Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    3:18:12 PM

  • salary 10000 rupees  man accounts 1 lakh crore

    10 ਹਜ਼ਾਰ ਰੁਪਏ ਤਨਖ਼ਾਹ, ਖਾਤੇ 'ਚ ਆ ਗਏ 1 ਲੱਖ...

  • ambulance cylinder  incident

    ਵੱਡੀ ਖ਼ਬਰ  : ਐਂਬੂਲੈਂਸ 'ਚ ਫਟ ਗਿਆ ਸਿਲੰਡਰ, 8...

  • rain storms hail punjab

    ਪੰਜਾਬ 'ਚ ਗਰਜ-ਤੂਫਾਨ ਦੇ ਨਾਲ ਪੈਣਗੇ ਗੜੇ, ਮੌਸਮ...

  • boy dead on road accident

    ਪੰਜਾਬ: ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਦੇ ਨਾਂ ਦਾ ਐਲਾਨ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਨੇ ਕੈਪਟਨ ਬਾਰੇ ਆਖੀਆਂ ਵੱਡੀਆਂ ਗੱਲਾਂ

PUNJAB News Punjabi(ਪੰਜਾਬ)

ਮੁੱਖ ਮੰਤਰੀ ਦੇ ਨਾਂ ਦਾ ਐਲਾਨ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਨੇ ਕੈਪਟਨ ਬਾਰੇ ਆਖੀਆਂ ਵੱਡੀਆਂ ਗੱਲਾਂ

  • Edited By Gurminder Singh,
  • Updated: 19 Sep, 2021 04:56 PM
Chandigarh
captain amarinder singh  sukhjinder randhawa  congress
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਦੇ ਨਾਂ ਦੀ ਦੌੜ ਵਿਚ ਸਭ ਤੋਂ ਮੋਹਰੀ ਚੱਲ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਸਿਰ ਦਾ ਤਾਜ ਦੱਸਿਆ ਹੈ। ਰੰਧਾਵਾ ਨੇ ਕਿਹਾ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਦਾ ਹੀ ਦੂਜਾ ਰੂਪ ਹਨ। ਰੰਧਾਵਾ ਨੇ ਕਿਹਾ ਕਿ ਪਰਿਵਾਰ ਵਿਚ ਕਈ ਵਾਰ ਮੱਤਭੇਦ ਹੋ ਜਾਂਦੇ ਹਨ ਪਰ ਪਰਿਵਾਰ ਕਦੇ ਵੱਖ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਕੈਪਟਨ ਸਾਡੇ ਪਰਿਵਾਰ ਦੇ ਹੈੱਡ ਹਨ ਅਤੇ ਸਾਡੇ ਤੋਂ ਕਦੇ ਵੱਖ ਨਹੀਂ ਹੋਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ’ਤੇ ਲੱਗੀ ਮੋਹਰ, ਬਣ ਸਕਦੇ ਹਨ ਮੁੱਖ ਮੰਤਰੀ : ਸੂਤਰ

ਰੰਧਾਵਾ ਨੇ ਕਿਹਾ ਕਿ ਉਹ 20 ਸਾਲ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹਨ ਅਤੇ ਉਨ੍ਹਾਂ ਮੈਨੂੰ ਹਮੇਸ਼ਾ ਆਪਣੇ ਪੁੱਤਰ ਰਣਇੰਦਰ ਵਾਂਗ ਹੀ ਸਮਝਿਆ ਹੈ। ਉਨ੍ਹਾਂ ਕਿਹਾ ਕਿ ਮਤਭੇਦ ਕਾਰਣ ਭਾਵੇਂ ਉਨ੍ਹਾਂ ਦੇ ਮੂੰਹੋਂ ਕੁੱਝ ਗੱਲਾਂ ਨਿਕਲ ਗਈਆਂ ਹੋਣ ਪਰ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਬਾਰੇ ਕਦੇ ਵੀ ਕੁੱਝ ਨਹੀਂ ਕਿਹਾ। ਰੰਧਾਵਾ ਨੇ ਕਿਹਾ ਕਿ ਕਿਸੇ ਵੀ ਸਰਕਾਰ ਨਹੀਂ ਚਾਰ ਮਹੀਨੇ ਨਹੀਂ ਸਗੋਂ ਚਾਰ ਦਿਨ ਹੀ ਬਹੁਤ ਹੁੰਦੇ ਹਨ ਪਰ ਮਨਸ਼ਾ ਸਾਫ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਕੰਮ ਹੀ ਨਹੀਂ ਕਰਨਾ ਫਿਰ ਭਾਵੇਂ ਉਸ ਨੂੰ 20 ਸਾਲ ਮੰਤਰੀ ਅਤੇ ਭਾਵੇਂ ਮੁੱਖ ਮੰਤਰੀ ਬਣਾ ਦਿਓ ਕੁੱਝ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਨਵਜੋਤ ਸਿੱਧੂ ਨੇ ਠੋਕਿਆ ਮੁੱਖ ਮੰਤਰੀ ਬਣਨ ਦਾ ਦਾਅਵਾ

  • Captain Amarinder Singh
  • Sukhjinder Randhawa
  • Congress
  • ਕੈਪਟਨ ਅਮਰਿੰਦਰ ਸਿੰਘ
  • ਸੁਖਜਿੰਦਰ ਰੰਧਾਵਾ
  • ਕਾਂਗਰਸ

ਭਾਰਤ-ਪਾਕਿ ਸਰਹੱਦ ’ਤੇ ਸੁਣਾਈ ਦਿੱਤੀ ਡਰੋਨ ਦੀ ਆਵਾਜ਼, BSF ਦੇ ਜਵਾਨਾਂ ਨੇ ਕੀਤੀ ਫਾਈਰਿੰਗ

NEXT STORY

Stories You May Like

  • sukhjinder randhawa statement regarding rahul gandhi s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
  • sukhjinder randhawa  congress worker
    ਸੁਖਜਿੰਦਰ ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਘੇਰਿਆ ਥਾਣਾ ਕਲਾਨੌਰ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • diwali  farmers  5 000 rupees  chief minister
    ਦੀਵਾਲੀ ਤੋਂ ਪਹਿਲਾਂ ਹਰ ਕਿਸਾਨ ਦੇ ਖਾਤੇ 'ਚ ਆਉਣਗੇ 5000 ਰੁਪਏ, CM ਦੇਵੇਂਦਰ ਨੇ ਕੀਤਾ ਐਲਾਨ
  • charanjit singh channi news
    "ਉਹ ਮੇਰਾ ਛੋਟਾ ਭਰਾ ਹੈ..." ਸੀਨੀਅਰ ਲੀਡਰ ਦੇ ਘਰ ਪਹੁੰਚੇ ਚੰਨੀ ਨੇ ਆਖ਼'ਤੀਆਂ ਵੱਡੀਆਂ ਗੱਲਾਂ
  • karva chauth fasting woman special attention
    Karva Chauth 2026: ਕਰਵਾਚੌਥ ਦਾ ਵਰਤ ਰੱਖਣ ਤੋਂ ਪਹਿਲਾਂ ਔਰਤਾਂ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਖ਼ਿਆਲ
  • ashwani sharma on drugs issue
    ਨਸ਼ੇ ਦੇ ਮਾਮਲੇ ਸੀ.ਬੀ.ਆਈ. ਨੂੰ ਸੌਂਪਣ ਤੋਂ ਕਿਉਂ ਡਰਦੇ ਨੇ ਮੁੱਖ ਮੰਤਰੀ : ਅਸ਼ਵਨੀ ਸ਼ਰਮਾ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
Trending
Ek Nazar
hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • karwa chauth night moon time punjab
      Karwa Chauth Moonrise: ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਜਾਣੋ ਕਿੰਨੇ...
    • firing in ludhiana
      ਲੁਧਿਆਣਾ 'ਚ ਕਾਰੋਬਾਰੀ ਤੇ ਉਸ ਦੀ ਧੀ 'ਤੇ ਫ਼ਾਇਰਿੰਗ!
    • lawyer suspended from work in district court
      ਵਕੀਲ ’ਤੇ FIR ਦਰਜ ਹੋਣ ’ਤੇ ਜ਼ਿਲ੍ਹਾ ਅਦਾਲਤ ’ਚ ਵਰਕ ਸਸਪੈਂਡ
    • major accident on a highway in punjab on the day of karwa chauth
      ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
    • major in the case regarding the removal of a body in mansa
      ਮਾਨਸਾ 'ਚ ਲਾਸ਼ ਚੁੱਕਣ ਦੇ ਮਾਮਲੇ 'ਚ ਵੱਡੀ ਅਪਡੇਟ, ਝੋਟੇ ਦੇ ਪਿਤਾ ਭੀਮ ਸਿੰਘ ਨੇ...
    • bail case
      ਕਬਰਿਸਤਾਨ ਵਿਵਾਦ ਮਾਮਲੇ ’ਚ ਤਿੰਨ ਮੁਲਜ਼ਮਾਂ ਨੂੰ ਅੰਤਰਿਮ ਜ਼ਮਾਨਤ
    • horrifying incident in punjab
      ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
    • major incident in punjab amritdhari sikh shot outside a restaurant
      ਪੰਜਾਬ 'ਚ ਵੱਡੀ ਵਾਰਦਾਤ! ਪਰਿਵਾਰ ਨਾਲ ਖਾਣਾ ਖਾਣ ਗਏ ਅੰਮ੍ਰਿਤਧਾਰੀ ਸਿੱਖ ਨੂੰ...
    • jhota murder case body kept in mortuary for 16 days
      ਝੋਟਾ ਕਤਲਕਾਂਡ : 16 ਦਿਨਾਂ ਤੋਂ ਮੋਰਚਰੀ 'ਚ ਰੱਖੀ ਲਾਸ਼, ਫ੍ਰੀਜ਼ਰ ਦਾ ਤਾਪਮਾਨ ਹਰ...
    • sukhjinder randhawa  congress worker
      ਸੁਖਜਿੰਦਰ ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਘੇਰਿਆ ਥਾਣਾ ਕਲਾਨੌਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +