Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    1:28:14 PM

  • chandigarh university student dies due to gunshot wound

    ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ...

  • pm carney on usa

    'ਅਸੀਂ ਖ਼ੁਦ ਹਾਂ ਆਪਣੇ ਘਰ ਦੇ ਮਾਲਕ..!' ਗੱਲਬਾਤ...

  • heat wave will hit punjab again

    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ...

  • food health

    ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਬੇਅਦਬੀ ਕਾਂਡ ਦੇ 'ਪਰਛਾਵੇਂ' ਤੋਂ ਕੈਪਟਨ ਸਰਕਾਰ ਬਚ ਸਕੇਗੀ!

PUNJAB News Punjabi(ਪੰਜਾਬ)

ਬੇਅਦਬੀ ਕਾਂਡ ਦੇ 'ਪਰਛਾਵੇਂ' ਤੋਂ ਕੈਪਟਨ ਸਰਕਾਰ ਬਚ ਸਕੇਗੀ!

  • Edited By Anuradha,
  • Updated: 19 Aug, 2019 03:58 PM
Ludhiana
captain amarinder singh
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮੁੱਲਾਂਪੁਰੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਜਿਸ ਤਰੀਕੇ ਨਾਲ ਉਸ ਦੇ ਵਜ਼ੀਰ ਅਤੇ ਵਿਧਾਇਕਾਂ ਤੋਂ ਇਲਾਵਾ ਵਿਰੋਧੀ ਨੇਤਾ ਭਗਵੰਤ ਮਾਨ, ਫੂਲਕਾ, ਬੈਂਸ ਭਰਾ, ਖਹਿਰਾ, ਚੀਮਾ ਅਤੇ ਹੋਰ ਆਗੂ ਇਹ ਖੁੱਲ੍ਹ ਕੇ ਦੋਸ਼ ਲਗਾਉਣ ਲੱਗ ਪਏ ਹਨ ਕਿ ਬੇਅਦਬੀ ਮਾਮਲੇ 'ਚ ਮੁੱਖ ਮੰਤਰੀ ਬਾਦਲਾਂ ਨਾਲ ਰਲੇ ਹੋਏ ਹਨ ਅਤੇ ਉਨ੍ਹਾਂ ਨਾਲ ਯਾਰੀ ਪੁਗਾ ਰਹੇ ਹਨ। ਇਨ੍ਹਾਂ ਹਲਾਤਾਂ ਨੂੰ ਭਾਂਵੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪ ਵੀ ਜਾਣਦੇ ਹਨ ਪਰ ਸਿਆਸੀ ਪੰਡਿਤਾਂ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਹੈ ਕਿ ਆਪਣੇ ਮੰਤਰੀਆਂ ਅਤੇ ਵਿਰੋਧੀਆਂ ਦੀ ਗੱਲ 'ਤੇ ਅਮਲ ਕਰ ਕੇ ਬੇਅਦਬੀ ਮਾਮਲੇ ਨਸ਼ਿਆਂ ਦੇ ਮਾਮਲੇ 'ਚ ਸ਼ਾਮਲ ਲੋਕਾਂ ਦੇ ਚਿਹਰੇ ਜਲਦ ਨੰਗੇ ਕਰੋ। ਹੋਰ ਨਾ ਕਿਧਰੇ ਬੇਅਦਬੀ ਕਾਂਡ ਦਾ ਪਰਛਾਵਾਂ ਤੁਹਾਡੀ ਸਰਕਾਰ 'ਤੇ ਪੈ ਜਾਵੇ। ਸਿਆਸੀ ਪੰਡਿਤਾਂ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਜਾਂਚ ਨੂੰ ਤੇਜ਼ੀ ਨਾਲ ਅੱਗੇ ਤੋਰਨ ਤਾਂ ਜੋ ਬੇਅਦਬੀ ਕਾਂਡ ਦੇ ਪਰਛਾਵੇਂ ਤੋਂ ਬਚ ਸਕਣ।

ਦੱਸਣਯੋਗ ਹੈ ਕਿ ਇਸ ਤੋਂ ਪਹਿਲੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਆਪਣੀ ਹੀ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ। ਸੀਨੀਅਰ ਆਗੂ ਬਾਜਵਾ ਵਲੋਂ ਵੀ ਬਰਗਾੜੀ ਬੇਅਦਬੀ ਦੇ ਮੁੱਦੇ ਨੂੰ ਲੈ ਕੇ ਵਿਧਾਨ ਸਭਾ 'ਚ ਪਾਸ ਕੀਤੇ ਗਏ ਮਤੇ ਨੂੰ ਲੈ ਕੇ ਆਪਣੀ ਹੀ ਸਰਕਾਰ ਦੇ ਮੰਤਰੀਆਂ 'ਤੇ ਨਿਸ਼ਾਨਾ ਸਾਧੇ ਜਾਣ ਤੋਂ ਬਾਅਦ ਸਿੱਧੂ ਵਲੋਂ ਦਿੱਤੇ ਗਏ ਵਿਚਾਰਾਂ ਨੂੰ ਵੀ ਬਲ ਮਿਲੇਗਾ ਅਤੇ ਆਉਣ ਵਾਲੇ ਸਮੇਂ 'ਚ ਪ੍ਰਦੇਸ਼ ਕਾਂਗਰਸ ਅੰਦਰ ਇਸ ਮੁੱਦੇ ਨੂੰ ਲੈ ਕੇ ਵੱਖਰੇ ਸਮੀਕਰਨ ਪੈਦਾ ਹੋ ਸਕਦੇ ਹਨ। ਕਿਉਂਕਿ ਸਰਕਾਰ ਦੇ ਕਈ ਵਿਧਾਇਕ ਵੀ ਬੇਅਦਬੀ ਦੇ ਮੁੱਦਿਆਂ ਨੂੰ ਲੈ ਕੇ ਨਰਾਜ਼ ਚੱਲ ਰਹੇ ਹਨ। ਬਾਜਵਾ ਵਲੋਂ ਸਪੱਸ਼ਟ ਤੌਰ 'ਤੇ ਰਾਜ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਗਿਆ ਹੈ ਕਿ ਜਿਹੜੇ ਮੰਤਰੀ ਵਿਧਾਨਸਭਾ 'ਚ ਬੇਅਦਬੀ ਦੇ ਮੁੱਦੇ 'ਤੇ ਬਹਿਸ ਦੌਰਾਨ ਗਰਜੇ ਸਨ, ਜੇਕਰ ਉਨ੍ਹਾਂ ਦੀ ਜ਼ਮੀਰ ਜਾਗਦੀ ਹੈ ਤਾਂ ਉਨ੍ਹਾਂ ਨੂੰ ਆਪਣੇ ਅਹੁਦਿਆਂ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ। ਗੁਰੂ ਘਰ ਨਾਲ ਪਿਆਰ ਰੱਖਣ ਵਾਲੇ ਇਨ੍ਹਾਂ ਮੰਤਰੀਆਂ ਵਲੋਂ ਇਕ ਸਾਲ ਬਾਅਦ ਹੀ ਇਨਸਾਫ਼ ਨਾ ਦਿਵਾਏ ਜਾ ਸਕਣ ਕਾਰਨ ਆਪਣੇ ਅਹੁਦੇ 'ਤੇ ਬਣੇ ਰਹਿਣ ਦੀ ਕੋਈ ਤੁਕ ਨਹੀਂ ਅਤੇ 'ਆਪ' ਆਗੂ ਫੂਲਕਾ ਵਾਂਗ ਬੇਅਦਬੀ ਦੇ ਮੁੱਦਿਆਂ 'ਤੇ ਅਸਤੀਫ਼ੇ ਦੇ ਦੇਣੇ ਚਾਹੀਦੇ ਹਨ। ਬਾਜਵਾ ਵਲੋਂ ਮੁੱਖ ਮੰਤਰੀ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਸਰਕਾਰ ਦੇ ਐਡਵੋਕੇਟ ਜਨਰਲ ਵਲੋਂ ਵੀ ਸਹੀ ਰਾਏ ਨਹੀਂ ਦਿੱਤੀ ਗਈ, ਜਦਕਿ ਵਿਧਾਨਸਭਾ 'ਚ ਮਤਾ ਪਾਸ ਹੋਣ ਦੇ ਬਾਵਜੂਦ ਕਾਨੂੰਨੀ ਤੌਰ 'ਤੇ ਸੀ.ਬੀ.ਆਈ. ਨੂੰ ਦਿੱਤੀ ਜਾਂਚ ਵਾਪਸ ਨਹੀਂ ਸੀ ਲਈ ਜਾ ਸਕਦੀ। 

  • Captain Amarinder Singh
  • Bhagwant Mann
  • partap singh bajwa
  • sukhbir badal
  • ਕੈਪਟਨ ਅਮਰਿੰਦਰ ਸਿੰਘ
  • ਭਗਵੰਤ ਮਾਨ
  • ਬੇਅਦਬੀ ਕਾਂਡ

ਕਿਸਾਨ ਜਥੇਬੰਦੀਆਂ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

NEXT STORY

Stories You May Like

  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • air india turbulence captain dope test positive
    Air India ਦੀ ਫੁਕੇਟ-ਦਿੱਲੀ ਫਲਾਈਟ ’ਚ ਖ਼ਤਰਨਾਕ ਟਰਬੂਲੈਂਸ ਮਗਰੋਂ ਕੈਪਟਨ ਦਾ ਡੋਪ ਟੈਸਟ ਪਾਜ਼ੇਟਿਵ ਹੋਣ ਦਾ ਦਾਅਵਾ!
  • punjab police police officer motorcycle thief
    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ ਦਰਜ ਹੋਇਆ ਮਾਮਲਾ
  • draft bill submitted to punjab government
    ਪੰਜਾਬ ਸਰਕਾਰ ਨੂੰ ਸੌਂਪਿਆ ਗਿਆ ਖਰੜਾ ਬਿੱਲ, ਕਿਸਾਨਾਂ ਦੇ ਕਰਜ਼ੇ ਨੂੰ ਖ਼ਤਮ ਕਰਨ ਦਾ ਪ੍ਰਸਤਾਵ
  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ ਪੁਲਸ ਅੜਿੱਕੇ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • government on deepfake
    ਮੇਟਾ ਤੋਂ ਲੈ ਕੇ ਡੀਪਫੇਕ 'ਤੇ ਸਖ਼ਤ ਕਾਰਵਾਈ ਦੀ ਤਿਆਰੀ 'ਚ ਸਰਕਾਰ
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
  • robbers who were running away after snatching mobile phones
    ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
  • heartbreaking incident in kartarpur
    ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
Trending
Ek Nazar
imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thieves target 4 shops in one night
      ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...
    • preparations for neet pg exam complete
      ਨੀਟ ਪੀਜੀ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: 30 ਅਗਸਤ ਨੂੰ ਬੈਠਣਗੇ 1070...
    • sensation in malsian
      ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
    • jalandhar roads dumped garbage
      ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
    • robbers who were running away after snatching mobile phones
      ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
    • heartbreaking incident in kartarpur
      ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
    • parking attendant of looks unisex salon attacked with sharp weapons
      ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
    • big news punjabi boy in america
      ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆਂ ਮਾਰ ਕੇ ਹੱਤਿਆ
    • punjab bandh announced
      ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ ਇਹ ਤਾਰੀਖ਼, ਨਹੀਂ ਤਾਂ ਹੋਵੋਗੇ...
    • sensation in faridkot modern jail
      ਫਰੀਦਕੋਟ ਮਾਡਰਨ ਜੇਲ੍ਹ ’ਚ ਸਨਸਨੀ, 25 ਸਾਲਾ ਹਵਾਲਾਤੀ ਨੇ ਬੈਰਕ ਦੇ ਬਾਥਰੂਮ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +