Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    3:17:19 PM

  • incident with soldiers

    ਜਵਾਨਾਂ ਨਾਲ ਭਰੀਆਂ ਗੱਡੀਆਂ 'ਤੇ ਹੋ ਗਿਆ ਹਮਲਾ, 40...

  • daljit singh s last rites were performed in village bhamme kalan

    ਦਲਜੀਤ ਸਿੰਘ ਦਾ ਪਿੰਡ ਭੰਮੇ ਕਲਾਂ ਵਿਖੇ ਹੋਇਆ ਅੰਤਿਮ...

  • divit aulack antim ardaas

    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ...

  • amritsar police solve 3 shooting incidents

    ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਨੇ ਬੀਬਾ ਬਾਦਲ ਨੂੰ ਪ੍ਰਕਾਸ਼ ਪੁਰਬ 'ਤੇ ਸਿਆਸਤ ਕਰਨ ਤੋਂ ਵਰਜਿਆ

PUNJAB News Punjabi(ਪੰਜਾਬ)

ਕੈਪਟਨ ਨੇ ਬੀਬਾ ਬਾਦਲ ਨੂੰ ਪ੍ਰਕਾਸ਼ ਪੁਰਬ 'ਤੇ ਸਿਆਸਤ ਕਰਨ ਤੋਂ ਵਰਜਿਆ

  • Edited By Babita,
  • Updated: 17 Sep, 2019 10:37 AM
Chandigarh
captain amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ 'ਤੇ ਝੂਠੀ ਬਿਆਨਬਾਜ਼ੀ ਕਰਨ ਤੋਂ ਵਰਜਦਿਆਂ ਕਿਹਾ ਕਿ ਉਨ੍ਹਾਂ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ 550ਵਾਂ ਪ੍ਰਕਾਸ਼ ਪੁਰਬ ਸਮਾਗਮ ਸੂਬਾ ਸਰਕਾਰ ਨਾਲ ਮਿਲ ਕੇ ਮਨਾਉਣ ਲਈ ਮੁੜ ਪੱਤਰ ਲਿਖਿਆ ਗਿਆ ਹੈ, ਜਿਸ ਕਾਰਨ ਉਹ ਸੌੜੇ ਸਿਆਸੀ ਹਿੱਤਾਂ ਲਈ ਇਸ ਮਹਾਨ ਦਿਹਾੜੇ ਦਾ ਸਿਆਸੀਕਰਨ ਨਾ ਕਰੇ। ਮੁੱਖ ਮੰਤਰੀ ਨੇ ਹਰਸਿਮਰਤ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਵਾਰ-ਵਾਰ ਝੂਠ ਬੋਲ ਕੇ ਸੂਬਾ ਸਰਕਾਰ ਵਿਰੁੱਧ ਦੋਸ਼ ਲਾ ਕੇ ਇਹ ਸਿੱਧ ਕਰਨ ਦੀ ਕੋਸ਼ਿਸ਼ ਨਾ ਕਰੇ ਕਿ ਕੇਂਦਰੀ ਮੰਤਰੀ ਨੂੰ ਕੁਝ ਅਤਾ-ਪਤਾ ਨਹੀਂ ਕਿਉਂਕਿ ਉਸ ਬਾਰੇ ਪਹਿਲਾਂ ਹੀ ਸਾਰੇ ਇਹ ਜਾਣਦੇ ਹਨ ਕਿ ਉਹ ਪੂਰੀ ਤਰ੍ਹਾਂ ਜਾਣਕਾਰੀ ਰਹਿਤ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਇਸ ਮਹਾਨ ਤੇ ਪਵਿੱਤਰ ਸਮਾਗਮਾਂ ਨੂੰ ਆਪਣੇ ਮਨਘੜਤ ਬਿਆਨਾਂ ਦੀ ਘਿਨਾਉਣੀ ਕਥਾ 'ਚ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਮਿਸਰਤ ਬਾਦਲ ਸ਼੍ਰੋਮਣੀ ਕਮੇਟੀ ਜਿਹੜੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ 'ਚ ਖੇਡ ਰਹੀ ਹੈ, ਨੂੰ ਰਾਜ ਪੱਧਰੀ ਸਮਾਗਮ ਲਈ ਸਹਿਯੋਗ ਦੇਣ ਲਈ ਪੁੱਛਣ ਦੀ ਬਜਾਏ ਸਰਕਾਰ ਅਤੇ ਇਸ ਧਾਰਮਿਕ ਸੰਸਥਾ ਵਿਚਾਲੇ ਪਾੜਾ ਵਧਾਉਣ ਲਈ ਆਪਣਾ ਪੂਰਾ ਟਿਲ ਲਾ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਬਾਦਲ ਨੂੰ ਉਸ ਦੇ ਵਿਵਾਦਪੂਰਨ ਤੇ ਭੜਕਾਊ ਬਿਆਨਾਂ ਲਈ ਰਗੜੇ ਲਾਉਂਦਿਆਂ ਕਿਹਾ ਕਿ ਅਕਾਲੀ ਆਗੂ ਦੀਆਂ ਪਿਛਲੀਆਂ ਕੁੱਝ ਦਿਨ ਦੀਆਂ ਟਿੱਪਣੀਆਂ ਨੇ ਉਸ ਦੀ ਪਾਰਟੀ ਦੀ ਹਲਕੀ ਮਾਨਸਿਕਤਾ ਅਤੇ ਵਿਘਨਕਾਰੀ ਰਾਜਨੀਤਕ ਏਜੰਡੇ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲ ਅਕਾਲੀ ਆਗੂਆਂ ਨੇ ਪੰਜਾਬ ਦਾ ਸਮਾਜਿਕ ਤੇ ਆਰਥਿਕ ਢਾਂਚਾ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ ਅਤੇ ਹੁਣ ਗੈਰਸੰਵੇਦਨਸ਼ੀਲ ਤੇ ਵਿਵਾਦਪੂਰਨ ਬਿਆਨ ਦੇ ਕੇ ਫੇਰ ਸੂਬੇ ਨੂੰ ਕਾਲੇ ਦਿਨਾਂ 'ਚ ਧੱਕਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਬਾਦਲ ਗੱਲ ਤਾਂ ਏਕਤਾ ਤੇ ਸ਼ਾਂਤੀ ਦੀ ਕਰ ਰਹੀ ਹੈ ਪਰ ਉਸ ਦੀ ਮਨਸ਼ਾ ਉਸ ਦੀਆਂ ਟਿੱਪਣੀਆਂ ਕਾਰਨ ਬਿਲਕੁਲ ਵੱਖਰੀ ਲੱਗ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਥੋੜ੍ਹੇ ਸਮੇਂ ਦੇ ਲਾਭਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰਾਜਸੀ ਸਾਧਨ ਬਣਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰੇ ਵਿਰੋਧਾਭਾਸਾ ਤੋਂ ਉਪਰ ਉਠ ਕੇ ਸ਼੍ਰੋਮਣੀ ਕਮੇਟੀ ਸਮੇਤ ਸਾਰਿਆਂ ਨੂੰ ਅਪੀਲ ਕਰਦੀ ਹੈ ਕਿ ਇਹ ਇਤਿਹਾਸਕ ਦਿਹਾੜਾ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਭਾਵਨਾਵਾਂ ਨਾਲ ਮਨਾਈਏ ਕਿਉਂਕਿ ਇਹੋ ਜਿਹਾ ਦਿਹਾੜਾ ਜ਼ਿੰਦਗੀ 'ਚ ਇਕ ਵਾਰ ਹੀ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਅਕਾਲੀਆਂ ਦੇ ਹਿੱਤਾਂ ਨੂੰ ਪੂਰਾ ਨਹੀਂ ਕਰਦਾ ਜਿਹੜੇ ਇਸ ਮੁੱਦੇ 'ਤੇ ਨਿਰਾਸ਼ਾ ਤੇ ਨਿਖੇਧੀ ਫੈਲਾਉਣ 'ਤੇ ਤੁਲੇ ਹੋਏ ਹਨ।
ਗੁਰਦੁਆਰਾ ਸਾਹਿਬ ਅੰਦਰ ਅਤੇ ਕਮੇਟੀ ਅਧੀਨ ਥਾਵਾਂ ਵਿਖੇ ਹੋਣ ਵਾਲੇ ਸਮਾਗਮਾਂ ਲਈ ਸੂਬਾ ਸਰਕਾਰ ਵਲੋਂ ਸ਼੍ਰੋਮਣੀ ਕਮੇਟੀ ਨੂੰ ਪੂਰਾ ਸਹਿਯੋਗ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਾਰਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫੇਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੀ ਸਰਕਾਰ ਨਾਲ ਜੁੜ ਕੇ ਇਸ ਇਤਿਹਾਸਕ ਦਿਹਾੜੇ ਨੂੰ ਰਾਜਸੀ, ਸਮਾਜਿਕ ਤੇ ਧਾਰਮਿਕ ਵਿਚਾਰਾਂ ਤੋਂ ਉਪਰ ਉਠ ਕੇ ਸਰਬ ਸਾਂਝੀਵਾਲਤਾ, ਏਕੇ ਤੇ ਆਪਸੀ ਭਾਈਚਾਰੇ ਨਾਲ ਮਨਾਉਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਲਿਖੇ ਆਪਣੇ ਪੱਤਰ 'ਚ ਮੁੱਖ ਮੰਤਰੀ ਨੇ ਪਹਿਲੇ ਸਿੱਖ ਗੁਰੂ ਵੱਲੋਂ ਵਿਸ਼ਵ ਵਿਆਪੀ ਭਾਈਚਾਰਕ ਸਾਂਝ ਦੇ ਫਲਸਫੇ ਦੀ ਲੀਹ 'ਤੇ ਇਸ ਮਹਾਨ ਸਮਾਗਮ ਨੂੰ ਧੂਮ ਧਾਮ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਖੁੱਲ੍ਹੇ ਦਿਲ ਨਾਲ ਸਹਿਯੋਗ ਦੀ ਬੇਨਤੀ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਪਹਿਲਾਂ ਲਿਖੇ ਪੱਤਰ ਦੀ ਲਗਾਤਾਰਤਾ 'ਚ ਕੈਪਟਨ ਅਮਰਿੰਦਰ ਸਿੰਘ ਨੇ ਭਾਈ ਲੌਂਗੋਵਾਲ ਨੂੰ ਜਾਣੂੰ ਕਰਵਾਇਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਆਦੇਸ਼ਾਂ 'ਤੇ ਸੂਬਾ ਸਰਕਾਰ ਨੇ ਸਾਂਝੀ ਯਾਦਗਾਰੀ ਕਮੇਟੀ ਲਈ ਸ਼ਾਮਲ ਕਰਨ ਲਈ ਆਪਣੇ ਦੋ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਨਾਮਜ਼ਦ ਕੀਤਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਪਹਿਲਾਂ ਹੀ ਤਿੰਨ ਮੰਤਰੀਆਂ ਨੂੰ ਗੱਲਬਾਤ ਲਈ ਅਧਿਕਾਰਤ ਕੀਤਾ ਸੀ ਜੋ ਤੁਹਾਨੂੰ ਇਸ ਪਵਿੱਤਰ ਦਿਹਾੜੇ ਲਈ ਇਕੱਠੇ ਹੋਣ ਲਈ ਮੇਰੇ ਵਲੋਂ ਨਿੱਜੀ ਤੌਰ 'ਤੇ ਤੁਹਾਡੀ ਰਿਹਾਇਸ਼ 'ਤੇ 29 ਜੂਨ, 2019 ਨੂੰ ਮਿਲੇ ਸਨ। ਇਹ ਸਾਡੇ ਲਈ ਸਨਮਾਨ ਵਾਲੀ ਗੱਲ ਹੈ ਕਿ ਅਸੀਂ ਇਸ ਇਤਿਹਾਸਕ ਦਿਹਾੜੇ ਦੇ ਗਵਾਹ ਬਣਨ ਜਾ ਰਹੇ ਹਾਂ। ਇਸ ਯਾਦਗਾਰੀ ਦਿਹਾੜੇ ਮੌਕੇ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਬੁਨਿਆਦੀ ਢਾਂਚਾ ਸਥਾਪਤ ਕਰਨ ਦੇ ਚੁੱਕੇ ਜਾ ਰਹੇ ਕਦਮਾਂ ਬਾਰੇ ਚਾਨਣਾ ਪਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਵਿਸਥਾਰਤ ਪ੍ਰੋਗਰਾਮ ਪਹਿਲਾਂ ਹੀ ਤੈਅ ਕੀਤੇ ਜਾ ਚੁੱਕੇ ਹਨ, ਜਿਨ੍ਹਾਂ 'ਚ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ, 2019 ਨੂੰ ਹੋਣ ਵਾਲਾ ਮੁੱਖ ਸਮਾਗਮ ਵੀ ਸ਼ਾਮਲ ਹੈ।

  • Captain Amarinder Singh
  • Prakash Purab
  • Harsimrat Badal
  • Politics
  • ਕੈਪਟਨ ਅਮਰਿੰਦਰ ਸਿੰਘ
  • ਪ੍ਰਕਾਸ਼ ਪੁਰਬ
  • ਹਰਸਿਮਰਤ ਬਾਦਲ
  • ਸਿਆਸਤ

ਡਾ. ਅੰਬੇਡਕਰ ਦੀ ਮੂਰਤੀ ਮਾਮਲੇ 'ਚ ਲਿਆ ਗਿਆ 'ਸੁਓ-ਮੋਟੋ ਨੋਟਿਸ'

NEXT STORY

Stories You May Like

  • shiromani akali dal meeting
    ਬੀਬਾ ਹਰਸਿਮਰਤ ਕੌਰ ਬਾਦਲ ਦੀ ਤਪਾ ਆਮਦ ਨੂੰ ਲੈ ਕੇ ਅਕਾਲੀ ਦਲ ਪੱਬਾਂ ਭਾਰ
  • grand nagar kirtan was organized in aurangabad
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਔਰੰਗਾਬਾਦ ਦੀ ਧਰਤੀ ’ਤੇ ਵਿਸ਼ਾਲ ਨਗਰ ਕੀਰਤਨ ਸਜਾਇਆ
  • airport decorated with beautiful flowers on the occasion of the parkash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੋਹਣੇ ਫੁੱਲਾਂ ਨਾਲ ਸੱਜਿਆ Amritsar Airport, ਬਣਿਆ ਖਿੱਚ ਦਾ ਕੇਂਦਰ
  • alliance akali dal sukhbir singh badal
    ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ
  • accused of kidnapping and gang raping foreign women get clean chit in lahore
    ਵਿਦੇਸ਼ੀ ਔਰਤਾਂ ਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਨੂੰ ਲਾਹੌਰ 'ਚ ਮਿਲੀ ਕਲੀਨ ਚਿੱਟ
  • sukhbir badal makes a statement regarding the alliance
    ਸੁਖਬੀਰ ਬਾਦਲ ਨੇ ਗਠਜੋੜ ਨੂੰ ਲੈ ਕੇ ਦਿੱਤਾ ਬਿਆਨ, ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਵੀ ਚੁੱਕੇ ਸਵਾਲ
  • manpreet badal met amit shah
    ਮਨਪ੍ਰੀਤ ਬਾਦਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ 'ਤੇ ਹੋਈ ਚਰਚਾ
  • parvinder jhota s father makes a major statement regarding entering politics
    ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
  • major action taken against those who failed to pay water and sewerage bills
    ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
Trending
Ek Nazar
pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • at what time will daljit s funeral take place
      'ਕਿੰਨੇ ਵਜੇ ਹੋਵੇਗਾ ਦਲਜੀਤ ਦਾ ਅੰਤਿਮ ਸਸਕਾਰ', ਪਿਤਾ ਨੇ ਕੈਮਰੇ ਅੱਗੇ ਦਿੱਤੀ...
    • punjab  elections  notification
      ਪੰਜਾਬ : ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ,...
    • fir registered in chandigarh against congress leader of punjab
      ਪੰਜਾਬ ਦੇ ਕਾਂਗਰਸੀ ਆਗੂ ਖ਼ਿਲਾਫ਼ ਚੰਡੀਗੜ੍ਹ 'ਚ FIR ਦਰਜ, ਚੋਣਾਂ ਤੋਂ ਪਹਿਲਾਂ...
    • punjabi singer complaint
      ਵੱਡੀ ਖ਼ਬਰ: ਮਸ਼ਹੂਰ PUNJABI SINGER ਨੂੰ ਜਾਨੋਂ ਮਾਰਨ ਦੀ ਧਮਕੀ! ਫ਼ਿਰੌਤੀ 'ਚ...
    • blow to shiromani akali dal punar surjit
      ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਅਕਾਲੀ ਦਲ ਪੁਨਰ ਸੁਰਜੀਤ ਨੂੰ 2 ਦਿਨਾਂ ਵਿਚ...
    • nit jalandhar qs asia university rankings 2027 4th position among all nits
      NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
    • phagwara doctor dies in england
      ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ...
    • vocational training will be provided alongside academic studies in school
      ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ...
    • major accident on the moga jalandhar highway
      ਮੋਗਾ-ਜਲੰਧਰ ਹਾਈਵੇ 'ਤੇ ਵੱਡਾ ਹਾਦਸਾ, ਇਕੋ ਪਰਿਵਾਰ ਦੇ ਦੋ ਜੀਆਂ ਦੀ ਮੌਤ
    • time slots for bursting firecrackers during upcoming festivals in tarn taran
      ਤਰਨਤਾਰਨ ’ਚ ਆਗਾਮੀ ਤਿਉਹਾਰਾਂ ਮੌਕੇ ਪਟਾਖ਼ੇ ਚਲਾਉਣ ਲਈ ਸਮਾਂ ਨਿਰਧਾਰਤ: ਜ਼ਿਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +