਹੁਣ ਪਾਣੀ ਸਿਰ ਤੋਂ ਲੰਘ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਈਕਮਾਨ ਕੋਈ ਫ਼ੈਸਲਾ ਨਹੀਂ ਲੈਂਦੀ ਹੈ ਤਾਂ ਉਹ ਅਗਾਂਹ ਦੀ ਰਣਨੀਤੀ ਉਲੀਕਣਗੇ। ਬਾਜਵਾ ਨੇ ਕਿਹਾ ਕਿ ਮੌਜੂਦਾ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਅਕਾਲੀਆਂ ਨਾਲ ਇਕ-ਮਿੱਕ ਹੈ। ਇਹੋ ਕਾਰਣ ਹੈ ਕਿ ਕੈਪਟਨ ਵਲੋਂ ਅੱਜ ਤਕ ਸਖ਼ਤ ਫ਼ੈਸਲੇ ਨਹੀਂ ਲਏ ਜਾ ਸਕੇ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਸਾਰੇ ਮੰਤਰੀ ਅਤੇ ਵਿਧਾਇਕ ਇਸ ਗੱਲੋਂ ਔਖੇ ਹਨ ਪਰ ਕੋਈ ਬੋਲਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਤੇ ਬਾਦਲ ਰਲੇ ਹੋਣ ਕਾਰਣ ਹੀ ਅੱਜ ਕਾਂਗਰਸ ਖ਼ਤਰੇ ’ਚ ਹੈ। ਇਹੋ ਕਾਰਣ ਹੈ ਕਿ ਪੰਜਾਬ ਦੇ ਮੁੱਦੇ ਲਟਕੇ ਹੋਏ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਲਾਹਕਾਰ ਦੀਆਂ ਵਿਵਾਦਤ ਪੋਸਟਾਂ ’ਤੇ ਹਰੀਸ਼ ਰਾਵਤ ਦਾ ਸਖ਼ਤ ਬਿਆਨ

ਨੋਟ - ਕੀ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਦਾ ਖਮਿਆਜ਼ਾ ਪਾਰਟੀ ਨੂੰ 2022 ਦੀਆਂ ਚੋਣਾਂ ’ਚ ਭੁਗਤਣਾ ਪਵੇਗਾ?

 

  • Captain Amarinder Singh
  • Congress
  • Rebellion
  • ਕੈਪਟਨ ਅਮਰਿੰਦਰ ਸਿੰਘ
  • ਕਾਂਗਰਸ
  • ਬਗਾਵਤ

ਪੰਜਾਬ ਦੇ ਗੰਨਾ ਕਿਸਾਨਾਂ ਲਈ 'ਸੁਖਪਾਲ ਖਹਿਰਾ' ਦੀ ਕੈਪਟਨ ਨੂੰ ਖ਼ਾਸ ਅਪੀਲ

NEXT STORY

Stories You May Like

  • sawan  ram temple  devotees
    ਸਾਵਣ ਮੌਕੇ ਰਾਮ ਮੰਦਰ ਹੋਵੇਗੀ ਸ਼ਰਧਾਲੂਆਂ ਦੀ ਭਾਰੀ ਭੀੜ, ਸੁਰੱਖਿਆ ਪ੍ਰਬੰਧਾਂ ਨੂੰ ਬਦਲਣ ਦੀਆਂ ਤਿਆਰੀਆਂ ਸ਼ੁਰੂ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • punjab congress obc wing congress high command
    ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
  • death looming on the main roads at every moment
    ਮੁੱਖ ਮਾਰਗਾਂ ’ਤੇ ਹਰ ਪਲ ਮੰਡਰਾ ਰਹੀ ‘ਮੌਤ’: ਸੁੱਕੇ ਦਰੱਖਤ ਬਣੇ ਰਾਹਗੀਰਾਂ ਲਈ ਵੱਡੀ ਆਫ਼ਤ
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • rahul gandhi made a big gesture by taking the name captain
    ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
  • big news related to millions of vehicle drivers in punjab
    ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ ਨੇ ਕੀਤੀ ਵੱਡੀ ਮੰਗ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • headof government school murdered in mohali
      ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
    • major released regarding water level in pong dam
      ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ...
    • boy dies under suspicious circumstances
      ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
    • immigration fraud in moga
      ਮਾਂ-ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +