Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    3:22:19 PM

  • punjab police employee dies in   horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

  • close shops and malls

    Energy Crisis : ਰਾਤ 8 ਵਜੇ ਦੁਕਾਨਾਂ ਤੇ ਮਾਲ ਬੰਦ...

  • man attacked after coming to hospital for treatment of wife and son

    ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ...

  • eb 2 visa closed

    ਨਹੀਂ ਜਾਰੀ ਹੋਣਗੇ EB-2 ਵੀਜ਼ਾ ! ਗ੍ਰੀਨ ਕਾਰਡ ਲੈਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਤੋਂ 1000 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮੰਗਿਆ

PUNJAB News Punjabi(ਪੰਜਾਬ)

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਤੋਂ 1000 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮੰਗਿਆ

  • Updated: 21 Aug, 2019 11:38 PM
Chandigarh
captain amarinder singh  relief package
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਅਸ਼ਵਨੀ): ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤਾਂ ਲਈ ਵੱਡੇ ਪੱਧਰ 'ਤੇ ਬਚਾਓ ਤੇ ਰਾਹਤ ਕਾਰਜ ਚਲਾਉਣ ਦੇ ਨਾਲ-ਨਾਲ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦਾ ਵਿਸ਼ੇਸ਼ ਹੜ੍ਹ ਰਾਹਤ ਪੈਕੇਜ ਮੰਗਿਆ ਹੈ ਤਾਂ ਜੋ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਵੀ ਮੰਗ ਕੀਤੀ ਹੈ ਕਿ ਉਹ ਮੌਜੂਦਾ ਫਸਲੀ ਸੀਜ਼ਨ ਦੌਰਾਨ ਪ੍ਰਭਾਵਿਤ ਹੋਏ ਪਿੰਡਾਂ ਦੇ ਪੀੜਤ ਕਿਸਾਨਾਂ ਦੇ ਬੈਂਕਾਂ/ਵਿੱਤ ਸੰਸਥਾਵਾਂ ਤੋਂ ਲਏ ਫਸਲੀ ਕਰਜ਼ਿਆਂ ਨੂੰ ਮੁਆਫ ਕਰਨ ਲਈ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤਾਂ ਦੇਣ।

ਮੁੱਖ ਮੰਤਰੀ ਨੇ ਕਿਹਾ ਕਿ 1958 ਤੋਂ ਬਾਅਦ ਹੁਣ ਤੱਕ ਦਾ ਭਾਖੜਾ ਡੈਮ 'ਚੋਂ ਸਤਲੁਜ ਦਰਿਆ 'ਚ ਇਸ ਵਾਰ ਸਭ ਤੋਂ ਵੱਧ ਪਾਣੀ ਛੱਡਿਆ ਗਿਆ ਜਿਸ ਨਾਲ ਖੜ੍ਹੀਆਂ ਫਸਲਾਂ ਦਾ ਨੁਕਸਾਨ ਹੋ ਗਿਆ ਅਤੇ ਪੇਂਡੂ ਰਿਹਾਇਸ਼ੀ ਖੇਤਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ। ਮੁੱਢਲੇ ਅਨੁਮਾਨਾਂ ਅਨੁਸਾਰ ਇਨ੍ਹਾਂ ਹੜ੍ਹਾਂ ਕਾਰਨ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਭਾਵਿਤ ਖੇਤਰਾਂ ਵਿੱਚ ਕੁਦਰਤੀ ਆਫ਼ਤ ਐਲਾਨੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਫੌਜ ਵਲੋਂ ਵੀ ਜ਼ਰੂਰੀ ਮੱਦਦ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਕਈ ਥਾਵਾਂ ਖਾਸ ਕਰ ਕੇ ਰੋਪੜ, ਲੁਧਿਆਣਾ, ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ 100 ਤੋਂ ਵੱਧ ਪਿੰਡਾਂ 'ਚ ਵੱਡੇ ਪੱਧਰ 'ਤੇ ਫਸਲਾਂ ਬਰਬਾਦ ਹੋਈਆ ਹਨ ਅਤੇ ਘਰਾਂ ਦੇ ਨਾਲ-ਨਾਲ ਕਈ ਥਾਵਾਂ 'ਤੇ ਪੇਂਡੂ ਤੇ ਸ਼ਹਿਰੀ ਖੇਤਰਾਂ ਦਾ ਬੁਨਿਆਦੀ ਢਾਂਚਾ ਵੀ ਬਹੁਤ ਨੁਕਸਾਨਿਆ ਗਿਆ ਹੈ।
 

  • Captain Amarinder Singh
  • Relief Package
  • ਕੈਪਟਨ ਅਮਰਿੰਦਰ ਸਿੰਘ
  • ਰਾਹਤ ਪੈਕੇਜ

ਫੂਡ ਪ੍ਰੋਸੈਸਿੰਗ ਕੰਪਨੀਆਂ ਤੋਂ ਹੜ੍ਹ ਪੀੜਤਾਂ ਦੀ ਰਾਹਤ ਲਈ ਮਿਲਿਆ ਭਰਵਾਂ ਹੁੰਗਾਰਾ  : ਹਰਸਿਮਰਤ

NEXT STORY

Stories You May Like

  • 2 117 crore released for help to 7 flood hit states
    ਕੇਂਦਰ ਦਾ ਵੱਡਾ ਫੈਸਲਾ: ਹੜ੍ਹ ਪੀੜਤ 7 ਸੂਬਿਆਂ ਦੀ ਮਦਦ ਲਈ ਜਾਰੀ ਕੀਤੇ 2,117 ਕਰੋੜ ਰੁਪਏ
  • iit delhi  hostel  water  flood  video goes viral
    ''ਕਿੱਥੇ ਗਿਆ 1000 ਕਰੋੜ..?'', IIT ਦਿੱਲੀ ਦੇ ਹੋਸਟਲ 'ਚ ਬਣੇ ਹੜ੍ਹ ਵਰਗੇ ਹਾਲਾਤ, ਵੀਡੀਓ ਵਾਇਰਲ
  • nita ambani extends her hand to help assam flood victims
    ਅਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਨੀਤਾ ਅੰਬਾਨੀ ਨੇ ਵਧਾਇਆ ਹੱਥ, CM ਰਾਹਤ ਫੰਡ 'ਚ ਦਿੱਤੇ 21 ਕਰੋੜ ਰੁਪਏ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • overbridge to be built at pathankot sujanpur crossing
    ਪਠਾਨਕੋਟ-ਸੁਜਾਨਪੁਰ ਕਰਾਸਿੰਗ ’ਤੇ ਬਣੇਗਾ ਓਵਰਬ੍ਰਿਜ, ਕੇਂਦਰ ਸਰਕਾਰ ਖਰਚ ਕਰੇਗੀ 52.36 ਕਰੋੜ ਰੁਪਏ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • how was ice stored 1000 years ago
    1000 ਸਾਲ ਪਹਿਲਾਂ ਕਿਵੇਂ ਸਾਂਭੀ ਜਾਂਦੀ ਸੀ ਬਰਫ਼! ਜਾਣਕੇ ਰਹਿ ਜਾਓਗੇ ਹੈਰਾਨ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • nanded sahib  sukhbir singh badal  akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • traffic plan released in chandigarh for august 15
      15 ਅਗਸਤ ਲਈ ਚੰਡੀਗੜ੍ਹ 'ਚ ਟ੍ਰੈਫਿਕ ਪਲਾਨ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • 2 big drug and arms networks busted in punjab
      15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ...
    • after kidnapping the young man was murdered
      ਪੰਜਾਬ: ਅਗਵਾ ਕਰਨ ਮਗਰੋਂ ਨੌਜਵਾਨ ਦਾ ਹੋਇਆ ਸੀ ਕਤਲ, ਲਾਸ਼ ਮਿਲਣ 'ਤੇ ਪਰਿਵਾਰ ਨੇ...
    • phillaur boy kidnapped abroad demands rs 58 lakh for release
      ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • woman brutally beaten outside mata bhadrakali temple
      ਕਪੂਰਥਲਾ ਵਿਖੇ ਮਾਤਾ ਭੱਦਰਕਾਲੀ ਮੰਦਿਰ ਬਾਹਰ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ!...
    • harsimrat kaur badal bowed down at takht sachkhand sri hazur sahib
      ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ, ਸਭ...
    • 6 people arrested with heroin in mansa
      ਮਾਨਸਾ 'ਚ ਹੈਰੋਇਨ ਸਣੇ 6 ਵਿਅਕਤੀ ਗ੍ਰਿਫ਼ਤਾਰ
    • electricity bill defaulter consumer
      ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +