Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    10:48:34 AM

  • gold and silver prices increase  know the prices

    ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ...

  • new zealand work visa

    ਨਿਊਜ਼ੀਲੈਂਡ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ...

  • ed raid in punjab

    ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ...

  • trump help isarel

    ਇਜ਼ਰਾਈਲ ਨੂੰ ਦੇਵਾਂਗੇ 2,000 ਪੌਂਡ ਦੇ ਸ਼ਕਤੀਸ਼ਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੇਜਰੀਵਾਲ 'ਤੇ ਭੜਕੇ ਕੈਪਟਨ ਅਮਰਿੰਦਰ ਸਿੰਘ, ਪੰਜਾਬ ਤੋਂ ਦੂਰ ਰਹਿਣ ਦੀ ਦਿੱਤੀ ਨਸੀਹਤ

PUNJAB News Punjabi(ਪੰਜਾਬ)

ਕੇਜਰੀਵਾਲ 'ਤੇ ਭੜਕੇ ਕੈਪਟਨ ਅਮਰਿੰਦਰ ਸਿੰਘ, ਪੰਜਾਬ ਤੋਂ ਦੂਰ ਰਹਿਣ ਦੀ ਦਿੱਤੀ ਨਸੀਹਤ

  • Edited By Shivani Attri,
  • Updated: 03 Sep, 2020 11:09 PM
Chandigarh
captain amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਪਿੰਡਾਂ 'ਚ ਕੋਵਿਡ ਸੰਕਟ ਦੇ ਨਾਂ 'ਤੇ ਲੋਕਾਂ ਨੂੰ ਭੜਕਾਉਣ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਇਥੇ ਦੱਸ ਦਈਏ ਕਿ ਵੱਡੀ ਗਿਣਤੀ 'ਚ ਝੂਠੀਆਂ ਖ਼ਬਰਾਂ ਅਤੇ ਭੜਕਾਊ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚੋਂ ਇਕ ਵਿਦੇਸ਼ਾਂ ਤੋਂ ਸੰਭਾਵੀ ਤੌਰ 'ਤੇ ਪਾਕਿਸਤਾਨ ਤੋਂ ਉਪਜਿਆ ਹੈ ਅਤੇ ਜਿਨ੍ਹਾਂ ਦਾ ਪ੍ਰਚਾਰ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੇ ਇਕ ਸਰਗਰਮ ਵਰਕਰ ਵੱਲੋਂ ਕੀਤਾ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਵਰਕਰ ਅਮਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਸ ਨੇ ਉਸ ਨੂੰ ਇਕ ਲਾਸ਼ ਸਬੰਧੀ ਪੋਸਟ ਨੂੰ ਚਾਰੇ ਪਾਸੇ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਕਿ ਮ੍ਰਿਤਕ ਕੋਰੋਨਾ ਮਰੀਜ਼ਾਂ ਦੇ ਅੰਗ ਪੰਜਾਬ ਸਿਹਤ ਮਹਿਕਮੇ ਵੱਲੋਂ ਕੱਢੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 'ਆਪ' ਵਰਕਰ ਵੱਲੋਂ ਪ੍ਰਚਾਰਿਤ ਕੀਤੀ ਜਾ ਰਹੀ ਵੀਡੀਓ/ਪੋਸਟ 'ਚ ਲੋਕਾਂ ਨੂੰ ਸਿਹਤ ਅਥਾਰਿਟੀਆਂ ਨਾਲ ਸਹਿਯੋਗ ਨਾ ਕਰਨ ਲਈ ਭੜਕਾਇਆ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਵੱਡਾ ਖ਼ਤਰਾ ਦਰਪੇਸ਼ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਅਫ਼ਵਾਹਾਂ ਨਾਲ ਇਕ ਭਾਈਚਾਰੇ ਦੇ ਲੋਕਾਂ ਨੂੰ ਜ਼ਰੂਰੀ ਸਿਹਤ ਸੁਵਿਧਾਵਾਂ ਲੈਣ ਤੋਂ ਮਨ੍ਹਾ ਕੀਤਾ ਜਾ ਰਿਹਾ ਹੈ, ਜੋ ਸੁਵਿਧਾਵਾਂ ਕੋਵਿਡ ਨਾਲ ਪੀੜਤ ਸਾਰੇ ਨਾਗਰਿਕਾਂ ਨੂੰ ਮੁਹੱਈਆ ਕਰਵਾਏ ਜਾਣ ਦੀ ਲੋੜ ਹੈ। ਇਹ ਸਾਫ਼ ਤੌਰ 'ਤੇ ਸੂਬੇ ਦੇ ਲੋਕਾਂ ਜੋ ਕਿ ਪਹਿਲਾਂ ਤੋਂ ਹੀ ਇਸ ਲਾਗ ਦੀ ਬੀਮਾਰੀ ਨਾਲ ਜੂਝ ਰਹੇ ਹਨ, ਖ਼ਿਲਾਫ਼ ਇਕ ਮਾਰੂ ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਹੈ।

ਇਹ ਵੀ ਪੜ੍ਹੋ: ਸਰਕਾਰੀ ਸਨਮਾਨਾਂ ਨਾਲ ਸ਼ਹੀਦ ਰਾਜੇਸ਼ ਕੁਮਾਰ ਨੂੰ ਦਿੱਤੀ ਗਈ ਅੰਤਿਮ ਵਿਦਾਈ, ਮਾਹੌਲ ਵੇਖ ਹਰ ਅੱਖ ਹੋਈ ਨਮ

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਹਿੱਤਾਂ ਦੇ ਵਿਰੋਧੀ ਗੈਰ-ਸਮਾਜਿਕ ਤੱਤਾਂ ਵੱਲੋਂ ਵਿੱਢੀ ਜਾ ਰਹੀ ਇਕ ਵੱਡੀ ਯੋਜਨਾ ਦਾ ਇਹ ਸਭ ਸੂਚਕ ਹੈ ਅਤੇ ਵੀਰਵਾਰ ਨੂੰ ਪੁਲਸ ਨੇ ਥਾਣਾ ਸਿਵਲ ਲਾਈਨਜ਼, ਪਟਿਆਲਾ ਵਿਖੇ ਇਕ ਸਥਾਨਕ ਮੈਡੀਕਲ ਪੱਤਰਕਾਰ, ਜਿਸ ਨੂੰ ਕਿ ਕੋਵਿਡ ਸਬੰਧੀ ਇਕ ਨਕਲੀ ਵੀਡੀਓ ਬਣਾਉਣ ਅਤੇ ਪ੍ਰਚਾਰਿਤ ਕਰਨ ਲਈ 100 ਡਾਲਰ ਦੀ ਪੇਸ਼ਕਸ਼ ਹੋਈ ਸੀ, ਦੀ ਸ਼ਿਕਾਇਤ 'ਤੇ ਇਕ ਹੋਰ ਕੇਸ (ਐੱਫ. ਆਈ. ਆਰ. ਨੰ:238) ਦਰਜ ਕੀਤੀ ਗਈ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬੇਹਦ ਮੰਦਭਾਗੀ ਵੀਡੀਓ ਪ੍ਰਚਾਰ ਮੁਹਿੰਮ ਜਿਸ 'ਚ 'ਆਪ' ਦੇ ਵਰਕਰਾਂ ਨੂੰ ਪੰਜਾਬ ਦੇ ਪਿੰਡਾਂ ਅਤੇ ਗਲੀਆਂ 'ਚ ਜਾ ਕੇ ਔਕਸੀਮੀਟਰਾਂ ਨਾਲ ਲੋਕਾਂ ਦੇ ਆਕਸੀਜਨ ਦਾ ਪੱਧਰ ਜਾਂਚਣ ਲਈ ਕਿਹਾ ਗਿਆ ਹੈ। 'ਆਪ' ਵੱਲੋਂ ਪੰਜਾਬ ਸਰਕਾਰ ਦੇ ਇਸ ਲਾਗ ਦੀ ਬੀਮਾਰੀ ਨੂੰ ਠੱਲ੍ਹ ਪਾ ਕੇ ਸੂਬੇ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਖੋਰਾ ਲਾਉਣ ਸਬੰਧੀ ਕਈ ਗੰਭੀਰ ਸਵਾਲ ਖੜ੍ਹੇ ਕਰਦੀ ਹੈ।

ਇਹ ਵੀ ਪੜ੍ਹੋ: ਰਾਜੌਰੀ 'ਚ ਸ਼ਹੀਦ ਹੋਏ ਮੁਕੇਰੀਆਂ ਦੇ ਜਵਾਨ ਦੇ ਪਰਿਵਾਰ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ

ਕੇਜਰੀਵਾਲ ਰਹਿਣ ਪੰਜਾਬ ਤੋਂ ਦੂਰ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਦੇ ਫ਼ੈਸਲੇ ਨਾਲ ਪੰਜਾਬ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਕੇਜਰੀਵਾਲ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸਰਹੱਦ ਪਾਰ ਦੀਆਂ ਭਾਰਤ ਵਿਰੋਧੀ ਤਾਕਤਾਂ ਦੇ ਹੱਥਾਂ 'ਚ ਨਾ ਖੇਡੇ ਜੋ ਕੋਰੋਨਾ ਲਾਗ ਦੀ ਵਰਤੋਂ ਤਾਜ਼ਾ ਸੰਕਟ ਨੂੰ ਵਧਾਉਣ ਦੀਆਂ ਕੋਸ਼ਿਸ਼ ਲਈ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬ ਤੋਂ ਦੂਰ ਹੀ ਰਹਿਣ ਅਤੇ ਆਪਣੇ ਸੂਬੇ 'ਚ ਕੋਵਿਡ ਨੂੰ ਕੰਟਰੋਲ ਕਰਨ ਦੇ ਪ੍ਰਬੰਧਨ 'ਤੇ ਧਿਆਨ ਕੇਂਦਰਿਤ ਕਰਨ, ਜਿੱਥੇ ਕੱਲ੍ਹ 2500 ਨਵੇਂ ਕੇਸਾਂ ਦੇ ਪਾਜ਼ੇਟਿਵ ਪਾਏ ਜਾਣ ਨਾਲ ਸਥਿਤੀ ਦਿਨ-ਬ-ਦਿਨ ਬਦਤਰ ਹੁੰਦੀ ਜਾ ਰਹੀ ਹੈ ਅਤੇ ਹਸਪਤਾਲਾਂ 'ਚ ਆਈ. ਸੀ. ਯੂ. ਬੈੱਡ ਫੇਰ ਖ਼ਤਮ ਹੋ ਰਹੇ ਹਨ।

'ਆਪ' ਵਰਕਰਾਂ 'ਤੇ ਲਗਾਮ ਪਾਉਣ ਦੀ ਲੋੜ ਹੈ
ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਕਿਹਾ, ''ਸਾਨੂੰ ਤੁਹਾਡੇ ਔਕਸੀਮੀਟਰਾਂ ਦੀ ਜ਼ਰੂਰਤਾਂ ਨਹੀਂ। ਸਾਨੂੰ ਸਿਰਫ ਪੰਜਾਬ 'ਚ ਤੁਹਾਡੇ ਵਰਕਰਾਂ 'ਤੇ ਲਗਾਮ ਲਗਾਉਣ ਦੀ ਲੋੜ ਹੈ, ਜਿਹੜੇ ਮੇਰੇ ਲੋਕਾਂ ਨੂੰ ਹਸਪਤਾਲਾਂ 'ਚ ਕੋਵਿਡ ਟੈਸਟ ਕਰਵਾਉਣ ਅਤੇ ਇਲਾਜ ਨਾ ਕਰਵਾਉਣ ਲਈ ਭੜਕਾ ਰਹੇ ਹਨ।''

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਨੇ ਸੁਣਾਈ ਕੋਰੋਨਾ ਬਾਰੇ ਹੱਡਬੀਤੀ

ਪੰਜਾਬ ਪੁਲਸ ਨੇ ਫਿਰੋਜ਼ਪੁਰ ਦੇ ਪੁਲਸ ਥਾਣਾ ਕੁੱਲਗੜੀ ਦੇ ਪਿੰਡ ਮਿਸ਼ਰੀਵਾਲਾ ਨਾਜੂ ਸ਼ਾਹ ਦੇ 'ਆਪ' ਵਰਕਰ ਅਮਰਿੰਦਰ ਸਿੰਘ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਝੂਠੀ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਪੋਸਟ ਪਾਉਣ ਲਈ ਆਈ. ਟੀ. ਐਕਟ ਦੀ ਧਾਰਾ 66, 54 ਡੀ. ਐੱਮ. ਏ. ਅਤੇ 153 ਆਈ. ਪੀ. ਸੀ. ਤਹਿਤ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਮੋਗਾ ਬੈਠ ਕੇ ਸਰਗਰਮੀ ਨਾਲ ਸੋਸ਼ਲ ਮੀਡੀਆ ਉਪਰ ਭੜਕਾਓ ਅਤੇ ਅਫਵਾਹਾਂ ਫੈਲਾਉਣ ਵਾਲੇ 31 ਵਰ੍ਹਿਆਂ ਦੇ ਅਮਰਿੰਦਰ ਵੱਲੋਂ ਪੋਸਟ ਕੀਤੀਆਂ ਤਸਵੀਰਾਂ ਤੇ ਵੀਡਿਓਜ਼ 'ਚ ਦਾਅਵਾ ਕੀਤਾ ਗਿਆ ਸੀ ਕਿ ਡਾਕਟਰ ਕੋਵਿਡ ਮਰੀਜ਼ਾਂ ਦੇ ਮਹੱਤਵਪੂਰਨ ਅੰਗਾਂ ਨੂੰ ਕੱਢ ਰਹੇ ਹਨ। ਪੋਸਟਾਂ/ਵੀਡਿਓਜ਼ 'ਚ ਲੋਕਾਂ ਨੂੰ ਭੜਕਾ ਕੇ ਸਿਹਤ ਮਹਿਕਮੇ ਦੇ ਕਾਮਿਆਂ ਨਾਲ ਸਹਿਯੋਗ ਨਾ ਕਰਨ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ ਅਤੇ ਇਹ ਝੂਠੀ ਅਫਵਾਹ ਫੈਲਾਈ ਜਾ ਰਹੀ ਹੈ ਕਿ ਸਿਹਤ ਮਹਿਕਮੇ ਵੱਲੋਂ ਮ੍ਰਿਤਕ ਕੋਰੋਨਾ ਮਰੀਜ਼ਾਂ ਦੇ ਸਰੀਰ ਦੇ ਅੰਗ ਕੱਢੇ ਜਾ ਰਹੇ ਹਨ।
ਇਸ ਤਰ੍ਹਾਂ ਸੂਬੇ ਦੇ ਲੋਕਾਂ ਦੀ ਸਿਹਤ ਤੇ ਸੁਰੱਖਿਆ ਨੂੰ ਖਤਰੇ 'ਚ ਪਾਇਆ ਜਾ ਰਿਹਾ ਹੈ। ਇਹ ਪਤਾ ਲੱਗਿਆ ਹੈ ਕਿ ਅਮਰਿੰਦਰ ਸਿੰਘ 'ਆਪ' ਦਾ ਸਰਗਰਮ ਵਰਕਰ ਹੈ ਅਤੇ ਫਿਰੋਜ਼ਪੁਰ ਵਿਧਾਨ ਸਭਾ ਹਲਕੇ ਤੋਂ 'ਆਪ' ਪਾਰਟੀ ਦੀ ਐੱਮ. ਐੱਲ. ਏ. ਟਿਕਟ ਦਾ ਚਾਹਵਾਨ ਹੈ। ਉਹ 'ਆਪ' ਦੀ ਤਰਫੋਂ ਰਾਜਸੀ ਗਤੀਵਿਧੀਆਂ 'ਚ ਸਰਗਰਮ ਭੂਮਿਕਾ ਨਿਭਾ ਰਿਹਾ ਹੈ ਅਤੇ ਪਾਰਟੀ ਵੱਲੋਂ ਧਰਨੇ, ਮੁਜ਼ਾਹਰਿਆਂ 'ਚ ਹਿੱਸਾ ਲੈਂਦਾ ਹੈ।

ਇਹ ਵੀ ਪੜ੍ਹੋ: ਵਿਆਹ ਦਾ ਝਾਂਸਾ ਦੇ ਕੇ ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਬੇਸ਼ਰਮੀ ਦੀਆਂ ਕੀਤੀਆਂ ਹੱਦਾਂ ਪਾਰ

ਇਸੇ ਦੌਰਾਨ ਕੈਪਟਨ ਅਮਰਰਿੰਦਰ ਸਿੰਘ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਆਖਿਆ ਕਿ ਪੱਤਰਕਾਰ ਤਰੁਣੀ ਗਾਂਧੀ ਦੀ ਕੋਵਿਡ ਸੰਕਟ 'ਤੇ ਜਾਅਲੀ ਵੀਡੀਓ ਫੈਲਾਉਣ ਲਈ ਪੈਸੇ ਦੀ ਪੇਸ਼ਕਸ਼ ਬਾਰੇ ਸ਼ਿਕਾਇਤ ਦੀ ਡੂੰਘਾਈ 'ਚ ਜਾਂਚ ਕੀਤੀ ਜਾਵੇ। ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਆਖਿਆ ਕਿ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਜਿੰਨਾ ਨੇ ਇਹ ਜ਼ਾਲਮ ਮੁਹਿੰਮ ਵਿੱਢਦਿਆਂ ਪੰਜਾਬ ਦੇ ਲੋਕਾਂ ਦੀ ਜਾਨ ਨੂੰ ਖ਼ਤਰੇ 'ਚ ਪਾਇਆ ਹੋਇਆ ਹੈ।
ਇਹ ਵੀ ਪੜ੍ਹੋ: ਪਾਕਿ ਦੀ ਗੋਲੀਬਾਰੀ ਦਾ ਜਵਾਬ ਦਿੰਦੇ ਸ਼ਹੀਦ ਹੋਇਆ ਮੁਕੇਰੀਆਂ ਦਾ ਸੂਬੇਦਾਰ ਰਾਜੇਸ਼ ਕੁਮਾਰ, ਪਿੰਡ 'ਚ ਛਾਈ ਸੋਗ ਦੀ ਲਹਿਰ

  • Captain Amarinder Singh
  • congress
  • Arvind Kejriwal
  • ਕੈਪਟਨ ਅਮਰਿੰਦਰ ਸਿੰਘ
  • ਨਸੀਹਤ
  • ਅਰਵਿੰਦ ਕੇਜਰੀਵਾਲ

ਵਿਆਹ ਦਾ ਝਾਂਸਾ ਦੇ ਕੇ ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਬੇਸ਼ਰਮੀ ਦੀਆਂ ਕੀਤੀਆਂ ਹੱਦਾਂ ਪਾਰ

NEXT STORY

Stories You May Like

  • captain amarinder singh will join congress
    ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ ਸਾਹਮਣੇ (ਵੀਡੀਓ)
  • captain amarinder singh asks pm modi about the meaning of   mental naxalism
    'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੱਛਿਆ ਅਰਥ
  • nayab saini  marathon  youth  haryana
    CM ਸੈਣੀ ਨੇ ਰੇਵਾੜੀ 'ਚ ਮੈਰਾਥਨ ਨੂੰ ਦਿਖਾਈ ਹਰੀ ਝੰਡੀ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ
  • narendra modi  giorgia meloni  italy  prime minister  congratulations
    ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ
  • no one has any moral right to advise bjp kewal singh dhillon
    ਕਿਸੇ ਨੂੰ ਭਾਜਪਾ ਨੂੰ ਨਸੀਹਤ ਦੇਣ ਦਾ ਕੋਈ ਨੈਤਿਕ ਹੱਕ ਨਹੀਂ: ਕੇਵਲ ਸਿੰਘ ਢਿੱਲੋਂ
  • narendra modi  teachers day  students  screen time  video
    Teacher's Day ਮੌਕੇ PM ਮੋਦੀ ਨੇ ਅਧਿਆਪਕਾਂ ਨਾਲ ਕੀਤੀ ਗੱਲਬਾਤ ! ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ...
  • warning of thunderstorms and heavy rain in punjab until the 17th
    ਪੰਜਾਬ 'ਚ 17 ਤਾਰੀਖ਼ ਤੱਕ ਬਿਜਲੀ-ਗਰਜ ਤੇ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
  • punjab politics gurpreet sekhon joins aap
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਗੁਰਪ੍ਰੀਤ ਸਿੰਘ ਸੇਖੋਂ 'ਆਪ' 'ਚ ਸ਼ਾਮਲ
  • punjab  ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big incident in gurdaspur
      ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ ਮਹਿਲਾ ਅਫ਼ਸਰ ਦੇ ਵੱਜੀ ਗੋਲ਼ੀ!
    • ludhiana drug overdose
      ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਮਹਿਲਾ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼, ਨਸ਼ੇ ਦੀ...
    • ludhiana food checking
      ਲੁਧਿਆਣਾ ਵਿਚ ਫੂਡ ਸੇਫਟੀ ਟੀਮ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ, 35 ਕਿੱਲੋ ਪਨੀਰ...
    • akali dal sukhbir singh badal
      ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
    • shocking incident in punjab
      ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • announcement of a holiday on september 25
      25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
    • pilot s entry changed the political picture
      ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ...
    • b r ambedkar statue
      ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ
    • punjab police action
      ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +