Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    12:16:44 PM

  • why starlink has not yet got entry in india reason

    Elon Musk ਦੇ Starlink ਨੂੰ ਭਾਰਤ 'ਚ ਅਜੇ ਤੱਕ...

  • links to punjab in the tiger shroff firing case

    ਟਾਈਗਰ ਸ਼੍ਰੋਫ ਫਾਇਰਿੰਗ ਮਾਮਲੇ ਦੇ ਪੰਜਾਬ ਨਾਲ ਜੁੜੇ...

  • parvinder singh jhota cbi mansa

    ਪਰਵਿੰਦਰ  ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ...

  • egg sold for 312 crores

    ਪਲਾਂ 'ਚ ਚਮਕੀ ਕਬਾੜੀਏ ਦੀ ਕਿਸਮਤ ! 312 ਕਰੋੜ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਵਲੋਂ ਅਨਾਜ ਦੇ ਭੰਡਾਰਨ ਲਈ ਪ੍ਰਧਾਨ ਮੰਤਰੀ ਨੂੰ ਦਖਲ ਦੇਣ ਦੀ ਮੰਗ

PUNJAB News Punjabi(ਪੰਜਾਬ)

ਕੈਪਟਨ ਵਲੋਂ ਅਨਾਜ ਦੇ ਭੰਡਾਰਨ ਲਈ ਪ੍ਰਧਾਨ ਮੰਤਰੀ ਨੂੰ ਦਖਲ ਦੇਣ ਦੀ ਮੰਗ

  • Edited By Babita,
  • Updated: 19 Jun, 2019 11:44 AM
Chandigarh
captain amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਾਜ ਦੇ ਭੰਡਾਰਨ ਲਈ 20 ਲੱਖ ਮੀਟ੍ਰਿਕ ਟਨ ਦੀ ਸਮਰੱਥਾ ਵਾਲੇ ਢਕੇ ਗੋਦਾਮਾਂ ਦੇ ਨਿਰਮਾਣ ਦੀ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜ਼ਰੂਰੀ ਦਖਲ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਗਏ ਇਕ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਸਰਕਾਰ/ਐੱਫ਼. ਸੀ. ਆਈ. ਦੀ 7 ਸਾਲਾ ਗਾਰੰਟੀ ਹੇਠ 20 ਲੱਖ ਮੀਟ੍ਰਿਕ ਟਨ ਸਮਰੱਥਾ ਵਾਲੇ ਢਕੇ ਹੋਏ ਗੋਦਾਮਾਂ ਦੇ ਨਿਰਮਾਣ ਦੀ ਆਗਿਆ ਦੇਣ ਵਾਸਤੇ ਭਾਰਤ ਸਰਕਾਰ ਦੇ ਖੁਰਾਕ ਮੰਤਰਾਲਾ ਨੂੰ ਨਿਰਦੇਸ਼ ਦੇਣ।

ਮੁੱਖ ਮੰਤਰੀ ਨੇ ਆਪਣੇ ਪੱਤਰ 'ਚ ਕਿਹਾ ਹੈ ਕਿ ਪਿਛਲੇ ਕੁਝ ਸੀਜ਼ਨਾਂ ਦੌਰਾਨ ਅਥਾਹ ਫਸਲ ਹੋਣ ਕਾਰਨ ਪੰਜਾਬ ਤੋਂ ਅਨਾਜ ਉਠਾਉਣ ਦੀ ਰਫਤਾਰ ਬਹੁਤ ਹੌਲੀ ਰਹੀ ਹੈ। ਇਸ ਕਾਰਨ ਢਕੇ ਹੋਏ ਸਟੋਰੇਜ ਦੀ ਥਾਂ ਦੀ ਬਹੁਤ ਜ਼ਿਆਦਾ ਕਮੀ ਪੈਦਾ ਹੋ ਗਈ ਹੈ। ਨਤੀਜੇ ਵਜੋਂ ਸੂਬੇ 'ਚੋਂ 280 ਲੱਖ ਮੀਟ੍ਰਿਕ ਟਨ 'ਚੋਂ 100 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਇਸ ਵੇਲੇ ਖੁੱਲ੍ਹੇ ਆਸਮਾਨ ਹੇਠ ਸਟੋਰ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਗੈਰ ਮੌਸਮੀ ਮੀਂਹ ਕਾਰਨ ਇਸ ਸਾਲ ਸਥਿਤੀ ਬਹੁਤ ਗੰਭੀਰ ਬਣੀ ਰਹੀ, ਜਿਸ ਦੇ ਨਤੀਜੇ ਵਜੋਂ ਢਿੱਲ ਦਿੱਤੀਆਂ ਸਪੈਸੀਫਿਕੇਸ਼ਨਾਂ (ਯੂ.ਆਰ.ਐੱਸ.) ਦੇ ਆਧਾਰ 'ਤੇ ਕਣਕ ਦੀ ਵਿਸ਼ੇਸ਼ ਮਾਤਰਾ ਦੀ ਖਰੀਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਹਾਲਾਂਕਿ ਐੱਫ਼. ਸੀ. ਆਈ. ਨੇ ਸੂਬੇ 'ਚ ਰੇਲਵੇ ਪਟੜੀਆਂ ਦੁਆਲੇ 21 ਲੱਖ ਮੀਟ੍ਰਿਕ ਟਨ ਦੀ ਸਮਰੱਥਾ ਵਾਧੂ ਸਾਇਲੋ ਦੇ ਨਿਰਮਾਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਦੇ ਨਿਰਮਾਣ ਦੇ ਵਾਸਤੇ 4-5 ਸਾਲ ਜਾਂ ਇਸ ਤੋਂ ਵੱਧ ਦਾ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ਸਟੋਰੇਜ ਦੀ ਢੁਕਵੀਂ ਥਾਂ ਦੀ ਕਮੀ ਦੇ ਨਤੀਜੇ ਵਜੋਂ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਆਉਂਦੇ ਸੀਜ਼ਨ ਦੌਰਾਨ ਅਣ–ਢੁੱਕਵੀਆਂ ਥਾਵਾਂ 'ਤੇ ਕਣਕ ਦੀ ਸਟੋਰਜ ਕਰਨੀ ਪਵੇਗੀ, ਜਿਸ ਕਾਰਨ ਕਣਕ ਦੇ ਸਟਾਕ ਨੂੰ ਨੁਕਸਾਨ ਹੋਵੇਗਾ।

  • Captain Amarinder Singh
  • Narendra Modi
  • Grain Storage
  • ਕੈਪਟਨ ਅਮਰਿੰਦਰ ਸਿੰਘ
  • ਨਰਿੰਦਰ ਮੋਦੀ
  • ਅਨਾਜ ਭੰਡਾਰਨ

ਅਕਾਲੀ ਦਲ ਵਲੋਂ ਸਿੱਕਿਮ ਦੇ ਮੁੱਖ ਮੰਤਰੀ ਨੂੰ ਗੁਰਦੁਆਰਾ 'ਗੁਰੂ ਡਾਂਗਮਾਰ' ਸਿੱਖਾਂ ਨੂੰ ਸੌਂਪੇ ਜਾਣ ਦੀ ਅਪੀਲ

NEXT STORY

Stories You May Like

  • brexit referendum 2016
    ਯੂਰਪੀ ਦੇਸ਼ਾਂ ਲਈ ਰੂਸ ਵੱਡਾ ਖ਼ਤਰਾ ! ਬ੍ਰੈਗਜ਼ਿਟ ਜਨਮਤ ਸੰਗ੍ਰਹਿ 'ਚ ਦਿੱਤਾ ਦਖਲ :  ਬ੍ਰਿਟਿਸ਼ ਪ੍ਰਧਾਨ ਮੰਤਰੀ
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • parvinder singh jhota father prime minister narendra modi
    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
  • prime minister narendra modi  public life  25 years
    ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
  • raza murad react to imran khan being asked to leave india
    "ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ ਖਾਨ ਨੂੰ 'ਨੋਟਿਸ' 'ਤੇ ਬੋਲੇ...
  • increased demand for loans to buy tv fridge  goods by pledging gold
    TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ
  • deputy commissioner visited the grain market
    ਡਿਪਟੀ ਕਮਿਸ਼ਨਰ ਨੇ ਕੀਤਾ ਅਨਾਜ ਮੰਡੀ ਦਾ ਦੌਰਾ
  • iraq appoints us sanctioned leader
    ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ ਬਣਾ'ਤਾ ਉਪ ਪ੍ਰਧਾਨ ਮੰਤਰੀ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
  • a man who arrived from dubai committed a major incident
    ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ...
Trending
Ek Nazar
united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • outstanding electricity bills in punjab will be waived
      ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
    • farmers make a major announcement regarding the jhota murder case
      ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ, ਭਲਕੇ ਤੋਂ ਸੰਘਰਸ਼...
    • batala quarrel bricks  youth
      ਬਟਾਲਾ 'ਚ ਵੱਡੀ ਵਾਰਦਾਤ: ਮੋਬਾਈਲ ਚਾਰਜ ਕਰਨ ਨੂੰ ਲੈ ਕੇ ਹੋਇਆ ਝਗੜਾ, ਇੱਟਾਂ ਮਾਰ...
    • drug addicts launch a life threatening attack on a tent house owner
      ਸਿਰਫ਼ 500 ਰੁਪਏ ਦੀ ਖਾਤਰ ਗੁੰਡਾਗਰਦੀ: ਨਸ਼ੇੜੀਆਂ ਨੇ ਟੈਂਟ ਹਾਊਸ ਮਾਲਕ 'ਤੇ...
    • balwant singh remained trapped between life and death
      80 ਫੁੱਟ ਦੀ ਉਚਾਈ ’ਤੇ ਜ਼ਿੰਦਗੀ ਤੇ ਮੌਤ ਵਿਚਾਲੇ ਫਸੇ ਰਹੇ ਬਲਵੰਤ ਸਿੰਘ!, ਨਿਸ਼ਾਨ...
    • amit shah s punjab visit is an attack on the drug mafia  chugh
      ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਾ ਮਾਫ਼ੀਆ ’ਤੇ ਹਮਲਾ : ਚੁੱਘ
    • punjab government buses strike
      ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
    • apneet riyat plays a proactive role in parwinder jhoota case
      ਝੋਟਾ ਕਤਲ ਮਾਮਲੇ ’ਚ ਅਪਨੀਤ ਰਿਆਤ ਦੀ ਸੰਜੀਦਾ ਭੂਮਿਕਾ, ਕਮੇਟੀ ਨਾਲ ਗੱਲਬਾਤ ਰਾਹੀਂ...
    • amit shah parvinder jhota bjp
      ਪੰਜਾਬ ਆਏ ਅਮਿਤ ਸ਼ਾਹ ਦਾ ਬਿਆਨ, ਅੱਜ ਦਾ ਦੁਸਹਿਰਾ ਮੈਂ ਸਾਰੀ ਜ਼ਿੰਦਗੀ ਨਹੀਂ...
    • thanks to the prompt action of the phillaur ssf team
      ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +