Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    3:57:37 PM

  • stock market closes in red  sensex falls 325 points  lose rs 2 lakh crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ:...

  • holiday declared on thursday

    ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ...

  • domestic gas cylinder consumers

    ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ...

  • imran khan met his sister and wife

    ਇਮਰਾਨ ਖਾਨ ਨੇ 9 ਮਹੀਨਿਆਂ ਬਾਅਦ ਆਪਣੀ ਭੈਣ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਨੇ ਕੇਂਦਰੀ ਮੰਤਰੀ ਤੋਂ ਮੰਗੀਆਂ ਸਰਹੱਦੀ ਤੇ ਕੰਢੀ ਖੇਤਰਾਂ 'ਚ ਉਦਯੋਗ ਲਈ ਵਿਸ਼ੇਸ਼ ਰਿਆਇਤਾਂ

PUNJAB News Punjabi(ਪੰਜਾਬ)

ਕੈਪਟਨ ਨੇ ਕੇਂਦਰੀ ਮੰਤਰੀ ਤੋਂ ਮੰਗੀਆਂ ਸਰਹੱਦੀ ਤੇ ਕੰਢੀ ਖੇਤਰਾਂ 'ਚ ਉਦਯੋਗ ਲਈ ਵਿਸ਼ੇਸ਼ ਰਿਆਇਤਾਂ

  • Updated: 02 Dec, 2019 09:31 PM
Chandigarh
captain amarinder singh  union minister piyush goyal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਅਸ਼ਵਨੀ): ਪੰਜਾਬ 'ਚ ਖਾਸ ਤੌਰ 'ਤੇ ਸਰਹੱਦੀ ਜ਼ਿਲਿਆਂ ਤੇ ਕੰਢੀ ਇਲਾਕਿਆਂ 'ਚ ਨਿਵੇਸ਼ ਅਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਕੇਂਦਰ ਸਰਕਾਰ ਕੋਲੋਂ ਵਿਸ਼ੇਸ਼ ਰਿਆਇਤਾਂ ਦੀ ਮੰਗ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਸਲੇ 'ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ। ਕੇਂਦਰੀ ਵਪਾਰ ਤੇ ਉਦਯੋਗ ਮੰਤਰੀ ਗੋਇਲ ਨੂੰ ਲਿਖੇ ਪੱਤਰ 'ਚ ਮੁੱਖ ਮੰਤਰੀ ਨੇ ਕਿਹਾ ਕਿ ਗੁਆਂਢੀ ਸੂਬਿਆਂ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਨੂੰ ਆਮਦਨ ਕਰ ਤੋਂ ਛੋਟ, ਕੇਂਦਰੀ ਵਸਤਾਂ ਤੇ ਵਿਕਰੀ ਕਰਾਂ ਦੀ ਭਰਪਾਈ ਤੇ ਭਾੜਾ ਸਬਸਿਡੀ ਦੇ ਰੂਪ 'ਚ ਅਜਿਹੀਆਂ ਰਿਆਇਤਾਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਮੁੰਦਰੀ ਬੰਦਰਗਾਹਾਂ ਤੋਂ ਵਾਂਝਾ ਹੋਣ, ਵੈਰ ਦੀ ਭਾਵਨਾ ਰੱਖਣ ਵਾਲੇ ਗੁਆਂਢੀ ਮੁਲਕ ਦੀ ਲੰਮੀ ਸਰਹੱਦ ਜੁੜਨ ਅਤੇ ਬਾਹਰੀ ਤਾਕਤਾਂ ਦੀ ਸ਼ਹਿ ਪ੍ਰਾਪਤ ਅਤਿਵਾਦ ਦੇ ਝੱਲੇ ਸੰਤਾਪ ਅਤੇ ਗੁਆਂਢੀ ਸੂਬਿਆਂ ਨੂੰ ਦਿੱਤੀਆਂ ਰਿਆਇਤਾਂ ਵਰਗੇ ਕਾਰਨਾਂ ਦਾ ਖਮਿਆਜ਼ਾ ਪੰਜਾਬ ਨੂੰ ਭੁਗਤਣਾ ਪਿਆ, ਜਿਸ ਕਰਕੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀ ਤਰਜ਼ 'ਤੇ ਸੂਬੇ ਨੂੰ ਵਿਸ਼ੇਸ਼ ਰਿਆਇਤਾਂ ਦਿੱਤੇ ਜਾਣ ਦੀ ਲੋੜ ਹੈ। ਮੁਲਕ ਦੇ ਅੰਦਰੋਂ ਤੇ ਬਾਹਰੋਂ ਸੂਬੇ ਲਈ ਵੱਧ ਤੋਂ ਵੱਧ ਨਿਵੇਸ਼ ਲਿਆਉਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਪੰਜਾਬ 'ਚ ਰੁਜ਼ਗਾਰ ਦੇ ਮੌਕਿਆਂ 'ਚ ਸੁਧਾਰ ਲਿਆ ਕੇ ਸਮੂਹਿਕ ਵਿਕਾਸ ਦੀ ਲੋੜ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਨਅਤ ਨਾਲ ਜੁੜੇ ਹਰੇਕ ਵਰਗ ਨਾਲ ਲੰਬੀ-ਚੌੜੀ ਵਿਚਾਰ-ਚਰਚਾ ਬਾਅਦ ਨਵੇਂ ਤੇ ਮੌਜੂਦਾ ਉਦਯੋਗਿਕ ਯੂਨਿਟਾਂ ਨੂੰ ਆਕਰਸ਼ਿਤ ਰਿਆਇਤਾਂ ਦੀ ਪੇਸ਼ਕਸ਼ ਕਰਦੀ ਪ੍ਰਗਤੀਸ਼ੀਲ ਉਦਯੋਗਿਕ ਤੇ ਵਪਾਰਕ ਵਿਕਾਸ ਨੀਤੀ ਤਿਆਰ ਕੀਤੀ ਤਾਂ ਜੋ ਸੂਬੇ 'ਚ ਨਵੇਂ ਉਦਯੋਗਿਕ ਨਿਵੇਸ਼ ਨੂੰ ਖਿੱਚਿਆ ਜਾ ਸਕੇ। ਮੁੱਖ ਮੰਤਰੀ ਨੇ ਨਵੀਂ ਉਦਯੋਗਿਕ ਨੀਤੀ ਲਈ ਸੂਬਿਆਂ ਨਾਲ ਸਲਾਹ ਮਸ਼ਵਰਾ ਸ਼ੁਰੂ ਕਰਨ ਦੇ ਕਦਮ ਲਈ ਗੋਇਲ ਵਧਾਈ ਦਿੱਤੀ।

  • Captain Amarinder Singh
  • Union Minister Piyush Goyal
  • ਕੈਪਟਨ ਅਮਰਿੰਦਰ ਸਿੰਘ
  • ਕੇਂਦਰੀ ਮੰਤਰੀ ਪਿਊਸ਼ ਗੋਇਲ

ਕੈਪਟਨ ਸਰਕਾਰ ’ਤੇ ਭਾਰੀ ਪੈ ਸਕਦੈ ਬਰਗਾਡ਼ੀ ਕਾਂਡ

NEXT STORY

Stories You May Like

  • india  border areas  rail plan  45 thousand crores
    ਸਰਹੱਦੀ ਖੇਤਰਾਂ 'ਤੇ ਭਾਰਤ ਦਾ ਵੱਡਾ ਰੇਲ ਪਲਾਨ, 45 ਹਜ਼ਾਰ ਕਰੋੜ ਨਾਲ ਮਜ਼ਬੂਤ ਹੋਵੇਗੀ ਕਨੈਕਟੀਵਿਟੀ
  • mca invites bids for expansion of t20 mumbai leag
    ਐਮਸੀਏ ਨੇ ਟੀ20 ਮੁੰਬਈ ਲੀਗ ਦੇ ਵਿਸਥਾਰ ਲਈ ਬੋਲੀਆਂ ਮੰਗੀਆਂ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • union minister  rajya sabha  pmgsy  report
    ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ ਨਿਰਮਾਣ 'ਚ ਤੇਜ਼ੀ
  • major seizure in gurdaspur central jail
    ਗੁਰਦਾਸਪੁਰ ਕੇਂਦਰੀ ਜੇਲ ’ਚ ਵੱਡੀ ਬਰਾਮਦਗੀ, ਹਵਾਲਾਤੀ ਤੋਂ ਮੋਬਾਈਲ ਫੋਨ ਤੇ 29 ਨਸ਼ੀਲੀਆਂ ਗੋਲੀਆਂ ਬਰਾਮਦ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • central modern jail  faridkot jail  prisoner in jail
    ਕੇਂਦਰੀ ਮਾਡਰਨ ਜੇਲ੍ਹ ’ਚ ਹਵਾਲਾਤੀ ਕੋਲੋਂ ਮੋਬਾਈਲ ਤੇ ਸਿਮ ਬਰਾਮਦ, 9 ਹਖ਼ਿਲਾਫ਼ ਮੁਕੱਦਮਾ ਦਰਜ
  • central governments big step for women entrepreneurs
    ਕੇਂਦਰ ਸਰਕਾਰ ਦਾ ਮਹਿਲਾ ਉੱਦਮੀਆਂ ਲਈ ਵੱਡਾ ਕਦਮ, ਪੇਂਡੂ ਖੇਤਰਾਂ ਵਿੱਚ ਕਾਰੋਬਾਰਾਂ ਨੂੰ ਮਿਲੇਗਾ ਹੁਲਾਰਾ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • looting case solved of around 72 lakhs from an iron ore businessman jalandhar
      ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
    • devastation after heavy rain in chandigarh
      ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ,...
    • now all private universities in punjab under the purview of rti
      ਹੁਣ RTI ਦੇ ਘੇਰੇ 'ਚ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ, ਸੂਚਨਾ...
    • satyendra jain bhagwant mann former minister
      ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਆਇਆ ਪ੍ਰਤੀਕਰਮ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • accused garg  s bail rejected in tax evasion case
      ਟੈਕਸ ਚੋਰੀ ਮਾਮਲੇ ’ਚ ਮੁਲਜ਼ਮ ਗਰਗ ਦੀ ਜ਼ਮਾਨਤ ਖਾਰਜ
    • there will be a big discussion in delhi today on the punjab congress conflict
      ਪੰਜਾਬ ਕਾਂਗਰਸ ਦੇ ਕਲੇਸ਼ ’ਤੇ ਅੱਜ ਦਿੱਲੀ ’ਚ ਹੋਵੇਗੀ ਵੱਡੀ ਚਰਚਾ, ਮੀਟਿੰਗ ’ਤੇ...
    • 3 months allowance will be released on the occasion of raksha bandhan
      ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ,...
    • dhillon brothers suicide case new update
      ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
    • nhrc takes strict action against non celebration of independence day
      ਪੰਜਾਬ ਦੇ ਸਰਹੱਦੀ ਸਕੂਲਾਂ 'ਚ ਆਜ਼ਾਦੀ ਦਿਹਾੜਾ ਨਾ ਮਨਾਉਣ 'ਤੇ ਕੌਮੀ ਮਨੁੱਖੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +