Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    12:24:50 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਵੱਲੋਂ ਡਿਜੀਟਲ ਵਿਧੀ ਰਾਹੀਂ 19905 ਸਕੂਲ ਅਧਿਆਪਕਾਂ ਦੀਆਂ ਬਦਲੀਆਂ ਦੇ ਹੁਕਮ

PUNJAB News Punjabi(ਪੰਜਾਬ)

ਕੈਪਟਨ ਵੱਲੋਂ ਡਿਜੀਟਲ ਵਿਧੀ ਰਾਹੀਂ 19905 ਸਕੂਲ ਅਧਿਆਪਕਾਂ ਦੀਆਂ ਬਦਲੀਆਂ ਦੇ ਹੁਕਮ

  • Edited By Gurminder Singh,
  • Updated: 24 Mar, 2021 06:08 PM
Chandigarh
captain amarinder singh  teacher  transfers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਸਿੱਖਿਆ ਵਿਭਾਗ ਦੇ ਆਨਲਾਈਨ ਪੋਰਟਲ ਰਾਹੀਂ ਡਿਜੀਟਲ ਤੌਰ 'ਤੇ ਸਕੂਲ ਅਧਿਆਪਕਾਂ ਦੀਆਂ ਵੱਡੀ ਗਿਣਤੀ ਵਿਚ ਆਮ ਬਦਲੀਆਂ ਦੇ ਹੁਕਮ ਦਿੱਤੇ। ਬਟਨ ਦਬਾਉਂਦਿਆਂ ਹੀ ਮੁੱਖ ਮੰਤਰੀ ਵੱਲੋਂ 10,099 ਅਧਿਆਪਕਾਂ ਤੇ ਵਲੰਟੀਅਰਾਂ ਦੀ ਨਿਰੋਲ ਮੈਰਿਟ 'ਤੇ ਉਨ੍ਹਾਂ ਦੀ ਪਸੰਦ ਅਨੁਸਾਰ ਸਟੇਸ਼ਨ ’ਤੇ ਬਦਲੀ ਕਰਨ ਦੀ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਹਾਜ਼ਰ ਸਨ। ਬਦਲੀਆਂ ਲਈ ਇਛੁੱਕ 35,386 ਅਧਿਆਪਕਾਂ ਤੇ ਵਾਲੰਟੀਅਰਾਂ ਵੱਲੋਂ ਦਿੱਤੇ ਆਨਲਾਈਨ ਬਿਨੈ ਪੱਤਰ ਹਾਸਲ ਹੋਏ ਸਨ ਜਿਨ੍ਹਾਂ ਵਿੱਚੋਂ 15,481 ਅਯੋਗ ਪਾਏ ਗਏ ਕਿਉਂਕਿ ਉਹ ਨੀਤੀ ਤਹਿਤ ਨਿਰਧਾਰਤ ਕੀਤੇ ਮਾਪਦੰਡ ਪੂਰੇ ਨਹੀਂ ਕਰਦੇ ਸਨ। ਬਾਕੀ ਰਹਿੰਦੇ 19,905 ਬਿਨੈ ਪੱਤਰ ਬਦਲੀ ਲਈ ਯੋਗ ਪਾਏ ਗਏ। ਪਹਿਲੀ ਵਾਰ ਕੰਪਿਊਟਰ ਅਧਿਆਪਕ ਅਤੇ ਵੱਖ-ਵੱਖ ਵਰਗਾਂ ਦੇ ਸਿੱਖਿਆ ਵਲੰਟੀਅਰ ਵੀ ਅਧਿਆਪਕ ਤਬਾਦਲਾ ਨੀਤੀ ਦੇ ਦਾਇਰੇ ਹੇਠ ਲਿਆਂਦੇ ਗਏ।

ਇਹ ਵੀ ਪੜ੍ਹੋ : ਬਾਘਾਪੁਰਾਣਾ ਦੀ ਆਸ਼ਾ ਦੀਆਂ ਆਸਾਂ ਨੂੰ ਪਿਆ ਬੂਰ, ਰਾਤੋ-ਰਾਤ ਬਣ ਗਈ ਕਰੋੜ ਪਤੀ

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਿਵੇਕਲੀ ਅਧਿਆਪਕ ਤਬਾਦਲਾ ਨੀਤੀ ਖਾਲੀ ਪੋਸਟਾਂ ਭਰ ਕੇ ਮਿਆਰੀ ਸਿੱਖਿਆ ਦੇਣ ਦੇ ਟੀਚੇ ਨੂੰ ਸਫਲਤਾ ਨਾਲ ਹਾਸਲ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਇਸ ਨਾਲ ਬਿਨਾਂ ਕਿਸੇ ਰੁਕਾਵਟ ਤੋਂ ਅਕਾਦਮਿਕ ਸੈਸ਼ਨ ਜਾਰੀ ਰੱਖਣ ਵਿੱਚ ਮੱਦਦ ਮਿਲੇਗੀ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਨਿਰੋਲ ਮੈਰਿਟ ਉਤੇ ਆਪਣੇ ਪਸੰਦੀਦਾ ਸਟੇਸ਼ਨ ਉਤੇ ਨੌਕਰੀ ਕਰਨ ਦੀ ਤਸੱਲੀ ਵੀ ਮਿਲੇਗੀ। ਉਨ੍ਹਾਂ ਖੁਲਾਸਾ ਕੀਤਾ ਕਿ ਸੂਬਾ ਸਰਕਾਰ ਸਿੱਖਿਆ ਵਿਭਾਗ ਵੱਲੋਂ ਮੌਜੂਦਾ ਸਮੇਂ ਜਾਰੀ ਕੀਤੇ ਨੋਟੀਫਿਕੇਸ਼ਨ ਦੀ ਥਾਂ ਉਤੇ ਜਲਦੀ ਹੀ ਅਧਿਆਪਕਾਂ ਦੀਆਂ ਬਦਲੀਆਂ ਲਈ 'ਅਧਿਆਪਕ ਤਬਾਦਲਾ ਐਕਟ' ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਪੁਲਸ ਮਹਿਕਮੇ ’ਚ ਵੱਡਾ ਫੇਰ-ਬਦਲ, ਕਈ ਅਫ਼ਸਰਾਂ ਦੇ ਤਬਾਦਲੇ

PunjabKesari

ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉਚਾ ਚੁੱਕਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ ਵੱਖ-ਵੱਖ ਪ੍ਰਾਜੈਕਟਾਂ ਦੀ ਸ਼ਲਾਘਾ ਕੀਤੀ। ਪੰਜਾਬ ਨੇ ਸਕੂਲੀ ਸਿੱਖਿਆ ਵਿੱਚ ਗੁਣਵੱਤਾ ਭਰਪੂਰ ਬਦਲਾਅ ਲਿਆਉਣ ਲਈ ਕਈ ਨਿਵੇਕਲੀਆਂ ਪਹਿਲਕਦਮੀਆਂ ਦਾ ਆਗਾਜ਼ ਕੀਤਾ ਹੈ। ਇਸ ਦਿਸ਼ਾ ਵਿੱਚ ਤਬਾਦਲਾ ਨੀਤੀ-2019 ਵੀ ਇਕ ਵੱਡਾ ਕਦਮ ਸੀ। ਆਨਲਾਈਨ ਪ੍ਰਣਾਲੀ ਤਹਿਤ ਹੁਣ ਤੱਕ 50 ਫੀਸਦੀ ਤੋਂ ਵੱਧ ਅਰਜ਼ੀਆਂ ਨੂੰ ਪੂਰੀ ਪਾਰਦਰਸ਼ਤਾ ਨਾਲ ਪ੍ਰਵਾਨਗੀ ਦੇ ਦਿੱਤੀ ਗਈ ਹੈ। 'ਸਮੱਗਰ ਸਿੱਖਿਆ ਅਭਿਆਨ' ਤਹਿਤ ਕੰਮ ਕਰ ਰਹੇ ਐਜੂਕੇਸ਼ਨ ਵਾਲੰਟੀਅਰਜ਼ ਅਤੇ ਐਜੂਕੇਸ਼ਨ ਪ੍ਰੋਵਾਈਡਰਜ਼ ਦੇ ਵੱਖ-ਵੱਖ ਵਰਗਾਂ ਤੋਂ ਇਲਾਵਾ 4405 ਮਾਸਟਰਜ਼, 3748 ਪ੍ਰਾਇਮਰੀ ਅਧਿਆਪਕਾਂ ਅਤੇ 718 ਲੈਕਚਰਾਰਾਂ ਸਮੇਤ 10,099 ਅਧਿਆਪਕਾਂ ਦੇ ਨਾਲ-ਨਾਲ ਪੰਜਾਬ ਆਈ.ਸੀ.ਟੀ. ਐਜੂਕੇਸ਼ਨ ਸੁਸਾਇਟੀ (ਪਿਕਟਸ) ਤਹਿਤ ਕੰਮ ਕਰ ਰਹੇ ਕੰਪਿਊਟਰ ਅਧਿਆਪਕ ਇਸ ਨੀਤੀ ਦਾ ਲਾਭ ਹਾਸਲ ਕਰ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਖ਼ਾਤਿਆਂ ’ਚ ਭੇਜੀ ਦੁੱਗਣੀ ਤਨਖ਼ਾਹ ਪਰ ਨਹੀਂ ਕਢਵਾ ਸਕਣਗੇ ਇਕ ਵੀ ਪੈਸਾ

ਇਸ ਪ੍ਰਕ੍ਰਿਆ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਤਬਾਦਲੇ ਦੇ ਚਾਹਵਾਨ ਅਧਿਆਪਕਾਂ ਨੂੰ ਵਿਭਾਗ ਦੇ ਪੋਰਟਲ 'ਤੇ ਅਪਲਾਈ ਕਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਮੁਲਾਜ਼ਮ ਕੈਂਸਰ, ਹੈਪੇਟਾਈਟਸ-ਬੀ, ਹੈਪੇਟਾਈਟਸ-ਸੀ, ਸਿੱਕਲ ਸੈੱਲ ਅਨੀਮੀਆ, ਥੈਲੇਸੀਮੀਆ ਜਾਂ ਡਾਇਲੈਸਿਸ ਤੋਂ ਪੀੜਤ ਹੋਵੇ, 60 ਫੀਸਦੀ ਤੱਕ ਦਿਵਿਆਂਗ ਹੋਣ, ਤਲਾਕਸ਼ੁਦਾ, ਵਿਸ਼ੇਸ਼ ਬੱਚਿਆਂ ਦੀ ਸੂਰਤ ਵਿਚ ਆਨਲਾਈਨ ਤਬਾਦਲੇ ਲਈ ਅਰਜ਼ੀ ਸੌਂਪਣ ਤੋਂ ਛੋਟ ਹੈ। ਇਸੇ ਤਰ੍ਹਾਂ ਜੰਗੀ ਵਿਧਵਾਵਾਂ, ਸ਼ਹੀਦਾਂ ਦੀਆਂ ਵਿਧਵਾਵਾਂ, ਜਿੱਥੇ ਕਿ ਜੀਵਨ ਸਾਥੀ ਦੀ ਮੌਤ ਹੋਣ 'ਤੇ ਸੇਵਾ ਨਿਭਾਅ ਰਹੇ ਮੁਲਾਜ਼ਮ ਲਈ ਕਿਸੇ ਹੋਰ ਥਾਂ 'ਤੇ ਤੁਰੰਤ ਜਾਣਾ ਜ਼ਰੂਰੀ ਹੋ ਜਾਵੇ ਅਤੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਜਾਂ ਅਜਿਹੇ ਅਧਿਆਪਕਾਂ ਜਿਨ੍ਹਾਂ ਦੇ ਜੀਵਨ ਸਾਥੀ ਫੌਜ ਵਿਚ ਔਕੜਾਂ ਵਾਲੇ ਸਥਾਨਾਂ 'ਤੇ ਸੇਵਾ ਨਿਭਾਅ ਰਹੇ ਹਨ, ਨੂੰ ਆਪਣੀ ਬਦਲੀ ਲਈ ਬੇਨਤੀ ਆਨਲਾਈਨ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ 81 ਫ਼ੀਸਦੀ ਨਮੂਨਿਆਂ ’ਚ ਪਾਇਆ ਗਿਆ ਯੂ.ਕੇ. ਦਾ ਵਾਇਰਸ, ਕੈਪਟਨ ਨੇ ਜਾਰੀ ਕੀਤੀ ਚਿਤਾਵਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Captain Amarinder Singh
  • Teacher
  • Transfers
  • ਕੈਪਟਨ ਅਮਰਿੰਦਰ ਸਿੰਘ
  • ਅਧਿਆਪਕ
  • ਬਦਲੀਆਂ

‘ਆਪ’ ਆਗੂ ਅਨਮੋਲ ਗਗਨ ਮਾਨ ਨੇ ਰੋਸ਼ਨਵਾਲਾ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਲਾਂ

NEXT STORY

Stories You May Like

  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • bjp captain amarinder singh congress
    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਪੱਸ਼ਟ ਜਵਾਬ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • education officer pathankot reviews cleanliness in government schools
    ਸਿੱਖਿਆ ਅਧਿਕਾਰੀ ਪਠਾਨਕੋਟ ਵੱਲੋਂ ਸਰਕਾਰੀ ਸਕੂਲਾਂ 'ਚ ਸਫਾਈ ਪ੍ਰਬੰਧਾਂ ਦਾ ਜਾਇਜ਼ਾ, ਸਕੂਲ ਮੁਖੀਆਂ ਨੂੰ ਦਿੱਤੇ...
  • akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੈਨੇਡਾ ਦੀ ਗੁਰਦੁਆਰਾ ਐਸੋਸੀਏਸ਼ਨ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ
  • pspcl  officials  chairman
    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੇ ਸਖ਼ਤ ਹੁਕਮ ਜਾਰੀ
  • teachers notice teachers of punjab
    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
  • oriental insurance to invest rs 500 crore on digital capabilities
    ਓਰੀਐਂਟਲ ਇੰਸ਼ੋਰੈਂਸ ਡਿਜੀਟਲ ਸਮਰੱਥਾ ’ਤੇ ਕਰੇਗੀ 500 ਕਰੋੜ ਰੁਪਏ ਦਾ ਨਿਵੇਸ਼
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +