Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    8:30:18 AM

  • punjab voters polling booths

    ਪੰਜਾਬ ਦੇ ਵੋਟਰਾਂ ਲਈ ਖ਼ਾਸ ਖ਼ਬਰ; ਸਾਰੇ ਪੋਲਿੰਗ...

  • kashmir  snowfall

    ਕਸ਼ਮੀਰ 'ਚ ਤਾਜ਼ਾ ਬਰਫ਼ਬਾਰੀ, ਬਰਫ਼ ਦੀ ਚਿੱਟੀ...

  • tibet earthquake tremors

    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਫਿਰ ਕੰਬਿਆ...

  • gangster himanshu bhau arrested in the us

    ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ ਲਾਂਚ ਕੀਤੀ ਮੋਬਾਈਲ ਐਪ, ਆਸਾਨੀ ਨਾਲ ਮਿਲੇਗੀ ਸੂਬਾ ਸਰਕਾਰ ਦੀ ਡਾਇਰੈਕਟਰੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਲਾਂਚ ਕੀਤੀ ਮੋਬਾਈਲ ਐਪ, ਆਸਾਨੀ ਨਾਲ ਮਿਲੇਗੀ ਸੂਬਾ ਸਰਕਾਰ ਦੀ ਡਾਇਰੈਕਟਰੀ

  • Edited By Gurminder Singh,
  • Updated: 30 Dec, 2020 09:45 PM
Chandigarh
captain amarinder singh mobile app
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਵਰਚੁਅਲ ਢੰਗ ਨਾਲ ਮੋਬਾਈਲ ਐਪ ‘ਡਿਜ਼ੀਨੈਸਟ’ ਜਾਰੀ ਕੀਤੀ ਹੈ। ਇਸ ਪਹਿਲਕਦਮੀ ਨਾਲ ਲੋਕ ਆਪਣੇ ਸਮਾਰਟ ਫੋਨ ਰਾਹੀਂ ਇਕ ਬਟਨ ਦਬਾਉਣ ਦੇ ਨਾਲ ਹੀ ਸੂਬੇ ਦੀ ਸਰਕਾਰੀ ਡਾਇਰੈਕਟਰੀ ਤੱਕ ਡਿਜ਼ੀਟਲ ਪਹੁੰਚ ਬਣਾ ਸਕਣਗੇ। ਮੁੱਖ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਮੀਡੀਆ ਅਦਾਰਿਆਂ ਨੂੰ ਇਸ਼ਤਿਹਾਰ ਅਤੇ ਭੁਗਤਾਨ ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਵਿਚ ਪਾਰਦਰਸ਼ਤਾ ਤੇ ਕੁਸ਼ਲਤਾ ਲਿਆਉਣ ਲਈ ਆਨਲਾਈਨ ਪੰਜਾਬ ਇਸ਼ਤਿਹਾਰ ਰਿਲੀਜ਼ ਆਰਡਰ ਸਿਸਟਮ ਦਾ ਵੀ ਆਗਾਜ਼ ਕੀਤਾ ਹੈ। ਇਹ ਸਿਸਟਮ ਇਸ਼ਤਿਹਾਰ ਜਾਰੀ ਕਰਨ ਅਤੇ ਭੁਗਤਾਨ ਕਰਨ ਦੀ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿਚ ਸਹਾਇਤਾ ਪ੍ਰਦਾਨ ਕਰੇਗਾ।

ਇਹ ਵੀ ਪੜ੍ਹੋ : ਸਿੰਘੂ ਬਾਰਡਰ ਤੋਂ ਆਈ ਇਕ ਹੋਰ ਬੁਰੀ ਖ਼ਬਰ, ਹੁਣ ਰਾਏਪੁਰ ਖੁਰਦ ਦੇ ਕਿਸਾਨ ਨੇ ਤੋੜਿਆ ਦਮ

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪਹਿਲਕਦਮੀਆਂ ਲੋਕ ਸੰਪਰਕ ਵਿਭਾਗ ਅਤੇ ਸਬੰਧਤ ਹਿੱਸੇਦਾਰਾਂ ਖਾਸ ਕਰਕੇ ਆਮ ਲੋਕਾਂ ਵਿਚਾਲੇ ਬਿਹਤਰ ਤਾਲਮੇਲ ਸਥਾਪਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਜਾਰੀ ਕੀਤੀ ਪੀ. ਆਰ. ਇਨਸਾਈਟ ਤੋਂ ਬਾਅਦ ‘ਡਿਜ਼ੀਨੈਸਟ’ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਇਕ ਹੋਰ ਨਿਵੇਕਲੀ ਕਾਢ ਹੈ ਜੋ ਡਿਜ਼ੀਟਾਈਲਜੇਸ਼ਨ ਦੇ ਖੇਤਰ ਵਿਚ ਨਵੀਆਂ ਸਿਖਰਾਂ ਛੂਹੇਗੀ। ਗੌਰਤਲਬ ਹੈ ਕਿ ਮੁੱਖ ਮੰਤਰੀ ਵੱਲੋਂ ਹਾਲ ਹੀ ਵਿਚ ਮੋਬਾਈਲ ਐਪ ਅਤੇ ਵੈੱਬ ਪੋਰਟਲ ‘ਪੀ.ਆਰ. ਇਨਸਾਈਟ’  (ਲੋਕ ਸੰਪਰਕ ਦਾ ਝਰੋਖਾ) ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਨਾਲ ਫੀਡਬੈਕ ਦਾ ਨਿਰੀਖਣ ਕਰਨ ਅਤੇ ਉਸ ਦੇ ਆਧਾਰ ’ਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਵਿਚ ਸੁਧਾਰ ਲਿਆਂਦਾ ਜਾ ਸਕੇਗਾ ਤਾਂ ਕਿ ਸੂਬੇ ਵਿਚ ਲੋਕ ਪੱਖੀ ਅਤੇ ਪਾਰਦਰਸ਼ੀ ਸ਼ਾਸਨ ਯਕੀਨੀ ਬਣਾਇਆ ਜਾ ਸਕੇ। ‘ਡਿਜ਼ੀਨੈਸਟ’ ਨਾਗਰਿਕਾਂ ਨੂੰ ਵਿਭਾਗ ਅਨੁਸਾਰ ਅਧਿਕਾਰੀਆਂ ਦੇ ਸੰਪਰਕ ਨੰਬਰ ਮੁਹੱਈਆ ਕਰਵਾਉਣ ਵਿਚ ਸਹਾਇਕ ਸਾਬਤ ਹੋਵੇਗੀ ਅਤੇ ਅਧਿਕਾਰੀਆਂ ਨਾਲ ਫੋਨ ਜਾਂ ਈ-ਮੇਲ ਰਾਹੀਂ ਰਾਬਤਾ ਸਾਧਣ ਦੇ ਯੋਗ ਬਣਾਏਗੀ। ਪੰਜਾਬ ਸਰਕਾਰ ਦੇ ਕਰਮਚਾਰੀ ਵੀ ਆਪਣੇ ਐਚ.ਆਰ.ਐਮ.ਐਸ. ਪਛਾਣ ਪੱਤਰਾਂ ਰਾਹੀਂ ਐਪ ਉਤੇ ਲੌਗ ਆਨ ਕਰ ਸਕਦੇ ਹਨ ਜਿਸ ਨਾਲ ਆਪਣੇ ਸਹਿਯੋਗੀ ਕਰਮਚਾਰੀਆਂ ਦੀ ਸੇਵਾ ਮੁਕਤੀ ਤੇ ਜਨਮ ਦਿਨ ਤਰੀਕਾਂ ਬਾਰੇ ਆਪਣੇ ਆਪ ਨੂੰ ਅਪਡੇਟ ਕਰ ਸਕਣਗੇ ਅਤੇ ਐੱਸ.ਐੱਮ.ਐੱਸ. ਜਾਂ ਵਟਸਐਪ ਰਾਹੀਂ ਸ਼ੁਭ ਇੱਛਾਵਾਂ ਭੇਜ ਸਕਣਗੇ।

ਇਹ ਵੀ ਪੜ੍ਹੋ : 2020 ਦੌਰਾਨ ਪੰਜਾਬ ਦੀ ਸਿਆਸਤ ’ਚ ਛਾਏ ਇਹ ਮੁੱਦੇ, ਜਮ ਕੇ ਹੋਇਆ ਘਮਾਸਾਨ

ਡਿਜ਼ੀਨੈਸਟ ਤੋਂ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ। ਸੂਬਾ ਸਰਕਾਰ ਅਜਿਹੇ ਹੁਕਮਾਂ ਨੂੰ ਜਾਰੀ ਕਰਨ ਲਈ ਇਸ ਐਪ ਨੂੰ ਅਧਿਕਾਰਤ ਐਪ ਬਣਾਉਣ ਦੀ ਵੀ ਯੋਜਨਾ ਬਣਾ ਰਹੀ ਹੈ। ਗਜ਼ਟਿਡ ਛੁੱਟੀਆਂ, ਰਾਖਵੀਆਂ ਛੁੱਟੀਆਂ ਅਤੇ ਹਫਤੇ ਦੇ ਛੁ੍ੱਟੀ ਵਾਲੇ ਦਿਨਾਂ ਦੇ ਵੇਰਵੇ ਸਮੇਤ ਪੰਜਾਬ ਸਰਕਾਰ ਦੀ ਛੁੱਟੀਆਂ ਦੇ ਕੈਲੰਡਰ ’ਤੇ ਵੀ ਇਸ ਐਪ ਰਾਹੀਂ ਪਹੁੰਚ ਬਣਾਈ ਜਾ ਸਕਦੀ ਹੈ। ਕੈਲੰਡਰ ਦੀ ਇਕ ਵਿਸ਼ੇਸ਼ਤਾ ਇਹ ਵੀ ਹੋਵੇਗੀ ਕਿ ਹਰ ਮਹੀਨੇ ਆਉਣ ਵਾਲੇ ਆਉਣ ਵਾਲੇ ਦਿਹਾੜੇ ‘ਸੰਗਰਾਂਦ’, ‘ਪੂਰਨਮਾਸ਼ੀ’ ਤੇ ‘ਮੱਸਿਆ’ ਦੀਆਂ ਤਰੀਕਾਂ ਵੀ ਹਾਸਲ ਕੀਤੀਆਂ ਜਾ ਸਕਣਗੀਆਂ। ਇਸ ਤੋਂ ਇਲਾਵਾ ਐਪ ਦਾ ਖਬਰ ਸੈਕਸ਼ਨ ਲੋਕਾਂ ਨੂੰ ਡਿਜ਼ੀਟਲ ਮੋਡ ਰਾਹੀਂ ਖਬਰਾਂ ਤੱਕ ਪਹੁੰਚ ਬਣਾਉਣ ਵਿਚ ਮੱਦਦਗਾਰ ਸਾਬਤ ਹੋਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਵਾਰ ਅਤੇ ਵਿਸ਼ੇਸ਼ ਪਛਾਣ ਵਾਲੇ ਸ਼ਬਦਾਂ ਦੀ ਵਰਤੋਂ ਰਾਹੀਂ ਖਬਰਾਂ ਦੀ ਖੋਜ ਕਰਨ ਵਿਚ ਸਹਾਇਤਾ ਪ੍ਰਾਪਤ ਕਰੇਗਾ। ਇਸ ਤੋਂ ਇਲਾਵਾ ਐਪ ਵਿਚ ਟਾਈਪ ਕਰਨ ਜਾਂ ਸਟਾਈਲਸ ਦੀ ਵਰਤੋਂ ਕਰਕੇ ਨੋਟਸ ਬਣਾਉਣ ਦਾ ਬਦਲ ਹੋਵੇਗਾ। ਇਨ੍ਹਾਂ ਤੋਂ ਇਲਾਵਾ ਐਪ ਦੇ ਮੈਗਜ਼ੀਨ ਸੈਕਸ਼ਨ ਰਾਹੀਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਮਹੀਨਾਵਾਰ ਰਸਾਲੇ ਕ੍ਰਮਵਾਰ ‘ਪੰਜਾਬ ਐਡਵਾਂਸ’ ਤੇ ‘ਪ੍ਰੋਗਰੈਸਿਵ ਫਾਰਮਿੰਗ’ ਵੀ ਪੜ੍ਹੇ ਜਾ ਸਕਣਗੇ।

ਇਹ ਵੀ ਪੜ੍ਹੋ : ਖੰਡੇ ਅਤੇ ੧ਓ ਵਾਲੀ ਲੋਈ ਵਾਲੇ ਵਿਵਾਦ ’ਤੇ ਨਵਜੋਤ ਸਿੱਧੂ ਨੇ ਮੰਗੀ ਮੁਆਫ਼ੀ

ਦੂਜੀ ਪਹਿਲਕਦਮੀ ਆਨਲਾਈਨ ਰਿਲੀਜ਼ ਆਰਡਰ ਸਿਸਟਮ ਸਬੰਧਤ ਧਿਰਾਂ ਵੱਲੋਂ ਇਸ਼ਤਿਹਾਰਾਂ ਦੀਆਂ ਬੇਨਤੀਆਂ/ਮੰਗ ਪੱਤਰਾਂ ਦੇ ਨਾਲ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਦਸਤੀ ਪ੍ਰਕਿਰਿਆ ਨੂੰ ਖਤਮ ਕਰੇਗਾ। ਇਹ ਨਿਵੇਕਲਾ ਕਦਮ ਜਿੱਥੇ ਸਮੇਂ ਦੀ ਬੱਚਤ ਕਰੇਗਾ ਅਤੇ ਪਾਰਦਰਸ਼ਤਾ ਲਿਆਏਗਾ ਉਥੇ ਵੱਖ-ਵੱਖ ਵਿਭਾਗਾਂ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਰਿਲੀਜ਼ ਆਰਡਰ ਦੀ ਅਸਲ ਸਮੇਂ ਦੀ ਨਿਗਰਾਨੀ ਨੂੰ ਵੀ ਯਕੀਨੀ ਬਣਾਏਗਾ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ?

  • Captain Amarinder Singh
  • Mobile App
  • ਕੈਪਟਨ ਅਮਰਿੰਦਰ ਸਿੰਘ
  • ਮੋਬਾਈਲ ਐਪ

ਨਾਭਾ ਜੇਲ੍ਹ ’ਚ ਵੱਡੀ ਵਾਰਦਾਤ, ਕੈਦੀ ਨੇ ਹੈੱਡ ਕਾਂਸਟੇਬਲ ’ਤੇ ਇੱਟ ਨਾਲ ਕੀਤਾ ਹਮਲਾ

NEXT STORY

Stories You May Like

  • central government approves this major project
    ਕੇਂਦਰ ਸਰਕਾਰ ਨੇ ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ, ਇਨ੍ਹਾਂ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
  • haryana government  industries  revised rules
    ਹਰਿਆਣਾ ਸਰਕਾਰ ਨੇ ਉਦਯੋਗਾਂ ਲਈ ਬਦਲ 'ਤੇ ਨਿਯਮ, ਹੁਣ Online ਸਵੈ-ਪ੍ਰਮਾਣੀਕਰਨ ਰਾਹੀਂ ਮਿਲੇਗੀ ਇਜਾਜ਼ਤ
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ ਜਵਾਬ ਦੇਵੇ ‘ਆਪ’ : ਵਿਜੇ ਸਾਂਪਲਾ
  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • raja warring statement
    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਚ ਰਾਜਾ ਵੜਿੰਗ ਨੇ ਸਾਧਿਆ ਪੰਜਾਬ ਸਰਕਾਰ 'ਤੇ ਨਿਸ਼ਾਨਾ
  • punjab dgp notification
    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
  • punjab government withdrawn the additional charge of gmada from popli
    ਪੰਜਾਬ ਸਰਕਾਰ ਨੇ ਰਾਕੇਸ਼ ਪੋਪਲੀ ਤੋਂ ਗਮਾਡਾ ਦਾ ਵਾਧੂ ਚਾਰਜ ਲਿਆ ਵਾਪਸ
  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  • punjab voters polling booths
    ਪੰਜਾਬ ਦੇ ਵੋਟਰਾਂ ਲਈ ਖ਼ਾਸ ਖ਼ਬਰ; ਸਾਰੇ ਪੋਲਿੰਗ ਬੂਥਾਂ ’ਤੇ ਅੱਜ ਤੋਂ ਲੱਗਣਗੇ...
  • the case registered against the bjp leader who raised his voice against drugs
    ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਭਾਜਪਾ ਆਗੂ ’ਤੇ ਦਰਜ ਕੇਸ ਤੁਰੰਤ ਵਾਪਸ ਹੋਵੇ...
  • big news for jalandhar residents court stays setting up of firecracker market
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ...
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • punjab weather raining
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ...
  • sachin pilot
    ਕਪੂਰਥਲਾ ਦੇ ਵੀਡੀਓ ਨੇ ਪੰਜਾਬ ’ਚ ਨਸ਼ੇ ਦੀ ਭਿਆਨਕ ਸਥਿਤੀ ਕੀਤੀ ਉਜਾਗਰ: ਸਚਿਨ...
Trending
Ek Nazar
emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in sirhind
      ਚੋਰੀ ਦੇ 3 ਮੋਟਰਸਾਈਕਲਾਂ ਤੇ ਸਕੂਟਰ ਸਮੇਤ ਇਕ ਗ੍ਰਿਫ਼ਤਾਰ
    • accident in blada
      ਛੱਪੜ 'ਚ ਜਾ ਡਿੱਗੀ ਟਰੈਕਟਰ-ਟਰਾਲੀ! ਕਿਸਾਨ ਦੀ ਦਰਦਨਾਕ ਮੌਤ
    • ashwani sharma on drugs issue
      ਨਸ਼ੇ ਦੇ ਮਾਮਲੇ ਸੀ.ਬੀ.ਆਈ. ਨੂੰ ਸੌਂਪਣ ਤੋਂ ਕਿਉਂ ਡਰਦੇ ਨੇ ਮੁੱਖ ਮੰਤਰੀ : ਅਸ਼ਵਨੀ...
    • ludhiana hospital news
      ਹਸਪਤਾਲ ’ਚ ਦਾਖ਼ਲ ਮਹਿਲਾ ਦੀ ਮੌਤ, ਪਰਿਵਾਰ ਨੇ ਡਾਕਟਰਾਂ ’ਤੇ ਲਾਏ ਲਾਪਰਵਾਹੀ ਦੇ...
    • big news for jalandhar residents court stays setting up of firecracker market
      ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
    • osd rajbir ghumman
      CM ਮਾਨ ਦੇ OSD ਰਾਜਬੀਰ ਘੁੰਮਣ ਤੋਂ CBI ਨੇ ਤੀਜੀ ਵਾਰ ਕੀਤੀ ਪੁੱਛਗਿੱਛ
    • akali dal delegation meets punjab governor regarding parvinder jhota case
      ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ,...
    • parvinder jhota s father makes a major statement regarding entering politics
      ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ,...
    • resolution passed in punjab vidhan sabha against sir
      SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ
    • route diversions jalandhar occasion of valmiki jayanti traffic police route plan
      ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +