Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    8:06:42 PM

  • kangana ranaut speaks on janata party  s performance

    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ...

  • raja warring came out in favor of the students

    "ਇਹ ਸਿਰਫ਼ ਵਿਦਿਆਰਥੀਆਂ ਦੀ ਲੜਾਈ ਨਹੀਂ, ਭਾਰਤ ਦੇ...

  • punjab farmers march to delhi postponed

    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ...

  • punjab bjp punjab farmers kewal singh dhillon

    ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਝੂਠਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਦਿੱਲੀ 'ਚ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਦਿੱਲੀ 'ਚ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

  • Edited By Gurminder Singh,
  • Updated: 26 Jan, 2021 09:41 PM
Chandigarh
captain amarinder singh tractor parade farmers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਦਿੱਲੀ 'ਚ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਦਿੱਲੀ ਤੋਂ ਅੱਜ ਜਿਹੜੇ ਦ੍ਰਿਸ਼ ਦੇਖਣ ਨੂੰ ਮਿਲੇ ਹਨ, ਉਹ ਹੈਰਾਨ ਕਰ ਦੇਣ ਵਾਲੇ ਹਨ। ਉਨ੍ਹਾਂ ਕਿਹਾ ਕਿ ਇਸ ਹਿੰਸਾ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਨੂੰ ਟਰੈਕਟਰ ਪਰੇਡ ਮੁਲਤਵੀ ਤੱਕ ਕਰਨੀ ਪਈ। ਕੈਪਟਨ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਤੋਂ ਵਾਪਸ ਬਾਰਡਰਾਂ 'ਤੇ ਚਲੇ ਜਾਣ, ਜਿੱਥੇ ਕਿ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਹਨ।

ਇਹ ਵੀ ਪੜ੍ਹੋ : ਪਰੇਡ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ 'ਤੇ ਸੰਯੁਕਤ ਕਿਸਾਨ ਮੋਰਚੇ ਦਾ ਪਹਿਲਾ ਬਿਆਨ ਆਇਆ ਸਾਹਮਣੇ

ਸੰਯੁਕਤ ਕਿਸਾਨ ਮੋਰਚੇ ਨੇ ਵੀ ਕੀਤੀ ਹਿੰਸਾ ਦੀ ਨਿੰਦਾ
ਦਿੱਲੀ 'ਚ ਕਿਸਾਨ ਪਰੇਡ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਦੀ ਸੰਯੁਕਤ ਕਿਸਾਨ ਮੋਰਚੇ ਨੇ ਨਿੰਦਾ ਕੀਤੀ ਹੈ। ਮੋਰਚੇ ਵੱਲੋਂ ਬਿਆਨ ਦਿੱਤਾ ਗਿਆ ਹੈ ਕਿ ਅਸੀਂ ਅੱਜ ਦੇ ਕਿਸਾਨ ਗਣਤੰਤਰ ਦਿਵਸ ਪਰੇਡ ਵਿਚ ਬੇਮਿਸਾਲ ਸ਼ਮੂਲੀਅਤ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ ਅਤੇ ਹਿੰਸਕ ਘਟਨਾਵਾਂ ਦੀ ਨਿੰਦਾ ਕਰਦੇ ਹਾਂ। ਅਜਿਹੀਆਂ ਘਟਨਾਵਾਂ ਵਿਚ ਸ਼ਾਮਲ ਲੋਕਾਂ ਤੋਂ ਆਪਣੇ ਆਪ ਨੂੰ ਵੱਖ ਕਰਦੇ ਹਾਂ। ਸਾਡੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਕੁਝ ਸੰਗਠਨਾਂ ਅਤੇ ਵਿਅਕਤੀਆਂ ਨੇ ਤੈਅ ਰਸਤਿਆਂ ਨੂੰ ਛੱਡਿਆ। ਇਹ ਬਿਲਕੁਲ ਨਿੰਦਣਯੋਗ ਤੇ ਨਾਬਰਦਾਸ਼ਤਯੋਗ ਹੈ।

ਇਹ ਵੀ ਪੜ੍ਹੋ : ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਵੱਡੀ ਅਪੀਲ

ਸੰਯੁਕਤ ਕਿਸਾਨ ਮੋਰਚੇ ਨੇ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ ਨੇ ਸ਼ਾਂਤਮਈ ਲਹਿਰ ਵਿਚ ਘੁਸਪੈਠ ਕੀਤੀ ਹੈ ਤੇ ਅਸੀਂ ਹਮੇਸ਼ਾਂ ਇਸ ਗੱਲ ਦੇ ਹੱਕ ਵਿਚ ਰਹੇ ਹਾਂ ਕਿ ਸ਼ਾਂਤੀ ਹੀ ਇਸ ਸੰਘਰਸ਼ ਦੀ ਸਭ ਤੋਂ ਵੱਡੀ ਤਾਕਤ ਹੈ। ਮੋਰਚੇ ਨੇ ਕਿਹਾ ਕਿ ਅਸੀਂ ਆਪਣੇ ਆਪ ਨੂੰ ਅਜਿਹੇ ਸਾਰੇ ਤੱਤਾਂ ਤੋਂ ਵੱਖ ਕਰਦੇ ਹਾਂ ਜਿਨ੍ਹਾਂ ਨੇ ਸਾਡੀ ਅਨੁਸ਼ਾਸਨ ਦੀ ਉਲੰਘਣਾ ਕੀਤੀ ਹੈ।

ਇਹ ਵੀ ਪੜ੍ਹੋ : ਵਿਆਹ ਦਾ ਚਾਅ ਇਕ ਪਾਸੇ, ਕਿਸਾਨ ਅੰਦੋਲਨ ਇਕ ਪਾਸੇ, ਲਾੜੇ ਦਾ ਐਲਾਨ ਸੁਣ ਤੁਸੀਂ ਵੀ ਕਰੋਗੇ ਸਿਫ਼ਤਾਂ

ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।

  • Captain Amarinder Singh
  • Tractor Parade
  • Farmers
  • ਕੈਪਟਨ ਅਮਰਿੰਦਰ ਸਿੰਘ
  • ਟਰੈਕਟਰ ਪਰੇਡ
  • ਕਿਸਾਨ

ਗਣਤੰਤਰ ਦਿਵਸ ਮੌਕੇ ਦੋਆਬੇ ’ਚ ਜਾਣੋ ਕਿਹੜੇ ਮੰਤਰੀ ਨੇ ਕਿੱਥੇ ਲਹਿਰਾਇਆ ਤਿਰੰਗਾ

NEXT STORY

Stories You May Like

  • sukhbir badal s big statement in jaswant singh khalra case
    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • bjp president kewal singh dhillon big statement on film   sutlej   controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • charanjit channi  s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
  • delhi polices big statement on the news of deepke detention
    ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ
  • pargat singh  s big statement regarding factionalism in punjab congress
    'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...', ਪਾਰਟੀ 'ਚ ਧੜੇਬੰਦੀ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ...
  • manjit singh gk on school staff salary
    ਸਕੂਲ ਸਟਾਫ਼ ਦੀਆਂ ਤਨਖਾਹਾਂ ਤੇ DSGPC ਵਿਚਾਲੇ ਵਿਵਾਦ 'ਤੇ ਮਨਜੀਤ ਸਿੰਘ GK ਦਾ ਵੱਡਾ ਬਿਆਨ
  • channi s big statement before meeting with baghel
    'ਪਹਿਲਾਂ ਤੇਲ ਦੇਖਾਂਗੇ, ਤੇਲ ਦੀ ਧਾਰ ਦੇਖਾਂਗੇ', ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ
  • sukhjinder singh randhawa s big statement on raja warring
    ਰਾਜਾ ਵੜਿੰਗ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਹਮਲਾ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
Trending
Ek Nazar
bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rain in punjab meteorological department
      ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
    • major weather warning in punjab for next 48 hours
      ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
    • punjab army personnel
      ਪੰਜਾਬ 'ਚ ਛੁੱਟੀਆਂ ਕੱਟਣ ਆਏ ਫ਼ੌਜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • bank ac issue
      ਬੈਂਕ ਦਾ AC ਖ਼ਰਾਬ ਹੋਣ ਕਾਰਨ ਆਧਾਰ ਕਾਰਡ ਦਾ ਕੰਮ ਕਰਾਉਣ ਆਏ ਲੋਕ ਪਰੇਸ਼ਾਨ
    • water level rises in ravi river
      ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ...
    • heroin seized  cia staff
      ਕਾਰ ’ਚੋਂ 810 ਗ੍ਰਾਮ ਹੈਰੋਇਨ ਬਰਾਮਦ, ਸੀਆਈਏ ਸਟਾਫ਼ ਵੱਲੋਂ ਇਕ ਵਿਅਕਤੀ ਕਾਬੂ
    • high court orders  sanitation workers  punjab police
      ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ...
    • 40 drug smugglers arrested in a single day in amritsar
      ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ...
    • independence day preparations
      ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ADC ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ...
    • fir in sacrilege case
      ਸੱਕਾਂਵਾਲੀ ਬੇਅਦਬੀ ਮਾਮਲੇ 'ਚ BNS ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +