Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:57:51 PM

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

  • sunil jakhar breaks silence amidst speculation about joining the congress

    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ...

  • holiday announced in gurdaspur for tomorrow

    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ

  • pm modi birthday  burj khalifa

    UAE 'ਚ ਵੀ ਚੜ੍ਹਿਆ PM ਮੋਦੀ ਦੇ ਜਨਮਦਿਨ ਦਾ ਰੰਗ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਵੱਲੋਂ ਕੋਵਿਡ ਖਿਲਾਫ ਲੜਾਈ ਸਬੰਧੀ 'ਮਿਸ਼ਨ ਫ਼ਤਿਹ ਦੇ ਯੋਧੇ' ਦਾ ਐਲਾਨ

PUNJAB News Punjabi(ਪੰਜਾਬ)

ਕੈਪਟਨ ਵੱਲੋਂ ਕੋਵਿਡ ਖਿਲਾਫ ਲੜਾਈ ਸਬੰਧੀ 'ਮਿਸ਼ਨ ਫ਼ਤਿਹ ਦੇ ਯੋਧੇ' ਦਾ ਐਲਾਨ

  • Edited By Babita,
  • Updated: 14 Jun, 2020 08:51 AM
Chandigarh
captain amrinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੋਵਿਡ ਸੁਰੱਖਿਆ ਲਈ ਜ਼ਰੂਰੀ ਸਭ ਉਪਾਵਾਂ ਦੀ ਸਖਤੀ ਨਾਲ ਪਾਲਣਾ ਅਤੇ ਵਧੇਰੇ ਨਿਗਰਾਨੀ ਵਾਸਤੇ ਸੱਦਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਹਤ ਸਬੰਧੀ ਮਸ਼ਵਰਿਆਂ ਅਤੇ ਨੇਮਾਂ ਦੀ ਸੁਚੇਤ ਹੋ ਕੇ ਪਾਲਣਾ ਕਰਨ ਵਾਲੇ ਨਾਗਰਿਕਾਂ ਦੇ ਸਨਮਾਨ ਲਈ ਮਹੀਨਾ ਭਰ ਚੱਲਣ ਵਾਲੀ ਮੁਹਿੰਮ 'ਮਿਸ਼ਨ ਫ਼ਤਿਹ ਦੇ ਯੋਧੇ' ਦਾ ਐਲਾਨ ਕੀਤਾ ਗਿਆ ਹੈ। ਕੋਵਿਡ ਨੂੰ ਰੋਕਣ ਅਤੇ ਇਸ ਦੀ ਤੀਬਰਤਾ ਤੋਂ ਪੰਜਾਬ ਨੂੰ ਬਚਾਉਣ ਲਈ ਨਿੱਜੀ ਅਤੇ ਸਮੂਹਿਕ ਤੌਰ 'ਤੇ ਸਭ ਨੂੰ ਜ਼ਿੰਮੇਵਾਰੀ ਨਿਭਾਉਣ ਲਈ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੁਦ ਸਾਵਧਾਨੀਆਂ ਵਰਤਣ ਅਤੇ ਦੂਜਿਆਂ ਨੂੰ ਸੁਰੱਖਿਆ ਉਪਾਅ ਅਮਲ 'ਚ ਲਿਆਉਣ ਲਈ ਪ੍ਰੇਰਿਤ ਕਰਨ ਵਾਲੇ ਨਾਗਰਿਕਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ ਕੀਤਾ ਜਾਣਾ ਇਸ ਮੁਹਿੰਮ ਦਾ ਹਿੱਸਾ ਹੈ।
ਮਿਸ਼ਨ ਫ਼ਤਿਹ ਦੇ ਹਿੱਸੇ ਵੱਜੋਂ ਲਾਂਚ ਕੀਤੀ ਇਸ ਯੋਜਨਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਨਿਯਮਾਂ ਦੀ 4 ਹਫਤਿਆਂ ਲਈ ਰੋਜ਼ਾਨਾਂ ਸਖਤੀ ਨਾਲ ਪਾਲਣਾ ਕਰਨ ਵਾਲੇ ਵਿਅਕਤੀਆਂ ਨੂੰ ਬਰੌਨਜ ਸਰਟੀਫਕੇਟ ਅਤੇ ਇਕ ਟੀ-ਸ਼ਰਟ ਦਿੱਤੇ ਜਾਣਗੇ, ਜਦੋਂ ਕਿ ਸਿਲਵਰ ਅਤੇ ਗੋਲਡ ਸਰਟੀਫਕੇਟ ਸਮੇਤ ਟੀ-ਸ਼ਰਟਾਂ ਉਨ੍ਹਾਂ ਵਿਅਕਤੀਆਂ ਨੂੰ ਦਿੱਤੇ ਜਾਣਗੇ, ਜਿਨ੍ਹਾਂ ਵੱਲੋਂ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਅਜਿਹੇ ਹੋਰ ਨੇਮਾਂ ਦੀ ਪਾਲਣਾ ਹਫਤੇ ਅਤੇ ਮਹੀਨੇ ਲਈ ਕ੍ਰਮਵਾਰ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਸਾਰੇ ਸਰਟੀਫਕੇਟਾਂ ਉੱਪਰ ਉਨ੍ਹਾਂ ਵੱਲੋਂ ਨਿੱਜੀ ਤੌਰ 'ਤੇ ਦਸਤਖਤ ਕੀਤੇ ਜਾਣਗੇ। ਮੁੱਖ ਮੰਤਰੀ ਵੱਲੋਂ ਫੇਸਬੁੱਕ ਸੈਸ਼ਨ ਦੌਰਾਨ ਦੱਸਿਆ ਗਿਆ ਕਿ ਮਿਸ਼ਨ ਫ਼ਤਿਹ ਵਾਰੀਅਰ ਦੇ ਟਾਈਟਲ ਮੁਕਾਬਲੇ ਲਈ ਰਜਿਸਟ੍ਰੇਸ਼ਨ ਕੋਵਾ ਐਪ 'ਤੇ 17 ਜੂਨ ਤੋਂ ਸ਼ੁਰੂ ਹੋਵੇਗੀ।
ਇਸ ਐਪ 'ਤੇ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਰੋਜ਼ਾਨਾਂ ਸਾਵਧਾਨੀਆਂ ਵਰਤਣ ਜਿਵੇਂ ਮਾਸਕ ਪਹਿਨਣ, ਹੱਥ ਧੋਣ, ਸੁਰੱਖਿਅਤ ਫਾਸਲਾ ਰੱਖਣ ਆਦਿ, ਲਈ ਰੋਜ਼ਾਨਾਂ ਪੁਆਇੰਟ ਲੈਣ ਲਈ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਦੂਜਿਆਂ ਨੂੰ ਇਸ ਸਬੰਧੀ ਸੁਝਾਏ ਜਾਣ ਨਾਲ ਵੀ ਪੁਆਇੰਟ ਹਾਸਲ ਕੀਤੇ ਜਾ ਸਕਣਗੇ ਜੇਕਰ ਇਸ ਜ਼ਰੀਏ ਅਸਲ 'ਚ ਕੋਵਾ ਐਪ ਡਾਊਨਲੋਡ ਹੁੰਦੀ ਹੈ ਜਾਂ ਮਿਸ਼ਨ ਫ਼ਤਿਹ ਵਾਰੀਅਰ ਮੁਕਾਬਲੇ ਲਈ ਰਜਿਸਟ੍ਰੇਸ਼ਨ ਹੁੰਦੀ ਹੈ।
ਕੈਂਬਰਿਜ ਯੂਨੀਵਰਸਿਟੀ ਦੀ ਇਕ ਰਿਪੋਰਟ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਸਕ ਪਹਿਨਣ ਵਰਗੇ ਪਰਖੇ ਜਾ ਚੁੱਕੇ ਉਪਾਵਾਂ ਨੂੰ ਅਪਨਾਉਣ ਨਾਲ ਕੋਵਿਡ ਦੇ ਫੈਲਾਅ ਨੂੰ 75 ਤੋਂ 80 ਫੀਸਦੀ ਤੱਕ ਰੋਕਿਆ ਜਾ ਸਕਦਾ ਹੈ ਅਤੇ ਇਸ ਨੂੰ ਵਿਚਾਰਦਿਆਂ ਸਾਰੇ ਨਾਗਰਿਕਾਂ ਨੂੰ ਇਨ੍ਹਾਂ ਸੁਰੱਖਿਆ ਨੇਮਾਂ ਨੂੰ ਆਪਣੇ ਰੋਜ਼ਾਨਾਂ ਜੀਵਨ ਦਾ ਅੰਗ ਬਣਾਉਣਾ ਚਾਹੀਦਾ ਹੈ।

  • Captain Amrinder Singh
  • Corona Virus
  • Mission Fateh
  • Warriors
  • ਕੈਪਟਨ ਅਮਰਿੰਦਰ ਸਿੰਘ
  • ਕੋਰੋਨਾ ਵਾਇਰਸ
  • ਮਿਸ਼ਨ ਫਤਿਹ
  • ਯੋਧੇ

ਕਾਰਜਕਾਲ ਦੌਰਾਨ ਜਲੰਧਰ ਵਾਸੀਆਂ ਦੇ ਪਿਆਰ ਤੇ ਸਹਿਯੋਗ ਲਈ ਜ਼ਿੰਦਗੀ ਭਰ ਰਿਣੀ ਰਹਾਂਗਾ : ਵਰਿੰਦਰ ਸ਼ਰਮਾ

NEXT STORY

Stories You May Like

  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • gaganyaan mission  lvm3 rocket  flight acceptance hot test
    ਗਗਨਯਾਨ ਮਿਸ਼ਨ ਵੱਲ ਭਾਰਤ ਦੀ ਵੱਡੀ ਪੁਲਾਂਘ ! ਸਫ਼ਲਤਾਪੂਰਵਕ ਪੂਰਾ ਕੀਤਾ ਕ੍ਰਾਇਓਜੈਨਿਕ ਇੰਜਣ ਦਾ ਹਾਟ ਟੈਸਟ
  • sewa kendra strike
    15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • jitender mishra ram mandir
    ਸ਼੍ਰੀ ਰਾਮ ਮੰਦਰ ਟਰੱਸਟ ਨੂੰ ਮਿਲਿਆ ਪਹਿਲਾ CEO, 'ਆਪ੍ਰੇਸ਼ਨ ਸਿੰਧੂਰ' ਦੇ ਯੋਧੇ ਜਤਿੰਦਰ ਮਿਸ਼ਰਾ ਨੂੰ ਸੌਂਪੀ ਗਈ...
  • judiciary criticism  supreme court
    ਨਿਆਂਪਾਲਿਕਾ ਆਲੋਚਨਾ ਦੇ ਖਿਲਾਫ ਨਹੀਂ, ਸਗੋਂ ਗਲਤ ਦਾਅਵਿਆਂ ਦੇ ਖਿਲਾਫ : ਸੁਪਰੀਮ ਕੋਰਟ
  • india new tornament
    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ! ICC ਵੱਲੋਂ ਟੀਮਾਂ ਅਤੇ ਸ਼ਡਿਊਲ ਦਾ ਐਲਾਨ
  • sukhbir singh badal punjab bachao rally
    'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • additional chief secretary ias officer transfer
      ਵੱਡੀ ਖ਼ਬਰ : ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ 3 ਅਫਸਰਾਂ ਦਾ ਤਬਾਦਲਾ
    • new ration cards beneficiaries
      ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ...
    • vicky middukhera  khalistan liberation
      ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਖ਼ਾਲਿਸਤਾਨ ਲਿਬਰੇਸ਼ਨ ਨਾਲ ਸਬੰਧਤ ਗੁਗਨੀ...
    • grand nagar kirtan arrives in batala from sultanpur lodhi
      ਬਾਬੇ ਨਾਨਕ ਦਾ ਵਿਆਹ: ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚਿਆ ਮਹਾਨ ਨਗਰ ਕੀਰਤਨ,...
    • horrific accident at jalandhar railway station
      ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
    • rajya sabha member satnam singh sandhu at sri darbar sahib
      ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਰਬੱਤ...
    • major orders imposed in ferozepur district
      ਫਿਰੋਜ਼ਪੁਰ ਜ਼ਿਲ੍ਹੇ 'ਚ ਵੱਡੇ ਹੁਕਮ ਲਾਗੂ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਇਸ...
    • shocking incident in ludhiana
      ਮਿਹਨਤ ਦੇ ਪੈਸੇ ਨਾ ਮਿਲਣ 'ਤੇ ਦਿਹਾੜੀਦਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • accident case
      ਅਬੋਹਰ 'ਚ ਵਾਪਰਿਆ ਦਰਦਨਾਕ ਹਾਦਸਾ, 2 ਲੋਕ ਜ਼ਖਮੀ
    • property dealer
      ਪ੍ਰਾਪਰਟੀ ਡੀਲਰ ’ਤੇ ਜਾਨਲੇਵਾ ਹਮਲਾ! ਗੰਨ ਪੁਆਇੰਟ ’ਤੇ ਲੁੱਟੇ 2 ਲੱਖ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +