Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    3:17:37 PM

  • center approves major project in punjab

    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ...

  • swine flu cases on the rise in jalandhar

    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ...

  • raja warring bio

    ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ...

  • woman survives despite two injections

    ਅਮਰੀਕਾ : ਜ਼ਹਿਰ ਦੇ 2 ਟੀਕੇ ਲੱਗਣ ਦੇ ਬਾਵਜੂਦ ਬਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਨੇ ਪਾਣੀ ਸੰਕਟ ਦੇ ਮੁੱਦੇ 'ਤੇ ਕੇਂਦਰ ਨੂੰ ਸਰਵ ਪਾਰਟੀ ਮੀਟਿੰਗ ਦਾ ਦਿੱਤਾ ਸੁਝਾਅ

PUNJAB News Punjabi(ਪੰਜਾਬ)

ਕੈਪਟਨ ਨੇ ਪਾਣੀ ਸੰਕਟ ਦੇ ਮੁੱਦੇ 'ਤੇ ਕੇਂਦਰ ਨੂੰ ਸਰਵ ਪਾਰਟੀ ਮੀਟਿੰਗ ਦਾ ਦਿੱਤਾ ਸੁਝਾਅ

  • Edited By Anuradha,
  • Updated: 16 Jul, 2019 03:15 PM
Chandigarh
captain amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਦੇਸ਼ 'ਚ ਪਾਣੀ ਦੀ ਨਿੱਘਰ ਰਹੀ ਸਥਿਤੀ ਨਾਲ ਨਿਪਟਣ ਵਾਸਤੇ ਆਮ ਸਹਿਮਤੀ ਪੈਦਾ ਕਰਨ ਅਤੇ ਰਾਸ਼ਟਰ ਵਿਆਪੀ ਨੀਤੀ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਸਰਵ-ਪਾਰਟੀ ਮੀਟਿੰਗ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਇਹ ਸੁਝਾਅ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਨਾਲ ਇਕ ਮੀਟਿੰਗ ਦੌਰਾਨ ਦਿੱਤਾ। ਸ਼ੇਖਾਵਤ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਇਕ ਗੈਰ-ਰਸਮੀ ਗੱਲਬਾਤ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਪਾਣੀ ਇਕ ਰਾਸ਼ਟਰੀ ਸਮੱਸਿਆ ਹੈ ਅਤੇ ਇਸ ਨੂੰ ਰਾਸ਼ਟਰੀ ਪੱਧਰ 'ਤੇ ਵਿਚਾਰੇ ਅਤੇ ਹੱਲ ਕੀਤੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਰਵ-ਪਾਰਟੀ ਮੀਟਿੰਗ ਖੇਤਰ ਵਾਰ ਵੀ ਕੀਤੀ ਜਾ ਸਕਦੀ ਹੈ ਤਾਂ ਜੋ ਇਸ ਸਬੰਧੀ ਪ੍ਰਕਿਰਿਆ ਨੂੰ ਵਧੇਰੇ ਪ੍ਰਭਾਵੀ ਅਤੇ ਅਸਰਦਾਇਕ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਹਰੇਕ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਵੱਲੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਅਨਮੋਲ ਕੁਦਰਤੀ ਸ੍ਰੋਤ ਨੂੰ ਬਚਾਉਣ ਦੇ ਵਾਸਤੇ ਇਹ ਮੀਟਿੰਗਾਂ ਆਮ ਸਹਿਮਤੀ ਪੈਦਾ ਕਰਨ 'ਚ ਮਦਦਗਾਰ ਹੋਣਗੀਆਂ।
ਇਕ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਨਾਲ ਮੀਟਿੰਗ ਦੌਰਾਨ ਐੱਸ. ਵਾਈ. ਐੱਲ. ਮੁੱਦੇ 'ਤੇ ਕੋਈ ਵੀ ਵਿਚਾਰ ਨਹੀਂ ਹੋਇਆ ਕਿਉਂਕਿ ਮਾਮਲਾ ਅਦਾਲਤ 'ਚ ਵਿਚਾਰ ਅਧੀਨ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਦੇ ਬੁੱਢੇ ਨਾਲੇ ਦੀ ਸਮੱਸਿਆ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸ਼ੇਖਾਵਤ ਨੂੰ ਭਰੋਸਾ ਦਿਵਾਇਆ ਕਿ ਇਸ ਦੀ ਸਫਾਈ ਦੇ ਕੰਮ ਦੀ ਪ੍ਰਕਿਰਿਆ ਚਲ ਰਹੀ ਹੈ। ਸੂਬਾ ਸਰਕਾਰ ਨੇ ਇਸ ਕੰਮ ਵਾਸਤੇ 2 ਸਾਲ ਦੀ ਸਮਾਂ ਹੱਦ ਨਿਰਧਾਰਤ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਵੱਖ-ਵੱਖ ਉਦਯੋਗਾਂ ਦੇ ਗੰਦੇ ਪਾਣੀ ਨਾਲ ਅੱਗੇ ਹੋਰ ਬੁੱਢਾ ਨਾਲਾ ਪ੍ਰਭਾਵਤ ਹੋਣ ਤੋਂ ਰੋਕਣ ਨੂੰ ਯਕੀਨੀ ਬਣਾਉਣ ਵਾਸਤੇ ਐੱਸ.ਟੀ.ਪੀਜ਼ ਨੂੰ ਕਾਰਜ਼ਸ਼ੀਲ ਕੀਤਾ ਜਾ ਰਿਹਾ ਹੈ।

  • Water
  • Captain Amarinder Singh
  • meeting
  • ਮੀਟਿੰਗ
  • ਪਾਣੀ
  • ਕੈਪਟਨ ਅਮਰਿੰਦਰ ਸਿੰਘ
  • ਕੇਂਦਰ

ਜੁਗਿੰਦਰ ਸੰਧੂ ਮਨੁੱਖੀ ਸਰੋਕਾਰਾਂ ਦੇ ਸ਼ਾਇਰ ਹਨ : ਪ੍ਰੋ. ਔਜਲਾ

NEXT STORY

Stories You May Like

  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • policy flaws are the main reason for the energy crisis in bangladesh
    ਬੰਗਲਾਦੇਸ਼ ਵਿੱਚ ਊਰਜਾ ਸੰਕਟ ਦਾ ਮੁੱਖ ਕਾਰਨ ਨੀਤੀਗਤ ਖਾਮੀਆਂ
  • birthday party  boy  friend  cake  face  police
    Birthday ਪਾਰਟੀ 'ਚ ਖੂਨੀ ਖੇਡ, ਚਿਹਰੇ 'ਤੇ ਕੇਕ ਲਗਾਉਣ ਤੋਂ ਨਾਰਾਜ਼ ਮੁੰਡੇ ਨੇ ਕਰ ਦਿੱਤਾ ਦੋਸਤ ਦਾ ਕਤਲ
  • farmers halted work on the jammu katra expressway
    ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਦਿੱਤਾ ਧਰਨਾ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • petitions  bench  supreme court  judge
    'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ ਇਕਮਤ ਨਹੀਂ'
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • aam aadmi party has ruined punjab
    ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਰਬਾਦ ਕੀਤਾ : ਅਜੈ ਟਾਮਟਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
Trending
Ek Nazar
tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • khanna mandi
      ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ,...
    • over 200 illegal mining sites in pathankot gurdaspur
      ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ 200 ਤੋਂ ਵੱਧ ਠਿਕਾਣੇ, ਹਾਈ...
    • gurdaspur 4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ...
    • nangal boy gets death sentence in saudi arabia
      ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ ਸਜ਼ਾ-ਏ-ਮੌਤ! ਬਜ਼ੁਰਗ ਮਾਂ ਦਾ ਹੈ...
    • army defense  online fraud
      ਆਰਮੀ ਡਿਫੈਂਸ ਦੇ ਆਰਡਰ ਦਾ ਝਾਂਸਾ ਦੇ ਕੇ ਆਨਲਾਈਨ ਠੱਗੀ
    • punjab congress update
      ਰਾਜਾ ਵੜਿੰਗ ਦੇ 'ਅਸਤੀਫ਼ੇ' ਨੂੰ ਲੈ ਕੇ ਵਿਜੇਇੰਦਰ ਸਿੰਗਲਾ ਦਾ ਵੱਡਾ ਬਿਆਨ
    • major incident inside punjab s high security jail
      ਪੰਜਾਬ ਦੀ ਹਾਈ ਸਕਿਓਰਿਟੀ ਜੇਲ੍ਹ ਅੰਦਰ ਵੱਡਾ ਕਾਂਡ! ਪੂਰਾ ਮਾਮਲਾ ਸੁਣ ਹੈਰਾਨ ਰਹਿ...
    • cm mann japan
      CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +