Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    3:35:01 AM

  • iran is about to stop world  s oil supply  know how much loss will india suffer

    ਈਰਾਨ ਠੱਪ ਕਰਨ ਵਾਲਾ ਹੈ ਦੁਨੀਆ ਦੀ ਤੇਲ ਸਪਲਾਈ!...

  • bsnl 5g is bringing superfast internet

    ਸੁਪਰਫਾਸਟ ਇੰਟਰਨੈੱਟ ਲੈ ਕੇ ਆ ਰਿਹਾ BSNL 5G,...

  • israel shows strength  shoots down 5 iranian fighter helicopters

    ਇਜ਼ਰਾਈਲ ਨੇ ਦਿਖਾਈ ਤਾਕਤ, ਈਰਾਨ ਦੇ 5 ਲੜਾਕੂ...

  • india launches operation sindhu after sindoor

    ‘ਆਪ੍ਰੇਸ਼ਨ ਸਿੰਧੂਰ’ ਤੋਂ ਬਾਅਦ ਭਾਰਤ ਨੇ ਸ਼ੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵੱਲੋਂ 24 ਘੰਟੇ ਨਜ਼ਰ ਰੱਖੇ ਜਾਣ ਤੋਂ ਬਾਅਦ ਪ੍ਰਭਾਵਿਤ ਪਿੰਡਾਂ ’ਚ ਹਾਲਾਤ ਆਮ ਵਰਗੇ ਬਣਨ ਲੱਗੇ

PUNJAB News Punjabi(ਪੰਜਾਬ)

ਮੁੱਖ ਮੰਤਰੀ ਵੱਲੋਂ 24 ਘੰਟੇ ਨਜ਼ਰ ਰੱਖੇ ਜਾਣ ਤੋਂ ਬਾਅਦ ਪ੍ਰਭਾਵਿਤ ਪਿੰਡਾਂ ’ਚ ਹਾਲਾਤ ਆਮ ਵਰਗੇ ਬਣਨ ਲੱਗੇ

  • Edited By Babita,
  • Updated: 02 Sep, 2019 09:18 AM
Chandigarh
captain amrinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ : ਪੰਜਾਬ ਵਿੱਚ ਮੀਹਾਂ ਮਗਰੋਂ ਹੜਾਂ ਵਰਗੀ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਖੇਤਰਾਂ ਵਿੱਚ ਰਾਹਤ, ਮੁੜ ਵਸੇਬਾ ਅਤੇ ਬੁਨਿਆਦੀ ਢਾਂਚੇ ਨੂੰ ਮੁੜ ਲੀਹਾਂ ’ਤੇ ਖੜਾ ਕਰਨ ਦਾ ਕੰਮ ਤਕਰੀਬਨ ਮੁਕੰਮਲ ਹੋ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੜਾਂ ਦੇ ਹਾਲਾਤ ਪੈਦਾ ਹੋਣ ਤੋਂ ਬਾਅਦ ਸਮੂਹ ਵਿਭਾਗਾਂ ਨੂੰ ਖਾਸ ਹਦਾਇਤਾਂ ਦਿੱਤੀਆਂ ਅਤੇ ਫੌਰੀ ਤੌਰ ’ਤੇ ਰਾਹਤ ਦੇ ਕੰਮ ਸ਼ੁਰੂ ਕਰ ਦਿੱਤੇ ਗਏ। ਮੁੱਖ ਮੰਤਰੀ ਵੱਲੋਂ 24 ਘੰਟੇ ਰਾਹਤ ਕਾਰਜਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿਭਾਗਾਂ ਲਈ ਹੜ ਪ੍ਰਭਾਵਿਤ ਖੇਤਰਾਂ ਵਿੱਚ ਮੁੜ ਵਸੇਬਾ ਤੇ ਰਾਹਤ ਦੇ ਕੰਮ ਨੇਪਰੇ ਚਾੜਨ ਲਈ ਸਮਾਂ-ਸੀਮਾ ਮਿੱਥੀ ਸੀ ਅਤੇ ਮੁੱਖ ਮੰਤਰੀ ਨਿੱਜੀ ਪੱਧਰ ’ਤੇ ਇਨਾਂ ਸਮੂਹ ਰਾਹਤ ਕਾਰਜਾਂ ’ਤੇ ਨਜ਼ਰ ਰੱਖ ਰਹੇ ਹਨ।

ਉਨਾਂ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਸਪਲਾਈ ਮੁਕੰਮਲ ਬਹਾਲ ਕਰ ਦਿੱਤੀ ਗਈ ਹੈ ਜਦਕਿ ਟੁੱਟ ਗਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਇਸ ਦੇ ਨਾਲ ਹੀ ਜ਼ਮੀਨੀ ਪੱਧਰ ’ਤੇ ਜਾ ਕੇ ਹੜਾਂ ਕਾਰਨ ਹੋਏ ਕੁੱਲ ਨੁਕਸਾਨ ਦਾ ਜਾਇਜ਼ਾ ਲਾਇਆ ਜਾ ਰਿਹਾ ਹੈ ਅਤੇ ਨਾਲ ਹੀ ਵਸਨੀਕਾਂ ਨੂੰ ਸੰਭਾਵੀ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ ਅਤੇ ਟੀਕਾਕਰਨ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ 25 ਹਜ਼ਾਰ ਦੇ ਕਰੀਬ ਕਾਮੇ ਰਾਹਤ ਕਾਰਜਾਂ ਨੂੰ ਨੇਪਰੇ ਚਾੜ ਰਹੇ ਹਨ। ਨਦੀਆਂ ਵਿੱਚ ਵੱਖ-ਵੱਖ ਥਾਵਾਂ ’ਤੇ ਪਏ ਪਾੜਾਂ ਨੂੰ ਮੁਕੰਮਲ ਤੌਰ ’ਤੇ ਪੂਰ ਦਿੱਤਾ ਗਿਆ ਹੈ। ਹਜ਼ਾਰਾਂ ਦੇ ਕਰੀਬ ਕਾਮੇ ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀ ਦੇ ਕੀਟਾਣੂਆਂ ਨੂੰ ਮਾਰਨ ਲਈ ਫੌਗਿੰਗ ਕਰ ਰਹੇ ਹਨ। ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ ਹਨ ਅਤੇ ਪਾਣੀ ਵਿੱਚ ਕਲੋਰੀਨ ਮਿਲਾ ਕੇ ਕੀਟਾਣੂ ਮੁਕਤ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਮਲੇਰੀਆ ਤੇ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਟੈਸਟ ਕੀਤੇ ਜਾ ਰਹੇ ਹਨ ਅਤੇ ਸੈਨੀਟਰੀ ਨੈਪਕਿਨ ਤੇ ਮੱਛਰਦਾਨੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਹੜਾਂ ਕਾਰਨ ਜਾਨ-ਮਾਲ ਦੇ ਹੋਏ ਕੁੱਲ ਨੁਕਸਾਨ ਦਾ ਜਾਇਜ਼ਾ ਲਾ ਲਿਆ ਗਿਆ ਹੈ। ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸਦੇ ਨਾਲ ਹੀ ਕਿਸਾਨਾਂ ਨੂੰ ਮੁਫ਼ਤ ਬੀਜ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਹੜਾਂ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਛੇਤੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ।

 

  • Punjab
  • Villages
  • Situation
  • Chief Minister
  • ਪੰਜਾਬ
  • ਪਿੰਡ
  • ਹਾਲਾਤ
  • ਮੁੱਖ ਮੰਤਰੀ

ਨਾਬਾਲਗ ਪ੍ਰੇਮੀ ਜੋਡ਼ੇ ਨੇ ਨਿਗਲਿਆ ਜ਼ਹਿਰ, ਮੌਤ

NEXT STORY

Stories You May Like

  • amitabh bachchan post came 24 hours plane crash users trolled
    ਪਲੇਨ ਕ੍ਰੈਸ਼ ਤੋਂ 24 ਘੰਟੇ ਬਾਅਦ ਆਈ ਅਮਿਤਾਭ ਬੱਚਨ ਦੀ ਪੋਸਟ, ਭੜਕੇ ਯੂਜ਼ਰਸ ਬੋਲੇ ਕੁੰਭਕਰਨ....
  • internet services suspended for 24 hours
    24 ਘੰਟਿਆਂ ਲਈ Internet Services ਮੁਅੱਤਲ! ਇਹ ਇਲਾਕੇ ਰਹਿਣਗੇ ਪ੍ਰਭਾਵਿਤ
  • waiting list chart will be prepared 24 hours in advance
    ਹੁਣ 4 ਦੀ ਬਜਾਏ 24 ਘੰਟੇ ਪਹਿਲਾਂ ਤਿਆਰ ਹੋਵੇਗਾ ਵੇਟਿੰਗ ਲਿਸਟ ਚਾਰਟ, ਰੇਲਵੇ ਦੀ ਵੱਡੀ ਪਹਿਲ
  • bribe of 24 lakh rupees
    24 ਲੱਖ ਰੁਪਏ ਦੀ ਰਿਸ਼ਵਤ! SDM ਦਾ ਸਟੈਨੋ ਨਕਦੀ ਸਮੇਤ ਵਿਜੀਲੈਂਸ ਬਿਊਰੋ ਵੱਲੋਂ ਕਾਬੂ
  • curfew like situation hoshiarpur district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਕਰਫ਼ਿਊ ਵਰਗੇ ਹਾਲਾਤ! ਦੁਪਹਿਰ 12 ਤੋਂ 4 ਵਜੇ ਤੱਕ ਲਈ ਐਡਵਾਈਜ਼ਰੀ ਜਾਰੀ
  • senior pawar joins hands with congress after being rejected by bjp
    ਭਾਜਪਾ ਵੱਲੋਂ ਠੁਕਰਾਏ ਜਾਣ ਤੋਂ ਬਾਅਦ ਸੀਨੀਅਰ ਪਵਾਰ ਕਾਂਗਰਸ ਨਾਲ ਮਿਲਾ ਰਹੇ ਹਨ ਸੁਰ
  • internet shut down in 5 districts of manipur
    ਮਣੀਪੁਰ ਦੇ 5 ਜ਼ਿਲ੍ਹਿਆਂ 'ਚ ਇੰਟਰਨੈੱਟ ਬੰਦ, ਮੈਤੇਈ ਭਾਈਚਾਰੇ ਦੇ ਨੇਤਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਗੜੇ ਹਾਲਾਤ
  • accused arrested within 24 hours
    ਕਾਰੋਬਾਰੀ 'ਤੇ ਗੋਲੀ ਚਲਾ ਕੇ ਦਿੱਤਾ ਸੀ ਲੁੱਟ ਦੀ ਵਾਰਦਾਤ ਨੂੰ ਅੰਜਾਮ, 24 ਘੰਟਿਆਂ 'ਚ ਕੀਤਾ ਕਾਬੂ
  • indiscriminate firing outside gym
    ਪੰਜਾਬ 'ਚ ਗੈਂਗਵਾਰ, ਜਿਮ ਦੇ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ (ਦੇਖੋ ਵੀਡੀਓ)
  • congress   questioning of census is condemnable  chugh
    ਕਾਂਗਰਸ ਵਲੋਂ ਮਰਦਮਸ਼ੁਮਾਰੀ ’ਤੇ ਸਵਾਲ ਉਠਾਉਣਾ ਨਿੰਦਣਯੋਗ : ਚੁੱਘ
  • big weather forecast for punjab from 18th to 22nd
    ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...
  • today s top 10 news
    ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਭਲਕੇ ਤੇ ਕੇਦਾਰਨਾਥ 'ਚ ਭਿਆਨਕ ਹਾਦਸਾ, ਅੱਜ ਦੀਆਂ...
  • girl raped by property dealer
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
  • after mla raman arora now audio of councilor s husband goes viral
    MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...
  • show cause to se charge sheet to axe and termination notice to sdo
    ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...
  • furniture shops will remain closed in jalandhar from 19 to 22 june
    Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...
Trending
Ek Nazar
big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਪੰਜਾਬ ਦੀਆਂ ਖਬਰਾਂ
    • voting for ludhiana by election tomorrow
      ਲੁਧਿਆਣਾ ਜ਼ਿਮਨੀ ਚੋਣ ਲਈ ਵੋਟਾਂ ਭਲਕੇ, 'ਆਪ' ਤੇ ਕਾਂਗਰਸ ਨੇ ਲਾਇਆ ਅੱਡੀ-ਚੋਟੀ ਦਾ...
    • today s top 10 news
      ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਭਲਕੇ ਤੇ ਕੇਦਾਰਨਾਥ 'ਚ ਭਿਆਨਕ ਹਾਦਸਾ, ਅੱਜ ਦੀਆਂ...
    • dispute between nihang singhs and a village faction in phagwara
      ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...
    • young man commits suicide by coming down from train
      ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...
    • girl raped by property dealer
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
    • after mla raman arora now audio of councilor s husband goes viral
      MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...
    • show cause to se charge sheet to axe and termination notice to sdo
      ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...
    • furniture shops will remain closed in jalandhar from 19 to 22 june
      Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...
    • bhabhi kamal kaur nihang singh remanded
      ਭਾਬੀ ਕਮਲ ਕੌਰ ਕਤਲ ਮਾਮਲੇ 'ਚ ਗ੍ਰਿਫ਼ਤਾਰ ਨਿਹੰਗ ਸਿੰਘ 14 ਦਿਨਾਂ ਦੇ ਜੁਡੀਸ਼ੀਅਲ...
    • vacations canceled for three months
      ਪੰਜਾਬ : ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ਤਿੰਨ ਮਹੀਨਿਆਂ ਲਈ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +