Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    11:22:19 AM

  • uae launch online appointment

    UAE 'ਚ ਰਹਿ ਰਹੇ ਭਾਰਤੀਆਂ ਦੀ ਅਹਿਮ ਖ਼ਬਰ, 1...

  • punjab police sc

    ਪੰਜਾਬ ਪੁਲਸ ਦਾ ਮੁਲਾਜ਼ਮ ਸਾਥੀਆਂ ਸਮੇਤ ਗ੍ਰਿਫ਼ਤਾਰ!...

  • heartbreaking accident on jalandhar amritsar nh 3 members family die

    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ...

  • let new commander

    ਮੁੜ ਖੜ੍ਹਾ ਹੋਣ ਦੀਆਂ ਕੋਸ਼ਿਸ਼ਾਂ 'ਚ ਜੁਟਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਅਮਰਿੰਦਰ ਸਿੰਘ ਵਲੋਂ ਰੂਪਨਗਰ ਦੇ ਮਾਸਟਰ ਪਲਾਨ 'ਚ ਸੋਧ ਨੂੰ ਹਰੀ ਝੰਡੀ

PUNJAB News Punjabi(ਪੰਜਾਬ)

ਕੈਪਟਨ ਅਮਰਿੰਦਰ ਸਿੰਘ ਵਲੋਂ ਰੂਪਨਗਰ ਦੇ ਮਾਸਟਰ ਪਲਾਨ 'ਚ ਸੋਧ ਨੂੰ ਹਰੀ ਝੰਡੀ

  • Updated: 17 Dec, 2019 07:41 PM
Chandigarh
captain amarinder singh  rupnagar plan
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਅਸ਼ਵਨੀ) : ਸੂਬਾ ਸਰਕਾਰ ਵਲੋਂÐਉਦਯੋਗਿਕ ਵਿਕਾਸ 'ਤੇ ਕੇਂਦਰਿਤ ਹੋਣ ਦੇ ਕੀਤੇ ਜਾ ਰਹੇ ਯਤਨਾਂ ਦੀ ਲੀਹ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੂਪਨਗਰ-ਚੰਡੀਗੜ੍ਹ ਮਾਰਗ ਦੇ ਨਾਲ ਸਨਅਤੀ ਜ਼ੋਨ ਦੇ ਵਿਕਾਸ ਲਈ ਰੂਪਨਗਰ ਮਾਸਟਰ ਪਲਾਨ 'ਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਰੀਜਨਲ ਤੇ ਟਾਊਨ ਪਲਾਨਿੰਗ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਇਸ ਦੀ 39ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧ 'ਚ ਆਮ ਲੋਕਾਂ ਦੇ ਇਤਰਾਜ਼ ਅਤੇ ਸੁਝਾਅ ਮੰਗਣ ਲਈ ਜਨਤਕ ਨੋਟਿਸ ਜਾਰੀ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਬੰਨ ਮਾਜਰਾ, ਮੁਗਲ ਮਾਜਰੀ, ਭਾਗੋ ਮਾਜਰਾ, ਚਟੋਲੀ, ਮਥਰਾੜੀ, ਅਧਰੇੜਾ ਅਤੇ ਚਰਹੇੜੀ ਪਿੰਡਾਂ 'ਤੇ ਅਧਾਰਿਤ ਉਦਯੋਗਿਕ ਜ਼ੋਨ ਦੇ ਵਿਕਾਸ ਲਈ ਰਾਹ ਪੱਧਰਾ ਹੋਵੇਗਾ। ਇਸ ਤੋਂ ਪਹਿਲਾਂ ਰੂਪਨਗਰ ਨੇੜੇ ਪ੍ਰਸਤਾਵਿਤ ਸਨਅਤੀ ਜ਼ੋਨ ਬਾਰੇ ਪੇਸ਼ਕਾਰੀ ਦਿੰਦਿਆਂ ਟਾਊਨ ਤੇ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਕਵਿਤਾ ਮੋਹਨ ਸਿੰਘ ਨੇ ਬੋਰਡ ਦੇ ਮੈਂਬਰਾਂ ਨੂੰ ਜਾਣੂ ਕਰਵਾਇਆ ਕਿ ਇਸ ਖੇਤਰ 'ਚ ਕਈ ਉਦਯੋਗਿਕ ਯੂਨਿਟ ਪਹਿਲਾਂ ਹੀ ਮੌਜੂਦ ਹਨ ਅਤੇ ਆਪਣੇ ਯੂਨਿਟਾਂ ਦਾ ਵਿਸਥਾਰ ਕਰਨ ਲਈ ਕੁਝ ਮਸਲਿਆਂ ਦਾ ਸਾਹਮਣਾ ਕਰ ਰਹੇ ਹਨ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ 'ਚ ਬਨੂੜ ਮਾਸਟਰ ਪਲਾਨ 'ਚ ਉਦਯੋਗਿਕ ਜ਼ੋਨ ਨੂੰ ਪ੍ਰਵਾਨਗੀ ਦੇਣ ਵੀ ਫੈਸਲਾ ਲਿਆ ਗਿਆ। ਜਿਸ ਨਾਲ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਦੇ ਨੇੜੇ ਹੋਣ ਕਰਕੇ ਇਸ ਖੇਤਰ 'ਚ ਉਦਯੋਗ ਦਾ ਸਰਬਪੱਖੀ ਵਿਕਾਸ ਹੋ ਸਕੇਗਾ। ਇਕ ਹੋਰ ਫੈਸਲੇ 'ਚ ਕੈਪਟਨ ਅਮਰਿੰਦਰ ਸਿੰਘ ਨੇ ਰਿਹਾਇਸ਼ੀ ਜ਼ੋਨ ਵਿਕਸਤ ਕਰਨ ਲਈ ਕਪੂਰਥਲਾ ਮਾਸਟਰ ਪਲਾਨ 'ਚ ਸੋਧ ਕਰਨ ਲਈ ਹਰੀ ਝੰਡੀ ਦੇ ਦਿੱਤੀ ਜੋ ਰੇਲ ਕੋਚ ਫੈਕਟਰੀ ਦੇ ਸਾਹਮਣੇ ਮੌਜੂਦ ਸਾਰੀਆਂ ਮੌਜੂਦਾ ਰਿਹਾਇਸ਼ੀ ਕਲੋਨੀਆਂ ਦੀ ਵੀ ਵਿਵਸਥਾ ਕਰੇਗਾ। ਇਸੇ ਦੌਰਾਨ ਮੁੱਖ ਮੰਤਰੀ ਨੇ ਹਾਊਸਿੰਗ ਦੇ ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ ਦੇ ਪ੍ਰਮੁੱਖ ਸਕੱਤਰ, ਨਿਵੇਸ਼ ਪੰਜਾਬ ਦੇ ਸੀ. ਈ. ਓ.ਅਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ 'ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ ਹੈ, ਜੋ ਮਹਾਰਾਸ਼ਟਰ ਅਤੇ ਕਰਨਾਟਕਾ ਦੇ ਮੌਜੂਦਾ ਮਾਡਲਾਂ ਦੀ ਘੋਖ ਕਰਨ ਤੋਂ ਬਾਅਦ ਘਣਤਾ ਅਤੇ ਐਫ. ਏ. ਆਰ. (ਫਲੋਰ ਏਰੀਆ ਰੇਸ਼ੀਓ) ਨਾਲ ਸਬੰਧਤ ਮਸਲਿਆਂ ਨੂੰ ਵਿਚਾਰੇਗੀ ਤਾਂ ਕਿ ਰੀਅਲ ਅਸਟੇਟ ਸੈਕਟਰ 'ਚ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
ਇਹ ਕਮੇਟੀ ਮੌਜੂਦਾ ਉਦਯੋਗਿਕ ਯੂਨਿਟਾਂ ਦੇ ਵਿਸਥਾਰ ਨਾਲ ਸਬੰਧਤ ਮੁੱਦਿਆਂ ਨੂੰ ਵੀ ਘੋਖੇਗੀ ਅਤੇ ਹਾਲ ਹੀ 'ਚ ਹੋਏ ਪੰਜਾਬ ਨਿਵੇਸ਼ ਸੰਮੇਲਨ-2019 ਦੌਰਾਨ ਵੱਖ-ਵੱਖ ਉਦਯੋਗਪਤੀਆਂ ਵਲੋਂ ਕੀਤੀ ਮੰਗ ਦੇ ਮੱਦੇਨਜ਼ਰ ਸਨਅਤਾਂ ਨੂੰ ਸਸਤੀ ਜ਼ਮੀਨ ਮੁਹੱਈਆ ਕਰਵਾਉਣ ਦੀਆਂ ਸੰਭਾਵਨਾਵਾਂ ਵੀ ਤਲਾਸ਼ੇਗੀ। ਮੀਟਿੰਗ 'ਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਿੱਤ ਕਮਿਸ਼ਨਰ ਮਾਲ ਕੇ. ਬੀ. ਐਸ. ਸਿੱਧੂ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਏ. ਵੇਨੂੰ ਪ੍ਰਸਾਦ, ਪ੍ਰਮੁੱਖ ਸਕੱਤਰ ਮਕਾਨ ਤੇ ਸ਼ਹਿਰੀ ਵਿਕਾਸ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤਾਂ ਸੀਮਾ ਜੈਨ ਤੋਂ ਇਲਾਵਾ ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ, ਗਲਾਡਾ ਦੇ ਮੁੱਖ ਪ੍ਰਸ਼ਾਸਕ ਪੀ. ਐਸ. ਗਿੱਲ ਅਤੇ ਜਲੰਧਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਬਖਤਾਵਰ ਸਿੰਘ ਵੀ ਹਾਜ਼ਰ ਸਨ।

  • Captain Amarinder Singh
  • Rupnagar Master Plan
  • ਕੈਪਟਨ ਅਮਰਿੰਦਰ ਸਿੰਘ
  • ਰੂਪਨਗਰ ਮਾਸਟਰ ਪਲਾਨ

ਗੁਰੂਘਰਾਂ ’ਚ ਪ੍ਰਬੰਧਕੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਲੌਂਗੋਵਾਲ

NEXT STORY

Stories You May Like

  • first batch of amarnath yatra left
    'ਬਮ-ਬਮ ਭੋਲੇ' ਦੇ ਜੈਕਾਰਿਆਂ ਵਿਚਾਲੇ ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਰਵਾਨਾ, ਮਨੋਜ ਸਿਨਹਾ ਨੇ ਦਿਖਾਈ ਹਰੀ ਝੰਡੀ
  • 300 new buses  cm vijay  tickets  travel
    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ
  • h 1b visa renewals
    2.73 ਲੱਖ ਤੋਂ ਵੱਧ H-1B ਰਿਨਿਊਅਲ ਅਰਜ਼ੀਆਂ ਨੂੰ ਮਿਲੀ ਹਰੀ ਝੰਡੀ ! ਟਰੰਪ ਦੀਆਂ ਸਖ਼ਤੀਆਂ ਦੀ ਨਿਕਲੀ ਫੂਕ
  • jagat jyot sri guru granth sahib satkar amendment act 2026
    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ
  • foreign investors continue selling  withdraw rs 49 430 crore
    ਵਿਦੇਸ਼ੀ ਨਿਵੇਸ਼ਕਾਂ ਵਲੋਂ ਵਿਕਰੀ ਜਾਰੀ , ਜੂਨ 'ਚ ਸਟਾਕ ਮਾਰਕੀਟ 'ਚੋਂ 49,430 ਕਰੋੜ ਕੱਢੇ
  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ, ਘਰ-ਘਰ ਪਹੁੰਚਣਗੇ BLO
  • how to make green chilli pickle
    ਹਰੀ ਮਿਰਚ ਦਾ ਆਚਾਰ ਬਣਾਉਣ ਦਾ ਤਰੀਕਾ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • bjp president kewal singh dhillons sharp attack on the government
    ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਰਕਾਰ...
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
Trending
Ek Nazar
sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ferozepur  speeding bus  motorcycle  collision
      ਫਿਰੋਜ਼ਪੁਰ 'ਚ ਤੇਜ਼ ਰਫ਼ਤਾਰ ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਔਰਤ ਦੀ...
    • faridkot hands  feet  mouth youth
      ਫਰੀਦਕੋਟ 'ਚ ਵੱਡੀ ਵਾਰਦਾਤ : ਹੱਥ, ਪੈਰ ਬੰਨ੍ਹ ਤੇਜ਼ਧਾਰ ਹਥਿਆਰਾਂ ਨਾਲ ਵੱਢ 'ਤਾ...
    • punjab election results
      ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਕਿੱਥੋਂ ਕਿਸ ਪਾਰਟੀ ਨੇ ਮਾਰੀ ਬਾਜ਼ੀ
    • kewal dhillon in jalandhar
      ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
    • bloody incident in phagwara
      ਫਗਵਾੜਾ 'ਚ ਖ਼ੂਨੀ ਵਾਰਦਾਤ: ਘਰੇਲੂ ਕਲੇਸ਼ ਨੇ ਲਈ ਪਤਨੀ ਦੀ ਜਾਨ, ਪਤੀ ਨੇ ਸਿਰ 'ਚ...
    • simarjit bains pc
      ਰਾਜਾ ਵੜਿੰਗ ਦੇ ਹੱਕ 'ਚ ਨਿੱਤਰੇ ਸਿਮਰਜੀਤ ਬੈਂਸ, ਵਿਰੋਧੀਆਂ ਖ਼ਿਲਾਫ਼ ਖੋਲ੍ਹਿਆ...
    • voting for hoshiarpur municipal corporation continues
      ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਕੁੱਲ 60.5 ਫ਼ੀਸਦੀ ਵੋਟਰਾਂ ਨੇ ਪਾਈ ਵੋਟ
    • ludhiana police action
      ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ; 100 ਤੋਂ ਵੱਧ ਮੁਲਜ਼ਮ ਗ੍ਰਿਫਤਾਰ
    • big warning of rain and thunderstorm in punjab
      ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
    • election results guruharsahai
      ਨਗਰ ਕੌਂਸਲ ਗੁਰੂਹਰਸਹਾਏ 'ਤੇ ਕਾਂਗਰਸ ਦਾ ਕਬਜ਼ਾ, 15 'ਚੋਂ 13 ਵਾਰਡਾਂ 'ਚ ਦਰਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +