Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    1:30:53 PM

  • new twist in the murder case of harmol singh in nurpur bedi

    ਪੰਜਾਬ: ਕਤਲ ਕੀਤੇ ਨੌਜਵਾਨ ਹਰਮੋਲ ਦੇ ਮਾਮਲੇ 'ਚ...

  • punjab school education board  10th results

    PSEB ਵੱਲੋਂ 10ਵੀਂ ਦੇ ਨਤੀਜਿਆਂ ਦਾ ਐਲਾਨ, ਫਰੀਦਕੋਟ...

  • jewelry traders concern increased after pm modi s statement tomorrow s meeting

    PM ਮੋਦੀ ਦੇ ਬਿਆਨ ਤੋਂ ਬਾਅਦ ਗਹਿਣਾ ਕਾਰੋਬਾਰੀਆਂ ਦੀ...

  • great news about children  s health

    ਬੱਚਿਆਂ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ! ਕੇਂਦਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਾਜਵਾ ਦੀ ਟਿੱਪਣੀ ਮੂਰਖਤਾ ਤੇ ਗੈਰ-ਜ਼ਿੰਮੇਵਾਰੀ ਦਾ ਸਿਖਰ : ਕੈਪਟਨ

PUNJAB News Punjabi(ਪੰਜਾਬ)

ਬਾਜਵਾ ਦੀ ਟਿੱਪਣੀ ਮੂਰਖਤਾ ਤੇ ਗੈਰ-ਜ਼ਿੰਮੇਵਾਰੀ ਦਾ ਸਿਖਰ : ਕੈਪਟਨ

  • Updated: 26 Sep, 2019 12:36 AM
Chandigarh
captain amarinder singh  pratap singh bajwa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ,(ਅਸ਼ਵਨੀ, ਧਵਨ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਜਿਹੇ ਸੰਵੇਦਨਸ਼ੀਲ ਮਾਮਲੇ 'ਤੇ ਗੁੰਮਰਾਹਕੁੰਨ ਤੇ ਪੱਖਪਾਤੀ ਅਖ਼ਬਾਰੀ ਸਿਰਲੇਖ਼ ਨੂੰ ਆਧਾਰ ਬਣਾ ਕੇ ਵਿਰੋਧੀ ਧਿਰ ਨਾਲ ਹੱਥ ਮਿਲਾ ਕੇ ਆਪਣੀ ਹੀ ਪਾਰਟੀ ਦੀ ਸਰਕਾਰ ਦੀ ਅਲੋਚਨਾ ਕਰਨ ਵਾਲੇ ਕਾਂਗਰਸ ਐੱਮ. ਪੀ. ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ ਹੈ। ਬਾਜਵਾ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਕ ਅੰਗਰੇਜ਼ੀ ਅਖ਼ਬਾਰ ਵਲੋਂ ਜਾਣ-ਬੁੱਝ ਕੇ ਛਾਪੇ ਗਏ ਗ਼ਲਤ ਸਿਰਲੇਖ਼ ਦੇ ਸਿਰ 'ਤੇ ਵਿਰੋਧੀ ਪਾਰਟੀਆਂ ਨਾਲ ਮਿਲ ਕੇ ਆਪਣੀ ਹੀ ਪਾਰਟੀ ਖ਼ਿਲਾਫ਼ ਕੂੜ-ਪ੍ਰਚਾਰ ਆਰੰਭਣਾ ਰਾਜ ਸਭਾ ਮੈਂਬਰ ਬਾਜਵਾ ਦਾ ਮੂਰਖਤਾਪੂਰਨ ਰਵੱਈਆ ਅਤੇ ਗੈਰ-ਜ਼ਿੰਮੇਵਾਰੀ ਦਾ ਸਿਖਰ ਹੈ।

ਮੁੱਖ ਮੰਤਰੀ ਨੇ ਬਾਜਵਾ 'ਤੇ ਅਕਾਲੀਆਂ ਅਤੇ ਆਮ ਆਦਮੀ ਪਾਰਟੀ ਦੇ ਹੱਥਾਂ 'ਚ ਖੇਡਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਅਜਿਹਾ ਅਕਾਲੀਆਂ ਦੀ ਬਰਗਾੜੀ ਬੇਅਦਬੀ ਘਟਨਾ ਦੀ ਜਾਂਚ ਨੂੰ ਭਟਕਾਉਣ ਦਾ ਸਾਥ ਦੇਣ ਅਤੇ ਬੁਰੀ ਤਰ੍ਹਾਂ ਨਕਾਰੀ ਤੇ ਨਿਰਾਸ਼ੀ 'ਆਪ' ਦੇ ਜ਼ਿਮਨੀ ਚੋਣਾਂ ਦੌਰਾਨ ਪੈਰ ਲਵਾਉਣ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਜਵਾ ਨੇ ਆਪਣੀ ਇਸ ਟਿੱਪਣੀ ਨਾਲ ਸੂਬੇ ਦੇ ਸ਼ਾਂਤ ਮਾਹੌਲ ਨੂੰ ਲਾਂਬੂ ਲਾਉਣ ਵਾਲੀਆਂ ਉਹ ਤਾਕਤਾਂ, ਜਿਨ੍ਹਾਂ ਨੇ 10 ਸਾਲ ਸੂਬੇ ਨੂੰ ਹਨੇਰੇ ਵੱਲ ਧੱਕੀ ਰੱਖਿਆ, ਦੇ ਮਨਸੂਬੇ ਕਾਮਯਾਬ ਕਰਨ ਅਤੇ ਦਹਾਕੇ ਦੇ ਹਨੇਰੇ ਤੋਂ ਬਾਅਦ ਪ੍ਰਗਤੀ ਅਤੇ ਵਿਕਾਸ ਦੇ ਰਾਹ 'ਤੇ ਪਏ ਪਹੀਏ ਨੂੰ ਰੋਕਣ ਦਾ ਯਤਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਬਾਜਵਾ ਵਰਗੇ ਹੰਢੇ ਹੋਏ ਸਿਆਸਤਦਾਨ ਤੋਂ ਅਜਿਹੀ ਆਸ ਨਹੀਂ ਕੀਤੀ ਜਾ ਸਕਦੀ ਕਿਉਂਕਿ ਸਿਰਲੇਖ਼ ਪੜ੍ਹ ਕੇ ਤਾਂ ਇਕ ਅਣਜਾਣ ਵੀ ਟਿੱਪਣੀ ਕਰ ਸਕਦਾ ਹੈ। ਉਨ੍ਹਾਂ ਬਾਜਵਾ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਰਾਜਸੀ ਬੇ-ਸਮਝੀ ਕਰਾਰ ਦਿੱਤਾ। ਮੁੱਖ ਮੰਤਰੀ ਨੇ ਸਖ਼ਤ ਸ਼ਬਦਾਂ 'ਚ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੈਂ ਬਾਜਵਾ ਅਤੇ ਬਾਕੀ ਸਾਰਿਆਂ, ਜਿਨ੍ਹਾਂ ਨੇ ਅਖਬਾਰ ਦੀ ਸੁਰਖੀ ਦੇ ਆਧਾਰ 'ਤੇ ਮੇਰੇ 'ਤੇ ਹਮਲਾ ਕਰਨ ਦੀ ਕਾਹਲ ਵਰਤੀ, ਨੂੰ ਦੱਸਣਾ ਚਾਹੁੰਦਾ ਹਾਂ ਕਿ ਕੀ ਉਨ੍ਹਾਂ ਨੇ ਇੰਟਰਵਿਊ ਪੜ੍ਹੀ ਹੈ, ਜਿਸ ਨੂੰ ਆਧਾਰ ਬਣਾ ਕੇ ਉਹ ਦੋਸ਼ ਲਾਉਣ 'ਤੇ ਉਤਾਰੂ ਹਨ? ਉਨ੍ਹਾਂ ਕਿਹਾ ਕਿ ਉਹ ਇਕ ਵੀ ਵਾਕ ਦਾ ਜ਼ਿਕਰ ਕਰ ਸਕਦੇ ਹਨ, ਜੋ ਇਹ ਨਤੀਜਾ ਕੱਢਦਾ ਹੋਵੇ ਕਿ ਮੈਂ ਬਰਗਾੜੀ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਨੂੰ ਕਲੀਨ ਚਿੱਟ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਬੰਧਤ ਅਖਬਾਰ ਨੇ ਇੰਟਰਵਿਊ ਨੂੰ ਸਨਸਨੀਖੇਜ਼ ਬਣਾਉਣ ਦੀ ਪ੍ਰਤੱਖ ਕੋਸ਼ਿਸ਼ ਕਰਦਿਆਂ ਸੁਰਖੀ ਨੂੰ ਤੋੜ-ਮਰੋੜ ਕੇ ਗੈਰ-ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਹ ਸੀਨੀਅਰ ਨੇਤਾ ਵੀ ਬਿਖੇੜਾ ਖੜ੍ਹਾ ਕਰ ਕੇ ਬਲਦੀ 'ਤੇ ਤੇਲ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਇਸ ਗੱਲ ਦੀ ਭੋਰਾ ਫਿਕਰ ਨਹੀਂ ਕਿ ਉਨ੍ਹਾਂ ਦੇ ਲਫਜ਼ਾਂ ਅਤੇ ਕਾਰਵਾਈਆਂ ਦਾ ਪੰਜਾਬ ਦੇ ਲੋਕਾਂ 'ਤੇ ਕਿੰਨਾ ਬੁਰਾ ਅਸਰ ਪੈ ਸਕਦਾ ਹੈ, ਜੋ ਸ਼ਾਂਤਮਈ ਮਾਹੌਲ 'ਚ ਸਿਰਫ ਵਿਕਾਸ ਹੋਣ ਵਿਚ ਦਿਲਚਸਪੀ ਰੱਖਦੇ ਹਨ।
 

  • Captain Amarinder Singh
  • Pratap Singh Bajwa
  • ਕੈਪਟਨ ਅਮਰਿੰਦਰ ਸਿੰਘ
  • ਪ੍ਰਤਾਪ ਸਿੰਘ ਬਾਜਵਾ

ਮੁੱਖ ਮੰਤਰੀ ਨੇ ਫੋਰਟਿਸ ਹਸਪਤਾਲ ਦੇ ਵਿਸਥਾਰ 'ਚ ਸਹਿਯੋਗ ਦਾ ਦਿੱਤਾ ਭਰੋਸਾ

NEXT STORY

Stories You May Like

  • municipal corporation raids illegal dairies  17 cows seized
    ਨਗਰ ਨਿਗਮ ਦੀ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ, 17 ਗਊਆਂ ਲਈਆਂ ਕਬਜ਼ੇ ’ਚ
  • municipal corporation action
    ਗੈਰ-ਕਾਨੂੰਨੀ ਮਾਰਕੀਟ 'ਤੇ ਚੱਲਿਆ ਨਗਰ ਨਿਗਮ ਦਾ ਪੀਲਾ ਪੰਜਾ
  • murder of young gopi nijjar sukha kahlwan s right hand
    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
  • dhirendra shastri got into trouble commenting on chhatrapati shivaji maharaj
    ਛਤਰਪਤੀ ਸ਼ਿਵਾਜੀ ਮਹਾਰਾਜ 'ਤੇ ਟਿੱਪਣੀ ਕਰ ਬੁਰੇ ਫਸੇ ਧੀਰੇਂਦਰ ਸ਼ਾਸਤਰੀ, ਚੌਤਰਫ਼ਾ ਘਿਰਨ ਤੋਂ ਬਾਅਦ ਮੰਗੀ ਮੁਆਫ਼ੀ
  • canada punjabi incident
    ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਸ ਗੈਂਗ ਨੇ ਲਈ ਜ਼ਿੰਮੇਵਾਰੀ
  • delhi court  healthy husband wife alimony
    'ਸਿਹਤਮੰਦ ਪਤੀ ਆਮਦਨ ਲੁਕੋ ਕੇ ਪਤਨੀ ਦੇ ਗੁਜ਼ਾਰਾ ਭੱਤੇ ਦੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦਾ'
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ ਫਾਈਲਾਂ ’ਤੇ ਜਮਾਇਆ ਧੂੜ ਦਾ ਜਾਲ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • terrible accident on jalandhar phagwara highway  a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
Trending
Ek Nazar
china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 suspects arrested with fake police id cards near pathankot airbase
      ਪਠਾਨਕੋਟ ਤੋਂ ਵੱਡੀ ਖ਼ਬਰ, ਏਅਰਬੇਸ ਨੇੜੇ ਪੁਲਸ ਦੇ ਜਾਅਲੀ ID ਕਾਰਡ ਸਣੇ 3 ਸ਼ੱਕੀ...
    • village ghaniyewala sukhvir kaur
      ਪਿੰਡ ਘਣੀਏ ਵਾਲਾ ਦੀ ਸੁਖਵੀਰ ਕੌਰ ਦਾ ਵਿਦੇਸ਼ 'ਚ ਗੋਲੀਆਂ ਮਾਰ ਕੇ ਕਤਲ
    • punjab police video
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਸਰਕਾਰੀ ਗੱਡੀ 'ਚ ਕਰ'ਤਾ ਵੱਡਾ ਕਾਂਡ, ਵੀਡੀਓ ਵਾਇਰਲ...
    • fraud case
      ਆਨਲਾਈਨ ਭੁਗਤਾਨਾਂ ਨਾਲ ਸਬੰਧਿਤ ਠੱਗੀਆਂ ਦੇ ਲਗਾਤਾਰ ਵੱਧ ਰਹੇ ਮਾਮਲੇ
    • shameful incident in jalandhar woman gangraped in a moving car
      ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
    • terrible accident on jalandhar phagwara highway  a moving activa caught fire
      ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
    • elections in punjab
      ਵੱਡੀ ਖ਼ਬਰ: ਪੰਜਾਬ 'ਚ ਅੱਜ ਹੋਵੇਗਾ ਚੋਣ ਤਾਰੀਖ਼ਾਂ ਦਾ ਐਲਾਨ, ਚੋਣ ਕਮਿਸ਼ਨ ਨੇ...
    • police arrest 10 accused with heroin
      ਪੁਲਸ ਵੱਲੋਂ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
    • punjab  accused commits suicide inside police station
      ਪੰਜਾਬ : ਥਾਣੇ ਅੰਦਰ ਦੋਸ਼ੀ ਨੇ ਕੀਤੀ ਖ਼ੁਦਕੁਸ਼ੀ, ਗੁੱਸੇ 'ਚ ਆਏ ਪਰਿਵਾਰ ਨੇ ਕਰ...
    • family makes serious allegations over death of inmate during treatment
      ਜੇਲ੍ਹ 'ਚ ਨਸ਼ੇ ਦੇ ਇੰਜੈਕਸ਼ਨ..., ਹਵਾਲਾਤੀ ਦੀ ਇਲਾਜ ਦੌਰਾਨ ਮੌਤ 'ਤੇ ਪਰਿਵਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +