Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    6:38:35 AM

  • girl rape case in dasuya accused arrested

    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ...

  • iphone langar to be held in chandigarh on september 22

    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ...

  • 1 gram gold ring to babies born in government

    ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ 'ਤੇ ਬੋਲੇ ਕੈਪਟਨ ਅਮਰਿੰਦਰ ਸਿੰਘ, ਕਹੀ ਇਹ ਗੱਲ

DOABA News Punjabi(ਦੋਆਬਾ)

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ 'ਤੇ ਬੋਲੇ ਕੈਪਟਨ ਅਮਰਿੰਦਰ ਸਿੰਘ, ਕਹੀ ਇਹ ਗੱਲ

  • Edited By Shivani Attri,
  • Updated: 24 Apr, 2023 04:24 PM
Jalandhar
captain amarinder singh press confrence in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬੈ ਡਸਕ)- 10 ਮਈ ਜਲੰਧਰ ਵਿਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ  ਚੁੱਕੀ ਹੈ। ਹਰ ਪਾਰਟੀ ਵੱਲੋਂ ਆਪਣੇ-ਆਪਣੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤੇ ਗਏ ਹਨ। ਇਸੇ ਤਹਿਤ ਅੱਜ ਜਲੰਧਰ ਵਿਚ ਭਾਜਪਾ ਵੱਲੋਂ ਵੀ ਆਪਣੇ ਉਮੀਦਵਾਰ ਇਕਬਾਲ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਦੀ ਚੋਣ ਮੁਹਿੰਮ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ। ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਸੱਤਾਧਾਰੀ ਪਾਰਟੀ 'ਤੇ ਵੀ ਨਿਸ਼ਾਨੇ ਸਾਧੇ। 

ਇਹ ਵੀ ਪੜ੍ਹੋ : ਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ’ਚ ਪੰਜਾਬ ਦਾ ਇਹ ਜ਼ਿਲ੍ਹਾ ਰਿਹਾ ਅੱਵਲ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਹੋਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਫੜਿਆ ਗਿਆ ਹੈ, ਚੰਗੀ ਗੱਲ ਹੈ ਪਰ ਇਸ ਨੂੰ 30 ਦਿਨ ਪਹਿਲਾਂ ਹੀ ਗ੍ਰਿਫ਼ਤਾਰ ਕਰ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਕਿਸੇ ਵੀ ਤਰ੍ਹਾਂ ਸਿੱਖ ਆਗੂ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਭ ਦਾ ਹੈ। ਹਿੰਦੂ, ਸਿੱਖ, ਮੁਸਲਮਾਨ, ਈਸਾਈ ਦੀ ਗੱਲ ਨਹੀਂ ਹੋਣੀ ਚਾਹੀਦੀ। ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਅੰਦਰ ਹੋਣਾ ਚਾਹੀਦਾ ਹੈ।

ਕਾਂਗਰਸ ਅਤੇ ਭਾਜਪਾ ਸੰਗਠਨ ਵਿਚਲੇ ਫਰਕ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਸਾਰੇ ਫ਼ੈਸਲੇ ਗਾਂਧੀ ਪਰਿਵਾਰ ਹੀ ਲੈਂਦਾ ਹੈ ਅਤੇ ਇਸ ਲਈ ਉਨ੍ਹਾਂ ਨੇ 3 ਤੋਂ 4 ਲੋਕਾਂ ਦੀ ਟੀਮ ਬਣਾਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਂਗਰਸੀ ਲੋਕ ਪੰਜਾਬ ਬਾਰੇ ਨਹੀਂ ਜਾਣਦੇ, ਉਹ ਪੰਜਾਬ ਵਿੱਚ ਟਿਕਟਾਂ ਦੀ ਵੰਡ ਕਰਦੇ ਹਨ ਜਦਕਿ ਭਾਜਪਾ 'ਚ ਪਾਰਟੀ ਆਗੂਆਂ ਦਾ ਸਮੂਹਿਕ ਫ਼ੈਸਲਾ ਹੁੰਦਾ ਹੈ ਅਤੇ ਇਸ ਲਈ ਵਰਕਰਾਂ ਦੀ ਰਾਏ ਵੀ ਲਈ ਜਾਂਦੀ ਹੈ।  ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਅੱਜ ਅੰਤਰਰਾਸ਼ਟਰੀ ਪੱਧਰ 'ਤੇ ਵੇਖਿਆ ਜਾਵੇ ਤਾਂ ਮੋਦੀ ਸਰਕਾਰ ਨੇ ਪੂਰੇ ਵਿਸ਼ਵ 'ਚ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਇਕ ਪਲ ਵੀ ਨਹੀਂ ਬੈਠਦੇ ਹਨ ਸਗੋਂ ਉਹ ਨਵੀਆਂ-ਨਵੀਆਂ ਯੋਜਨਾਵਾਂ 'ਤੇ ਕੰਮ ਕਰਦੇ ਰਹਿੰਦੇ ਹਨ।

ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਕੈਪਟਨ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਭ ਤੋਂ ਪਹਿਲਾਂ ਪਤਾ ਹੋਣਾ ਚਾਹੀਦਾ ਹੈ ਕਿ ਜਦੋਂ ਕਿਸੇ ਵੀ ਸੂਬੇ ਵਿੱਚ ਕਿਸੇ ਵੀ ਵਿਅਕਤੀ 'ਤੇ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਟਰਾਂਜ਼ਿਟ ਰਿਮਾਂਡ 'ਤੇ ਉਹ ਪੁਲਸ ਲਿਆ ਕੇ ਪੁੱਛਗਿੱਛ ਕਰਦੀ ਹੈ। ਉਸ ਸਬੰਧ ਵਿਚ ਜੋ ਵੀ ਖ਼ਰਚਾ ਜਾਂ ਜੋ ਵੀ ਸਿਸਟਮ ਹੁੰਦਾ ਹੈ, ਉਸ ਨੂੰ ਸੂਬੇ ਦੀ ਸਰਕਾਰ ਨੂੰ ਪੁਲਸ ਨੂੰ ਦੇਣਾ ਪੈਂਦਾ ਹੈ। ਜੇਕਰ ਬਿਸ਼ਨੋਈ ਦੀ ਗੱਲ ਕਰੀਏ ਤਾਂ ਬਿਸ਼ਨੋਈ ਲੰਬੇ ਸਮੇਂ ਤੋਂ ਬਠਿੰਡਾ ਜੇਲ੍ਹ ਵਿਚ ਸੀ, ਹੁਣ ਕੁਝ ਦਿਨ ਪਹਿਲਾਂ ਹੀ ਦਿੱਲੀ ਪੁਲਸ ਉਸ ਨੂੰ ਟਰਾਂਜ਼ਿਟ ਰਿਮਾਂਡ 'ਤੇ ਲੈ ਗਈ ਹੈ।

ਇਹ ਵੀ ਪੜ੍ਹੋ : ਕਪੂਰਥਲਾ ਦੇ ਗੁਰਦੁਆਰਾ ਸਾਹਿਬ 'ਚ ਨਿਹੰਗਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਚੱਲੀਆਂ ਤਲਵਾਰਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • press confrence
  • captain amarinder singh
  • ਉਮੀਦਵਾਰ ਇਕਬਾਲ ਸਿੰਘ ਅਟਵਾਲ
  • ਕੈਪਟਨ ਅਮਰਿੰਦਰ ਸਿੰਘ
  • ਚੋਣ ਪ੍ਰਚਾਰ

ਬਾਬੇ ਨਾਨਕ ਦੀ ਕਾਲੀ ਵੇਈਂ ’ਚ ਤੀਜੇ ਦਿਨ ਵੀ ਤੜਫ਼-ਤੜਫ਼ ਕੇ ਮਰਦੀਆਂ ਰਹੀਆਂ ਮੱਛੀਆਂ, ਪ੍ਰਸ਼ਾਸਨ ਬੇ-ਪ੍ਰਵਾਹ ਕਿਉਂ?

NEXT STORY

Stories You May Like

  • captain amarinder singh will join congress
    ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ ਸਾਹਮਣੇ (ਵੀਡੀਓ)
  • captain amarinder singh asks pm modi about the meaning of   mental naxalism
    'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੱਛਿਆ ਅਰਥ
  • rahul gandhi spoke on phone with mohanjit singh sheron
    ਰਾਹੁਲ ਗਾਂਧੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ ਫੋਨ 'ਤੇ ਗੱਲ
  • kewal singh dhillon
    ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ
  • mdr on upi payments is a positive step   bipin preet singh
    UPI ਭੁਗਤਾਨ ’ਤੇ MDR ਟਿਕਾਊ ਭੁਗਤਾਨ ਵਿਵਸਥਾ ਦੀ ਦਿਸ਼ਾ ’ਚ ਹਾਂ-ਪੱਖੀ ਕਦਮ : ਬਿਪਿਨ ਪ੍ਰੀਤ ਸਿੰਘ
  • major action by sgpc
    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • education   rahul gandhi
    ਸਿੱਖਿਆ ਪ੍ਰਣਾਲੀ ਨੂੰ ਲੈ ਕੇ ਬੋਲੇ ਰਾਹੁਲ ਗਾਂਧੀ, ਆਖੀ ਇਹ ਗੱਲ
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • launch of the drug free punjab yatra by the bjp
      'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
    • comprehensive plan prepared to prevent stubble burning in kapurthala district
      ਕਪੂਰਥਲਾ ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਧੀ ਤਿਆਰ
    • horrific road accident in garhshankar  tragic death of a young man
      ਗੜ੍ਹਸ਼ੰਕਰ 'ਚ ਭਿਆਨਕ ਸੜਕ ਹਾਦਸਾ! ਮੁੰਡੇ ਦੀ ਦਰਦਨਾਕ ਮੌਤ
    • monkey creates panic in moonak kalan village
      ਪਿੰਡ ਮੂਨਕ ਕਲਾਂ 'ਚ ਬਾਂਦਰ ਨੇ ਮਚਾਈ ਦਹਿਸ਼ਤ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
    • sodhal ram leela park dug up to install swings
      ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
    • kidnapped boy recovered in jalandhar within 12 hours
      ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
    • uproar over encroachment on tradinag stalls market
      ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
    • rail traffic affected by farmers   protest
      ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
    • councilors corner the corporation over the completion certificate
      ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
    • municipal corporation in dire straits
      ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +