Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    6:52:43 PM

  • major administrative reshuffle

    ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ...

  • rajasthan police action inside the gurdwara has sikh sentiments jathedar gargaj

    ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ...

  • weather in punjab set to take a turn again

    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਨੂੰ ਸਤਾਉਣ ਲੱਗੀ 'ਕਣਕ' ਸਾਂਭਣ ਦੀ ਚਿੰਤਾ, ਕੇਂਦਰ ਕੋਲੋਂ ਮੰਗੀ ਕਿਸਾਨਾਂ ਲਈ ਮਦਦ

PUNJAB News Punjabi(ਪੰਜਾਬ)

ਕੈਪਟਨ ਨੂੰ ਸਤਾਉਣ ਲੱਗੀ 'ਕਣਕ' ਸਾਂਭਣ ਦੀ ਚਿੰਤਾ, ਕੇਂਦਰ ਕੋਲੋਂ ਮੰਗੀ ਕਿਸਾਨਾਂ ਲਈ ਮਦਦ

  • Edited By Babita,
  • Updated: 28 Mar, 2020 11:54 AM
Chandigarh
captain amrinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ :ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ 'ਚ ਇਸ ਸਮੇਂ ਪੈਦਾ ਹੋਏ ਮਾਹੌਲ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਣਕ ਦੀ ਫਸਲ ਸਾਂਭਣ ਦੀ ਚਿੰਤਾ ਸਤਾਉਣ ਲੱਗੀ ਹੈ। ਕੈਪਟਨ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ ਵਾਢੀ ਦੇ ਪੱਛੜ ਜਾਣ ਦੇ ਮੱਦੇਨਜ਼ਰ ਇਸ ਸਾਲ ਕਣਕ ਦੀ ਖਰੀਦ ਪ੍ਰਕਿਰਿਆ ਲੰਮੇ ਸਮੇਂ ਤੱਕ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਕੇਂਦਰ ਪਾਸੋਂ ਅਨਾਜ ਮੰਡੀਆਂ 'ਚ ਭੀੜ-ਭੜੱਕੇ ਨੂੰ ਰੋਕਣ ਲਈ ਦੇਰੀ ਨਾਲ ਅਨਾਜ ਲਿਆਉਣ ਸਬੰਧੀ ਕਿਸਾਨਾਂ ਦੀ ਮਦਦ ਕਰਨ ਦੀ ਵੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਕਰਫਿਊ ਦੌਰਾਨ ਖੁੱਲ੍ਹੇ ਰਹਿਣਗੇ 'ਕੋਲਡ ਸਟੋਰ', ਕਿਸਾਨਾਂ ਨੂੰ ਮਿਲੀ ਛੋਟ

PunjabKesari
ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ ਨੇ ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਪਾਸੋਂ ਮਈ ਅਤੇ ਜੂਨ 'ਚ ਮੰਡੀਆਂ ’ਚ ਦੇਰੀ ਨਾਲ ਕਣਕ ਦੀ ਫਸਲ ਲਿਆਉਣ ਵਾਲੇ ਕਿਸਾਨਾਂ ਲਈ ਮਦਦ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ 'ਚ ਕੰਮ ਦਾ ਬੋਝ ਘਟਣ ਦੇ ਨਾਲ-ਨਾਲ ਖਰਚੇ ਵੀ ਘਟਣਗੇ। ਇਸ ਤੋਂ ਇਲਾਵਾ ਕੋਵਿਡ-19 ਦੇ ਫੈਲਾਅ ਦੀ ਸੰਭਾਵਨਾ ਨੂੰ ਰੋਕਣ ਵੱਲ ਵੀ ਇਹ ਵੱਡਾ ਕਦਮ ਹੋਵੇਗਾ।

ਇਹ ਵੀ ਪੜ੍ਹੋ : ਕਰਫਿਊ ਦੌਰਾਨ ਖੇਤੀ ਲਈ ਲੋੜੀਂਦੀਆਂ ਖਾਦਾਂ, ਬੀਜ ਤੇ ਦਵਾਈਆਂ ਕਿਸਾਨਾਂ ਤੱਕ ਪੁੱਜਦੀਆਂ ਕੀਤੀਆਂ ਜਾਣਗੀਆਂ

PunjabKesari
ਪੰਜਾਬ ਸਰਕਾਰ ਵੱਲੋਂ 15 ਅਪ੍ਰੈਲ ਤੋਂ 30 ਅਪ੍ਰੈਲ, 2020 ਤੱਕ ਮੰਡੀਆਂ 'ਚ ਫਸਲ ਲਿਆਉਣ ਵਾਲੇ ਕਿਸਾਨਾਂ ਲਈ ਕਿਸੇ ਮਦਦ ਦਾ ਪ੍ਰਸਤਾਵ ਨਹੀਂ ਰੱਖਿਆ ਗਿਆ ਪਰ ਮਈ ਅਤੇ ਜੂਨ 'ਚ ਫਸਲ ਲਿਆਉਣ ਵਾਲੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ 1925 ਰੁਪਏ ਤੋਂ ਇਲਾਵਾ ਕ੍ਰਮਵਾਰ 100 ਰੁਪਏ ਪ੍ਰਤੀ ਕੁਇੰਟਲ ਅਤੇ 200 ਰੁਪਏ ਪ੍ਰਤੀ ਕੁਇੰਟਲ ਦਾ ਪ੍ਰਸਤਾਵ ਰੱਖਿਆ ਗਿਆ।
ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ 'ਚ ਕਣਕ ਦੀ ਖਰੀਦ ਪਹਿਲਾਂ ਇਕ ਅਪ੍ਰੈਲ, 2020 ਨੂੰ ਸ਼ੁਰੂ ਕੀਤੀ ਜਾਣੀ ਸੀ, ਜਿਸ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਇਹ ਖਰੀਦ 15 ਅਪ੍ਰੈਲ, 2020 ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੰਡੀਆਂ 'ਚ ਭੀੜ-ਭੜੱਕਾ ਰੋਕਣ ਲਈ ਅਤੇ ਕੋਵਿਡ-19 ਦੇ ਫੈਲਾਅ ਦੀ ਰੋਕਥਾਮ ਲਈ ਇਹ ਬਹੁਤ ਜ਼ਰੂਰੀ ਹੈ ਕਿ ਖਰੀਦ ਕਾਰਜਾਂ ਨੂੰ ਲੰਮੇ ਸਮੇਂ ਤੱਕ ਚਲਾਇਆ ਜਾਵੇ ਅਤੇ ਅਜਿਹਾ ਮੰਡੀਆਂ 'ਚ ਦੇਰੀ ਨਾਲ ਫਸਲ ਲਿਆਉਣ ਵਾਲੇ ਕਿਸਾਨਾਂ ਦੀ ਸਹਾਇਤਾ ਕਰਕੇ ਹੀ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਸਲ ਵੇਚਣ ਲਈ ਕਿਸਾਨ ਇਨ੍ਹਾਂ ਨੰਬਰਾਂ 'ਤੇ ਕਰਨ ਸੰਪਰਕ
 

  • Captain Amrinder Singh
  • Wheat
  • Farmers
  • Help
  • Center
  • ਕੈਪਟਨ ਅਮਰਿੰਦਰ ਸਿੰਘ
  • ਕਣਕ
  • ਕਿਸਾਨ
  • ਮਦਦ
  • ਕੇਂਦਰ

ਮੌਤ ਦੀ ਜੰਗ ਜਿੱਤ ਕੇ ਘਰ ਪਰਤਿਆ ਪੰਜਾਬ ਦਾ ਪਹਿਲਾ ਕੋਰੋਨਾ ਪਾਜ਼ੇਟਿਵ, ਬਿਆਨ ਕੀਤਾ ਤਜ਼ਰਬਾ

NEXT STORY

Stories You May Like

  • msp on crops
    ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6 ਫ਼ਸਲਾਂ 'ਤੇ ਵਧਾਈ MSP
  • modi government committed to the welfare of punjab  s farmers
    ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ
  • gangster bhikhariwal produced in gurdaspur court
    ਗੈਂਗਸਟਰ ਭਿਖਾਰੀਵਾਲ ਨੂੰ ਗੁਰਦਾਸਪੁਰ ਦੀ ਅਦਾਲਤ 'ਚ ਕੀਤਾ ਪੇਸ਼, ਨਾਮੀ ਪ੍ਰਾਪਰਟੀ ਡੀਲਰ ਕੋਲੋਂ ਮੰਗੀ ਸੀ ਫਿਰੌਤੀ
  • mother father maternity leave
    ਔਰਤਾਂ ਨੂੰ ਨਹੀਂ, ਬੰਦਿਆਂ ਨੂੰ ਮਿਲਿਆ ਕਰੇਗੀ ਜਵਾਕ ਸਾਂਭਣ ਲਈ 1 ਸਾਲ ਦੀ ਛੁੱਟੀ! ਮਹਿਲਾ ਆਯੋਗ ਨੇ ਭੇਜਿਆ ਪ੍ਰਸਤਾਵ
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • de addiction center  youth  dead body
    ਨਸ਼ਾ ਛੁਡਾਊ ਕੇਂਦਰ ਤੋਂ ਪਰਤੇ 27 ਸਾਲਾ ਨੌਜਵਾਨ ਦੀ ਮਿਲੀ ਲਾਸ਼, ਲੱਤ ’ਚ ਲੱਗੀ ਸੀ ਸਰਿੰਜ
  • india cuba trade
    ਅਮਰੀਕੀ ਪਾਬੰਦੀਆਂ ਵਿਚਾਲੇ ਇਸ ਦੇਸ਼ ਨੇ ਭਾਰਤ ਤੋਂ ਮੰਗੀ ਮਦਦ ! ਖੇਤੀ ਲਈ ਜ਼ਮੀਨ ਦੇਣ ਤੱਕ ਦਾ ਦਿੱਤਾ Offer
  • theft case
    ਆੜ੍ਹਤ ਦੀ ਦੁਕਾਨ ’ਚੋਂ 1.29 ਲੱਖ ਰੁਪਏ ਦੀ ਕਣਕ ਚੋਰੀ
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
Trending
Ek Nazar
rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਮੋਬਾਇਲ ਫੋਨ ਹੈਕ ਕਰਕੇ 1 ਲੱਖ 8 ਹਜ਼ਾਰ ਉਡਾਏ
    • two more accused arrested in lpu controversy students protest
      LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
    • punjab mystery behind former sarpanch s murder solved
      ਪੰਜਾਬ : ਸਾਬਕਾ ਸਰਪੰਚ ਦੇ ਕਤਲ ਦਾ ਖੁੱਲ੍ਹਿਆ ਰਾਜ਼! ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ...
    • two people arrested with stolen motorcycles
      ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਲੋਕ ਗ੍ਰਿਫ਼ਤਾਰ
    • fire in kotakpura
      ਗੈਸ ਸਿਲੰਡਰ ਕਾਰਨ ਘਰ ਵਿਚ ਭਿਆਨਕ ਅੱਗ, ਡੇਢ ਤੋਂ ਦੋ ਲੱਖ ਰੁਪਏ ਦੇ ਨੁਕਸਾਨ ਦਾ...
    • bus full of passengers overturns in punjab early morning
      ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ,...
    • paddy in grain markets
      ਝੋਨੇ ਦੀ ਨਿਰਵਿਘਨ ਖਰੀਦ ਲਈ ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ : ਡੀ. ਸੀ.
    • rajasthan police s action hurts the religious sentiments sikhs advocate dhami
      ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ...
    • big incident in punjab
      ਸਿਰ 'ਚ ਟਕੂਆ ਮਾਰ ਕੇ ਮੁੰਡੇ ਦਾ ਕਤਲ! ਪਿੰਡ 'ਚ ਬਣਿਆ ਦਹਿਸ਼ਤ ਦਾ ਮਾਹੌਲ
    • punjab police action
      ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ! ਮਾਮਲਾ ਜਾਣ ਉੱਡਣਗੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +