Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:23:17 AM

  • amritsar  tarn taran road  petrol pump  robbery

    ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ :...

  • student visa rules in britain have become stricter

    ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ,...

  • punjab bandh parvinder jhota today

    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕਾਂਗਰਸ ਦਾ ਹੱਥ ਹੋਣ ਦੇ ਪੁਖਤਾ ਸਬੂਤ : ਸੁਖਬੀਰ ਬਾਦਲ

PUNJAB News Punjabi(ਪੰਜਾਬ)

ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕਾਂਗਰਸ ਦਾ ਹੱਥ ਹੋਣ ਦੇ ਪੁਖਤਾ ਸਬੂਤ : ਸੁਖਬੀਰ ਬਾਦਲ

  • Updated: 18 Mar, 2020 12:27 AM
Chandigarh
captain amarinder singh  sukhbir badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਅਸ਼ਵਨੀ): ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਅੰਦਰ ਵਾਪਰੀਆਂ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਕਾਂਗਰਸ ਪਾਰਟੀ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੁਖਤਾ ਸਬੂਤ ਨੇ ਇਹ ਗੱਲ ਸਾਬਿਤ ਕਰ ਦਿੱਤੀ ਹੈ ਕਿ ਅਕਾਲੀ-ਭਾਜਪਾ ਸਰਕਾਰ ਨੂੰ ਬਦਨਾਮ ਕਰਨ ਲਈ ਰਚੀ ਗਈ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ। ਪਾਰਟੀ ਦੇ ਮੁੱਖ ਦਫਤਰ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਇਸ ਤੋਂ ਬਾਅਦ ਦੀ ਘਟਨਾ ਨੇ ਇਸ ਸਾਜ਼ਿਸ਼ ਵਿਚ ਕਾਂਗਰਸ ਦਾ ਹੱਥ ਹੋਣ ਦਾ ਪੁਖਤਾ ਸਬੂਤ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਚਸ਼ਮਦੀਦ ਗਵਾਹ ਸੁਰਜੀਤ ਸਿੰਘ ਦੇ ਬਿਆਨ ਨੇ ਕਾਂਗਰਸ ਸਰਕਾਰ ਨੂੰ ਪ੍ਰੇਸ਼ਾਨ ਕਰ ਦਿੱਤਾ ਸੀ, ਕਿਉਂਕਿ ਉਹ ਜਾਣਦੇ ਸਨ ਕਿ ਹੁਣ ਪੈੜਾਂ ਦੇ ਨਿਸ਼ਾਨ ਉਨ੍ਹਾਂ ਦੇ ਘਰ ਤਕ ਆਉਣਗੇ। ਇਹੀ ਵਜ੍ਹਾ ਹੈ ਕਿ ਉਨ੍ਹਾਂ ਨੇ ਮੁੱਖ ਗਵਾਹ ਉੱਤੇ ਬਿਆਨ ਬਦਲਣ ਲਈ ਦਬਾਅ ਪਾ ਕੇ ਬੜੀ ਬੇਸ਼ਰਮੀ ਨਾਲ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਕਰ ਕੇ ਮੁੱਖ ਗਵਾਹ ਦੀ ਰਹੱਸਮਈ ਹਾਲਾਤ ਵਿਚ ਮੌਤ ਹੋ ਗਈ ਸੀ।

ਉਨ੍ਹਾਂ ਕਿਹਾ ਕਿ ਇਹ ਬਿਲਕੁੱਲ ਸਪੱਸ਼ਟ ਹੈ ਕਿ ਕਾਂਗਰਸ ਦੇ ਹੱਥਾਂ ਦੇ ਤੋਤੇ ਉੱਡ ਗਏ ਸਨ ਅਤੇ ਇਸ ਨੇ ਮੁੱਖ ਗਵਾਹਾਂ ਨੂੰ ਸੱਚ ਬੋਲਣ ਤੋਂ ਰੋਕਣ ਅਤੇ ਆਪਣੇ ਪਹਿਲੇ ਬਿਆਨ ਬਦਲਣ ਵਾਸਤੇ ਦਬਾਅ ਪਾਉਣ ਲਈ ਗੁਰਪ੍ਰੀਤ ਸਿੰਘ ਕਾਂਗੜ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਦੀ ਡਿਊਟੀ ਲਾਈ ਸੀ। ਉਨ੍ਹਾਂ ਕਿਹਾ ਕਿ ਮਰਹੂਮ ਮੁੱਖ ਗਵਾਹ ਦੀ ਪਤਨੀ ਜਸਬੀਰ ਕੌਰ ਵੱਲੋਂ ਦਿੱਤੇ ਬਿਆਨਾਂ ਨੇ ਕਾਂਗਰਸ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕਰ ਦਿੱਤਾ ਹੈ। ਕਿਸੇ ਹੋਰ ਸੂਬੇ ਅੰਦਰ ਹੋਈ ਅਜਿਹੀ ਘਟਨਾ ਨੇ ਸਰਕਾਰ ਨੂੰ ਹਿਲਾ ਕੇ ਰੱਖ ਦੇਣਾ ਸੀ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਉੱਤੇ ਨਾ ਸਿਰਫ ਚੁੱਪੀ ਧਾਰੀ ਹੋਈ ਹੈ, ਸਗੋਂ ਉਹ ਸ਼ਰੇਆਮ ਦੋਸ਼ੀ ਆਗੂਆਂ ਦੀ ਵੀ ਪੁਸ਼ਤਪਨਾਹੀ ਕਰ ਰਹੇ ਹਨ ਅਤੇ ਮ੍ਰਿਤਕ ਦੀ ਪਤਨੀ ਦੀ ਕੋਈ ਵੀ ਗੱਲ ਸੁਣਨ ਤੋਂ ਇਨਕਾਰ ਕਰ ਰਿਹਾ ਹੈ, ਕਿਉਂ?

ਉਨ੍ਹਾਂ ਕਿਹਾ ਕਿ ਮੈਂ ਇਕ ਸਿੱਧਾ ਜਿਹਾ ਸੁਆਲ ਪੁੱਛਣਾ ਚਾਹੁੰਦਾ ਹਾਂ ਕਿ ਕਾਂਗਰਸ ਸਰਕਾਰ ਸੱਚਾਈ ਨੂੰ ਕਿਉਂ ਦਬਾਉਣਾ ਚਾਹੁੰਦੀ ਹੈ? ਮੁੱਖ ਮੰਤਰੀ ਢਿੱਲੋਂ ਅਤੇ ਕਾਂਗੜ ਖ਼ਿਲਾਫ ਕਾਰਵਾਈ ਕਿਉਂ ਨਹੀਂ ਕਰ ਰਹੇ? ਮੁੱਖ ਗਵਾਹ ਦੀ ਗਰੀਬ ਪਤਨੀ ਨੂੰ ਇਨਸਾਫ ਕਿਉਂ ਨਹੀਂ ਦਿੱਤਾ ਜਾ ਰਿਹਾ ਹੈ?
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਕੈਪਟਨ ਇਹ ਦਾਅਵਾ ਕਰ ਰਹੇ ਹਨ ਕਿ ਉਹ ਅਜੇ ਜਵਾਨ ਹਨ ਤੇ ਅਗਲੀਆਂ ਚੋਣਾਂ ਲੜਨਗੇ, ਤਾਂ ਉਨ੍ਹਾਂ ਨੂੰ ਜਵਾਨੀ ਮੁਬਾਰਕ। ਸ਼੍ਰੋਮਣੀ ਅਕਾਲੀ ਦਲ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਰਗੇ ਤਜਰਬੇਕਾਰ ਦੀ ਸਰਪ੍ਰਸਤੀ ਹੇਠ ਅਗਲੀਆਂ ਚੋਣਾਂ ਲੜੇਗਾ। ਉਨ੍ਹਾਂ ਕਾਂਗਰਸ ਸਰਕਾਰ ਦੇ ਸੂਬੇ ਅੰਦਰ ਤਿੰਨ ਸਾਲ ਮੁਕੰਮਲ ਹੋਣ ਦੇ ਸਬੰਧ ਵਿਚ ਕਿਹਾ ਕਿ ਇਹ ਦੌਰ ਸੂਬੇ ਦੇ ਇਤਿਹਾਸ ਦਾ ਹੀ ਨਹੀਂ, ਸਗੋਂ ਪੂਰੇ ਮੁਲਕ ਅੰਦਰ ਪੰਜਾਬ ਦਾ ਸਭ ਤੋਂ ਮਾੜਾ ਦੌਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਉਹ ਸਮਾਂ ਸੀ ਜਦੋਂ ਹਾਕਮ ਕੋਲੋਂ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸਘਾਤ, ਲਾਪਰਵਾਹੀ ਅਤੇ ਅਣਗਹਿਲੀ ਤੋਂ ਇਲਾਵਾ ਕੁੱਝ ਨਹੀਂ ਮਿਲਿਆ।

ਉਨ੍ਹਾਂ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜ ਸੁਆਲ ਪੁੱਛੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਉਸ ਦੀ ਸਰਕਾਰ ਵੱਲੋਂ ਸ਼ੁਰੂ ਕੀਤਾ ਕੋਈ ਇਕ ਵਿਕਾਸ ਕਾਰਜ ਜਾਂ ਇਕ ਸਮਾਜ ਭਲਾਈ ਸਕੀਮ ਗਿਣਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨ ਸਾਲਾਂ ਵਿਚ ਤੁਸੀਂ ਕਿੰਨੀ ਵਾਰ ਆਪਣੇ ਦਫ਼ਤਰ ਜਾਂ ਪੰਜਾਬ ਵਿਚ ਗਏ ਹੋ? ਉਨ੍ਹਾਂ ਇਹ ਵੀ ਪੁੱਛਿਆ ਕਿ ਇਨ੍ਹਾਂ ਸਾਲਾਂ ਵਿਚ ਤੁਸੀਂ ਕਿੰਨੀ ਵਾਰ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਜਾਂ ਹੋਰ ਧਾਰਮਿਕ ਸਥਾਨਾਂ 'ਤੇ ਗਏ ਹੋ? ਉਨ੍ਹਾਂ ਕਿਹਾ ਕਿ ਇਹ ਤਿੰਨ ਸਾਲ ਉਹ ਸਮਾਂ ਸੀ, ਜਦੋਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ਉੱਤੇ ਝੂਠੀ ਸਹੁੰ ਖਾ ਕੇ ਮਹਾਨ ਗੁਰੂ ਸਾਹਿਬਾਨ ਦੇ ਨਾਂ ਉੱਤੇ ਝੂਠ ਬੋਲਿਆ ਤਾਂ ਕਿ ਉਹ ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਦਲਿਤਾਂ ਅਤੇ ਹੋਰ ਲੋਕਾਂ ਨੂੰ ਧੋਖਾ ਦੇ ਸਕੇ। ਕੈਪਟਨ ਨੇ ਕਿਸਾਨਾਂ ਨਾਲ ਮੁਕੰਮਲ ਕਰਜ਼ਾ ਮੁਆਫੀ, ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ 10 ਲੱਖ ਰੁਪਏ ਮੁਆਵਜ਼ਾ, ਨੌਜਵਾਨਾਂ ਨੂੰ ਘਰ-ਘਰ ਰੋਜ਼ਗਾਰ, 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਅਤੇ ਸਮਾਰਟਫੋਨ, ਦਲਿਤਾਂ ਨੂੰ 51 ਹਜ਼ਾਰ ਰੁਪਏ ਸ਼ਗਨ ਰਾਸ਼ੀ, ਮੁਫਤ ਘਰ ਅਤੇ ਪੋਸਟ ਮੈਟਰਿਕ ਵਜ਼ੀਫੇ, ਲੜਕੀਆਂ ਨੂੰ ਪੀ. ਐੱਚ. ਡੀ. ਤਕ ਮੁਫਤ ਪੜ੍ਹਾਈ ਅਤੇ ਸੀਨੀਅਰ ਨਾਗਰਿਕਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕਰ ਕੇ ਧੋਖਾ ਦਿੱਤਾ ਹੈ।

ਸੁਖਬੀਰ ਬਾਦਲ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੇ ਲੋਕ ਪੱਖੀ ਕੰਮਾਂ ਨੂੰ ਠੱਪ ਕਰ ਦਿੱਤਾ ਗਿਆ ਹੈ। ਇਨ੍ਹਾਂ ਕੰਮਾਂ ਵਿਚ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉੁਣਾ, ਸ਼ਾਨਦਾਰ ਬੁਨਿਆਦੀ ਢਾਂਚਾ ਤਿਆਰ ਕਰਨਾ, ਜਿਸ ਵਿਚ ਹਵਾਈ ਅੱਡੇ ਅਤੇ ਹਾਈਵੇਜ ਦਾ ਨਿਰਮਾਣ ਸ਼ਾਮਲ ਸੀ, ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕਰਨੀਆਂ, ਕੈਂਸਰ ਦੇ ਮੁਫ਼ਤ ਇਲਾਜ ਵਰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨੀਆਂ ਸ਼ਾਮਲ ਸਨ। ਸਰਕਾਰ ਨੇ ਪਿਛਲੇ ਸਾਲ ਦੇ ਬਜਟ ਵਿਚ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਰੱਖੇ 3000 ਕਰੋੜ ਰੁਪਏ ਵਿਚੋਂ ਵੀ ਕਿਸੇ ਕਿਸਾਨ ਨੂੰ ਇਕ ਰੁਪਇਆ ਤਕ ਜਾਰੀ ਨਹੀਂ ਕੀਤਾ।

  • Captain Amarinder Singh
  • Sukhbir Badal
  • ਕੈਪਟਨ ਅਮਰਿੰਦਰ ਸਿੰਘ
  • ਸੁਖਬੀਰ ਬਾਦਲ

ਫਸਲ ਖਰੀਦਣ 'ਚ ਕਿਸਾਨਾਂ ਤੇ ਆੜ੍ਹਤੀਆਂ ਦੇ ਖਾਤੇ ਹੋਣਗੇ ਪਾਰਦਰਸ਼ੀ, ਪੰਜਾਬ ਸਰਕਾਰ ਨੇ ਕੀਤੀ ਇਹ ਸ਼ੁਰੂਆਤ

NEXT STORY

Stories You May Like

  • sukhbir badal assembly elections alliance
    ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
  • lack of security at atms
    ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
  • amit kapoor submits memorandum of traders   demands to sukhbir badal
    ਵਪਾਰੀਆਂ ਦੀਆਂ ਮੰਗਾਂ ਸਬੰਧੀ ਅਮਿਤ ਕਪੂਰ ਨੇ ਸੁਖਬੀਰ ਬਾਦਲ ਨੂੰ ਸੌਂਪਿਆ ਮੰਗ-ਪੱਤਰ
  • sukhbir singh badal on parwinder singh jhota
    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ ਬਾਦਲ ਨੇ ਘੇਰੀ ਸਰਕਾਰ
  • rising incidents of fire in buses are proving fatal for passengers
    ‘ਬੱਸਾਂ ’ਚ ਵਧਦੀਆਂ ਅੱਗ ਦੀਆਂ ਘਟਨਾਵਾਂ’ ਬਣ ਰਹੀਆਂ ਮੁਸਾਫਰਾਂ ਲਈ ਜਾਨਲੇਵਾ!
  • big crime incident in punjab
    ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
  • retail inflation increased to 5 54 percent
    ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ ਪਹੁੰਚੀ
  • punjab momos price friends
    ਪੰਜਾਬ 'ਚ 10 ਰੁਪਏ ਦੇ MOMOS ਪਿੱਛੇ ਮੁੰਡੇ ਦਾ ਕਤਲ!
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • children  s birth certificates to be issued in just 2 3 days
      ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ, ਸਿਰਫ 2-3 ਦਿਨਾਂ ’ਚ ਬਣੇਗਾ...
    • parvinder singh jhota murder case
      ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ...
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • snatching in gurdaspur
      ਸਕੂਟਰੀ 'ਤੇ ਬੈਠੀ ਔਰਤ ਦੇ ਕੰਨ ਦੀ ਵਾਲੀ ਲਾਹ ਕੇ ਫ਼ਰਾਰ ਹੋਇਆ ਸਕੂਟਰੀ ਸਵਾਰ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +