Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    6:21:26 PM

  • imd alert issued for many states including punjab and haryana

    3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ...

  • sudden announcements made in gurdwaras sahib fire in the fields

    Punjab: ਅਚਾਨਕ ਗੁਰਦੁਆਰਿਆਂ 'ਚ ਹੋਈ ਅਨਾਊਂਸਮੈਂਟ!...

  • brother sister song nikka nikki pinkoo tv funny video

    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...

  • occupation of red sea

    ਲਾਲ ਸਾਗਰ 'ਤੇ ਕਬਜ਼ੇ ਦੀ ਤਿਆਰੀ! ਨੇਤਨਯਾਹੂ-ਏਰਦੋਗਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅੰਦੋਲਨ ਦੇ ਹੱਲ ਵਾਲੇ ਬਿਆਨ 'ਤੇ ਬੋਲੇ ਕੈਪਟਨ, ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ

PUNJAB News Punjabi(ਪੰਜਾਬ)

ਅੰਦੋਲਨ ਦੇ ਹੱਲ ਵਾਲੇ ਬਿਆਨ 'ਤੇ ਬੋਲੇ ਕੈਪਟਨ, ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ

  • Edited By Gurminder Singh,
  • Updated: 21 Feb, 2021 10:26 PM
Chandigarh
captain amarinder singh farmer movement statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਖੇਤੀ ਕਾਨੂੰਨਾਂ ਦੀ ਪ੍ਰਸਤਾਵਿਤ ਮੁਅੱਤਲੀ ਦੇ ਵਾਧੇ ਬਾਰੇ ਮੀਡੀਆ ਦੇ ਉਸ ਬਿਆਨ ਨੂੰ ‘ਗਲਤ ਵਿਆਖਿਆ’ ਕਰਾਰ ਦਿੰਦੇ ਹੋਏ ਕਿਹਾ ਕਿ ਸ਼ਰਾਰਤ ਨਾਲ ਉਨ੍ਹਾਂ ਦੇ ਇਸ ਮੁੱਦੇ ਉਤੇ ਪੱਖ ਪ੍ਰਤੀ ਗਲਤ ਪ੍ਰਭਾਵ ਦੇਣ ਲਈ ਇਸ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕੁਝ ਕਿਸਾਨ ਨੇਤਾਵਾਂ ਦੇ ਉਨ੍ਹਾਂ (ਮੁੱਖ ਮੰਤਰੀ) ਦੇ ਅੰਦੋਲਨ ਵਿਚ ਦਖ਼ਲ ਦੇਣ ਦੀ ਕੋਸ਼ਿਸ਼ ਕਰਨ ਦੇ ਖਦਸ਼ਿਆਂ ਨੂੰ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇੰਟਰਵਿਊ ਤੋਂ ਇਹ ਸੰਦੇਸ਼ ਪਹੁੰਚਾਉਣ ਦੀ ਕੀਤੀ ਗਈ ਕੋਸ਼ਿਸ਼ ਪੂਰੀ ਤਰ੍ਹਾਂ ਗਲਤ ਹੈ ਜਿਵੇਂ ਕਿ ਇਸ ਮੁੱਦੇ ’ਤੇ ਉਨਾਂ ਦੇ ਬਾਕੀ ਬਿਆਨ ਤੋਂ ਸਪੱਸ਼ਟ ਹੁੰਦਾ ਹੈ।

ਇਹ ਵੀ ਪੜ੍ਹੋ : ਬਰਨਾਲਾ ਮਹਾ ਰੈਲੀ ਦੀ ਸਟੇਜ 'ਤੇ ਗਰਜੇ ਰਾਜੇਵਾਲ, ਰੁਲਦੂ ਸਿੰਘ ਤੇ ਉਗਰਾਹਾਂ, ਕੀਤੇ ਇਹ ਵੱਡੇ ਐਲਾਨ

ਕੈਪਟਨ ਨੇ ਕਿਹਾ ਕਿ ਭਾਵੇਂ ਕਿ ਉਨ੍ਹਾਂ ਨੇ ਸਪੱਸ਼ਟ ਤੌਰ ’ਤੇ ਕਿਸੇ ਵੀ ਦਖਲ-ਅੰਦਾਜ਼ੀ ਜਾਂ ਸਿੱਧੇ ਤੌਰ ’ਤੇ ਵਿਚੋਲਗੀ ਜਦੋਂ ਤੱਕ ਦੋਵੇਂ ਧਿਰਾਂ ਵੱਲੋਂ ਨਹੀਂ ਮੰਗੀ ਗਈ, ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਬੰਧਤ ਇੰਟਰਵਿਊ ਵਿਚ ਉਨ੍ਹਾਂ ਸਪੱਸ਼ਟ ਕਿਹਾ ਸੀ ਕਿ ਜਿੱਥੋਂ ਤੱਕ ਮੈਂ ਸਮਝਦਾ ਹਾਂ ਉਹ ਇਹ ਹੈ ਕਿ ਕੁਝ ਕਿਸਾਨ ਆਗੂ ਖੇਤੀ ਕਾਨੂੰਨਾਂ ਨੂੰ 18 ਮਹੀਨਿਆਂ ਲਈ ਅੱਗੇ ਪਾਉਣ ਲਈ ਸਹਿਮਤ ਹਨ ਪਰ ਜਿਨ੍ਹਾਂ ਦੀ ਮਿਆਦ 24 ਮਹੀਨਿਆਂ ਤੱਕ ਵੀ ਵਧਾਈ ਜਾਣ ਦੀ ਸੰਭਾਵਨਾ ਹੋ ਸਕਦੀ ਹੈ। ਉਨ੍ਹਾਂ ਨੇ ਇਸ ਦੌਰਾਨ ਇਹ ਵੀ ਕਿਹਾ ਸੀ ਕਿ ਜਿਸ ਸਮਾਂ ਹੱਦ ਤੱਕ ਕਾਨੂੰਨਾਂ ਉਤੇ ਰੋਕ ਲਾਉਣ ਦੀ ਗੱਲ ਹੋ ਰਹੀ ਹੈ, ਉਹ ਪੱਖ ਲਗਾਤਾਰ ਚਰਚਾ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ : ਪੱਟੀ 'ਚ ਵਿਆਹ ਵਾਲੇ ਘਰ ਡੀ. ਜੇ. 'ਤੇ ਚੱਲੀਆਂ ਗੋਲ਼ੀਆਂ, 13 ਸਾਲਾ ਬੱਚੇ ਦੀ ਮੌਤ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਬਿਆਨ ਸਪੱਸ਼ਟ ਤੌਰ ’ਤੇ ਕੁਝ ਕਿਸਾਨ ਯੂਨੀਅਨਾਂ ਵੱਲੋਂ ਇਸ ਮੁੱਦੇ ’ਤੇ ਆਈ ਫੀਡਬੈਕ ਦੇ ਸੰਦਰਭ ਵਿਚ ਸੀ, ਜਿਸ ਨੂੰ ਤੋੜ-ਮਰੋੜ ਕੇ ਪੇਸ਼ ਕਰਦਿਆਂ ਸਮਝੌਤੇ ਲਈ ਉਨ੍ਹਾਂ ਦੇ ਨਿੱਜੀ ਸੁਝਾਅ ਵਜੋਂ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਸਲੇ ਦਾ ਛੇਤੀ ਹੱਲ ਪੰਜਾਬ ਦੀ ਸੁਰੱਖਿਆ ਲਈ ਬਹੁਤ ਨਾਜ਼ੁਕ ਹੈ, ਜਿੱਥੇ ਪਿਛਲੇ ਪੰਜ-ਛੇ ਮਹੀਨਿਆਂ ਵਿਚ ਸਰਹੱਦ ਪਾਰ ਤੋਂ ਸੂਬੇ ਵਿਚ ਹਥਿਆਰਾਂ ਦੀ ਤਸਕਰੀ ਵਿਚ ਵਾਧਾ ਹੋਇਆ ਹੈ। ਉਨ੍ਹਾਂ ਇਹ ਗੱਲ ਦਾਅਵੇ ਨਾਲ ਕਹੀ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਇਸ ਮੁੱਦੇ ’ਤੇ ਕਿਸਾਨਾਂ ਨਾਲ ਨਿਰੰਤਰ ਖੜੀ ਰਹੇਗੀ। ਉਨ੍ਹਾਂ ਨੇ ਸ਼ਨੀਵਾਰ ਨੂੰ ਹੋਈ ਨੀਤੀ ਆਯੋਗ ਦੀ ਮੀਟਿੰਗ ਲਈ ਸੌਂਪੇ ਭਾਸ਼ਣ ਵਿਚ ਵੀ ਮੌਜੂਦਾ ਅੰਦੋਲਨ ਦੇ ਤੁਰੰਤ ਹੱਲ ਦੀ ਲੋੜ ਨੂੰ ਸਪੱਸ਼ਟ ਰੂਪ ਵਿਚ ਦਰਸਾਉਂਦਿਆਂ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਾਰੇ ਸ਼ਿਕਵਿਆਂ ਦਾ ਹੱਲ ਕਰਦਿਆਂ ਉਨ੍ਹਾਂ ਦੀ ਸੰਤੁਸ਼ਟੀ ਕਰਵਾਉਣ ਦੀ ਗੱਲ ਕਹੀ ਸੀ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਜਵਾਨ ਨੇ ਚਾੜ੍ਹਿਆ ਚੰਨ, ਕੀਤੀ ਕਰਤੂਤ ਨੇ ਦਾਗਦਾਰ ਕਰ ਦਿੱਤੀ ਖਾਕੀ

ਮੁੱਖ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਨੂੰ ਹੀ ਕਰਨਾ ਪਵੇਗਾ ਕਿ ਉਨ੍ਹਾਂ ਦੇ ਹਿੱਤ ਵਿਚ ਕੀ ਹੈ ਅਤੇ ਕਿਸ ਹੱਦ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ਉਤੇ ਸਮਝੌਤਾ ਕਰਨ ਜੇਕਰ ਉਹ ਵਾਕਈ ਇਸ ਤਰ੍ਹਾਂ ਚਾਹੁੰਦੇ ਹਨ, ਲਈ ਤਿਆਰ ਹਨ। ਉਨਾਂ ਆਪਣਾ ਪੱਖ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਆਪਣੇ ਵੱਕਾਰ ਦਾ ਸਵਾਲ ਨਹੀਂ ਬਣਾਉਣਾ ਚਾਹੀਦਾ ਅਤੇ ਸੰਕਟ ਦੇ ਪ੍ਰਭਾਵਸ਼ਾਲੀ ਅਤੇ ਲੰਬੇ ਸਮੇਂ ਦੇ ਹੱਲ ਲਈ ਕਾਨੂੰਨਾਂ ਨੂੰ ਰੱਦ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਲਾਰੈਂਸ ਗਰੁੱਪ ਵਲੋਂ ਗੁਰਲਾਲ ਭਲਵਾਨ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਦੀ ਚਿਤਾਵਨੀ

ਨੋਟ - ਮੁੱਖ ਮੰਤਰੀ ਦੇ ਬਿਆਨ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Captain Amarinder Singh
  • Farmer Movement
  • Statement
  • ਕੈਪਟਨ ਅਮਰਿੰਦਰ ਸਿੰਘ
  • ਕਿਸਾਨ ਅੰਦੋਲਨ
  • ਬਿਆਨ

60 ਸਾਲਾ ਐਥਲੀਟ ਨੇ 2 ਗੋਲਡ ਅਤੇ ਇਕ ਕਾਂਸਾਂ ਮੈਡਲ ਜਿੱਤਕੇ ਰਚਿਆ ਇਤਿਹਾਸ

NEXT STORY

Stories You May Like

  • trump statement on ceasefire
    ਮੁੜ ਜੰਗ ਛੇੜਨ ਦੀ ਤਿਆਰੀ 'ਚ ਟਰੰਪ ! ਈਰਾਨ ਜੰਗਬੰਦੀ ਨੂੰ ਲੈ ਕੇ ਦੇ'ਤਾ ਵੱਡਾ ਬਿਆਨ
  • washington mayor s statement
    ਟਰੰਪ 'ਤੇ ਹਮਲੇ ਮਗਰੋਂ ਵਾਸ਼ਿੰਗਟਨ ਦੇ ਮੇਅਰ ਦਾ ਅਹਿਮ ਬਿਆਨ ਆਇਆ ਸਾਹਮਣੇ
  • i leave my ego in the hotel room  says ravindra jadeja
    IPL 2026: 'ਮੈਂ ਆਪਣਾ ਹੰਕਾਰ ਹੋਟਲ ਦੇ ਕਮਰੇ 'ਚ ਛੱਡ ਕੇ ਆਉਂਦਾ ਹਾਂ', ਰਵਿੰਦਰ ਜਡੇਜਾ ਦਾ ਦਿਲ ਜਿੱਤਣ ਵਾਲਾ ਬਿਆਨ
  • rinku singh on kkr  s first win in ipl 2026
    KKR ਦੀ IPL 2026 'ਚ ਪਹਿਲੀ ਜਿੱਤ ਤੇ ਬੋਲੇ ਰਿੰਕੂ ਸਿੰਘ, ਇਹ ਪਾਰੀ ਮੇਰੇ ਆਤਮਵਿਸ਼ਵਾਸ ਲਈ ਅਹਿਮ ਸੀ
  • bobby deol made a statement about his relationship with sisters isha and ahana
    ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • trump s first statement after shooting
    'ਪ੍ਰਭਾਵਸ਼ਾਲੀ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾਂਦਾ'; ਗੋਲੀਬਾਰੀ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ
  • netanyahu statement on iran
    ਇਜ਼ਰਾਈਲ ਅਤੇ ਅਮਰੀਕਾ ਦੇ ਇੱਕੋ ਜਿਹੇ ਟੀਚੇ, ਅਸੀਂ ਹਰ ਸਥਿਤੀ ਲਈ ਤਿਆਰ : ਨੇਤਨਯਾਹੂ ਦਾ ਵੱਡਾ ਬਿਆਨ
  • amritpal mehron was produced in court
    ਅੰਮ੍ਰਿਤਪਾਲ ਮਹਿਰੋਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, ਜਾਣੋ ਕਦੋਂ ਹੋਵੇਗੀ ਅਗਲੀ ਪੇਸ਼ੀ
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ...
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
Trending
Ek Nazar
imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • dream of going to italy
      ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • punjab congress makes important appointments leaders get responsibility
      ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
    • punjab politics update
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ...
    • head constable vikram sharma arrested for taking bribe of rs 5000
      ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • signs of major organizational change in punjab congress
      ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
    • man dies after being crushed under jcb
      Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ...
    • fire in faridkot
      ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ
    • dm randhawa suicide case
      DM ਰੰਧਾਵਾ ਖੁਦਕੁਸ਼ੀ ਮਾਮਲਾ: 35 ਦਿਨ ਬਾਅਦ ਵੀ ਇਕੋ ਗ੍ਰਿਫਤਾਰੀ, ਪਰਿਵਾਰ ਵੱਲੋਂ...
    • punjab gurdwara sahib
      ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਪਿੱਛੇ ਖ਼ੂਨੀ ਝੜਪ, ਚੱਲੇ ਚਾਕੂ; ਅੱਧਾ ਦਰਜਨ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +