Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    12:10:22 PM

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬਰੇਹਿਮੀ ਨਾਲ...

  • punjab a lone woman confronted half a dozen men in the middle of the night

    ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ,...

  • israel rejects trump s gaza plan

    ਨਹੀਂ ਬਣ ਰਹੀ ਗੱਲ ! ਇਜ਼ਰਾਈਲ ਨੇ ਟਰੰਪ ਦੀ ਗਾਜ਼ਾ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਝੋਨੇ ਦੀ ਲਵਾਈ ਤੋਂ ਪਹਿਲਾਂ ਕੈਪਟਨ ਦੀ ਕਿਸਾਨਾਂ ਨੂੰ ਖਾਸ ਅਪੀਲ

PUNJAB News Punjabi(ਪੰਜਾਬ)

ਝੋਨੇ ਦੀ ਲਵਾਈ ਤੋਂ ਪਹਿਲਾਂ ਕੈਪਟਨ ਦੀ ਕਿਸਾਨਾਂ ਨੂੰ ਖਾਸ ਅਪੀਲ

  • Edited By Babita,
  • Updated: 10 Jun, 2020 10:49 AM
Chandigarh
captain amrinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਹੋ ਰਹੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਵਿਡ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਖਾਸ ਅਪੀਲ ਕੀਤੀ ਗਈ ਹੈ। ਝੋਨੇ ਦੀ ਲਵਾਈ ਤੋਂ ਪਹਿਲਾਂ ਕਿਸਾਨਾਂ ਨੂੰ ਆਪਣੇ ਸੁਨੇਹੇ 'ਚ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਮਾਸਕ ਪਾਉਣ ਅਤੇ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਦਿੱਤੇ ਮਸ਼ਵਰਿਆਂ ਅਤੇ ਸਿਹਤ ਸੁਰੱਖਿਆ ਪੱਖੋਂ ਜ਼ਰੂਰੀ ਉਪਾਵਾਂ ਨੂੰ ਅਮਲ 'ਚ ਲਿਆਉਣ ਲਈ ਅਪੀਲ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਵਿਸ਼ਵ ਅੰਦਰ ਖਾਸਕਰ ਭਾਰਤ 'ਚ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਤਾਂ ਪੰਜਾਬ ਇਕੱਲਿਆਂ ਬਚਿਆ ਨਹੀਂ ਰਹਿ ਸਕਦਾ।

ਇਹ ਵੀ ਪੜ੍ਹੋ : ਮੋਹਾਲੀ 'ਚ ਕੋਰੋਨਾ ਦਾ ਕਹਿਰ, 2 ਨਵੇਂ ਮਰੀਜ਼ਾਂ ਦੀ ਪੁਸ਼ਟੀ 

PunjabKesari
ਕੈਪਟਨ ਵੱਲੋਂ ਟਿਊਬਵੈਲਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾ ਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ। ਸਾਉਣੀ ਦੀ ਇਕ ਹੋਰ ਭਰਵੀਂ ਫਸਲ ਲਈ ਸੂਬੇ ਦੇ ਕਿਸਾਨਾਂ, ਜਿਨ੍ਹਾਂ ਵੱਲੋਂ ਕਈ ਔਕੜਾਂ ਦੇ ਬਾਵਜੂਦ ਹਾਲ ਹੀ 'ਚ ਹਾੜ੍ਹੀ ਦਾ ਸੀਜ਼ਨ ਸਫਲਤਾ ਨਾਲ ਨੇਪਰੇ ਚਾੜ੍ਹਿਆ ਗਿਆ ਹੈ, 'ਤੇ ਪੂਰਨ ਭਰੋਸਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਸਮੁੱਚੇ ਕਿਸਾਨਾਂ ਨੂੰ ਸਵੈ-ਸੁਰੱਖਿਆ ਲਈ ਸਮਾਜਿਕ ਦੂਰੀ ਦੇ ਨਿਯਮਾਂ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ  ਲਈ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਕੋਵਿਡ-19 ਦੀ ਟੈਸਟਿੰਗ ਲਈ 10 ਟੂਰਨਾਟ ਮਸ਼ੀਨਾਂ ਸਥਾਪਤ ਹੋ ਰਹੀਆਂ : ਸਿੱਧੂ
ਕੋਰੋਨਾ ਸੰਕਟ ਦੇ ਦਰਮਿਆਨ ਪੰਜਾਬ 'ਚ ਸੂਬੇ ਭਰ ਦੀਆਂ 400 ਮੰਡੀਆਂ 'ਚੋਂ ਕੋਰੋਨਾਂ ਦਾ ਇਕ ਵੀ ਕੇਸ ਰਿਪੋਰਟ ਹੋਣ ਤੋਂ ਬਿਨਾਂ 128 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਸਫਲਤਾ ਪੂਰਵਕ ਮੁਕੰਮਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੂ 40 ਦਿਨਾਂ ਦੀ ਗੁੰਝਲਦਾਰ ਖਰੀਦ ਪ੍ਰਕਿਰਿਆ, ਜਿਸ ਨੂੰ ਕਿਸਾਨਾਂ ਵੱਲੋਂ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਦਿਆਂ ਨੇਪਰੇ ਚੜ੍ਹਾਇਆ ਗਿਆ, ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਫਲਤਾ ਸਹਿਤ ਪਾਲਣਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ : ਕਾਰ ਤੇ ਤੇਲ ਦੇ ਟੈਂਕਰ ਦੀ ਜ਼ਬਰਦਸਤ ਟੱਕਰ, 2 ਲੋਕਾਂ ਦੀ ਮੌਤ
ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਸ਼ੁਰੂਆਤੀ ਨਤੀਜਿਆਂ ਉਪਰ ਸੰਤੁਸ਼ਟੀ ਜ਼ਾਹਿਰ ਕੀਤੀ ਗਈ, ਜਿਸ ਖਾਤਰ ਪੰਜਾਬ ਸਰਕਾਰ ਵੱਲੋਂ ਇਸ ਸੀਜ਼ਨ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰੀਕੇ ਝੋਨੇ ਨੂੰ ਪਾਣੀ ਦੀ ਘੱਟ ਲੋੜ ਪੈਣ ਕਾਰਨ ਨਤੀਜੇ ਉਤਸ਼ਾਹ ਭਰੇ ਹਨ। ਸੂਬਾ ਸਰਕਾਰ ਕਿਰਤੀਆਂ ਦੀ ਕਮੀ ਅਤੇ ਹੱਥਾਂ ਰਾਹੀਂ ਰਵਾਇਤੀ ਲੁਆਈ 'ਚ ਮਹਾਂਮਾਰੀ ਦੇ ਵੱਧ ਖਤਰਿਆ ਨੂੰ ਵੇਖਦਿਆਂ ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਲਈ ਪ੍ਰੇਰਿਤ ਕਰ ਰਹੀ ਹੈ।

 


 

  • Captain Amrinder Singh
  • Farmers
  • Appeal
  • ਕੈਪਟਨ ਅਮਰਿੰਦਰ ਸਿੰਘ
  • ਕਿਸਾਨ
  • ਅਪੀਲ
  • ਸਾਉਣੀ ਸੀਜ਼ਨ

ਲੰਗਰ ਦੀ ਪ੍ਰਥਾ ਸਿੱਖ ਧਰਮ ਦੀ ਮਹਾਨ ਦੇਣ ਹੈ: ਗਿਆਨੀ ਮਲਕੀਤ ਸਿੰਘ

NEXT STORY

Stories You May Like

  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • tript rajinder bajwa vidhan sabha
    ਤ੍ਰਿਪਤ ਰਾਜਿੰਦਰ ਬਾਜਵਾ ਨੇ ਝੋਨੇ ਦੇ ਸੀਜ਼ਨ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਕਰਨ ਦੀ ਕੀਤੀ ਅਪੀਲ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • appealed to the white house
    ਸੀਨੀਅਰ ਅਮਰੀਕੀ ਫੌਜੀ ਕਮਾਂਡਰ ਨੇ ਵ੍ਹਾਈਟ ਹਾਊਸ ਨੂੰ ਈਰਾਨ ਨਾਲ ਟਕਰਾਅ ਨੂੰ ਘਟਾਉਣ ਦੀ ਕੀਤੀ ਅਪੀਲ
  • isl 2026  jamshedpur fc players make emotional appeal to tata group
    ISL 2026: ਜਮਸ਼ੇਦਪੁਰ FC ਦੀ ਟਾਟਾ ਗਰੁੱਪ ਨੂੰ ਭਾਵੁਕ ਅਪੀਲ, ਕਲੱਬ ਬਚਾਉਣ ਲਈ ਲਾਈ ਗੁਹਾਰ
  • heavy to very heavy rain warning in punjab
    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ, ਇਨ੍ਹਾਂ ਤਾਰੀਖ਼ਾਂ ਨੂੰ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • speeding bolero hits friend in gurdaspur
      ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ...
    • gurdaspur police takes major action
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ, ਬੱਬਰੀ ਬਾਈਪਾਸ ਤੋਂ ਮੋਟਰਸਾਈਕਲ ਚੋਰੀ ਕਰਨ...
    • encounter in punjab gunfire exchanged between punjab police
      ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ
    • stunt by getting out of a moving black thar
      ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ...
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • big success at amritsar border
      ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ...
    • sensation in tarn taran
      ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ,...
    • punjab bjp whatsapp channel
      ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ
    • kewal singh dhillon statement
      ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ:...
    • electricity will be off tomorrow
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +