Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    11:51:26 AM

  • dhirendra shastri  baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

  • the akali dal expelled this woman leader from the party

    ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ...

  • free entry  zoo no tickets

    ਫ੍ਰੀ 'ਚ ਕਰੋ ਚਿੜੀਆਘਰ ਦੀ ਸੈਰ ! ਸੈਣੀ ਸਰਕਾਰ ਨੇ...

  • punjabi youth wins 200 crore lottery

    ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਨਿਕਲੀ 200 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖ਼ਰਚਿਆਂ 'ਚ ਕਟੌਤੀ ਬਾਰੇ ਫ਼ੈਸਲਾ ਲੈਣ ਲਈ ਕੈਬਨਿਟ ਸਬ-ਕਮੇਟੀ ਦਾ ਕੀਤਾ ਜਾਵੇਗਾ ਵਿਸਥਾਰ

PUNJAB News Punjabi(ਪੰਜਾਬ)

ਖ਼ਰਚਿਆਂ 'ਚ ਕਟੌਤੀ ਬਾਰੇ ਫ਼ੈਸਲਾ ਲੈਣ ਲਈ ਕੈਬਨਿਟ ਸਬ-ਕਮੇਟੀ ਦਾ ਕੀਤਾ ਜਾਵੇਗਾ ਵਿਸਥਾਰ

  • Edited By Babita,
  • Updated: 11 Apr, 2020 08:13 AM
Chandigarh
captain amrinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਵੱਲੋਂ ਕੋਵਿਡ-19 ਸੰਕਟ ਦੇ ਟਾਕਰੇ ਲਈ ਖ਼ਰਚਿਆਂ 'ਚ ਲੋੜੀਂਦੀ ਕਟੌਤੀ ਕਰਨ ਸਬੰਧੀ ਫੈਸਲਾ ਲੈਣ ਅਤੇ ਵਿਆਪਕ ਵਿਚਾਰ-ਵਟਾਂਦਰੇ ਲਈ ਵਿੱਤੀ ਪ੍ਰਬੰਧਨ ਬਾਰੇ ਕੈਬਨਿਟ ਸਬ ਕਮੇਟੀ 'ਚ 4 ਵਾਧੂ ਮੈਂਬਰਾਂ ਨੂੰ ਨਾਮਜ਼ਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਧਿਕਾਰਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ 'ਤੇ ਮੁੱਖ ਮੰਤਰੀ ਦੇ ਦਾਅਵੇ ਨੂੰ ਪੀ. ਜੀ. ਆਈ. ਨੇ ਕੀਤਾ ਖਾਰਿਜ

ਕੋਵਿਡ ਸੰਕਟ ਦੇ ਮੱਦੇਨਜ਼ਰ ਸੂਬੇ ਦੀ ਵਿੱਤੀ ਸਥਿਤੀ ਦੀ ਸਮੀਖਿਆ ਕਰਦਿਆਂ ਮੰਤਰੀ ਮੰਡਲ ਨੇ ਵੱਖ-ਵੱਖ ਵਿਭਾਗਾਂ ਨੂੰ ਖਰਚਿਆਂ 'ਚ ਕਟੌਤੀ ਸਬੰਧੀ ਆਪਣੇ ਪ੍ਰਸਤਾਵ ਸੋਮਵਾਰ ਤੱਕ ਭੇਜਣ ਲਈ ਕਿਹਾ ਅਤੇ ਇਹ ਫੈਸਲਾ ਲਿਆ ਗਿਆ ਕਿ ਇਸ ਸਬੰਧੀ ਵਿਚਾਰ-ਵਟਾਂਦਰੇ ਲਈ ਕੈਬਨਿਟ ਸਬ ਕਮੇਟੀ ਮੰਗਲਵਾਰ ਨੂੰ ਮੀਟਿੰਗ ਕਰੇਗੀ। ਮੁੱਖ ਮੰਤਰੀ, ਜੋ ਕੈਬਨਿਟ ਸਬ-ਕਮੇਟੀ ਦੇ ਮੁਖੀ ਹਨ, ਨੇ ਕੋਵਿਡ -19 ਵਿਰੁੱਧ ਜੰਗ 'ਚ ਸਰੋਤ ਜੁਟਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਵਿਆਪਕ ਵਿਚਾਰ-ਵਟਾਂਦਰੇ ਲਈ ਸਬ-ਕਮੇਟੀ ਦੇ ਵਿਸਥਾਰ ਦਾ ਸੁਝਾਅ ਵੀ ਦਿੱਤਾ।

ਇਹ ਵੀ ਪੜ੍ਹੋ : ਦੁਨੀਆ ਭਰ 'ਚ 16 ਲੱਖ ਤੋਂ ਟੱਪੀ ਕੋਰੋਨਾ ਪੀੜਤਾਂ ਦੀ ਗਿਣਤੀ, ਪੰਜਾਬ ਵਿਚ ਵੀ ਹਾਲਾਤ ਸੁਧਰੇ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੀਟਿੰਗ 'ਚ ਦੱਸਿਆ ਕਿ ਆਗਾਮੀ ਖਰੀਦ ਕਾਰਜਾਂ ਰਾਹੀਂ ਪ੍ਰਾਪਤ ਹੋਣ ਵਾਲੇ 30,000 ਕਰੋੜ ਰੁਪਏ ਦੇ ਮਾਲੀਏ ਨਾਲ ਸੂਬੇ ਦੀ ਆਰਥਿਕਤਾ ਨੂੰ ਬਲ ਮਿਲੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਸੂਬੇ ਦੀ ਕੋਵੀਡ-19 ਵਿਰੁੱਧ ਜੰਗ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਹ ਵੀ ਪੜ੍ਹੋ : ਜਲਿਆਂਵਾਲਾ ਬਾਗ 15 ਜੂਨ ਤੱਕ ਰਹੇਗਾ ਬੰਦ

  • Punjab Cabinet
  • Cabinet Sub Commettee
  • Expansion
  • Captain Amrinder Singh
  • ਪੰਜਾਬ ਮੰਤਰੀ ਮੰਡਲ
  • ਕੈਬਨਿਟ ਸਬ ਕਮੇਟੀ
  • ਵਿਸਥਾਰ
  • ਕੈਪਟਨ ਅਮਰਿੰਦਰ ਸਿੰਘ

ਕੈਪਟਨ ਵਲੋਂ ਉਦਯੋਗਿਕ ਕਿਰਤੀਆਂ ਨੂੰ ਤਨਖਾਹਾਂ ਦੇਣ ਲਈ ਮਨਰੇਗਾ ਤੇ ਹੋਰ ਫੰਡਾਂ ਨੂੰ ਵਰਤਣ ਦਾ ਸੁਝਾਅ

NEXT STORY

Stories You May Like

  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • shiromani committee delegation relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • imran khan
    ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ
  • jathedar gargajj statement
    ਬੇਅਦਬੀ ਕਾਨੂੰਨ ਬਾਰੇ 7 ਮੈਂਬਰੀ ਕਮੇਟੀ ਬਣਾਏ ਜਾਣ 'ਤੇ ਜਥੇਦਾਰ ਗੜਗੱਜ ਦਾ ਪਹਿਲਾ ਬਿਆਨ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • cbi arrests three including a sub divisional agriculture officer
    ਸੀ. ਬੀ. ਆਈ. ਨੇ ਰਿਸ਼ਵਤ ਦੇ ਮਾਮਲੇ ’ਚ ਸਬ-ਡਿਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
  • vatican employees receive a gift on pope leo  s 71st birthday
    ਪੋਪ ਲੀਓ ਦੇ 71ਵੇਂ ਜਨਮਦਿਨ ’ਤੇ ਵੈਟੀਕਨ ਕਰਮਚਾਰੀਆਂ ਨੂੰ ਮਿਲਿਆ ਤੋਹਫ਼ਾ, ਤਨਖ਼ਾਹ ਕਟੌਤੀ ਵਾਪਸ ਲੈਣ ਦਾ ਹੁਕਮ
  • sc on soldiers pensions
    ਰਿਟਾਇਰਡ ਫ਼ੌਜੀਆਂ ਲਈ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ ! ਅਪਾਹਜਤਾ ਪੈਨਸ਼ਨ ਖ਼ਿਲਾਫ਼ ਅਪੀਲਾਂ ਨੂੰ ਕੀਤਾ ਰੱਦ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sergio gore amritsar visit protest
      ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
    • fbi goldy ten most wanted fugitives list
      FBI ਦੀ 10 ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ 'ਚ ਗੋਲਡੀ ਦਾ ਨਾਂ ਸ਼ਾਮਲ, ਰੱਖਿਆ 10...
    • many government thermal power units of punjab closed  900 mw capacity affected
      ਪੰਜਾਬ ਦੇ ਕਈ ਸਰਕਾਰੀ ਥਰਮਲ ਪਾਵਰ ਯੂਨਿਟ ਬੰਦ, 900 ਮੈਗਾਵਾਟ ਸਮਰੱਥਾ ਪ੍ਰਭਾਵਿਤ
    • aap government responsible for the unpleasant incidents in lpu  anil sarin
      LPU 'ਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ 'ਆਪ' ਸਰਕਾਰ ਜ਼ਿੰਮੇਵਾਰ : ਅਨਿਲ...
    • murder in bathinda
      ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲ਼ੀਆਂ ਮਾਰ ਕੇ ਕਤਲ
    • siblings swept away in sirhind canal during ganesh visarjan
      ਗਣੇਸ਼ ਵਿਸਰਜਨ ਦੌਰਾਨ ਸਰਹਿੰਦ ਨਹਿਰ 'ਚ ਰੁੜ੍ਹੇ ਭੈਣ-ਭਰਾ, ਛੇਵੇਂ ਦਿਨ ਬੱਚੀ ਦੀ...
    • the voices of those raising their voices against them are being suppressed
      ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
    • senior officials reviewed the arrangements ahead of amit shah visit
      ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
    • theft in sunam
      ਚੋਰਾਂ ਨੇ ਬੰਦ ਪਏ ਘਰ ਨੂੰ ਬਣਾਇਆ ਨਿਸ਼ਾਨਾ, ਟੂਟੀਆਂ ਤਕ ਲਾਹ ਕੇ ਲੈ ਗਏ ਨਾਲ
    • drug supplier arrested
      ਨਸ਼ਾ ਸਪਲਾਈ ਕਰਨ ਵਾਲੀ ਔਰਤ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +