Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    12:54:40 PM

  • pm modi gave meloni melody chocolate

    PM ਮੋਦੀ ਨੇ ਮੇਲੋਨੀ ਨੂੰ ਦਿੱਤੀ 'ਮੈਲੋਡੀ ਚਾਕਲੇਟ',...

  • 4 human skeletons  including child  found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

  • sbi   banking branches will remain closed for 6 consecutive days

    SBI ਗਾਹਕਾਂ ਲਈ ਅਹਿਮ ਖ਼ਬਰ : ਲਗਾਤਾਰ 6 ਦਿਨ ਬੰਦ...

  • dri raid in punjab

    ਪੰਜਾਬ: NOODLES ਦੇ ਡੱਬਿਆਂ 'ਚੋਂ ਨਿਕਲੀ ਅਫ਼ੀਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ 81 ਫ਼ੀਸਦੀ ਨਮੂਨਿਆਂ ’ਚ ਪਾਇਆ ਗਿਆ ਯੂ.ਕੇ. ਦਾ ਵਾਇਰਸ, ਕੈਪਟਨ ਨੇ ਜਾਰੀ ਕੀਤੀ ਚਿਤਾਵਨੀ

PUNJAB News Punjabi(ਪੰਜਾਬ)

ਪੰਜਾਬ ਦੇ 81 ਫ਼ੀਸਦੀ ਨਮੂਨਿਆਂ ’ਚ ਪਾਇਆ ਗਿਆ ਯੂ.ਕੇ. ਦਾ ਵਾਇਰਸ, ਕੈਪਟਨ ਨੇ ਜਾਰੀ ਕੀਤੀ ਚਿਤਾਵਨੀ

  • Edited By Gurminder Singh,
  • Updated: 23 Mar, 2021 03:02 PM
Chandigarh
captain amarinder singh  corona  uk
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ’ਚ ਕੋਰੋਨਾ ਮਹਾਮਾਰੀ ਦੇ ਸਰੂਪ ਦੇ ਪੱਧਰ ਪਤਾ ਕਰਨ ਲਈ ਭੇਜੇ ਗਏ 401 ਨਮੂਨਿਆਂ ਵਿਚੋਂ 81 ਫ਼ੀਸਦੀ ਨਮੂਨਿਆਂ ਵਿਚ ਯੂ.ਕੇ. ਦੇ ਕੋਵਿਡ ਦੀ ਕਿਸਮ ਪਾਈ ਗਈ ਹੈ।ਇਸ ’ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਲੋਕਾਂ ਨੂੰ ਕੋਵਿਡ ਦਾ ਟੀਕਾ ਲਗਵਾਉਣ ਦੀ ਅਪੀਲ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੀਕਾਕਰਨ ਦਾ ਦਾਇਰਾ ਵਧਾ ਕੇ ਇਸ ਵਿਚ 60 ਵਰੇ ਤੋਂ ਘੱਟ ਉਮਰ ਦੇ ਲੋਕਾਂ ਨੂੰ ਸ਼ਾਮਲ ਕਰਨ ਲਈ ਅਖਿਆ ਕਿਉਂਕਿ ਜੋ ਇਹ ਵਾਇਰਸ ਨੌਜਵਾਨ ਲੋਕਾਂ ਨੂੰ ਵਧੇਰੇ ਪ੍ਰਭਾਵਿਤ ਕਰਦਾ ਪਾਇਆ ਗਿਆ ਹੈ। ਤਾਜ਼ਾ ਸਥਿਤੀ ’ਤੇ ਚਿੰਤਾ ਜ਼ਾਹਿਰ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਗੱਲ ਦੀ ਲੋੜ ’ਤੇ ਜ਼ੋਰ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਆਬਾਦੀ ਦੇ ਵੱਡੇ ਤਬਕੇ ਨੂੰ ਵੀ ਟੀਕਾਕਰਨ ਮੁਹਿੰਮ ਵਿਚ ਜਲਦ ਤੋਂ ਜਲਦ ਸ਼ਾਮਲ ਕੀਤਾ ਜਾਵੇ। ਉਨਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਣੀ ਚਾਹੀਦੀ ਹੈ। ਉਨ੍ਹਾਂ ਧਿਆਨ ਦਿਵਾਇਆ ਕਿ ਮਾਹਿਰਾਂ ਵੱਲੋਂ ਮੌਜੂਦਾ ਕੋਵੀਸ਼ੀਲਡ ਦਵਾਈ ਨੂੰ ਯੂ.ਕੇ. ਦੇ ਵਾਇਰਸ ਬੀ.1.1.7 ਲਈ ਵੀ ਬੇਹੱਦ ਕਾਰਗਰ ਪਾਇਆ ਗਿਆ ਹੈ। ਇਸ ਲਈ ਇਸ ਵਾਇਰਸ ਦੇ ਫੈਲਾਅ ਦੀ ਲੜੀ ਤੋੜਨ ਲਈ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਲੈ ਕੇ ਕਾਂਗਰਸ ’ਚ ਫਿਰ ਫਸਿਆ ਪੇਚ, ਕੀਤੇ ਟਵੀਟ ਨੇ ਛੇੜੀ ਨਵੀਂ ਚਰਚਾ

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਵੀ ਕੋਵਿਡ ਤੋਂ ਸੁਰੱਖਿਆ ਸਬੰਧੀ ਸਾਰੇ ਨਿਯਮਾਂ ਜਿਵੇਂ ਕਿ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਆਦਿ ਦਾ ਪਾਲਣ ਕਰਨ ਦੀ ਅਪੀਲ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੂਬਾ ਸਰਕਾਰ, ਜਿਸ ਨੇ ਤਾਜ਼ਾ ਪਾਬੰਦੀਆਂ ਦਾ ਐਲਾਨ ਕਰ ਦਿੱਤਾ ਹੈ, ਹੋਰ ਪਾਬੰਦੀਆਂ ਲਾਉਣ ਲਈ ਮਜਬੂਰ ਹੋਵੇਗੀ ਜੇਕਰ ਲੋਕਾਂ ਨੇ ਕੋਵਿਡ ਤੋਂ ਬਚਾਅ ਸਬੰਧੀ ਨਿਯਮਾਂ ਦਾ ਪਾਲਣ ਨਾ ਕੀਤਾ। ਮੁੱਖ ਮੰਤਰੀ ਵੱਲੋਂ ਇਹ ਅਪੀਲ ਸੂਬੇ ਦੀ ਕੋਵਿਡ ਮਾਹਿਰਾਂ ਦੀ ਕਮੇਟੀ ਦੇ ਮੁਖੀ ਡਾ. ਕੇ.ਕੇ. ਤਲਵਾੜ ਵੱਲੋਂ ਉਨ੍ਹਾਂ ਨੂੰ ਇਸ ਵਾਇਰਸ ਦੇ ਨਵੇਂ ਸਰੂਪ ਸਬੰਧੀ ਜਾਣਕਾਰੀ ਦਿੱਤੇ ਜਾਣ ਮਗਰੋਂ ਕੀਤੀ ਗਈ ਹੈ। ਸੂਬੇ ਵਿਚ ਬੀਤੇ ਕੁਝ ਹਫ਼ਤਿਆਂ ਦੌਰਾਨ ਕੋਵਿਡ-19 ਦੇ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਵਿਚ ਵੱਡੇ ਪੱਧਰ ’ਤੇ ਵਾਧਾ ਹੋਇਆ ਹੈ। ਸੂਬੇ ਦੇ ਸਿਹਤ ਵਿਭਾਗ ਵੱਲੋਂ ਇਸ ਵਾਇਰਸ ਦੇ ਸਰੂਪ ਦੇ ਪੱਧਰ ਦਾ ਪਤਾ ਕਰਨ ਲਈ 478 ਕੋਵਿਡ-19 ਪਾਜ਼ੇਟਿਵ ਨਮੂਨੇ ਐੱਨ.ਆਈ.ਬੀ., ਆਈ.ਜੀ.ਆਈ.ਬੀ. ਅਤੇ ਐੱਨ. ਸੀ. ਡੀ. ਸੀ. ਨੂੰ ਭੇਜੇ ਗਏ ਸਨ। ਇਨ੍ਹਾਂ ਵਿਚੋਂ 90 ਨਮੂਨਿਆਂ ਦੇ ਨਤੀਜੇ ਆ ਗਏ ਹਨ ਜਿਨ੍ਹਾਂ ਵਿਚੋਂ ਸਿਰਫ਼ ਦੋ ਨਮੂਨਿਆਂ ਵਿਚ ਹੀ ਐਨ 440 ਕੇ ਕਿਸਮ ਪਾਈ ਗਈ ਹੈ।

ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਹੱਸਦਾ–ਖੇਡਦਾ ਪਰਿਵਾਰ, ਗੁਪਤ ਅੰਗ ’ਚ ਨਸ਼ੇ ਦਾ ਟੀਕਾ ਲਾਉਣ ਨਾਲ 19 ਸਾਲਾ ਮੁੰਡੇ ਦੀ ਮੌਤ

ਇਸ ਮਗਰੋਂ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀ ਇਕ ਟੀਮ ਨੇ ਪਾਜ਼ੇਟਿਵ ਦਰ ਵਿਚ ਵਾਧੇ ਦੀ ਸਮੀਖਿਆ ਕਰਨ ਲਈ ਸੂਬੇ ਦਾ ਦੌਰਾ ਕੀਤਾ। ਟੀਮ ਨੂੰ ਇਸ ਵਾਇਰਸ ਦੇ ਸਰੂਪ ਦੇ ਪੱਧਰ ਦਾ ਪਤਾ ਕਰਨ ਦੇ ਬਾਕੀ ਰਹਿੰਦੇ ਨਤੀਜਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮਗਰੋਂ 401 ਨਮੂਨੇ, ਜੋ ਕਿ 1 ਜਨਵਰੀ, 2021 ਤੋਂ ਲੈ ਕੇ 10 ਮਾਰਚ, 2021 ਤੱਕ ਲਏ ਗਏ ਸਨ, ਐਨ.ਸੀ.ਡੀ.ਸੀ. ਨੂੰ ਭੇਜੇ ਗਏ ਤਾਂ ਜੋ ਇਸ ਵਾਇਰਸ ਦੇ ਸਰੂਪ ਦਾ ਪੱਧਰ ਪਤਾ ਕੀਤਾ ਜਾ ਸਕੇ। ਡਾ. ਕੇ.ਕੇ. ਤਲਵਾੜ ਨੇ ਕਿਹਾ ਕਿ ਇਨਾਂ ਨਮੂਨਿਆਂ ਦੇ ਨਤੀਜੇ ਚਿੰਤਾਜਨਕ ਸਨ ਕਿਉਂਕਿ 326 ਕੋਵਿਡ ਨਮੂਨਿਆਂ ਵਿੱਚ ਬੀ.1.1.7 ਕਿਸਮ ਦੀ ਮੌਜੂਦਗੀ ਪਾਈ ਗਈ।

ਇਹ ਵੀ ਪੜ੍ਹੋ : ਜਲੰਧਰ ’ਚ ਵੱਡੀ ਵਾਰਦਾਤ, ਦੋਸਤ ਦੀ ਲੜਾਈ ’ਚ ਗਏ 17 ਸਾਲਾ ਮੁੰਡੇ ਨਾਲ ਵਾਪਰ ਗਿਆ ਭਾਣਾ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਡਾ. ਤਲਵਾੜ ਨੇ ਜਾਣਕਾਰੀ ਦਿੱਤੀ ਹੈ ਕਿ ਯੂ.ਕੇ. ਦੀ ਇਹ ਕਿਸਮ ਬੀ.1.1.7 ਜ਼ਿਆਦਾ ਸੰਕਰਮਿਤ ਹੈ ਪਰ ਜ਼ਿਆਦਾ ਜ਼ਹਿਰੀਲੀ ਨਹੀਂ ਹੈ। ਆਕਸਫੋਰਡ (ਕੋਵੀਸ਼ੀਲਡ) ਦੀ ਦਵਾਈ ਯੂ.ਕੇ. ਦੀ ਇਸ ਨਵੀਂ ਕਿਸਮ ਲਈ ਪੂਰੀ ਤਰ੍ਹਾਂ ਕਾਰਗਰ ਹੈ। ਧਿਆਨ ਦੇਣ ਯੋਗ ਹੈ ਕਿ ਬੀ.1.1.7 ਕਿਸਮ ਹੁਣ ਦੁਨੀਆ ਦੇ ਕਈ ਹਿੱਸਿਆਂ ਵਿਚ ਫੈਲ ਗਈ ਹੈ ਅਤੇ ਯੂ.ਕੇ. ਵਿਚ ਇਸ ਦੇ 98 ਫ਼ੀਸਦੀ ਅਤੇ ਸਪੇਨ ਵਿਚ 90 ਫ਼ੀਸਦੀ ਨਵੇਂ ਮਾਮਲੇ ਹਨ। ਯੂ.ਕੇ. ਦੀ ਸਰਕਾਰ ਨੇ ਕਿਹਾ ਹੈ ਕਿ ਮੂਲ ਵਾਇਰਸ ਤੋਂ ਇਹ ਨਵੀਂ ਕਿਸਮ 70 ਫੀਸਦੀ ਤੱਕ ਵੱਧ ਫੈਲਣ ਯੋਗ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਖ਼ਾਤਿਆਂ ’ਚ ਭੇਜੀ ਦੁੱਗਣੀ ਤਨਖ਼ਾਹ ਪਰ ਨਹੀਂ ਕਢਵਾ ਸਕਣਗੇ ਇਕ ਵੀ ਪੈਸਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Captain Amarinder Singh
  • Corona
  • UK
  • ਕੈਪਟਨ ਅਮਰਿੰਦਰ ਸਿੰਘ
  • ਕੋਰੋਨਾ
  • ਯੂ. ਕੇ.

ਲੁਧਿਆਣਾ 'ਚ 'ਸ਼ਹੀਦ ਸੁਖਦੇਵ' ਨੂੰ ਜੱਦੀ ਘਰ ਵਿਖੇ ਦਿੱਤੀ ਗਈ ਸ਼ਰਧਾਂਜਲੀ

NEXT STORY

Stories You May Like

  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ
  • heat wave continues to wreak havoc in punjab big warning for next 6 days
    ਪੰਜਾਬ 'ਚ 'ਲੂ' ਦਾ ਕਹਿਰ ਜਾਰੀ, ਅਗਲੇ 6 ਦਿਨਾਂ ਲਈ ਵੱਡੀ ਚਿਤਾਵਨੀ, ਪੜ੍ਹੋ ਮੌਸਮ ਵਿਭਾਗ ਦਾ ਅਲਰਟ
  • impact of change in scrap policy  70 percent behind
    ਸਕ੍ਰੈਪ ਨੀਤੀ ’ਚ ਬਦਲਾਅ ਦਾ ਅਸਰ : ਵਾਹਨ ਉਦਯੋਗ 2025-26 ਦੇ ਕਬਾੜ ਟੀਚੇ ਤੋਂ 70 ਫ਼ੀਸਦੀ ਪਿੱਛੇ
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • terrible situation in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਭਿਆਨਕ ਬਣੇ ਹਾਲਾਤ! ਜਾਰੀ ਹੋਈ ਵੱਡੀ ਚਿਤਾਵਨੀ, ਲੋਕ ਨਹਾਉਣ-ਧੋਣ ਤੋਂ ਵੀ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਜਾਰੀ
  • punjab schools students
    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ HeatWave ਦਾ ਅਲਰਟ
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • big murder case of gangster sukha kahlwan s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
Trending
Ek Nazar
kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • supply of fruits  vegetables and essential goods stopped
      ਫਲ-ਸਬਜ਼ੀਆਂ ਤੇ ਜ਼ਰੂਰੀ ਵਸਤਾਂ ਦੀ ਸਪਲਾਈ ਬੰਦ! ਅਗਲੇ 3 ਦਿਨ ਐਮਰਜੈਂਸੀ ਵਾਲੇ...
    • punjab schools summer vacations
      ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ...
    • 4 and a half year old girl kidnapped in kurali
      ਪੰਜਾਬ : ਅੱਖਾਂ ਸਾਹਮਣੇ ਪੋਤੀ ਹੋਈ KIDNAP, ਦਾਦਾ-ਦਾਦੀ ਨੂੰ ਘੜੀਸਦੇ ਲੈ ਗਏ...
    • big good news for the devotees of radha soami dera beas
      ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
    • medicine shops closed chemist strike today
      ਅੱਜ ਨਹੀਂ ਮਿਲੇਗੀ ਕੋਈ ਵੀ ਦਵਾਈ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
    • administration bows to public protests
      ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
    • big warning in punjab for 7 days meteorological department issues orange alert
      ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
    • amritsar land fraud
      ਅੰਮ੍ਰਿਤਸਰ ਲੈਂਡ ਫਰਾਡ: 9 ਜਾਅਲੀ ਰਜਿਸਟਰੀਆਂ ਦੇ ਮਾਮਲੇ 'ਚ ਕਲਯੁਗੀ ਭਤੀਜਿਆਂ...
    • planted dedicated to birth anniversary of sri guru ravidass maharaj ji
      ਵੱਡਾ ਉਪਰਾਲਾ: ਗੁਰੂ ਰਵਿਦਾਸ ਜੀ ਦੇ 650ਵੇਂ ਗੁਰਪੁਰਬ ਮੌਕੇ 6,50,000 ਪੌਦੇ ਲਗਾ...
    • harnaaz kaur name entered in india book of records 2026
      8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +