Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    7:45:01 PM

  • cabinet approves fair and remunerative price sugarcane

    ਗੰਨਾ ਕਿਸਾਨਾਂ ਦੀ ਲੱਗ ਗਈ ਲਾਟਰੀ! ਕੇਂਦਰ ਨੇ...

  • ipl 2026 dc vs csk clash today at delhi ground

    DC vs CSK : ਦਿੱਲੀ ਨੇ ਟਾਸ ਜਿੱਤ ਚੁਣੀ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • 4 pakistani prisoners return home after serving sentence in india

    ਭਾਰਤ 'ਚ ਸਜ਼ਾ ਕੱਟ ਕੇ ਵਤਨ ਪਰਤੇ 4 ਪਾਕਿਸਤਾਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਖਾਲਸਾ ਏਡ' ਦੇ ਮੁਰੀਦ ਹੋਏ ਕੈਪਟਨ ਅਮਰਿੰਦਰ ਸਿੰਘ (ਵੀਡੀਓ)

PUNJAB News Punjabi(ਪੰਜਾਬ)

'ਖਾਲਸਾ ਏਡ' ਦੇ ਮੁਰੀਦ ਹੋਏ ਕੈਪਟਨ ਅਮਰਿੰਦਰ ਸਿੰਘ (ਵੀਡੀਓ)

  • Edited By Gurminder Singh,
  • Updated: 24 Sep, 2019 12:34 PM
Chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣ ਵਾਲੀ ਵਿਸ਼ਵ ਪ੍ਰਸਿੱਧ ਸੰਸਥਾ 'ਖਾਲਸਾ ਏਡ' ਨੂੰ ਕੌਣ ਨਹੀਂ ਜਾਣਦਾ। ਖਾਲਸਾ ਏਡ ਵੱਲੋਂ ਕੀਤੇ ਜਾ ਰਹੇ ਕਾਰਜਾਂ ਲਈ ਹਰ ਕੋਈ ਇਸ ਸੰਸਥਾ ਦੀ ਸ਼ਲਾਘਾ ਕਰ ਰਿਹਾ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਸ ਸੰਸਥਾ ਦੇ ਮੁਰੀਦ ਹੋ ਗਏ ਹਨ। ਮੁੱਖ ਮੰਤਰੀ ਨੇ ਵੀ ਖਾਲਸਾ ਏਡ ਦੀ ਤਾਰੀਫ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਪੰਜਾਬ 'ਚ ਆਏ ਹੜ੍ਹਾਂ ਦੌਰਾਨ ਖਾਲਸਾ ਏਡ ਵੱਲੋਂ ਹੜ੍ਹ ਪੀੜ੍ਹਤਾਂ ਦੀ ਕੀਤੀ ਗਈ ਮਦਦ ਲਈ ਖਾਲਸਾ ਏਡ ਦੀ ਤਾਰੀਫ ਕੀਤੀ ਹੈ। ਮੁੱਖ ਮੰਤਰੀ ਨੇ ਬਕਾਇਦਾ ਆਪਣੇ ਫੇਸਬੁੱਕ ਪੇਜ 'ਤੇ ਪੋਸਟ ਸ਼ੇਅਰ ਕੀਤੀ ਹੈ। 

PunjabKesari

ਮੁੱਖ ਮੰਤਰੀ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ 'ਹਾਲ ਹੀ 'ਚ ਪੰਜਾਬ 'ਚ ਆਏ ਹੜ੍ਹਾਂ ਦੌਰਾਨ ਖਾਲਸਾ ਏਡ ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਗਈ ਮਦਦ ਲਈ ਅਸੀਂ ਇਸ ਸ਼ਲਾਘਾਯੋਗ ਕਾਰਜ ਲਈ ਉਨ੍ਹਾਂ ਨੂੰ ਵਧਾਈ ਤੇ ਸ਼ਾਬਾਸ਼ੀ ਦਿੰਦੇ ਹਾਂ। ਅਸੀਂ ਖਾਲਸਾ ਏਡ ਦੇ ਇਨ੍ਹਾਂ ਨੌਜਵਾਨ ਵਾਲੰਟੀਅਰਾਂ ਅਤੇ ਕੇਂਦਰ ਸਰਕਾਰ ਦੇ ਵਿਭਾਗਾਂ ਨਾਲ ਸਹਿਜ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਕੁਲਜੀਤ ਨਾਗਰਾ ਨੂੰ ਨਿਯੁਕਤ ਕੀਤਾ ਹੈ। ਇਨ੍ਹਾਂ ਨੌਜਵਾਨਾਂ 'ਤੇ ਸਾਨੂੰ ਮੈਨੂੰ ਮਾਣ ਹੈ ਅਤੇ ਇਹ ਬਹੁਤ ਵਧੀਆ ਕੰਮ ਕਰ ਰਹੇ ਹਨ।

  • Captain Amarinder Singh
  • Khalsa Aid
  • Volunteers
  • ਕੈਪਟਨ ਅਮਰਿੰਦਰ ਸਿੰਘ
  • ਖਾਲਸਾ ਏਡ
  • ਵਾਲੰਟੀਅਰਾਂ

ਬਲਵਿੰਦਰ ਨੂੰ ਟਿਕਟ ਮਿਲਣ ਤੋਂ ਬਾਅਦ ਫਗਵਾੜਾ ਦੀ ਸਿਆਸਤ 'ਚ ਭੂਚਾਲ

NEXT STORY

Stories You May Like

  • gurjit singh khalsa  tower morcha  strict laws
    18 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ ’ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੂੰ ਸਫਲਤਾਪੂਵਰਕ ਹੇਠਾਂ ਲਾਹਿਆ
  • pat cummins also became a fan of suryavanshi
    ਪੈਟ ਕਮਿੰਸ ਵੀ ਹੋਏ ਸੂਰਿਆਵੰਸ਼ੀ ਦੇ ਮੁਰੀਦ; 15 ਸਾਲਾ ਸਟਾਰ ਨੂੰ ਦੱਸਿਆ ਆਪਣਾ 'ਨਵਾਂ ਪਸੰਦੀਦਾ ਬੱਲੇਬਾਜ਼'
  • punjab bjp  election incharge  bharatiya janata party
    ਭਾਜਪਾ ਨੂੰ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੂੰ ਇਲੈਕਸ਼ਨ ਇੰਚਾਰਜ ਲਗਾਇਆ
  • khalsa creation day celebrated in cincinnati
    ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)
  • virat kohli  s stormy innings  even veteran batsmen became fans
    IPL 2026: ਵਿਰਾਟ ਕੋਹਲੀ ਦੀ ਤੂਫ਼ਾਨੀ ਪਾਰੀ ਨੇ RCB ਨੂੰ ਦਿਵਾਈ ਜਿੱਤ; ਦਿੱਗਜ ਬੱਲੇਬਾਜ਼ ਵੀ ਹੋਏ ਫਿਦਾ
  • nagar kirtan in italy
    ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਮਈ  ਨੂੰ
  • nihang sikh assaulted in canada beard pulled
    ਕੈਨੇਡਾ 'ਚ ਟਰਾਂਸਪੋਰਟ ਕੰਪਨੀ ਦੇ ਦਫ਼ਤਰ 'ਚ ਹੰਗਾਮਾ, ਨਿਹੰਗ ਸਿੰਘ ਦੀ ਦਾੜ੍ਹੀ ਦੀ ਬੇਅਦਬੀ ਦਾ ਇਲਜ਼ਾਮ (ਵੀਡੀਓ)
  • nagar kirtan in italy
    ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ (ਤਸਵੀਰਾਂ)
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
Trending
Ek Nazar
ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two people tragically died after being hit by a prtc bus
      ਪੰਜਾਬ: PRTC ਬੱਸ ਦੀ ਲਪੇਟ 'ਚ ਆਉਣ ਕਾਰਨ ਦੋ ਵਿਅਕਤੀਆਂ ਦੀ ਦਰਦਨਾਕ ਮੌਤ
    • big warning in these areas in punjab tomorrow
      ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
    • bibi jagir kaur s letter to pm modi
      ਬੀਬੀ ਜਗੀਰ ਕੌਰ ਦੀ PM ਮੋਦੀ ਨੂੰ ਚਿੱਠੀ! ਔਰਤਾਂ ਲਈ ਕੀਤੀ ਵੱਡੀ ਮੰਗ (ਵੀਡੀਓ)
    • mohali airport indigo flight
      ਚੰਡੀਗੜ੍ਹ ਏਅਰਪੋਰਟ 'ਤੇ ਲੈਂਡ ਹੋਈ ਫਲਾਈਟ 'ਚ ਬਲਾਸਟ
    • murder case solved
      ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਪ੍ਰੇਮ ਸਬੰਧਾਂ ਦਾ ਨਿਕਲਿਆ ਮਾਮਲਾ
    • ludhiana police commissioner office
      ਲੁਧਿਆਣਾ ਪੁਲਸ ਕਮਿਸ਼ਨਰ ਦਫ਼ਤਰ ਬਾਹਰ ਜ਼ਬਰਦਸਤ ਹੰਗਾਮਾ: ਇਨਸਾਫ਼ ਲਈ 3 ਪਰਿਵਾਰਾਂ...
    • bjp fazilka core committee meeting
      ਭਾਜਪਾ ਫਾਜ਼ਿਲਕਾ ਕੋਰ ਕਮੇਟੀ ਦੀ ਮੀਟਿੰਗ ’ਚ ਨਗਰ ਕੌਂਸਲ ਚੋਣਾਂ ਲਈ ਬਣਾਈ ਗਈ ਰਣਨੀਤੀ
    • inauguration of a chowk named after actor jaswinder bhalla in sector 62  mohali
      ਹੁਣ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਂ ਨਾਲ ਜਾਣਿਆ ਜਾਵੇਗਾ ਸੈਕਟਰ-62 ਦਾ ਇਹ...
    • civil hospital checking
      ਸਿਵਲ ਸਰਜਨ ਨੇ ਅਚਨਚੇਤ ਕੀਤਾ ਸਰਕਾਰੀ ਹਸਪਤਾਲ ਟਾਂਡਾ ਦਾ ਦੌਰਾ
    • case registered against 7 people for setting wheat stalks on fire
      ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +