Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    2:21:04 PM

  • venezuela quake death toll

    ਵੈਨੇਜ਼ੁਏਲਾ 'ਚ ਭੂਚਾਲ : ਮ੍ਰਿਤਕਾਂ ਦੀ ਗਿਣਤੀ...

  • air india  plane  turbulence  passenger  injured

    ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ...

  • poster war in punjab congress

    ਪੰਜਾਬ ਕਾਂਗਰਸ 'ਚ POSTER WAR! ਚੰਨੀ ਦੇ ਵਿਵਾਦਿਤ...

  • punjab congress obc wing congress high command

    ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਕੈਪਟਨ' ਦਾ ਪੰਜਾਬ ਦੀ ਕਿਸਾਨੀ ਲਈ ਕੇਂਦਰ 'ਤੇ ਨਿਸ਼ਾਨਾ

PUNJAB News Punjabi(ਪੰਜਾਬ)

'ਕੈਪਟਨ' ਦਾ ਪੰਜਾਬ ਦੀ ਕਿਸਾਨੀ ਲਈ ਕੇਂਦਰ 'ਤੇ ਨਿਸ਼ਾਨਾ

  • Edited By Babita,
  • Updated: 18 Mar, 2020 01:03 PM
Chandigarh
captain amrinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਮੁਲਕ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਦੀ ਬਾਂਹ ਨਾ ਫੜ੍ਹਨ 'ਤੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਸੰਕਟ 'ਚ ਡੁੱਬੇ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਕਰਨ ਦੀ ਆਗਿਆ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਰਜ਼ਿਆਂ ਅਤੇ ਜਾਇਦਾਦਾਂ ਗਹਿਣੇ ਦੇ ਚੱਕਰ 'ਚ ਬੈਂਕਾਂ ਵਲੋਂ ਬੁਰੀ ਤਰ੍ਹਾਂ ਉਲਝਾਇਆ ਹੋਇਆ ਹੈ। ਆਪਣੀ ਸਰਕਾਰ ਦੇ ਗਠਨ ਦੀ ਤੀਜੀ ਵਰ੍ਹੇਗੰਢ ਮੌਕੇ ਇਕ ਸੰਮੇਲਨ ਦੌਰਾਨ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵੇ ਨੂੰ ਰੱਦ ਕਰਦਿਆਂ ਮਹਿਜ਼ ਲੀਪਾਪੋਚੀ ਦੱਸਿਆ ਕਿਉਂਕਿ ਕੇਂਦਰ ਕੋਲ ਆਮਦਨ ਦੁੱਗਣੀ ਕਰਨ ਦਾ ਕੋਈ ਠੋਸ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੂੰ ਇਹ ਪਤਾ ਹੈ ਕਿ ਖੇਤੀਬਾੜੀ ਹੁੰਦੀ ਕੀ ਹੈ? ਉਨ੍ਹਾਂ ਨੇ ਮੰਗ ਕੀਤੀ ਕਿ ਕੇਂਦਰੀ ਵਿੱਤ ਮੰਤਰੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਕੇਂਦਰ ਦੀ ਕੀ ਯੋਜਨਾ ਹੈ। ਪਰ ਇਸ ਤੋਂ ਪਹਿਲਾਂ ਇਹ ਯਕੀਨੀ ਬਣਾਉਣ ਕਿ ਪੰਜਾਬ ਤੋਂ ਅਨਾਜ ਦਾ ਇਕ ਇਕ ਦਾਣਾ ਚੁੱਕ ਲਿਆ ਗਿਆ ਹੈ ਅਤੇ ਇਸ ਨੂੰ ਗੁਦਾਮਾਂ 'ਚ ਸੜਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

PunjabKesari
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਇਕ ਹੋਰ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਉਸ ਵਾਂਗ ਉਹ ਆਂਕੜਿਆਂ ਨੂੰ ਘੁਮਾ ਫਿਰਾ ਕੇ ਨਹੀਂ ਦੱਸ ਸਕਦੇ ਪਰ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਸਹੀ ਮਾਹੌਲ ਅਤੇ ਸਹਾਇਤਾ ਦੇਣ ਨਾਲ ਪੰਜਾਬ ਦੇ ਮਿਹਨਤਕਸ਼ ਕਿਸਾਨ ਅਤੇ ਉਦਯੋਗ ਆਪਣੇ ਪੱਧਰ 'ਤੇ ਹੀ ਆਪਣੀ ਆਮਦਨ ਵਧਾ ਸਕਦੇ ਹਨ। ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਖਤਮ ਕਰਨ ਬਾਰੇ ਕੇਂਦਰ ਸਰਕਾਰ ਵਲੋਂ ਕੀਤੀ ਜਾ ਰਹੀ ਵਿਚਾਰ ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਸੁਝਾਅ ਦਿੱਤਾ ਕਿ ਜੇਕਰ ਕੇਂਦਰ ਇਹ ਸਮਝਦਾ ਹੈ ਕਿ ਝੋਨੇ ਤੇ ਕਣਕ ਦੇ ਭੰਡਾਰ ਹੁਣ ਵਾਧੂ ਹਨ ਤਾਂ ਉਸ ਨੂੰ ਸੂਬੇ ਦੇ ਕਿਸਾਨਾਂ ਨੂੰ ਹੋਰ ਸੰਕਟ 'ਚ ਉਲਝਾਉਣ ਦੀ ਬਜਾਏ ਬਦਲਵੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਲਕ ਦੀ ਅੰਨ ਸੁਰੱਖਿਆ ਦਾ ਸਿਹਰਾ ਪੰਜਾਬ ਦੇ ਕਿਸਾਨਾਂ ਨੂੰ ਜਾਂਦਾ ਹੈ।
ਪੰਜਾਬ ਦੇ ਕਿਸਾਨ ਭਾਈਚਾਰੇ ਲਈ ਕੇਂਦਰੀ ਮਦਦ ਦੇਣ ਬਾਰੇ ਜ਼ੋਰਦਾਰ ਪੱਖ ਰੱਖਦਿਆਂ ਕੈ. ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜ੍ਹੇ ਅਤੇ ਉਨ੍ਹਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ 'ਚ ਸਹਾਇਤਾ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਤੁਹਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦਾ ਰਿਹਾ, ਹੁਣ ਤੁਸੀਂ ਵੀ ਫਸਲੀ ਵੰਨ-ਸੁਵੰਨਤਾ ਬਾਰੇ ਸਾਡੇ ਪ੍ਰੋਗਰਾਮ ਨੂੰ ਸਹਾਇਤਾ ਦੇ ਕੇ ਸਾਡੇ ਨਾਲ ਖੜ੍ਹੋ। ਮੁੱਖ ਮੰਤਰੀ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਆਖਿਆ ਕਿ ਇਹ ਸਰਕਾਰ ਉਹ ਸਮਾਂ ਭੁੱਲ ਗਈ ਹੈ ਜਦੋਂ ਮੁਲਕ ਭੁੱਖਾ ਮਰ ਰਿਹਾ ਸੀ ਤਾਂ ਉਨ੍ਹਾਂ ਹਾਲਤਾਂ 'ਚ ਪੰਜਾਬ ਮੁਲਕ ਨੂੰ ਬਚਾਉਣ ਲਈ ਅੱਗੇ ਆਇਆ ਸੀ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਖੇਤੀਬਾੜੀ ਖੇਤਰ ਦੀ ਸਹਾਇਤਾ ਕਰਨੀ ਹੋਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਨੇ ਖੇਤੀਬਾੜੀ ਦੇ ਵਿਕਾਸ ਜਾਂ ਉਦਯੋਗੀਕਰਨ ਲਈ ਆਪਣਾ ਸਹਿਯੋਗ ਨਾ ਦਿੱਤਾ ਤਾਂ ਪੰਜਾਬ ਕਿੱਥੇ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਵੀ ਬਾਗ਼ਬਾਨੀ ਅਤੇ ਵਿਭਿੰਨਤਾ ਦੇ ਹੋਰ ਤਰੀਕਿਆਂ ਰਾਹੀਂ ਥੋੜ੍ਹੀਆਂ ਜ਼ਮੀਨਾਂ ਵਾਲਿਆਂ ਵਾਸਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਦੇ ਢੰਗ-ਤਰੀਕੇ ਲੱਭਣੇ ਪੈਣਗੇ ਜਿਵੇਂ ਕੀ ਜਾਪਾਨ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਫਲਾਂ ਦੀ ਕਾਸ਼ਤ ਦੇ ਤਜ਼ਰਬੇ ਕਰ ਰਹੀ ਹੈ ਜਿਸ ਨੂੰ ਵਕਤ ਲੱਗੇਗਾ ਅਤੇ ਕੇਂਦਰ ਨੂੰ ਵੀ ਕਿਸਾਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ। ਕਿਸਾਨਾਂ ਸਿਰ ਕਰਜ਼ੇ ਦੀ ਭਾਰੀ ਪੰਡ ਦੇ ਸੰਦਰਭ 'ਚ ਕੈ. ਅਮਰਿੰਦਰ ਸਿੰਘ ਨੇ ਬੈਂਕਾਂ ਨੂੰ ਇਸ ਸਮੱਸਿਆ ਦੀ ਜੜ੍ਹ ਦੱਸਦਿਆਂ ਕਿਹਾ ਕਿ ਬੈਂਕਾਂ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਅਤੇ ਜਾਇਦਾਦਾਂ ਗਹਿਣੇ ਕਰਾ ਕੇ ਨਿਰਧਾਰਤ ਸੀਮਾ ਤੋਂ ਵੱਧ ਕਰਜ਼ਾ ਦਿੱਤਾ ਜਿਸ ਕਰਕੇ ਕਿਸਾਨਾਂ ਨੇ ਇਹ ਪੈਸਾ ਗੈਰ ਉਤਪਾਦਨ ਕੰਮਾਂ 'ਚ ਖਰਚਣਾ ਸ਼ੁਰੂ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਦੀ ਮਦਦ ਕਰਨਾ ਬਹੁਤ ਜ਼ਰੂਰੀ ਹੈ, ਜਿਸ ਕਰਕੇ ਸੂਬਾ ਸਰਕਾਰ ਨੇ ਸੂਬੇ ਦੀ ਕਮਜ਼ੋਰ ਵਿੱਤੀ ਹਾਲਤ ਦੀ ਪਰਵਾਹ ਨਾ ਕਰਦਿਆਂ ਕਿਸਾਨਾਂ ਦਾ ਵੱਧ ਤੋਂ ਵੱਧ ਕਰਜ਼ਾ ਮੁਆਫ ਕਰਨ ਦਾ ਯਤਨ ਕੀਤਾ ਪਰ ਅਜੇ ਵੀ ਬਹੁਤ ਕੁਝ ਕੀਤੇ ਜਾਣ ਦੀ ਲੋੜ ਹੈ। ਸੂਬੇ 'ਚ ਘਟ ਰਹੇ ਜਲ ਵਸੀਲੀਆਂ 'ਤੇ ਦੁੱਖ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਨੂੰ ਵੀ ਦੇਣ ਲਈ ਵਾਧੂ ਪਾਣੀ ਨਹੀਂ ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਥੱਲੇ ਚਲਾ ਗਿਆ ਹੈ ਅਤੇ ਸਰਕਾਰ ਵਲੋਂ ਹੁਣ ਪੀਣ ਵਾਲੇ ਪਾਣੀ ਲਈ ਵੱਡੇ ਸ਼ਹਿਰਾਂ ਨੂੰ ਦਰਿਆਈ ਪਾਣੀ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਜ਼ਰਾਈਲ ਦੀ ਕੰਪਨੀ ਮੇਕੋਰੋਟ ਪੰਜਾਬ ਦੀ ਮਦਦ ਕਰ ਰਹੀ ਹੈ ਅਤੇ ਸੂਬੇ ਨੂੰ ਦਿੱਕਤ ਇਹ ਹੈ ਕਿ ਇਸ ਕੋਲ ਖਾਰਾਪਣ ਦੂਰ ਕਰਕੇ ਵਰਤਣ ਲਈ ਸਮੁੰਦਰੀ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਾਸੋਂ ਇਸ ਕਾਰਜ ਲਈ ਵੀ ਸਹਾਇਤਾ ਦੀ ਲੋੜ ਹੈ।

  • Captain Amrinder Singh
  • Center Government
  • Punjab
  • Farmers
  • ਕੈਪਟਨ ਅਮਰਿੰਦਰ ਸਿੰਘ
  • ਕੇਂਦਰ ਸਰਕਾਰ
  • ਪੰਜਾਬ
  • ਕਿਸਾਨ

ਸ਼ਰਧਾ ਅੱਗੇ ਹਾਰਿਆ ‘ਕੋਰੋਨਾ’, ਗੁ. ਦੁੱਖ ਨਿਵਾਰਨ ਸਾਹਿਬ ਵਿਖੇ ਸੰਗਤਾਂ ਨੇ ਆਪ ਆਰੰਭੀ ਸੇਵਾ

NEXT STORY

Stories You May Like

  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ ਸ਼ਲਾਘਾ
  • thieves rampage in rural areas of faridkot  34 farmer  s motors stolen
    ਫਰੀਦਕੋਟ ਦੇ ਪੇਂਡੂ ਇਲਾਕਿਆਂ 'ਚ ਚੋਰਾਂ ਦਾ ਕਹਿਰ, ਮਹੀਨੇ ਭਰ 'ਚ 34 ਕਿਸਾਨੀ ਮੋਟਰਾਂ ਚੋਰੀ
  • ravneet bittu big statement
    ਰਵਨੀਤ ਬਿੱਟੂ ਨੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
  • crisis on power generation and irrigation may worsen
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ ਸਕਦੈ ਸੰਕਟ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • 2 117 crore released for help to 7 flood hit states
    ਕੇਂਦਰ ਦਾ ਵੱਡਾ ਫੈਸਲਾ: ਹੜ੍ਹ ਪੀੜਤ 7 ਸੂਬਿਆਂ ਦੀ ਮਦਦ ਲਈ ਜਾਰੀ ਕੀਤੇ 2,117 ਕਰੋੜ ਰੁਪਏ
  • nri man dies in horrific road accident
    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rape case
      ਪਵਿੱਤਰ ਰਿਸ਼ਤਾ ਸ਼ਰਮਸਾਰ, 11 ਸਾਲਾ ਧੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ
    • vidhan sabha  manpreet ayali  bandi singh
      ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • pargat singh statement in punjab vidhan sabha
      ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ...
    • youth dead body found
      ਰੇਲਵੇ ਲਾਈਨਾਂ ’ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • fraud case
      ਆਨਲਾਈਨ ਠੱਗੀ ਦੇ ਮਾਮਲੇ ’ਚ ਖਾਤੇ ’ਚੋਂ ਉੱਡੇ 7.16 ਲੱਖ ਰੁਪਏ, ਮਾਮਲਾ ਦਰਜ
    • government buses remain closed in punjab today
      ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਤਾਜ਼ਾ...
    • painful incident in punjab police station
      ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ ਬਾਥਰੂਮ 'ਚ ਜਾ ਕੇ ਜੋ ਕੀਤਾ, ਹਰ...
    • second day of punjab vidhan sabha proceedings begins
      ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਹੰਗਾਮੇਦਾਰ ਰਹਿਣ ਦੇ ਆਸਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +