Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    8:15:31 PM

  • police raid at royal spa center in jalandhar 3 young women and a man arrested

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ!...

  • leopards cause panic in village khera kalmot advisory issued for people

    ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ...

  • kangana ranaut furious over 15 year old girl  s apology video  says

    15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ...

  • latest on punjab weather department gives new indications

    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੈਪਟਨ ਦੇ ਸਾਰੇ ਵਾਅਦੇ ਝੂਠ ਦਾ ਪੁਲੰਦਾ : ਜਲਾਲਉਸਮਾਂ

PUNJAB News Punjabi(ਪੰਜਾਬ)

ਕੈਪਟਨ ਦੇ ਸਾਰੇ ਵਾਅਦੇ ਝੂਠ ਦਾ ਪੁਲੰਦਾ : ਜਲਾਲਉਸਮਾਂ

  • Edited By Anuradha,
  • Updated: 05 Mar, 2021 08:48 PM
Amritsar
captain amarinder singh  promise
  • Share
    • Facebook
    • Tumblr
    • Linkedin
    • Twitter
  • Comment

ਬਾਬਾ ਬਕਾਲਾ ਸਾਹਿਬ (ਰਾਕੇਸ਼) : ਤਿੰਨ ਕਾਲੇ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ, ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਕੀਮਤਾਂ ਦੇ ਵਾਧੇ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਧਰਨਾ 8 ਮਾਰਚ ਨੂੰ ਸਵੇਰੇ 10 ਵਜੇ ਹਲਕਾ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਦਿੱਤਾ ਜਾਵੇਗਾ। ਜਿਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਜਾਵੇਗੀ। ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ਮੀਟਿੰਗ ਦੌਰਾਨ ਜਥੇਦਾਰ ਜਲਾਲਉਸਮਾਂ ਨੇ ਕਿਹਾ ਕਿ ਖੇਤੀਬਾੜੀ ਵਾਲੇ ਤਿੰਨੇ ਕਾਲੇ ਕਾਨੂੰਨ `ਤੇ ਫਿਕਸ ਮੈਚ ਬੰਦ ਕਰੋ, ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ’ਤੇ ਲੱਕਤੋੜਵਾਂ ਵਾਧੂ ਟੈਕਸ ਵਾਪਸ ਲਓ। ਨਾਲ ਹੀ ਉਨ੍ਹਾਂ ਕਿਹ ਕਿ ਨੌਜਵਾਨਾਂ ਨਾਲ ਕੀਤਾ ਘਰ-ਘਰ ਨੌਕਰੀ ਦਾ ਵਾਅਦਾ ਪੂਰਾ ਕਰੋਂ, ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ 2500 ਮਹੀਨਾ ਜਾਰੀ ਕਰੋ, ਬਿਜਲੀ ਬਿੱਲਾਂ ਵਿਚ ਕੀਤਾ ਵਾਧਾ ਵਾਪਿਸ ਲਵੋ, ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਜਾਰੀ ਕਰੋ, ਜ਼ਹਿਰੀਲੀ ਸ਼ਰਾਬ ਕਾਂਡ ਅਤੇ ਨਜਾਇਜ ਮਾਈਨਿੰਗ ਦੀ ਸੀ.ਬੀ.ਆਈ.ਤੋਂ ਜਾਂਚ ਕਰਵਾਉ, ਬੁਢਾਪਾ ਅੰਗਹੀਣ ਅਤੇ ਵਿਧਵਾਵਾਂ ਦੀਆਂ ਪੈਨਸ਼ਨਾਂ ਵਿਚ ਵਾਧਾ ਕਰੋ, ਸ਼ਗਨ ਸਕੀਮ 51 ਹਜ਼ਾਰ ਕਰਨ ਦਾ ਵਾਅਦਾ ਨਿਭਾਓ, ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰੋ, ਬੰਦ ਸੁਵਿਧਾ ਕੇਂਦਰ ਚਾਲੂ ਕਰਕੇ ਲੋਕਾਂ ਨੂੰ ਖੱਜਲ ਖੁਆਰ ਹੋਣ ਤੋਂ ਬਚਾਓ ਆਦਿ ਮੁੱਦਿਆਂ ਨੂੰ ਸਰਕਾਰ ਦੇ ਕੰਨੀ ਪਾ ਕੇ ਕੈਪਟਨ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ‘ਕੋਰੋਨਾ’ ਦਾ ਕਹਿਰ, 2 ਸਾਲ ਦੀ ਬੱਚੀ ਸਮੇਤ 177 ਦੀ ਰਿਪੋਰਟ ਆਈ ਪਾਜ਼ੇਟਿਵ

ਇਸ ਮੌਕੇ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਐੱਸ. ਜੀ. ਪੀ. ਸੀ., ਸੁਖਵਿੰਦਰ ਸਿੰਘ ਨਾਗੋਕੇ ਸਾਬਕਾ ਚੇਅਰਮੈਨ, ਰਜਿੰਦਰ ਸਿੰਘ ਬਿਲੱ ਪ੍ਰਧਾਨ ਵੈਰੋਵਾਲ ਸਰਕਲ, ਨਿਰਮਲ ਸਿੰਘ ਬਿੱਲੂ, ਸੁਖਵੰਤ ਸਿੰਘ ਮੱਲ੍ਹਾ ਸਰਪੰਚ, ਕੁਲਵੰਤ ਸਿੰਘ ਰੰਧਾਵਾ ਪ੍ਰਧਾਨ ਵਪਾਰ ਮੰਡਲ, ਗੁਰਜਿੰਦਰ ਸਿੰਘ ਯੂਥ ਅਕਾਲੀ ਆਗੂ, ਸੁਖਵਿੰਦਰ ਸਿੰਘ ਪੀ.ਏ, ਗੁਰਚਰਨ ਸਿੰਘ, ਦਿਆਲ ਸਿੰਘ ਸਰਲੀ, ਨਰੰਗ ਸਿੰਘ ਨਾਗੋਕੇ, ਬਿੱਲੂ ਸਰਲੀ  ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਖੜ੍ਹੀ ਕਾਰ ਨੂੰ ਭੇਦਭਰੀ ਹਾਲਤ ’ਚ ਲੱਗੀ ਅੱਗ, ਕਾਰ ਸੜ ਕੇ ਹੋਈ ਸੁਆਹ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ  
 

 

 

  • captain amarinder singh
  • promise
  • farmers
  • protest
  • ਕੈਪਟਨ
  • ਵਾਅਦੇ
  • ਝੂਠ
  • ਜਲਾਲਉਸਮਾਂ

ਗੁਰਦੁਆਰਾ ਸਾਹਿਬ ਟੱਲੇਵਾਲ ਜ਼ਿਲ੍ਹਾ ਬਰਨਾਲਾ ਦੀ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਲੰਗਰ ਸੇਵਾ

NEXT STORY

Stories You May Like

  • china  infiltration  arunachal pradesh  home minister  social media
    ਤਾਕਸਿੰਗ 'ਚ ਚੀਨ ਨੇ ਕੀਤੀ ਘੁਸਪੈਠ ! ਅਰੁਣਾਚਲ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨੇ ਕਿਹਾ- ''ਝੂਠ''
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • bihar government  s big decision
    ਬਿਹਾਰ ਸਰਕਾਰ ਦਾ ਵੱਡਾ ਫੈਸਲਾ: NEET ਪੇਪਰ ਲੀਕ ਪ੍ਰਦਰਸ਼ਨਕਾਰੀਆਂ 'ਤੇ ਦਰਜ ਸਾਰੇ ਕੇਸ ਹੋਣਗੇ ਵਾਪਸ
  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • akali dal  resigned from the party
    ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
  • all government schools in himachal to remain open
    15 ਅਗਸਤ ਦੀ ਛੁੱਟੀ ਕੈਂਸਲ ! ਆਜ਼ਾਦੀ ਦਿਵਸ 'ਤੇ ਖੁੱਲ੍ਹੇ ਰਹਿਣਗੇ HP ਦੇ ਸਾਰੇ ਸਰਕਾਰੀ ਸਕੂਲ
  • firoza maintains lead after all matches in round 4 ended in draws
    ਰਾਊਂਡ 4 ਦੇ ਸਾਰੇ ਮੈਚ ਡਰਾਅ ਵਿੱਚ ਖਤਮ ਹੋਣ ਤੋਂ ਬਾਅਦ ਫਿਰੋਜ਼ਾ ਦੀ ਲੀਡ ਕਾਇਮ
  • neet paper  congress  kiren rijiju  rajya sabha  discussion
    NEET ਦੇ ਮੁੱਦੇ 'ਤੇ ਕਾਂਗਰਸ ਨੂੰ ਛੱਡ ਕੇ ਸਾਰੇ ਦਲ ਚਰਚਾ ਲਈ ਤਿਆਰ : ਰਿਜਿਜੂ
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sacrilege case nihang organizations
      ਬੇਅਦਬੀ ਮਾਮਲੇ 'ਚ ਨਿਹੰਗ ਸਿੰਘ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ, ਜਾਮ ਕੀਤਾ ਹਾਈਵੇਅ
    • punjab congress disciplinary committee
      ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
    • punjab police officer transfers police transfers
      ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ ਬਦਲੀਆਂ ਦੀ ਸੂਚੀ
    • central government s big step for punjab
      ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
    • rain in punjab less rain power generation
      ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ ਬਿਜਲੀ ਉਤਪਾਦਨ ਨੂੰ ਲੈ ਕੇ ਵਧਿਆ...
    • youth missing missing in canal youth from moga
      ਪੰਜਾਬ ਦੁਖਦ ਘਟਨਾ, ਨਹਿਰ 'ਚ ਨਹਾਉਂਦਿਆਂ ਲਾਪਤਾ ਹੋਇਆ ਮੁੰਡਾ
    • illicit liquor  faridkot police
      ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਪੰਜਾਬ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ
    • burglary at businessman  s house
      ਵਪਾਰੀ ਦੇ ਘਰੋਂ 15 ਲੱਖ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ ਮਾਮਲੇ 'ਚ ਪੁਲਸ ਦੀ...
    • accident case
      ਟਿੱਪਰ ਲਿਫਟ ਡਿੱਗਣ ਨਾਲ ਡਰਾਈਵਰ ਦੀ ਮੌਤ
    • death in accident  tractor trolley  woman  s death
      ਓਵਰਟੇਕ ਕਰਦੇ ਸਮੇਂ ਵਾਪਰਿਆ ਹਾਦਸਾ, ਔਰਤ ਦੇ ਸਿਰ ਉਪਰੋਂ ਲੰਘ ਗਿਆ ਟਰੈਕਟਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +