Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    5:54:58 PM

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • dhirendra shastri baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

  • jathedar gargaj  balwant singh rajoana  patiala jail

    ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ...

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Phagwara
  • ਕੈਪਟਨ ਆਪਣੀ ਪਤਨੀ ਦਾ ਫੋਨ ਨਹੀਂ ਚੁੱਕਦੇ ਤਾਂ ਪੰਜਾਬ ਦੇ ਲੋਕਾਂ ਨੂੰ ਕੀ ਮੋਬਾਇਲ ਵੰਡਣਗੇ : ਮਜੀਠੀਆ

PUNJAB News Punjabi(ਪੰਜਾਬ)

ਕੈਪਟਨ ਆਪਣੀ ਪਤਨੀ ਦਾ ਫੋਨ ਨਹੀਂ ਚੁੱਕਦੇ ਤਾਂ ਪੰਜਾਬ ਦੇ ਲੋਕਾਂ ਨੂੰ ਕੀ ਮੋਬਾਇਲ ਵੰਡਣਗੇ : ਮਜੀਠੀਆ

  • Updated: 10 Oct, 2019 01:30 AM
Phagwara
captain amarinder singh  vikram singh majithia
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ,(ਜਲੋਟਾ, ਹਰਜੋਤ, ਰੁਪਿੰਦਰ ਕੌਰ): ਪੰਜਾਬ ਸਰਕਾਰ 'ਚ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਵਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਸਿੱਧਾ ਹਮਲਾ ਬੋਲਦੇ ਹੋਏ ਕਿਹਾ ਕਿ 77 ਸਾਲਾ ਦੇ ਕੈਪਟਨ ਅਮਰਿੰਦਰ ਸਿੰਘ ਦੀਆਂ ਆਦਤਾਂ ਬਦਲਣ ਵਾਲੀਆਂ ਨਹੀਂ ਹਨ। ਹਕੀਕਤ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਾ ਤਾਂ ਕਿਤੇ ਆਉਂਦੇ-ਜਾਂਦੇ ਹਨ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਮਿਲ ਸਕਦਾ ਹੈ ਕਿਉਂਕਿ ਉਹ ਕਿਸੇ ਨਾਲ ਮਿਲਣਾ ਪਸੰਦ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭੋਲੀ-ਭਾਲੀ ਜਨਤਾ ਨੂੰ ਬੀਤੀਆਂ ਵਿਧਾਨ ਸਭਾ ਚੋਣਾਂ ਵਿਚ ਫ੍ਰੀ ਮੋਬਾਇਲ ਫੋਨ ਦੇਣ ਦਾ ਵਾਅਦਾ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਤਾਂ ਹਕੀਕਤ ਵਿਚ ਆਪਣੀ ਪਤਨੀ ਦਾ ਫੋਨ ਹੀ ਨਹੀਂ ਚੁੱਕਦੇ, ਉਹ ਪੰਜਾਬ ਦੇ ਲੋਕਾਂ ਨੂੰ ਕੀ ਮੋਬਾਇਲ ਫੋਨ ਵੰਡਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਝੂਠਾ ਇਨਸਾਨ ਅੱਜ ਤਕ ਆਪਣੇ ਜੀਵਨ ਵਿਚ ਨਹੀਂ ਦੇਖਿਆ। ਜੋ ਇਨਸਾਨ ਪੰਜਾਬ ਵਿਚ ਨਸ਼ੇ ਖਤਮ ਕਰਨ ਸਣੇ ਹੋਰ ਸਮੱਸਿਆਵਾਂ ਸਬੰਧੀ ਜਨਤਾ ਦੇ ਦਰਬਾਰ ਵਿਚ ਗੁਰੂ ਗੋਬਿੰਦ ਸਿੰਘ ਜੀ ਅਤੇ ਪਵਿੱਤਰ ਸ੍ਰੀ ਗੁਟਕਾ ਸਾਹਿਬ ਦੀਆਂ ਕਸਮਾਂ ਖਾ ਕੇ ਆਪਣੀਆਂ ਕਹੀਆਂ ਹੋਈਆਂ ਗੱਲਾਂ ਤੋਂ ਪਲਟ ਜਾਏ ਉਹ ਪੰਜਾਬ ਦੇ ਲੋਕਾਂ ਦਾ ਕੀ ਭਲਾ ਕਰੇਗਾ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਕੈਪਟਨ ਸਰਕਾਰ ਪੰਜਾਬੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਸੂਬੇ ਦਾ ਮਾਹੌਲ ਖਰਾਬ ਕਰ ਰਹੀ ਹੈ।

ਮਜੀਠੀਆ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਪੰਜਾਬ ਵਿਚ ਹੁਣ ਏ. ਕੇ.-74, ਸੈਟੇਲਾਈਟ ਫੋਨ, ਬੰਬ ਆਦਿ ਤਕ ਬਰਾਮਦ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਕੈਪਟਨ ਸਰਕਾਰ ਜਲਦੀ ਡਿਗਣ ਵਾਲੀ ਹੈ। ਇਸੇ ਮਨੋਰਥ ਨਾਲ ਮੁੱਖ ਮੰਤਰੀ ਕੈਪਟਨ ਵਲੋਂ ਇਕੱਠੇ 30 ਸਲਾਹਕਾਰ ਨਿਯੁਕਤ ਕੀਤੇ ਜਾ ਰਹੇ ਹਨ। ਮਜੀਠੀਆ ਨੇ ਕਿਹਾ ਕਿ ਜਦ ਕੈਪਟਨ ਨੇ ਕਿਸੇ ਨਾਲ ਮਿਲਣਾ ਹੀ ਨਹੀਂ ਤਾਂ ਫਿਰ ਇਹ ਸਲਾਹਕਾਰ ਸੀ. ਐੱਮ. ਨੂੰ ਕੀ ਸਲਾਹ ਦੇਣਗੇ। ਇਸ ਮੌਕੇ 'ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ, ਭਾਜਪਾ ਪੰਜਾਬ ਪ੍ਰਧਾਨ ਸ਼ਵੇਤ ਮਲਿਕ, ਸੀਨੀਅਰ ਅਕਾਲੀ ਨੇਤਾ ਅਵਤਾਰ ਸਿੰਘ ਭੁੰਗਰਾਨੀ, ਮੇਅਰ ਅਰੁਣ ਖੋਸਲਾ, ਅਨੁਰਾਗ ਮਨਖੰਡ ਤੇ ਹੋਰ ਮੌਜੂਦ ਸਨ।

  • Captain Amarinder Singh
  • Vikram Singh Majithia
  • ਕੈਪਟਨ ਅਮਰਿੰਦਰ ਸਿੰਘ
  • ਵਿਕਰਮ ਸਿੰਘ ਮਜੀਠੀਆ

ਸੁਖਬੀਰ ਦਾ ਜਲਾਲਾਬਾਦ ਦੀ ਰਜਿਸਟਰੀ ਆਪਣੇ ਨਾਂ ਹੋਣ ਦਾ ਬਿਆਨ ਲੋਕਤੰਤਰ ਦਾ ਨਿਰਾਦਰ : ਜਾਖੜ

NEXT STORY

Stories You May Like

  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • major accident occurred while charging mobile phone
    ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ ਜਾਨ
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • iphone langar to be held in chandigarh on september 22
    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ ਲੰਗਰ'! ਇੰਨੇ ਲੋਕਾਂ ਨੂੰ ਫ੍ਰੀ ਮਿਲੇਗਾ ਫੋਨ
  • a discount is available on a fantastic redmi phone
    Redmi ਦੇ ਸ਼ਾਨਦਾਰ ਫੋਨ 'ਤੇ ਮਿਲ ਰਿਹੈ 15,000 ਰੁਪਏ ਦਾ ਡਿਸਕਾਉਂਟ ! ਜਾਣੋ ਕੀ ਹੈ ਪੂਰੀ ਡੀਲ
  • this oneplus phone will not be launched in india
    ਮੋਬਾਈਲ ਯੂਜ਼ਰਸ ਨੂੰ ਵੱਡਾ ਝਟਕਾ ! ਭਾਰਤ 'ਚ ਨਹੀਂ ਹੋਵੇਗਾ ਲਾਂਚ OnePlus ਦਾ ਇਹ ਫੋਨ, ਜਾਣੋ ਕਾਰਨ
  • tarun chugh interview
    ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ ਚੁੱਘ
  • kewal singh dhillon
    ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • charanjit singh channi
      ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
    • accident involving a punjabi family in mp
      MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ ! ਸੱਸ-ਨੂੰਹ ਦੀ ਮੌਤ, ਥੋੜੀ ਦੇਰ...
    • flights from bathinda airport cancelled
      ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ...
    • thieves targeted the home
      ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46...
    • drug case
      ਨਸ਼ੇ 'ਚ ਧੁੱਤ ਕੁੜੀ ਘਰਾਂ ਦੇ ਦਰਵਾਜ਼ੇ ਖੜਕਾਉਂਦੀਆਂ ਆਈ ਨਜ਼ਰ, ਵੀਡੀਓ ਵਾਇਰਲ
    • idfc first bank  ed  punjab  haryana  raids
      IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ
    • satinder satti  s latest interview
      ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ...
    • agyapal singh from tanda urmar makes a name for himself in canada
      ਟਾਂਡਾ ਉੜਮੁੜ ਦੇ ਆਗਿਆਪਾਲ ਸਿੰਘ ਦਾ ਕੈਨੇਡਾ 'ਚ ਚਮਕਿਆ ਨਾਂ, ਕੇਪ ਬ੍ਰਿਟਨ ਪੁਲਸ...
    • mid day meal  teacher  warning
      ਮਿਡ-ਡੇਅ ਮੀਲ ਨੂੰ ਲੈ ਕੇ ਅਧਿਆਪਕਾਂ ਨੇ ਜਾਰੀ ਕੀਤੀ ਚਿਤਾਵਨੀ
    • samrala politics
      ਸਮਰਾਲਾ ’ਚ ਸਿਆਸੀ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਵਲੋਂ ਟਿਕਟ ਲਈ ਜ਼ੋਰ-ਅਜਮਾਇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +