Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    6:44:35 PM

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

  • powercom department electricity consumers

    ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ,...

  • lpg cylinder delivery within 3 hours after booking

    ਬੁਕਿੰਗ ਤੋਂ ਬਾਅਦ 3 ਘੰਟਿਆਂ 'ਚ LPG ਸਿਲੰਡਰ ਦੀ...

  • bikram majithia  ed raid

    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਇਨ੍ਹਾਂ ਪੰਜ ਏਜੰਡਿਆਂ ’ਤੇ ਸਿੱਧੂ ਨੇ ਮੰਗਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਨਸਾਫ਼

PUNJAB News Punjabi(ਪੰਜਾਬ)

ਇਨ੍ਹਾਂ ਪੰਜ ਏਜੰਡਿਆਂ ’ਤੇ ਸਿੱਧੂ ਨੇ ਮੰਗਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਨਸਾਫ਼

  • Edited By Gurminder Singh,
  • Updated: 27 Jul, 2021 05:47 PM
Chandigarh
captain amarinder singh navjot sidhu congress
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਨਵਜੋਤ ਸਿੱਧੂ ਵਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਪੰਜਾਬ ਸਕੱਤਰੇਤ ਵਿਖੇ 1 ਘੰਟਾ 20 ਮਿੰਟ ਤੱਕ ਚੱਲੀ ਇਸ ਮੀਟਿੰਗ ਵਿਚ ਕੈਪਟਨ ਤੇ ਸਿੱਧੂ ਤੋਂ ਇਲਾਵਾ ਚਾਰੇ ਕਾਰਜਕਾਰੀ ਪ੍ਰਧਾਨ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੀ ਮੌਜੂਦ ਰਹੇ। ਇਸ ਮੁਲਾਕਾਤ ਵਿਚ ਨਵਜੋਤ ਸਿੱਧੂ ਨੇ ਹਾਈਕਮਾਨ ਦੇ ਦਿੱਤੇ 18 ਸੂਤਰੀ ਏਜੰਡੇ ’ਚੋਂ 5 ਏਜੰਡੇ ਕੈਪਟਨ ਨੂੰ ਲਿਖ ਦਿੱਤੇ ਅਤੇ ਇਨ੍ਹਾਂ ’ਤੇ ਪਹਿਲੀ ਦੇ ਆਧਾਰ ’ਤੇ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ।  ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਇਹ ਉਹੀ ਏਜੰਡੇ ਹਨ ਜਿਸ ਨੂੰ ਲੈ ਕੇ ਨਵਜੋਤ ਸਿੱਧੂ ਟਵਿੱਟਰ ’ਤੇ ਅਕਸਰ ਆਪਣੀ ਹੀ ਸਰਕਾਰ ਖ਼ਿਲਾਫ਼ ਬੋਲਦੇ ਰਹੇ ਹਨ।

ਇਹ ਵੀ ਪੜ੍ਹੋ : ਕਾਂਗਰਸ ’ਚ ਅਜੇ ਨਹੀਂ ਨਿੱਬੜਿਆ ਕਲੇਸ਼, ਚੋਣਾਂ ’ਚ ਮੁੱਖ ਮੰਤਰੀ ਨੂੰ ਲੈ ਕੇ ਹਰੀਸ਼ ਰਾਵਤ ਦਾ ਵੱਡਾ ਬਿਆਨ

ਕੈਪਟਨ ਨੂੰ ਦਿੱਤੇ ਇਸ ਮੰਗ ਪੱਤਰ ਵਿਚ ਸਿੱਧੂ ਨੇ ਆਖਿਆ ਕਿ ਪੰਜਾਬ ਨੂੰ ਅੱਜ ਫ਼ੈਸਲੇ ਲੈਣ ਵਿਚ ਦਲੇਰ, ਦ੍ਰਿੜ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲੀ ਲੀਡਰਸ਼ਿਪ ਦੀ ਲੋੜ ਹੈ ਜੋ ਹਰ ਪੰਜਾਬੀ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੋਵੇ। ਪੰਜਾਬ ਨੂੰ ਇਸ ਵੇਲੇ ਅਜਿਹੀ ਲੀਡਰਸ਼ਿਪ ਦੀ ਪਹਿਲਾਂ ਨਾਲੋਂ ਕਿਤੇ ਵੱਧ ਲੋੜ ਹੈ। ਹਰ ਪੰਜਾਬੀ ਨੂੰ ਇਨਸਾਫ਼ ਦੇਣ ਦੇ ਨਕਸ਼ੇ ਅਰਥਾਤ ਹਾਈਕਮਾਨ ਦੇ ਦਿੱਤੇ 18 ਸੂਤਰੀ ਏਜੰਡੇ ਨਾਲ ਪੰਜਾਬ ਕਾਂਗਰਸ ਦੇ ਵਰਕਰ ਇਕਮਤ ਡਟਕੇ ਖੜ੍ਹੇ ਹਨ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਇਕ ਹੋਰ ਵੱਡਾ ਕਦਮ, ਸਕੂਲਾਂ ਲਈ ਲਿਆ ਇਹ ਫ਼ੈਸਲਾ

PunjabKesari

ਪਹਿਲੇ ਏਜੰਡੇ ਮੁਤਾਬਕ ਪੰਜਾਬ ਦੇ ਲੋਕ ਪੰਜਾਬ ਦੀ ਰੂਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਹੋਈ ਪੁਲਸ ਗੋਲੀਬਾਰੀ ਪਿਛਲੇ ਮੁੱਖ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇ ਰੂਪ ਵਿਚ ਇਨਸਾਫ਼ ਮੰਗ ਰਹੇ ਹਨ। ਦੂਜੇ ਏਜੰਡੇ ਵਿਚ ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਵਿਚ ਦਰਜ ਨਸ਼ਾ ਤਸਕਰੀ ਪਿਛਲੇ ਵੱਡੇ ਮਗਰਮੱਛਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦਾ ਪ੍ਰਧਾਨ ਬਣਦਿਆਂ ਵਿਵਾਦਾਂ ’ਚ ਘਿਰੇ ਸਿੱਧੂ, ਕਿਸਾਨ ਆਗੂਆਂ ਨੇ ਦੋ ਟੁੱਕ ’ਚ ਦਿੱਤੇ ਜਵਾਬ

ਤੀਜੇ ਏਜੰਡੇ ’ਚ ਖੇਤੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਸੀਂ ਸਭ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ, ਇਸ ਲਈ ਪੰਜਾਬ ਸਰਕਾਰ ਤਿੰਨ ਕਾਲੇ ਕਾਨੂੰਨਾਂ ਦੀਆਂ ਕੁੱਝ ਧਾਰਾਵਾਂ ਵਿਚ ਸਿਰਫ਼ ਸੋਧਾਂ ਦੀ ਹੀ ਸਿਫ਼ਾਰਸ ਨਾ ਕਰੇ, ਬਲਕਿ ਇਹ ਐਲਾਨਦਿਆਂ ਕਿ ਇਹ ਕਿਸੇ ਵੀ ਕੀਮਤ ਉੱਪਰ ਪੰਜਾਬ ਵਿਚ ਲਾਗੂ ਨਹੀਂ ਹੋਣਗੇ, ਉਹ ਕਾਲੇ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਨਕਾਰੇ। ਜਿਵੇਂ ਅਸੀਂ ਸਤਲੁਜ-ਯਮੁਨਾ ਲਿੰਕ (SYL) ਦੇ ਕੇਸ ਵਿਚ ਕੀਤਾ ਸੀ, ਵਿਧਾਨ ਸਭਾ ਵੱਲੋਂ ਇਸ ਤਰ੍ਹਾਂ ਦੇ ਹੀ ਦਲੇਰੀ ਵਾਲੇ ਹੱਲ ਦੀ ਅੱਜ ਬੇਹੱਦ ਲੋੜ ਹੈ ਅਤੇ ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਇਸ ਲਈ ਵਿਧਾਇਕ ਤਿਆਰ ਹਨ।

ਇਹ ਵੀ ਪੜ੍ਹੋ : ਪ੍ਰਧਾਨ ਬਣਨ ’ਤੇ ਸਿੱਧੂ ਨੂੰ ਪੀ. ਐੱਸ. ਜੀ. ਪੀ. ਸੀ. ਨੇ ਵਧਾਈ ਦਿੰਦਿਆਂ ਕੀਤੀ ਇਹ ਅਪੀਲ, ਸਿੱਧੂ ਘਿਰੇ

ਚੌਥੇ ਏਜੰਡੇ ’ਚ 2017 ਦੀਆਂ ਚੋਣਾਂ ਮੌਕੇ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ (PPAs) ਨੂੰ ਰੱਦ ਕਰਨ ਦੇ ਤੁਹਾਡੇ ਕੀਤੇ ਵਾਅਦਿਆਂ ਨੂੰ ਵੀ ਸਾਡੀ ਸਰਕਾਰ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਦੇ ਖਜ਼ਾਨੇ ਨੂੰ ਹੋਰ ਖੋਰਾ ਨਾ ਲੱਗੇ। ਪੰਜਵੇਂ ਏਜੰਡੇ’ਚ ਅੱਜ, 20 ਤੋਂ ਵੱਧ ਜੱਥੇਬੰਦੀਆਂ (ਅਧਿਆਪਕ, ਡਾਕਟਰ, ਨਰਸਾਂ, ਲਾਇਨਮੈਨ, ਸਫ਼ਾਈ ਕਰਮਚਾਰੀ ਆਦਿ) ਰਾਜ ਭਰ ਵਿਚ ਧਰਨੇ ਦੇ ਰਹੇ ਹਨ। ਇਸ ਲਈ ਸਭ ਦੀ ਸੁਨਣ ਨੂੰ ਤਿਆਰ ਅਤੇ ਸਰਬੱਤ ਦੇ ਭਲੇ ਖ਼ਾਤਰ ਕਦਮ ਚੁੱਕਣ ਵਾਲੀ ਲੀਡਰਸ਼ਿਪ ਦੀ ਲੋੜ ਹੈ। ਲਾਜ਼ਮੀ ਹੈ ਕਿ ਸਰਕਾਰ ਗੱਲਬਾਤ ਅਤੇ ਸਲਾਹ-ਮਸ਼ਵਰੇ ਲਈ ਦਰਵਾਜ਼ੇ ਖੋਲ੍ਹੇ ਅਤੇ ਆਪਣੇ ਵਿੱਤੀ ਸਾਧਨਾਂ ਨੂੰ ਧਿਆਨ ’ਚ ਰੱਖਦਿਆਂ ਤੁਰੰਤ ਕੁੱਝ ਕਰੇ। ਅਖੀਰ ਵਿਚ ਸਿੱਧੂ ਨੇ ਕਿਹਾ ਕਿ ਨਿਰਣਾਇਕ ਫ਼ੈਸਲੇ ਲਏ ਬਿਨ੍ਹਾਂ ਕਦੇ ਵੀ ਕੋਈ ਮਹਾਨ ਪ੍ਰਾਪਤੀ ਹਾਸਿਲ ਨਹੀਂ ਹੁੰਦੀ। ਅਸੀਂ ਤੁਹਾਨੂੰ ਤੁਰੰਤ ਕਾਰਵਾਈ ਕਰਨ ਲਈ ਬੇਨਤੀ ਕਰਦੇ ਹਾਂ।

ਨੋਟ : ਨਵਜੋਤ ਸਿੱਧੂ ਵਲੋਂ ਕੈਪਟਨ ਅੱਗੇ ਰੱਖੇ 5 ਏਜੰਡਿਆਂ ਨੂੰ ਤੁਸੀਂ ਕਿਵੇਂ ਦੇਖਦੇ ਹੋ?

  • Captain Amarinder Singh
  • Navjot Sidhu
  • Congress
  • ਕੈਪਟਨ ਅਮਰਿੰਦਰ ਸਿੰਘ
  • ਨਵਜੋਤ ਸਿੱਧੂ
  • ਕਾਂਗਰਸ

ਬੇਅਦਬੀ ਮਾਮਲੇ ਦੇ ਬਾਅਦ ਹੁਣ ਵਿਵਾਦਿਤ ਪੋਸਟਰ ਮਾਮਲੇ ’ਚ ਸਿੱਟ ਨੂੰ ਵੱਡਾ ਝਟਕਾ

NEXT STORY

Stories You May Like

  • bjp hits back at pannu  s serious allegations
    ਪੰਨੂ ਦੇ ਗੰਭੀਰ ਇਲਜ਼ਾਮਾਂ 'ਤੇ ਭਾਜਪਾ ਦਾ ਪਲਟਵਾਰ, ਆਰ.ਪੀ. ਸਿੰਘ ਨੇ ਸੀ.ਜੇ.ਪੀ. ਤੋਂ ਮੰਗਿਆ ਸਪੱਸ਼ਟੀਕਰਨ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ ਮੰਗਿਆ ਜਵਾਬ
  • it will rain for five days in punjab
    ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ ਭਾਰੀ ਵਰਖਾ ਦਾ ਅਲਰਟ
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • the atmosphere was heated on the first day of the punjab vidhan sabha
    ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਗਰਮਾਇਆ ਮਾਹੌਲ, ਬਾਜਵਾ ਨੇ ਸਪੀਕਰ ਤੋਂ ਮੰਗਿਆ ਜਵਾਬ
  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • 18 foreign nationals stopped from entering india in assam
    ਅਸਾਮ 'ਚ 18 ਵਿਦੇਸ਼ੀ ਨਾਗਰਿਕਾਂ ਨੂੰ ਭਾਰਤ 'ਚ ਦਾਖਲ ਹੋਣ ਤੋਂ ਰੋਕਿਆ ਗਿਆ : ਮੁੱਖ ਮੰਤਰੀ ਹਿਮੰਤ
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • a stone fell on the person going to manimahesh  painful death
      ਮਣੀਮਹੇਸ਼ ਜਾਂਦੇ ਸਮੇਂ ਵਿਅਕਤੀ ਦੀ ਥਾਰ 'ਤੇ ਡਿੱਗਿਆ ਪੱਥਰ, ਹੋਈ ਦਰਦਨਾਕ ਮੌਤ
    • punjab police case
      ਪੰਜਾਬ ਪੁਲਸ ਦੇ SHO ਸਣੇ ਹੋਰ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
    • bjp president  kewal singh dhillon  punjab school
      ਸਾਢੇ ਚਾਰ ਸਾਲਾਂ 'ਚ 2 ਸਕੂਲ ਖੁੱਲ੍ਹਣਾ ਤੇ 7 ਬੰਦ ਹੋਣਾ 'ਆਪ' ਦੀ ਫੇਲ੍ਹ...
    • sensation as body of young man found on railway track
      ਰੇਲਵੇ ਟਰੈਕ 'ਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ
    • accident case
      ਕਾਰ ਦੀ ਟੱਕਰ ਨਾਲ ਈ-ਰਿਕਸ਼ਾ ਪਲਟਿਆ, 2 ਜ਼ਖਮੀ
    • big news for noodle lovers
      ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈਰਾਨ...
    • central government should control sugar prices before festive season
      ਤਿਉਹਾਰੀ ਮੌਸਮ ਤੋਂ ਪਹਿਲਾਂ ਖੰਡ ਦੀਆਂ ਕੀਮਤਾਂ 'ਤੇ ਕਾਬੂ ਪਾਵੇ ਕੇਂਦਰ ਸਰਕਾਰ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +