Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    4:53:46 AM

  • india beat england by 6 wickets in first odi

    ਭਾਰਤ ਨੇ ਪਹਿਲੇ ਵਨਡੇ 'ਚ ਇੰਗਲੈਂਡ ਨੂੰ 6 ਵਿਕਟਾਂ...

  • ind vs eng 1st odi england team collapsed for 258 runs

    IND vs ENG 1st ODI: 258 ਦੌੜਾਂ 'ਤੇ ਢੇਰ ਹੋਈ...

  • harike pattan ardas

    ਜਸਵੰਤ ਸਿੰਘ ਖਾਲੜਾ ਤੇ ਹੋਰ ਬੇਕਸੂਰ ਲੋਕਾਂ ਲਈ 30...

  • data center by 2030 1 00 000 jobs in the sector  demand for people

    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਮੁੱਖ ਮੰਤਰੀ ਨੇ ਜਿੰਮ ਖੋਲ੍ਹਣ ਸਮੇਤ Unlock 3.0 ਬਾਰੇ ਡਿਪਟੀ ਕਮਿਸ਼ਨਰਾਂ ਤੋਂ ਮੰਗੇ ਸੁਝਾਅ

PUNJAB News Punjabi(ਪੰਜਾਬ)

ਪੰਜਾਬ ਦੇ ਮੁੱਖ ਮੰਤਰੀ ਨੇ ਜਿੰਮ ਖੋਲ੍ਹਣ ਸਮੇਤ Unlock 3.0 ਬਾਰੇ ਡਿਪਟੀ ਕਮਿਸ਼ਨਰਾਂ ਤੋਂ ਮੰਗੇ ਸੁਝਾਅ

  • Updated: 31 Jul, 2020 11:14 AM
Chandigarh
captain amarinder singh unlock 3 suggestions
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਜਿੰਮ ਖੋਲ੍ਹਣ ਬਾਰੇ ਡਿਪਟੀ ਕਮਿਸ਼ਨਰਾਂ ਦੇ ਸੁਝਾਅ ਮੰਗੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤੇ ਰਾਤ ਦੇ ਕਰਫਿਊ ਸਮੇਤ ਅਨਲੌਕ 3.0 ਦੀਆਂ ਹੋਰ ਛੋਟਾਂ ਬਾਰੇ ਅੰਤਿਮ ਫੈਸਲਾ ਉਨ੍ਹਾਂ ਦੇ ਸੁਝਾਅ ਅਤੇ ਵਿਚਾਰ ਜਾਨਣ ਤੋਂ ਬਾਅਦ ਹੀ ਕੀਤਾ ਜਾਵੇਗਾ।
ਕੋਵਿਡ ਉੱਤੇ ਕਾਬੂ ਪਾਉਣ ਅਤੇ ਪ੍ਰਬੰਧਾਂ ਬਾਰੇ ਸਿਹਤ ਅਧਿਕਾਰੀਆਂ ਅਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇਕ ਸਮੀਖਿਆ ਮੀਟਿੰਗ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਕੇਂਦਰ ਸਰਕਾਰ ਨੇ ਕੁਝ ਛੋਟਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿੱਚ ਅਨਲੌਕ 3.0 ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੰਮ ਖੋਲ੍ਹੇ ਜਾਣਾ ਵੀ ਸਾਮਲ ਹੈ ਪਰ ਉਨ੍ਹਾਂ ਵੱਲੋਂ ਇਸ ਸਬੰਧੀ ਫੈਸਲਾ ਜ਼ਮੀਨੀ ਸਥਿਤੀ ਤੋਂ ਜਾਣੂੰ ਹੋਣ ਉਪਰੰਤ ਹੀ ਕੀਤਾ ਜਾਵੇਗਾ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਸ ਮਸਲੇ ਸਬੰਧੀ ਗਹਿਰਾਈ ਨਾਲ ਸੋਚ ਵਿਚਾਰ ਕਰਕੇ ਆਪਣੇ ਸੁਝਾਅ ਅਤੇ ਵਿਚਾਰ ਮੁੱਖ ਸਕੱਤਰ ਵਿਨੀ ਮਹਾਜਨ ਤੱਕ ਪਹੁੰਚਾਉਣ ਲਈ ਕਿਹਾ ਹੈ, ਜਿਸ ਤੋਂ ਬਾਅਦ ਸਰਕਾਰ ਦੁਆਰਾ ਵਿਸਥਾਰਤ ਚਰਚਾ ਮਗਰੋਂ ਅੰਤਿਮ ਫੈਸਲਾ ਲਿਆ ਜਾਵੇਗਾ।

ਸੂਬੇ ਵਿੱਚ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਖ਼ਤ ਪਾਲਣਾ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਨੌਜਵਾਨਾਂ ਵੱਲੋਂ ਜਿੰਮ ਖੋਲ੍ਹੇ ਜਾਣ ਦੀ ਕਾਫੀ ਮੰਗ ਕੀਤੀ ਜਾ ਰਹੀ ਸੀ ਪਰ ਇਸ ਸਬੰਧੀ ਰੂਪ ਰੇਖਾ ਉਲੀਕਣ ਲਈ ਗੰਭੀਰਤਾ ਨਾਲ ਸੋਚ-ਵਿਚਾਰ ਕਰਦੇ ਹੋਏ ਸਾਰੇ ਬਦਲਾਂ ਉੱਤੇ ਗੌਰ ਕੀਤਾ ਜਾਣਾ ਜ਼ਰੂਰੀ ਹੈ। ਇਸ ਤੋਂ ਪਹਿਲਾਂ ਕਿ ਕਿਸੇ ਆਖਰੀ ਨਤੀਜੇ ਉੱਤੇ ਪੁੱਜਿਆ ਜਾ ਸਕੇ। ਕੁਝ ਦੁਕਾਨਦਾਰਾਂ ਦੁਆਰਾ ਕੋਵਿਡ ਪ੍ਰੋਟੋਕਾਲ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਸਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਗਲਤੀ ਹੋਣ 'ਤੇ ਤਿੰਨ ਦਿਨ ਲਈ ਦੁਕਾਨਾਂ ਬੰਦ ਕੀਤੀਆਂ ਜਾਣ ਅਤੇ ਲਗਾਤਾਰ ਗਲਤੀ ਦੁਹਰਾਏ ਜਾਣ 'ਤੇ ਜ਼ਿਆਦਾ ਦਿਨ ਲਈ ਇਹ ਕਾਰਵਾਈ ਕੀਤੀ ਜਾਵੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਕੋਵਿਡ ਮਹਾਂਮਾਰੀ ਦੀ ਰੋਕਥਾਮ ਲਈ ਸਾਰੇ ਸੁਰੱਖਿਆ ਪ੍ਰੋਟੋਕਾਲ ਅਤੇ ਨਿਯਮਾਂ ਜਿਨ੍ਹਾਂ ਵਿੱਚ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਬਣਾਏ ਰੱਖਣਾ ਸਾਮਲ ਹੈ, ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਡਾ. ਕੇ.ਕੇ. ਤਲਵਾੜ ਨੇ ਕਿਹਾ ਕਿ ਵਿਗਿਆਨਕ ਤੌਰ 'ਤੇ ਅੰਕੜੇ ਇਹ ਦਰਸਾਉਂਦੇ ਹਨ ਕਿ ਮਾਸਕ ਪਾਉਣਾ ਤਾਲਾਬੰਦੀ ਵਾਂਗ ਹੀ ਅਸਰਦਾਰ ਹੈ, ਕਿਉਂਕਿ ਇਹ ਨਾ ਸਿਰਫ ਇਸ ਵਾਇਰਸ ਦੇ ਸੰਕਰਮਣ ਨੂੰ ਫੈਲਣ ਤੋਂ ਰੋਕਦਾ ਹੈ ਸਗੋਂ ਮੌਤ ਦੀ ਦਰ ਵੀ ਘਟਾਉਂਦਾ ਹੈ।
ਉਲੰਘਣਾ ਦੇ ਵੱਖ-ਵੱਖ ਮਾਮਲਿਆਂ ਦਾ ਡੀ. ਜੀ. ਪੀ. ਨੇ ਕੀਤਾ ਜ਼ਿਕਰ
ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੀਟਿੰਗ ਵਿੱਚ ਦੱਸਿਆ ਕਿ 23 ਮਾਰਚ ਤੋਂ 29 ਜੁਲਾਈ ਤੱਕ ਉਲੰਘਣਾ ਦੇ ਵੱਖ-ਵੱਖ ਮਾਮਲਿਆਂ ਵਿੱਚ 14384 ਕੇਸ ਦਰਜ ਹੋਏ ਅਤੇ 19850 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। 550150 ਵਿਅਕਤੀਆਂ ਨੂੰ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਦੇ ਦੋਸ਼ ਵਿੱਚ ਜੁਰਮਾਨੇ ਕੀਤੇ ਗਏ।

ਡਿਪਟੀ ਕਮਿਸ਼ਨਰਾਂ ਲੋੜਵੰਦਾਂ ਨੂੰ ਮੁਫਤ ਮੁਹੱਈਆ ਕਰਵਾਉਣ ਮਾਸਕ
ਮੁੱਖ ਮੰਤਰੀ ਨੇ ਡਿਪਟੀ ਕਮਿਸਨਰਾਂ ਨੂੰ ਆਪਣੇ ਸਮੇਤ ਸਰਕਾਰੀ ਦਫਤਰਾਂ ਵਿੱਚ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਅਪਣਾ ਕੇ ਮਿਸਾਲ ਕਾਇਮ ਕਰਨ ਲਈ ਆਖਿਆ। ਉਨ੍ਹਾਂ ਨੇ ਹਰੇਕ ਪ੍ਰਾਈਵੇਟ ਸੰਸਥਾ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਆਉਂਦੇ ਹਨ, ਵਿੱਚ ਇਕ ਸਮਰਪਿਤ ਕੋਵਿਡ ਰੋਕੂ ਨਿਗਰਾਨ ਨਿਯੁਕਤ ਕਰਨ ਦੀ ਵੀ ਸਲਾਹ ਦਿੱਤੀ। ਉਨ੍ਹਾਂ ਨੇ ਡਿਪਟੀ ਕਮਿਸਨਰਾਂ ਨੂੰ ਲੋੜਵੰਦਾਂ ਨੂੰ ਮੁਫਤ ਮਾਸਕ ਵੰਡਣ ਲਈ ਵੀ ਕਦਮ ਚੁੱਕਣ ਅਤੇ ਜਨਤਕ ਥਾਵਾਂ 'ਤੇ ਸੈਨੀਟਾਈਜਰ ਅਤੇ ਮਾਸਕ ਮੁਹੱਈਆ ਕਰਵਾਉਣ ਵਾਲੀਆਂ ਮਸੀਨਾਂ ਲਾਉਣ ਲਈ ਵੀ ਆਖਿਆ। ਮੁੱਖ ਮੰਤਰੀ ਨੇ ਨੋਡਲ ਅਫਸਰਾਂ ਅਤੇ ਨਵ-ਨਿਯੁਕਤ ਕੋਵਿਡ ਪੇਸੈਂਟ ਟਰੈਕਿੰਗ ਅਫਸਰਾਂ ਸਮੇਤ ਡਿਪਟੀ ਕਮਿਸਨਰਾਂ ਨੂੰ ਕੋਵਿਡ ਦਾ ਇਲਾਜ ਮੁਹੱਈਆ ਕਰਵਾ ਰਹੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੀ ਨਿਰੰਤਰ ਨਿਗਰਾਨੀ ਤੇ ਤਾਲਮੇਲ ਕਰਨ ਲਈ ਵੀ ਕਿਹਾ ਤਾਂ ਕਿ ਇਲਾਜ ਵਿੱਚ ਸਕਾਇਤਾਂ ਦੂਰ ਕਰਨ ਲਈ ਵਸੀਲਿਆਂ ਦੀ ਢੁਕਵੀਂ ਵਰਤੋਂ ਕੀਤੀ ਜਾ ਸਕੇ।

ਵੱਧਦੀ ਮੌਤ ਦਰ 'ਤੇ ਕੈਪਟਨ ਨੇ ਜਤਾਈ ਚਿੰਤਾ
ਵਧਦੀ ਮੌਤ ਦਰ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਇਸ ਦਰ ਨੂੰ ਘਟਾਉਂਣ ਲਈ ਠੋਸ ਕਦਮ ਚੁੱਕਣ ਲਈ ਕਿਹਾ। ਪੰਜਾਬ ਵਿੱਚ ਹੁਣ ਤੱਕ ਕੋਰੋਨਾ ਕਾਰਨ 361 ਵਿਅਕਤੀਆਂ ਦੀ ਜਾਨ ਚਲੀ ਗਈ ਹੈ ਅਤੇ ਬੀਤੀ ਰਾਤ ਤੋਂ 25 ਮਰੀਜ਼ਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਇਹ ਤੱਥ ਸਵਿਕਾਰਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੀ ਜ਼ਲਦੀ ਸਨਾਖਤ ਹੀ ਇਕੋ-ਇਕ ਬਚਾਅ ਦਾ ਹੱਲ ਹੈ ਅਤੇ ਜ਼ਲਦੀ ਇਲਾਜ ਹੀ ਇਸ ਬਿਮਾਰੀ ਨੂੰ ਰੋਕਣ ਦਾ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਬਿਮਾਰੀ ਦੇ ਪਹਿਲੇ ਲੱਛਣ ਤੋਂ ਤੁਰੰਤ ਬਾਅਦ ਲੋਕਾਂ ਨੂੰ ਟੈਸਟ ਕਰਵਾਉਂਣ ਲਈ ਕਿਹਾ ਜਾਵੇ।

ਮੁੱਖ ਮੰਤਰੀ ਨੇ ਹਾਲਾਂਕਿ ਸੂਬੇ ਵਿੱਚ ਕੋਵਿਡ ਦੀ ਸਥਿਤੀ ਨਾਲ ਨਜਿੱਠਣ ਵਿੱਚ ਕੀਤੇ ਬੇਮਿਸਾਲ ਕੰਮਾਂ ਲਈ ਡਿਪਟੀ ਕਮਿਸ਼ਨਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਥਿਤੀ ਦੂਜੇ ਹੋਰਨਾਂ ਸੂਬਿਆਂ ਨਾਲੋਂ ਬਿਹਤਰ ਹੈ ਪਰ ਇਸ ਦੇ ਨਾਲ ਹੀ ਕੇਸਾਂ ਦਾ ਵਧਣਾ ਡੂੰਘੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਵਧਦੇ ਕੇਸਾਂ ਨੂੰ ਦੇਖਦਿਆਂ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਖਾਸ ਕਰਕੇ ਧਾਰਮਿਕ ਆਗੂਆਂ ਤੇ ਸਮਾਜਿਕ ਸੰਸਥਾਵਾਂ ਤੋਂ ਸਹਿਯੋਗ ਅਤੇ ਮੱਦਦ ਲੈਣ ਲਈ ਸਿਹਤ ਵਿਭਾਗ ਅਤੇ ਪੁਲਿਸ ਦੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਭੀੜ-ਭਾੜ ਅਤੇ ਰਾਜਸੀ ਤੇ ਧਾਰਮਿਕ ਇਕੱਠਾਂ ਉਤੇ ਸਮਾਜਿਕ ਵਿੱਥ ਦੀ ਉਲੰਘਣਾ ਦੇ ਮਾਮਲਿਆਂ ਨੂੰ ਸਖਤੀ ਨਾਲ ਚੈਕ ਕਰਨਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਕੋਵਿਡ ਮਿਸ਼ਨ ਤਹਿਤ ਜੇ ਸਮਾਜ ਆਪਣੇ ਪੱਧਰ 'ਤੇ ਜ਼ਿੰਮੇਵਾਰੀ ਸਮਝੇ ਤਾਂ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਾਰਥਿਕ ਨਤੀਜੇ ਸਾਹਮਣੇ ਆਉਣਗੇ।

ਸੂਬੇ ਦੇ ਬਹੁਤ ਹੀ ਪ੍ਰਭਾਵਿਤ ਜ਼ਿਲ੍ਹਿਆਂ 'ਚ ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰਾਂ ਨੇ ਆਪੋ-ਆਪਣੇ ਜ਼ਿਲ੍ਹਿਆਂ ਦੀ ਸਥਿਤੀ ਅਤੇ ਲੋਕਾਂ ਦੀ ਨਿਗਰਾਨੀ, ਟਰੈਕ, ਟੈਸਟ ਅਤੇ ਇਲਾਜ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣੂੰ ਕਰਵਾਇਆ। ਜਲੰਧਰ ਦੇ ਐਸ. ਐਸ. ਪੀ. ਨੇ ਦੱਸਿਆ ਕਿ ਕੋਵਿਡ ਨਾਲ ਸਮਾਜਿਕ ਬਦਨਾਮੀ ਜੁੜ ਜਾਣ ਨੂੰ ਵੇਖਦਿਆਂ ਜ਼ਿਲ੍ਹਾ ਪੁਲਸ ਨੇ ਸਾਰੇ ਕੈਮਿਸਟਾਂ ਲਈ ਲਾਜ਼ਮੀ ਕਰ ਦਿੱਤਾ ਹੈ ਕਿ ਬੁਖਾਰ ਅਤੇ ਜੁਕਾਮ ਲਈ ਦਵਾਈਆਂ ਖਰੀਦਣ ਵਾਲਿਆਂ ਬਾਰੇ ਰਿਪੋਰਟ ਕੀਤੀ ਜਾਵੇ।

ਸੂਬੇ ਵਿੱਚ ਇਸ ਵੇਲੇ 64 ਮਾਈਕਰੋ-ਕੰਟੇਨਮੈਂਟ ਜੋਨ (ਸੂਖਮ ਸੀਮਿਤ ਜੋਨ) ਹਨ, ਜਿਨ੍ਹਾਂ ਵਿੱਚੋਂ ਜਲੰਧਰ ਵਿੱਚ 16 ਜੋਨ ਹਨ, ਜਿਸ ਵਿੱਚ 20 ਕਲੱਸਟਰ ਅਤੇ ਇਕ ਵੱਧ ਪ੍ਰਭਾਵਿਤ ਇਲਾਕਾ ਹੈ। ਇਸੇ ਤਰ੍ਹਾਂ ਵੱਧ ਗਿਣਤੀ 'ਚ ਕਲੱਸਟਰ ਅੰਮ੍ਰਿਤਸਰ ਵਿੱਚ ਹਨ, ਭਾਵੇਂ ਕਿ ਇੱਥੇ ਸਿਰਫ 2 ਹੀ ਮਾਈਕਰੋ-ਕੰਟੇਨਮੈਂਟ ਜੋਨ ਹਨ। ਪਿਛਲੇ ਇਕ ਹਫਤੇ ਵਿੱਚ ਲੁਧਿਆਣਾ (ਸਿਟੀ), ਜਲੰਧਰ (ਸਿਟੀ), ਸੰਗਰੂਰ, ਬਰਨਾਲਾ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਫਿਰੋਜਪੁਰ ਜ਼ਿਲ੍ਹਿਆਂ 'ਚ ਪੁਲਿਸ ਮੁਲਾਜ਼ਮਾਂ ਦੇ ਵੱਧ ਪਾਜ਼ੇਵਿਟ ਕੇਸ ਦੇਖੇ ਗਏ ਹਨ।


 

  • Captain Amarinder Singh
  • Unlock 3
  • Suggestions
  • ਕੈਪਟਨ ਅਮਰਿੰਦਰ ਸਿੰਘ
  • ਅਨਲੌਕ 3
  • ਸੁਝਾਅ

ਪਟਿਆਲਾ ਜ਼ਿਲ੍ਹੇ 'ਚ ਵੀਰਵਾਰ ਨੂੰ ਕੋਰੋਨਾ ਨਾਲ 2 ਹੋਰ ਮੌਤਾਂ, 25 ਨਵੇਂ ਮਾਮਲਿਆਂ ਦੀ ਪੁਸਟੀ

NEXT STORY

Stories You May Like

  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ ਮਹਾਰਾਜ ਤੋਂ ਲਿਆ ਆਸ਼ੀਰਵਾਦ
  • maharashtra  devendra fadnavis  chief minister  history
    CM ਫੜਨਵੀਸ ਨੇ ਰਚਿਆ ਇਤਿਹਾਸ ! ਬਣੇ ਮਹਾਰਾਸ਼ਟਰ ਦੇ ਤੀਜੇ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੇ ਮੁੱਖ ਮੰਤਰੀ
  • raja warring s first statement on the meeting at charanjit channi s house
    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ, ਮੁੱਖ ਮੰਤਰੀ ਚਿਹਰੇ ਬਾਰੇ ਆਖੀ ਵੱਡੀ ਗੱਲ (ਵੀਡੀਓ)
  • advocate dhami writes to pm immediate reopening sri kartarpur sahib corridor
    ਗੁ. ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ ਨਿਰਦੇਸ਼
  • punjab congress main face assembly elections
    ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ, ਬਘੇਲ ਨੇ ਸਾਫ ਕੀਤੀ ਸਥਿਤੀ
  • big on extension of holidays in punjab schools
    ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7 ਜੁਲਾਈ ਤੱਕ...
  • four districts of punjab  monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ ਵਧਾਈ ਚਿੰਤਾ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
Trending
Ek Nazar
baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • roof collapses mother son
      ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ ਛੱਤ, ਮਾਂ-ਪੁੱਤ ਦੀ ਦਰਦਨਾਕ...
    • toll plaza  punjab free
      ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ...
    • medical college  medical hospital  faridkot hospital
      ਪੰਜਾਬ ਦੇ ਵੱਡੇ ਮੈਡੀਕਲ ਕਾਲਜ ਤੇ ਹਸਪਤਾਲ ਦਾ ਸ਼ਰਮਨਾਕ ਕਾਰਾ, ਜਾਣੋ ਕੀ ਹੈ ਪੂਰਾ...
    • asian science camp  budhlada  divya
      ਏਸ਼ੀਅਨ ਸਾਇੰਸ ਕੈਂਪ 'ਚ ਭਾਰਤ ਦੀ ਨੁਮਾਇੰਦਗੀ ਕਰੇਗੀ ਬੁਢਲਾਢਾ ਦੀ ਦਿਵਿਆ
    • boy dies in suspicious circumstances   in chandigarh
      ਚੰਡੀਗੜ੍ਹ 'ਚ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ! ਸਰੀਰ 'ਤੇ ਮਿਲੇ ਨਿਸ਼ਾਨ,...
    • counter intelligence amritsar arrested 2 accused with 30 kg heroin
      ਪੰਜਾਬ 'ਚ ਫੜੀ ਗਈ 30 ਕਿਲੋਗ੍ਰਾਮ ਹੈਰੋਇਨ! ਸਰਹੱਦ ਪਾਰੋਂ ਹੁੰਦੀ ਸੀ ਤਸਕਰੀ
    • akali leader  punjab police
      ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲ਼ੀਆਂ
    • ludhiana suspect ran away
      ਪੁਲਸ ਦੀ ਗ੍ਰਿਫ਼ਤ 'ਚੋਂ ਦੌੜ ਗਿਆ ਮੁਲਜ਼ਮ! ਹੱਥਕੜੀ 'ਚੋਂ ਹੱਥ ਕੱਢ ਹੋਇਆ ਫ਼ਰਾਰ
    • moga district  strict ban  ban in moga
      ਮੋਗਾ ਜ਼ਿਲ੍ਹੇ ਵਿਚ ਲੱਗ ਗਈ ਸਖ਼ਤ ਪਾਬੰਦੀ, ਡੀ. ਸੀ. ਨੇ ਜਾਰੀ ਕੀਤੇ ਹੁਕਮ
    • kalajhar toll plaza  bku ekta  toll free
      ਕਾਲਾਝਾੜ ਟੋਲ ਪਲਾਜ਼ਾ ਰਿਹਾ ਟੋਲ ਮੁਕਤ, ਬੀਕੇਯੂ ਏਕਤਾ (ਸਿੱਧੂਪੁਰ) ਦਾ ਵੱਡਾ ਰੋਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +