helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, MAR 01, 2025
ਪੰਜਾਬ ਤੋਂ ਦਿੱਲੀ ਜਾਣ ਵਾਲੇ ਲੱਖਾਂ ਵਾਹਨ ਚਾਲਕ...
ਪੰਜਾਬ ਦਾ ਇਹ ਪਿੰਡ ਐਲਾਨਿਆ ਗਿਆ 'ਡਰੱਗ ਫ੍ਰੀ'
ਯੂਜ਼ਰਸ ਨੂੰ ਵੱਡਾ ਝਟਕਾ, ਬੰਦ ਹੋਣ ਜਾ ਰਹੀ ਹੈ ਇਹ ਐਪ
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਅੱਜ ਤਖ਼ਤਾ ਪਲਟ ਦੇ ਘਟਨਾਕ੍ਰਮ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤੀ ਹੈ। ਸ਼ਨੀਵਾਰ ਨੂੰ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਅਖੀਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਹੈ। ਲਗਭਗ 4.30 ਵਜੇ ਰਾਜਪਾਲ ਭਵਨ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਪ ਦਿੱਤਾ। ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਭਾਵੇਂ ਇਸ ਬਾਰੇ ਅਜੇ ਵੀ ਅਟਕਲਾਂ ਬਰਕਰਾਰ ਹਨ ਪਰ ਸੂਤਰਾਂ ਮੁਤਾਬਕ ਸੁਨੀਲ ਜਾਖੜ ਦਾ ਨਾਂ ਮੁੱਖ ਮੰਤਰੀ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਹੈ। ਇਸ ਦੇ ਨਾਲ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਕੈਪਟਨ ਅਮਰਿੰਦਰ ਸਿੰਘ ਦੌਰ ਦਾ ਅੰਤ ਮੰਨਿਆ ਜਾ ਸਕਦਾ ਹੈ। ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਨੂੰ ਨਬੇੜਨ ਲਈ ਹਾਈਕਮਾਨ ਨੇ ਅੱਜ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ। ਮੁਤਾਬਕ ਇਸ ਮੀਟਿੰਗ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਉਲਾਂਭੇ ਕਰਨ ਦੇ ਕਦਮ ਵਜੋਂ ਵੀ ਦੇਖਿਆ ਜਾ ਰਿਹਾ ਸੀ। ਅੱਜ 5 ਵਜੇ ਸੀ. ਐੱਲ. ਪੀ. ਦਲ ਦੀ ਮੀਟਿੰਗ ਸੱਦੀ ਸੀ ਪਰ ਇਸ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਇਹ ਵੀ ਪੜ੍ਹੋ : ਕਾਂਗਰਸ ਤਖ਼ਤਾ ਪਲਟ ਦੌਰਾਨ ਵੱਡੀ ਖ਼ਬਰ, ਕੁੱਝ ਦੇਰ ਬਾਅਦ ਪ੍ਰੈੱਸ ਕਾਨਫਰੰਸ ਕਰਨਗੇ ਕੈਪਟਨ
40 ਵਿਧਾਇਕਾਂ ਨੇ ਹਾਈਕਮਾਨ ਨੂੰ ਕੈਪਟਨ ਦੀ ਕੀਤੀ ਸੀ ਸ਼ਿਕਾਇਤ ਕੈਪਟਨ ਤੋਂ ਨਾਰਾਜ਼ 40 ਵਿਧਾਇਕਾਂ ਦੇ ਪੱਤਰ ਲਿਖ ਕੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਨੇ ਸ਼ੁੱਕਰਵਾਰ ਨੂੰ ਵੱਡਾ ਫ਼ੈਸਲਾ ਲੈਂਦਿਆਂ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸ਼ੁੱਕਰਵਾਰ ਅੱਧੀ ਰਾਤ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਸੀ। ਅਜੇ ਮਾਕਨ ਅਤੇ ਹਰੀਸ਼ ਚੌਧਰੀ ਨੂੰ ਵਿਧਾਇਕ ਦਲ ਦੀ ਬੈਠਕ ਲਈ ਆਬਜ਼ਰਵਰ ਬਣਾਇਆ ਗਿਆ ਅਤੇ ਦੋਵੇਂ ਆਗੂਆਂ ਨੂੰ ਚੰਡੀਗੜ੍ਹ ਮੀਟਿੰਗ ਵਿਚ ਸ਼ਮੂਲੀਅਤ ਕਰਨ ਦੀ ਡਿਊਟੀ ਲਗਾਈ ਗਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਨੀਲ ਜਾਖੜ ਨੂੰ ਬਣਾਇਆ ਜਾ ਸਕਦਾ ਹੈ ਪੰਜਾਬ ਦਾ ਅਗਲਾ ਮੁੱਖ ਮੰਤਰੀ !
ਸਿੱਧੂ ਧੜੇ ਨੇ ਕੈਪਟਨ ਦੇ ਕਾਂਗਰਸੀ ਹੋਣ ’ਤੇ ਵੀ ਚੁੱਕੇ ਸਵਾਲ ਇਸ ਤਖ਼ਤ ਪਲਟ ਦੌਰਾਨ ਸਾਬਕਾ ਡੀਜੀਪੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਕਿਹਾ ਕਿ ਪੰਜਾਬ ਦੇ ਵਿਧਾਇਕਾਂ ਕੋਲ ਚਾਰ ਸਾਲਾਂ ਬਾਅਦ ਕਾਂਗਰਸ ਦਾ ਮੁੱਖ ਮੰਤਰੀ ਚੁਣਨ ਦਾ ਮੌਕਾ ਹੈ। ਯਾਨੀ ਮੁਸਤਫਾ ਨੇ ਅਮਰਿੰਦਰ ਸਿੰਘ ਦੇ ਕਾਂਗਰਸੀ ਹੋਣ ’ਤੇ ਸਿੱਧੇ ਤੌਰ ’ਤੇ ਸਵਾਲ ਚੁੱਕ ਦਿੱਤੇ। ਮੁਸਤਫਾ ਨੇ ਕਿਹਾ ਕਿ 2017 ਵਿਚ ਪੰਜਾਬ ਨੇ 80 ਵਿਧਾਇਕ ਕਾਂਗਰਸ ਨੂੰ ਦਿੱਤੇ। ਇਸ ਦੇ ਬਾਵਜੂਦ ਅੱਜ ਤੱਕ ਕਾਂਗਰਸੀ ਮੁੱਖ ਮੰਤਰੀ ਨਹੀਂ ਲੱਭੇ। ਤਕਰੀਬਨ ਸਾਢੇ ਚਾਰ ਸਾਲਾਂ ਤੱਕ ਕੈਪਟਨ ਨੇ ਪੰਜਾਬ ਅਤੇ ਪੰਜਾਬੀਅਤ ਦੇ ਦਰਦ ਨੂੰ ਦਿਲੋਂ ਨਹੀਂ ਸਮਝਿਆ। ਅਜਿਹੀ ਸਥਿਤੀ ਵਿਚ ਹੁਣ 80 ਵਿਚੋਂ 79 ਵਿਧਾਇਕਾਂ ਨੂੰ ਸਨਮਾਨ ਪ੍ਰਾਪਤ ਕਰਨ ਅਤੇ ਜਸ਼ਨ ਮਨਾਉਣ ਦਾ ਮੌਕਾ ਮਿਲ ਗਿਆ ਹੈ।
ਇਹ ਵੀ ਪੜ੍ਹੋ : ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਦਾ ਵੱਡਾ ਧਮਾਕਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕੈਪਟਨ ਦੇ ਬੇਟੇ ਰਣਇੰਦਰ ਸਿੰਘ ਦਾ ਵੱਡਾ ਬਿਆਨ, 'ਮੇਰੇ ਪਿਤਾ ਜੀ ਅਸਤੀਫ਼ਾ ਦੇਣ ਜਾ ਰਹੇ'
Stories You May Like
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਡਿੱਗਿਆ ਬਿਜਲੀ ਦਾ...
ਬੀਮਾਰ ਪੋਪ ਨੇ ਸ਼ਨੀਵਾਰ ਨੂੰ ਕੀਤਾ ਆਰਾਮ
ਹੈਰਾਨੀ ਦੀ ਗੱਲ ਹੈ ਕਿ ਟਰੰਪ ਨੇ ਜ਼ੇਲੇਂਸਕੀ ਨੂੰ ਥੱਪੜ ਮਾਰਨ ਤੋਂ ਖ਼ੁਦ ਨੂੰ...
ਪੰਜਾਬ ਪੁਲਸ ਨੇ ਇਸ ਕੁੜੀ-ਮੁੰਡੇ ਦੀ ਭਾਲ ਲਈ ਰੱਖ 'ਤਾ ਇਨਾਮ, ਹੈਰਾਨ ਕਰੇਗਾ ਪੂਰਾ...
ਯੂਟਿਊਬਰ Armaan Malik ਦੀ ਪਤਨੀ ਮੁੜ ਨਹੀਂ ਹੋਣਾ ਚਾਹੁੰਦੀ ਪ੍ਰੈਗਨੈਂਟ, ਖੋਲ੍ਹਿਆ...
ਪੰਜਾਬ ਦਾ ਇਹ ਇਲਾਕਾ ਕਰ 'ਤਾ ਸੀਲ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪਈਆਂ...
ਰੂਸ ਨੇ ਬੇਲਾਰੂਸ ਨਾਲ ਸੁਰੱਖਿਆ ਸਮਝੌਤੇ ਦੀ ਕੀਤੀ ਪੁਸ਼ਟੀ
ਟਰੰਪ ਅਤੇ ਜ਼ੇਲੇਂਸਕੀ ਵਿਚਾਲੇ ਬਹਿਸ ਮਗਰੋਂ ਕੈਨੇਡਾ ਨੇ ਯੂਕ੍ਰੇਨ ਨੂੰ ਮਦਦ ਦਾ...
ਮੀਕਾ ਸਿੰਘ ਹੈ ਇਸ ਸਟਾਰ ਦਾ ਭਗਤ, 50 ਲੱਖ ਦਾ ਦਿੱਤਾ ਸੀ ਤੋਹਫ਼ਾ
ਕੈਨੇਡਾ 'ਚ ਪੰਜਾਬੀਆਂ ਦੀ ਬੱਲੇ-ਬੱਲੇ, ਓਂਟਾਰੀਓ ਅਸੈਂਬਲੀ ਚੋਣਾਂ 'ਚ ਦਰਜ ਕੀਤੀ...
ਹੈਰਾਨੀਜਨਕ! ਜਬਾੜੇ ਦੀ ਸਰਜਰੀ ਤੋਂ ਬਾਅਦ ਬਦਲ ਗਈ ਔਰਤ ਦੀ ਬੋਲੀ
ਮਾਈਕ੍ਰੋਸਾਫਟ ਦੀ ਮਈ 'ਚ Skype ਬੰਦ ਕਰਨ ਦੀ ਯੋਜਨਾ
ਮਸ਼ਹੂਰ ਗਾਇਕਾ ਦਾ X ਅਕਾਊਂਟ ਹੋਇਆ ਹੈਕ
ਆਸਮਾਨ 'ਚ ਮਹਿਲਾ ਸ਼ਕਤੀ : ਸਿਰਫ਼ ਔਰਤਾਂ ਦੀ ਟੀਮ ਕਰੇਗੀ ਪੁਲਾੜ ਦੀ ਯਾਤਰਾ
ਪੰਜਾਬ ਪੁਲਸ ਦਾ 'ਯੁੱਧ ਨਸ਼ੇ ਵਿਰੁੱਧ' ਅਭਿਆਨ ਜਾਰੀ, ਕਪੂਰਥਲਾ 'ਚ ਕੀਤੀ ਵੱਡੀ...
ਟਰੰਪ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਇਜ਼ਰਾਈਲ ਨੂੰ 3 ਬਿਲੀਅਨ ਡਾਲਰ ਦੇ ਹਥਿਆਰ ਵੇਚਣ...
ਮੈਟਾ ਦੀ ਵੱਡੀ ਕਾਰਵਾਈ, ਨੌਕਰੀ ਤੋਂ ਕੱਢੇ 20 ਕਰਮਚਾਰੀ
ਗੋਵਿੰਦਾ ਦੀ ਪਤਨੀ ਸੁਨੀਤਾ ਅਹੂਜਾ ਦਾ ਤਲਾਕ 'ਤੇ ਆਇਆ ਬਿਆਨ, ਕਿਹਾ ਮੈਨੂੰ....
Subscribe Now!