Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    2:18:18 PM

  • crisis on power generation and irrigation may worsen

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ...

  • raja warring had channi s slogans put on the speaker

    ਰਾਜਾ ਵੜਿੰਗ ਨੇ ਮਾਈਕ 'ਚ ਲਗਵਾਏ ਚੰਨੀ ਦੇ ਨਾਅਰੇ!...

  • punjab bjp appointments

    ਪੰਜਾਬ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...

  • punjab political news

    ਪੰਜਾਬ ਦੀ ਸਿਆਸਤ 'ਚ ਹਲਚਲ! ਸੀਨੀਅਰ ਲੀਡਰ ਵੱਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਵਲੋਂ ਅਮੀਰ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਮਹਾਨ ਸ਼ਖਸੀਅਤਾਂ ਦੇ ਬੁੱਤ ਲਾਉਣ ਦੀ ਪ੍ਰਵਾਨਗੀ

PUNJAB News Punjabi(ਪੰਜਾਬ)

ਕੈਪਟਨ ਵਲੋਂ ਅਮੀਰ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਮਹਾਨ ਸ਼ਖਸੀਅਤਾਂ ਦੇ ਬੁੱਤ ਲਾਉਣ ਦੀ ਪ੍ਰਵਾਨਗੀ

  • Edited By Babita,
  • Updated: 06 Mar, 2020 02:13 PM
Chandigarh
captain amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਕੌਮੀ ਅਤੇ ਸੂਬੇ ਦੀ ਅਮੀਰ ਇਤਿਹਾਸਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਪਰਸ਼ੂ ਰਾਮ ਜੀ, ਮਹਾਰਾਜਾ ਅਗਰਸੈਨ ਜੀ ਤੋਂ ਇਲਾਵਾ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ, ਉੱਘੇ ਆਜ਼ਾਦੀ ਘੁਲਾਟੀਏ ਬਾਬਾ ਸੋਹਨ ਸਿੰਘ ਭਕਨਾ ਅਤੇ ਬਾਬਾ ਮਹਾਰਾਜ ਸਿੰਘ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਵਿਲੱਖਣ ਉਪਰਾਲਾ ਨੌਜਵਾਨਾਂ ਨੂੰ ਆਪਣੇ ਮਹਾਨ ਪੁਰਖਿਆਂ ਦੇ ਸ਼ਾਨਾਮੱਤੇ ਅਤੀਤ ਨਾਲ ਜੋੜਨ 'ਚ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਸਤਿਕਾਰਯੋਗ ਸੰਤਾਂ, ਮਹਾਨ ਯੋਧਿਆਂ, ਉੱਘੇ ਆਜ਼ਾਦੀ ਘੁਲਾਟੀਆਂ ਤੋਂ ਇਲਾਵਾ ਪ੍ਰਸਿੱਧ ਸ਼ਖਸੀਅਤਾਂ ਪ੍ਰਤੀ ਉਨ੍ਹਾਂ ਦੀ ਸਰਕਾਰ ਦੇ ਸਤਿਕਾਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਤੀਕਮਈ ਬੁੱਤ ਨੌਜਵਾਨਾਂ ਦਰਮਿਆਨ ਭਾਰਤ ਤੇ ਪੰਜਾਬ ਦੇ ਅਮੀਰ ਧਾਰਮਿਕ ਵਿਰਸੇ ਦੇ ਨਾਲ-ਨਾਲ ਇਤਿਹਾਸਕ ਤੇ ਸੱਭਿਆਚਾਰਕ ਵਿਰਾਸਤ ਬਾਰੇ ਜਾਗਰੂਕਤਾ ਪੈਦਾ ਕਰਨ ਵਿੱਚ ਸਹਾਇਤਾ ਕਰਨਗੇ।
ਇੱਥੇ ਸੂਬਾ ਪੱਧਰੀ ਸੰਚਾਲਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਲੁਧਿਆਣਾ ਵਿਖੇ ਵਿਸ਼ਨੂੰ ਜੀ ਦੇ ਛੇਵੇਂ ਅਵਤਾਰ ਭਗਵਾਨ ਪਰਸ਼ੂ ਰਾਮ ਜੀ ਦਾ ਕਾਂਸੀ ਦਾ ਬੁੱਤ ਅਤੇ ਬਠਿੰਡਾ ਵਿਖੇ ਅਗਰੋਹਾ ਦੇ ਮਹਾਨ ਭਾਰਤੀ ਰਾਜਾ ਮਹਾਰਾਜਾ ਅਗਰਸੈਨ ਜੀ ਦਾ ਬੁੱਤ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਫ਼ਤਹਿਗੜ੍ਹ ਸਾਹਿਬ ਜ਼ਿਲੇ 'ਚ ਸਰਹਿੰਦ ਵਿਖੇ ਸਥਾਪਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਸੱਭਿਆਚਾਰਕ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵਲੋਂ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਫਗਵਾੜਾ/ਜਲੰਧਰ 'ਚ ਅਤੇ ਇਸ ਦੇ ਆਸ-ਪਾਸ ਸੰਵਿਧਾਨ ਦੇ ਨਿਰਮਾਤਾ ਤੇ ਉਘੇ ਨੀਤੀਵਾਨ ਡਾ. ਬੀ.ਆਰ. ਅੰਬੇਡਕਰ ਦਾ ਬੁੱਤ ਸਥਾਪਤ ਕਰਨ ਲਈ ਰੱਖੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਕੈ. ਅਮਰਿੰਦਰ ਸਿੰਘ ਨੇ ਉਘੇ ਆਜ਼ਾਦੀ ਘੁਲਾਟੀਏ ਬਾਬਾ ਸੋਹਣ ਸਿੰਘ ਭਕਨਾ ਦੇ 150ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੀ ਯਾਦ 'ਚ ਅੰਮ੍ਰਿਤਸਰ ਜ਼ਿਲੇ 'ਚ ਬੁੱਤ ਸਥਾਪਤ ਕਰਨ ਸਬੰਧੀ ਸੰਚਾਲਨ ਕਮੇਟੀ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਨੇ ਬਾਬਾ ਮਹਾਰਾਜ ਸਿੰਘ ਦਾ ਬੁੱਤ ਲੁਧਿਆਣਾ ਜ਼ਿਲੇ 'ਚ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਉਚੀ ਰੱਬੋਂ ਵਿਖੇ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਹਾਲਾਂਕਿ, ਉਨ੍ਹਾਂ ਨੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਉੱਘੇ ਇਤਿਹਾਸਕਾਰਾਂ, ਵਿਦਵਾਨਾਂ ਅਤੇ ਖੋਜਕਾਰਾਂ ਨਾਲ ਸਲਾਹ-ਮਸ਼ਵਰਾ ਨਾਲ ਇਤਿਹਾਸਕ ਪਰਿਪੇਖ ਤੋਂ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਵੀ ਆਖਿਆ। 'ਵਿਕਟੋਰੀਆ ਕ੍ਰਾਸ' ਪ੍ਰਾਪਤ ਸਾਰਾਗੜ੍ਹੀ ਜੰਗ ਦੇ ਨਾਇਕ ਸਿਪਾਹੀ ਈਸ਼ਰ ਸਿੰਘ ਦੇ ਬੇਮਿਸਾਲ ਯੋਗਦਾਨ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਸੰਚਾਲਨ ਕਮੇਟੀ ਨੂੰ ਇਸ ਮਹਾਨ ਸਿੱਖ ਸਿਪਾਹੀ ਪ੍ਰਤੀ ਨਿਮਾਣੀ ਸ਼ਰਧਾਂਜਲੀ ਵਜੋਂ ਲੁਧਿਆਣਾ ਵਿਖੇ ਉਨ੍ਹਾਂ ਦਾ ਬੁੱਤ ਸਥਾਪਤ ਕਰਨ ਲਈ ਵੀ ਕਿਹਾ।

ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਸਥਾਨਕ ਸਰਕਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ, ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨਿਰੁਧ ਤਿਵਾੜੀ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਪ੍ਰਮੁੱਖ ਸਕੱਤਰ ਸੀਮਾ ਜੈਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸਕੱਤਰ ਆਜ਼ਾਦੀ ਘੁਲਾਟੀਏ ਵੀ.ਕੇ. ਮੀਨਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਮਨਵੇਸ਼ ਸਿੱਧੂ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ ਅਤੇ ਡੀ. ਪੀ. ਆਈ. ਕਾਲਜਾਂ ਇੰਦੂ ਮਲਹੋਤਰਾ ਸ਼ਾਮਲ ਸਨ।

  • Captain Amarinder Singh
  • Rich historical heritage
  • Great personalities
  • Statues
  • approval
  • ਕੈਪਟਨ ਅਮਰਿੰਦਰ ਸਿੰਘ
  • ਅਮੀਰ ਇਤਿਹਾਸਕ ਵਿਰਾਸਤ
  • ਮਹਾਨ ਸ਼ਖਸੀਅਤਾਂ
  • ਬੁੱਤ
  • ਪ੍ਰਵਾਨਗੀ

ਪੰਜਾਬ ਦੀ ਰਾਜਨੀਤੀ 'ਚ ਵੱਡੇ ਧਮਾਕੇ ਦੇ ਆਸਾਰ, ਢੀਂਡਸਾ ਨੇ ਕੀਤੀ ਬੀਰਦਵਿੰਦਰ ਸਿੰਘ ਨਾਲ ਮੁਲਾਕਾਤ

NEXT STORY

Stories You May Like

  • uranium enrichment
    ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ
  • scheme for setting up three chemical parks gets approval
    ਤਿੰਨ ਕੈਮੀਕਲ ਪਾਰਕਾਂ ਦੀ ਸਥਾਪਨਾ ਲਈ 3,030 ਕਰੋੜ ਰੁਪਏ ਦੀ ਯੋਜਨਾ ਨੂੰ ਮਿਲੀ ਪ੍ਰਵਾਨਗੀ
  • important decisions taken in union cabinet meeting
    ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ’ਚ ਅਹਿਮ ਫੈਸਲੇ, ਤੇਲ-ਗੈਸ ਦੀ ਖੋਜ ਲਈ ‘ਸਮੁੰਦਰ ਮੰਥਨ’ ਯੋਜਨਾ ਨੂੰ ਪ੍ਰਵਾਨਗੀ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • only two out of 12 gurdwaras have escaped from the encroachment mafia
    12 'ਚੋਂ ਸਿਰਫ਼ ਦੋ ਗੁਰਦੁਆਰੇ ਹੀ ਕਬਜ਼ਾ ਮਾਫ਼ੀਆ ਤੋਂ ਬਚੇ, ਸਿੱਖ ਵਿਰਾਸਤ ਦੀ ਰੱਖਿਆ ਲਈ ਕਾਰਵਾਈ ਦੀ ਮੰਗ
  • development as well as heritage
    ਵਿਕਾਸ ਵੀ, ਵਿਰਾਸਤ ਵੀ : ਮੋਦੀ ਜੀ ਦੇ 12 ਸਾਲਾਂ ਦੀ ਸੌਗਾਤ
  • benefits of applying aloe vera gel on the face
    ਚਿਹਰੇ 'ਤੇ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
  • the legacy of july does not belong to any one party
    ਜੁਲਾਈ ਦੀ ਵਿਰਾਸਤ ਕਿਸੇ ਇਕ ਪਾਰਟੀ ਦੀ ਨਹੀਂ : ਸੁਧਾਰਾਂ ਦੀ ਅਲਟੀਮੇਟਮ ਨੂੰ ਲੈ ਕੇ ਬੰਗਲਾਦੇਸ਼ 'ਚ ਨਵਾਂ ਸਿਆਸੀ ਤਣਾਅ
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
Trending
Ek Nazar
this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੁੱਖ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • body of boy missing for three days found in fields
      ਤਿੰਨ ਦਿਨ ਤੋਂ ਲਾਪਤਾ ਮੁੰਡੇ ਦੀ ਲਾਸ਼ ਖੇਤਾਂ ’ਚੋਂ ਮਿਲੀ, ਪੁਲਸ ਜਾਂਚ 'ਚ ਜੁੱਟੀ
    • the atmosphere was heated on the first day of the punjab vidhan sabha
      ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਗਰਮਾਇਆ ਮਾਹੌਲ, ਬਾਜਵਾ ਨੇ ਸਪੀਕਰ ਤੋਂ ਮੰਗਿਆ...
    • kala dhillon  raja warring  punjab congress
      ਕਾਲਾ ਢਿੱਲੋਂ ਦੀ ਨਾਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ, ਵਿਧਾਇਕ ਮੈਂ ਹੀ ਬਣਾਇਆ ਸੀ
    • assaulted a young man in jalandhar
      ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
    • lawyer who shot female landlord sent to jail
      ਮਹਿਲਾ ਮਕਾਨ ਮਾਲਕਣ ਨੂੰ ਗੋਲੀ ਮਾਰਨ ਵਾਲੇ ਵਕੀਲ ਨੂੰ ਭੇਜਿਆ ਜੇਲ੍ਹ
    • approval of election commission  71 booths were added in jalandhar district
      ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
    • 2 arrested with heroin from different places
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 2 ਗ੍ਰਿਫ਼ਤਾਰ
    • girl raped in hotel accused and hotel owner arrested
      ਅੰਮ੍ਰਿਤਸਰ ਦੇ ਹੋਟਲ ’ਚ ਕੁੜੀ ਨਾਲ ਜਬਰ-ਜ਼ਿਨਾਹ
    • security increased in punjab high tech checkpoints dgp issues strict orders
      ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
    • north india cancer punjab haryana rajya sabha
      ਉੱਤਰ ਭਾਰਤ 'ਚ ਲਗਾਤਾਰ ਵਧ ਰਿਹੈ ਕੈਂਸਰ ਦਾ ਬੋਝ, ਪੰਜਾਬ ਸਭ ਤੋਂ ਵੱਧ ਪ੍ਰਭਾਵਿਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +