Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    1:08:20 PM

  • dc himanshu agarwal  s big statement regarding petrol diesel and lpg

    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ...

  • get ready to buy oil at 200

    '200 ਨੂੰ ਤੇਲ ਖਰੀਦਣ ਲਈ ਹੋ ਜਾਓ ਤਿਆਰ..!' ਇਰਾਨ...

  • trump news annoouncement on iran war

    'ਅਸੀਂ ਜਿੱਤ ਚੁੱਕੇ ਹਾਂ, ਪਰ....', ਈਰਾਨ ਨਾਲ ਜੰਗ...

  • punjab petrol diesel update

    ਪੰਜਾਬ 'ਚ ਪੈਟਰੋਲ-ਡੀਜ਼ਲ ਨੂੰ ਲੈ ਕੇ ਆ ਗਿਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨੱਢਾ ਵੱਲੋਂ ਰਾਹੁਲ 'ਤੇ ਹਮਲੇ ਦਾ ਕੈਪਟਨ ਨੇ ਲਿਆ ਸਖਤ ਨੋਟਿਸ, ਜਾਣੋ ਕੀ ਬੋਲੇ

PUNJAB News Punjabi(ਪੰਜਾਬ)

ਨੱਢਾ ਵੱਲੋਂ ਰਾਹੁਲ 'ਤੇ ਹਮਲੇ ਦਾ ਕੈਪਟਨ ਨੇ ਲਿਆ ਸਖਤ ਨੋਟਿਸ, ਜਾਣੋ ਕੀ ਬੋਲੇ

  • Edited By Babita,
  • Updated: 07 Jul, 2020 05:03 PM
Chandigarh
captain amrinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਜਪਾ ਪ੍ਰਧਾਨ ਜੇ. ਪੀ. ਨੱਢਾ ਵੱਲੋਂ ਭਾਰਤ-ਚੀਨ ਵਿਚਾਲੇ ਤੱਲਖੀ ਦੇ ਮੁੱਦੇ 'ਤੇ ਰਾਹੁਲ ਗਾਂਧੀ 'ਤੇ ਕੀਤੇ ਹਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਭਾਜਪਾ ਆਗੂ ਨੂੰ ਵਰਜਦਿਆਂ ਕਿਹਾ ਕਿ ਇਹ ਗਲਵਾਨ ਵਾਦੀ 'ਚ ਭਾਰਤ ਸਰਕਾਰ ਦੀ ਨਾਕਾਮੀ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਇਕ ਹਤਾਸ਼ ਕੋਸ਼ਿਸ਼ ਹੈ। ਭਾਜਪਾ ਪ੍ਰਧਾਨ ਦੀ ਕਾਰਵਾਈ ਨੂੰ ਧਿਆਨ ਭਟਕਾਉਣੀ ਰਣਨੀਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗਲਵਾਨ ਘਾਟੀ ਦੇ ਲਗਾਤਾਰ ਅਤੇ ਢੁੱਕਵਾਂ ਜਵਾਬ ਦੇਣ 'ਚ ਅਸਫਲ ਰਹੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਰਾਹੁਲ ਗਾਂਧੀ 'ਤੇ ਨਿੱਜੀ ਹਮਲਾ ਕਰਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਇਕੱਲੇ ਰਾਹੁਲ ਗਾਂਧੀ ਹੀ ਨਹੀਂ, ਸਗੋਂ ਪੂਰਾ ਦੇਸ਼ ਉਨ੍ਹਾਂ ਸਵਾਲਾਂ ਦਾ ਜਵਾਬ ਮੰਗ ਰਿਹਾ ਹੈ, ਜਿਨ੍ਹਾਂ ਬਾਰੇ ਇਕੱਲੇ ਸਾਡੇ ਸੈਨਿਕ ਹੀ ਨਹੀਂ, ਸਗੋਂ ਸਾਰੇ ਭਾਰਤੀ ਜਾਣਨਾ ਚਾਹੁੰਦੇ ਹਨ ਕਿ 15 ਜੂਨ ਨੂੰ ਗਲਵਾਨੀ ਘਾਟੀ 'ਚ ਕੀ ਗਲਤ ਹੋਇਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲੀਅਤ 'ਚ ਰਾਹੁਲ ਗਾਂਧੀ ਉਨ੍ਹਾਂ (ਮੁੱਖ ਮੰਤਰੀ) ਨਾਲ ਲੰਬੇ ਸਮੇਂ ਤੋਂ ਚੀਨ ਮੁੱਦੇ 'ਤੇ ਵਿਚਾਰ ਵਟਾਂਦਰਾ ਕਰਦੇ ਰਹੇ ਹਨ ਅਤੇ ਇਸ ਮਾਮਲੇ ਨੂੰ ਲੈ ਕੇ ਚਿੰਤਾ ਜ਼ਾਹਰ ਕਰਦੇ ਸਨ, ਜਦੋਂ ਕਿ ਕੇਂਦਰ ਸਰਕਾਰ ਗਲਵਾਨ 'ਚ ਕਿਸੇ ਤਰ੍ਹਾਂ ਦੀ ਤੱਲਖੀ ਤੋਂ ਸਖਤ ਇਨਕਾਰੀ ਹੈ। ਖਿੱਤੇ 'ਚ ਕੋਈ ਘੁਸਪੈਠ ਨਾ ਹੋਣ ਦੇ ਪ੍ਰਧਾਨ ਮੰਤਰੀ ਦੇ ਤਾਜ਼ਾ ਬਿਆਨ 'ਤੇ ਬੋਲਦਿਆਂ ਉਨ੍ਹਾਂ ਪੁੱਛਿਆ ਕਿ ਚੀਨ ਪਹਿਲੇ ਸਥਾਨ 'ਤੇ ਭਾਰਤੀ ਇਲਾਕੇ 'ਚ ਦਾਖਲ ਹੋਣ ਤੋਂ ਬਿਨਾਂ ਹੁਣ ਵਾਪਸ ਕਿਵੇਂ ਜਾ ਰਿਹਾ ਹੈ।

ਇਸ ਤਰ੍ਹਾਂ ਦੇ ਸਵਾਲ ਰਾਹੁਲ ਗਾਂਧੀ ਵੱਲੋਂ ਪੁੱਛੇ ਗਏ ਸਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਨ੍ਹਾਂ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਹੁਣ ਵੀ ਨਕਾਰਦੀ ਹੈ।ਨੱਢਾ ਵੱਲੋਂ ਰਾਹੁਲ ਗਾਂਧੀ ਦੀ ਇਹ ਕਹਿ ਕੇ ਆਲੋਚਨਾ ਕਰਨ ਕਿ ਉਸ ਨੇ ਰੱਖਿਆ ਬਾਰੇ ਸਟੈਂਡਿੰਗ ਕਮੇਟੀ ਦੀ ਇਕ ਮੀਟਿੰਗ 'ਚ ਵੀ ਹਿੱਸਾ ਨਹੀਂ ਲਿਆ, ਬਾਰੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਟੈਂਡਿੰਗ ਕਮੇਟੀ ਲੜਾਈ ਦੇ ਮੈਦਾਨ ਨਾਲ ਸਬੰਧਤ ਜ਼ਮੀਨੀ ਫੈਸਲੇ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਇਹ ਸਟੈਂਡਿੰਗ ਕਮੇਟੀ ਫੈਸਲਾ ਨਹੀਂ ਕਰਦੀ ਕਿ ਫੌਜੀਆਂ ਨੂੰ ਸਰਹੱਦ 'ਤੇ ਲੋੜੀਂਦੇ ਹਥਿਆਰਾਂ ਅਤੇ ਗੋਲੀ ਸਿੱਕੇ ਨਾਲ ਭੇਜਣਾ ਹੈ ਜਾਂ ਨਹੀਂ।

ਉਨ੍ਹਾਂ ਕਿਹਾ ਕਿ ਕਮੇਟੀ ਇਸ ਸਥਿਤੀ 'ਤੇ ਵੀ ਕੋਈ ਨੀਤੀਗਤ ਫੈਸਲਾ ਨਹੀਂ ਕਰਦੀ ਕਿ ਫੌਜੀ ਹਥਿਆਰ ਚਲਾਉਣ ਜਾਂ ਨਾ ਚਲਾਉਣ। ਸੰਸਦ ਮੈਂਬਰ ਵਜੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਰੱਖਿਆ 'ਤੇ ਸਟੈਡਿੰਗ ਕਮੇਟੀ ਦੇ ਮੈਂਬਰ ਦੇ ਤੌਰ 'ਤੇ ਆਪਣੇ ਤਜ਼ਰਬੇ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਥੋਂ ਤੱਕ ਕਿ ਸਾਜ਼ੋ-ਸਾਮਾਨ/ਖਰੀਦ ਦੀ ਘਾਟ ਨਾਲ ਸਬੰਧਤ ਜਿਹੜੇ ਵੀ ਅਜਿਹੇ ਮਸਲੇ ਇਨ੍ਹਾਂ ਮੀਟਿੰਗ 'ਚ ਵਿਚਾਰੇ ਜਾਂਦੇ ਹਨ, ਕਿਸੇ ਤਣ-ਪੱਤਣ ਨਹੀਂ ਲਗਦੇ। ਮੁੱਖ ਮੰਤਰੀ ਜੋ ਖੁਦ ਸਾਬਕਾ ਫੌਜੀ ਹੈ, ਨੇ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੀਟਿੰਗ 'ਚ ਸ਼ਾਮਲ ਹੋ ਕੇ ਗੋਲਾ-ਬਾਰੂਦ ਦੀ ਘਾਟ ਦਾ ਮੁੱਦਾ ਉਠਾਇਆ ਸੀ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਸਮੱਸਿਆ ਨੂੰ ਪੰਜ ਸਾਲ 'ਚ ਹੱਲ ਕਰ ਲਿਆ ਜਾਵੇਗਾ ਤਾਂ ਉਨ੍ਹਾਂ ਨੇ ਚੁਟਕੀ ਲੈਂਦਿਆਂ ਆਖਿਆ ਸੀ ਕਿ,''ਕੀ ਪਾਕਿਸਤਾਨ ਅਤੇ ਚੀਨ ਨੂੰ ਪੰਜ ਸਾਲ ਲਈ ਉਡੀਕ ਕਰਨ ਵਾਸਤੇ ਕਹਿ ਦੇਈਏ।''

ਉਨ੍ਹਾਂ ਦੱਸਿਆ ਕਿ ਇੱਥੋਂ ਤੱਕ ਕਿ ਕਾਰਗਿਲ ਜੰਗ ਦੌਰਾਨ ਵੀ ਭਾਰਤ ਨੇ ਇਜ਼ਰਾਈਲ ਅਤੇ ਦੱਖਣੀ ਅਫਰੀਕਾ ਵਰਗੇ ਮੁਲਕਾਂ ਪਾਸੋਂ ਵੱਧ ਕੀਮਤਾਂ 'ਤੇ ਗੋਲਾ-ਬਾਰੂਦ ਦੀ ਖਰੀਦ ਕੀਤੀ ਸੀ। ਉਨ੍ਹਾਂ ਕਿਹਾ ਕਿ ਅਸਲੇ ਦੀ ਚਿਰੋਕਣੀ ਘਾਟ ਨਾਲ ਨਜਿੱਠਣ ਲਈ ਸੈਨਿਕ ਅਭਿਆਸ ਬਾਰੂਦ ਦੀ ਵਰਤੋਂ ਕਰਨ ਵਾਸਤੇ ਮਜਬੂਰ ਹਨ। ਉਨ੍ਹਾਂ ਨੇ ਇਨ੍ਹਾਂ ਮੀਟਿੰਗਾਂ ਨੂੰ 'ਆਪਣੇ ਚਿਹਰੇ ਦਿਖਾਉਣ ਵਾਲੇ' ਮੰਚ ਦੱਸਿਆ ਅਤੇ ਇਸ ਵਿਚਾਰ-ਵਟਾਂਦਰੇ ਤੋਂ ਕੋਈ ਠੋਸ ਨਤੀਜੇ ਨਹੀਂ ਨਿਕਲਦੇ। ਨੱਢਾ ਵੱਲੋਂ ਰਾਹੁਲ ਗਾਂਧੀ 'ਤੇ ਮੁਲਕ ਦਾ ਮਨੋਬਲ ਢਾਹੁਣ ਅਤੇ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ 'ਤੇ ਉਂਗਲ ਚੁੱਕਣ ਲਾਏ ਦੋਸ਼ਾਂ ਦਾ ਜਵਾਬ ਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਸੰਸਦ ਮੈਂਬਰ ਅਸਲ 'ਚ ਮੁਲਕ ਅਤੇ ਸਾਡੀਆਂ ਫੌਜਾਂ ਦੇ ਹਿੱਤਾਂ ਦੀ ਦੇਖਭਾਲ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਤੱਥ ਤੋਂ ਇਲਾਵਾ ਹਰੇਕ ਹੋਰ ਭਾਰਤੀ ਵਾਂਗ ਰਾਹੁਲ ਗਾਂਧੀ ਨੂੰ ਸਰਕਾਰ ਅੱਗੇ ਸਵਾਲ ਚੁੱਕਣ ਦਾ ਹੱਕ ਹੈ ਅਤੇ ਉਨ੍ਹਾਂ ਵੱਲੋਂ ਚੁੱਕੇ ਗਏ ਮੁੱਦੇ ਇਹ ਯਕੀਨੀ ਬਣਾਉਣ ਲਈ ਮਹੱਤਵਪੂਰਨ ਹਨ ਕਿ ਅਸੀਂ ਦੁਬਾਰਾ ਅਜਿਹੀ ਸਥਿਤੀ ਵਿੱਚੋਂ ਨਾ ਗੁਜ਼ਰੀਏ ਅਤੇ ਸਾਡੇ ਸੈਨਿਕਾਂ ਦੀਆਂ ਕੀਮਤਾਂ ਜਾਨਾਂ ਦੀ ਬੇਲੋੜੀ ਕੁਰਬਾਨੀ ਨਾ ਦੇਣੀ ਪਵੇ, ਜਿਵੇਂ ਕਿ ਗਲਵਾਨ ਵਿੱਚ ਵਾਪਰਿਆ ਹੈ। ਮੁੱਖ ਮੰਤਰੀ ਨੇ ਨੱਢਾ ਵੱਲੋਂ 'ਪਰਿਵਾਰਵਾਦ ਦੀ ਰਵਾਇਤ' ਬਾਰੇ ਕੀਤੀ ਟਿੱਪਣੀ ਦੀ ਨਿਖੇਧੀ ਕਰਦਿਆਂ ਰਾਹੁਲ ਗਾਂਧੀ ਆਪਣੇ ਪਰਿਵਾਰਕ ਅਸਰ ਰਸੂਖ ਕਰਕੇ ਨਹੀਂ ਸਗੋਂ ਵੋਟਾਂ ਰਾਹੀਂ ਲੋਕ ਸਭਾ ਦੇ ਮੈਂਬਰ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਇਕ ਸੰਸਦ ਮੈਂਬਰ ਅਤੇ ਇਕ ਸੂਝਵਾਨ ਭਾਰਤੀ ਦੇ ਨਾਤੇ ਰਾਹੁਲ ਗਾਂਧੀ ਦੀ ਭਰੋਸੇਯੋਗਤਾ 'ਤੇ ਸਵਾਲ ਚੁੱਕਣ ਨਾਲ ਸੱਤਾਧਿਰ ਦੇ ਗਲਵਾਨ ਵਿੱਚ ਕੇਂਦਰ ਸਰਕਾਰ ਦੀ ਨਾਕਮੀ ਦਾ ਪਰਦਾਫਾਸ਼ ਹੋਇਆ ਹੈ ਜੋ ਕੀਮਤੀ ਮਨੁੱਖੀ ਜ਼ਿੰਦਗੀਆਂ ਦੇ ਰੂਪ ਵਿੱਚ ਮੁਲਕ ਨੂੰ ਵੱਡਾ ਘਾਟਾ ਪਿਆ ਹੈ।
 

  • Captain Amrinder Singh
  • JP Nadda
  • Rahul Gandhi
  • ਕੈਪਟਨ ਅਮਰਿੰਦਰ ਸਿੰਘ
  • ਜੇਪੀ ਨੱਢਾ
  • ਰਾਹੁਲ ਗਾਂਧੀ

ਮਾਪਿਆਂ ਦੀ ਲਾਡਲੀ ਧੀ ਨੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਚੁੱਕਿਆ ਖ਼ੌਫ਼ਨਾਕ ਕਦਮ

NEXT STORY

Stories You May Like

  • ms dhoni suffered a big blow
    MS Dhoni ਨੂੰ ਲੱਗਾ ਵੱਡਾ ਝਟਕਾ, ਮਿਲਿਆ ਨੋਟਿਸ, ਜਾਣੋ ਕੀ ਹੈ ਵਿਵਾਦ?
  • netanyahu spoke after the attack on iran
    'ਅੱਤਵਾਦੀ ਸ਼ਾਸਨ ਖ਼ਤਮ ਕਰਨ ਦਾ ਆ ਗਿਆ ਸਮਾਂ', ਈਰਾਨ 'ਤੇ ਹਮਲੇ ਮਗਰੋਂ ਬੋਲੇ ਨੇਤਨਯਾਹੂ
  • bjp mahila morcha burns rahul gandhi  s effigy in moga
    ਮੋਗਾ 'ਚ ਭਾਜਪਾ ਮਹਿਲਾ ਮੋਰਚਾ ਵੱਲੋਂ ਰਾਹੁਲ ਗਾਂਧੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ
  • bjp launches special helpline for punjabis stranded in gulf countries
    ਖਾੜੀ ਦੇਸ਼ਾਂ 'ਚ ਫਸੇ ਪੰਜਾਬੀਆਂ ਲਈ ਭਾਜਪਾ ਵਲੋਂ ਵਿਸ਼ੇਸ਼ ਹੈਲਪਲਾਈਨ ਜਾਰੀ, ਜਾਣੋ ਕੀ ਬੋਲੇ ਸੁਨੀਲ ਜਾਖੜ
  • sukhpal khaira s warning to the punjab government
    ਸੁਖਪਾਲ ਖਹਿਰਾ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ, ਜਾਣੋ ਚੰਡੀਗੜ੍ਹ ਦੀ ਰੈਲੀ 'ਚ ਕੀ ਬੋਲੇ
  • protest held in jalandhar against attack on iran
    ਈਰਾਨ 'ਤੇ ਹਮਲੇ ਖ਼ਿਲਾਫ਼ ਜਲੰਧਰ 'ਚ ਕੀਤਾ ਗਿਆ ਰੋਸ ਪ੍ਰਦਰਸ਼ਨ
  • the meaning of the attack on iran
    ਈਰਾਨ ’ਤੇ ਹਮਲੇ ਦਾ ਮਤਲਬ!
  • omar abdullah said after the attack on his father
    "ਅੱਲ੍ਹਾ ਰਹਿਮਦਿਲ ਹੈ...'' ਪਿਤਾ 'ਤੇ ਹੋਏ ਹਮਲੇ ਤੋਂ ਬਾਅਦ ਬੋਲੇ ਉਮਰ ਅਬਦੁੱਲਾ
  • dc himanshu agarwal  s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
  • pargat singh statement punjab budget session 2026
    ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ...
  • rain will fall in many districts of punjab on march 14 and 15
    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
  • viral pictures of g khan and jasmine akhtar created a stir
    'ਲਾੜਾ-ਲਾੜੀ': G Khan ਨੇ Jasmine Akhtar ਨਾਲ ਫੋਟੋਆ ਪੋਸਟ ਕਰ ਆਖਿਆ, 17 ਮਾਰਚ...
  • big change in police administration transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
  • jalandhar two smugglers arrested in filmy style
    ਜਲੰਧਰ : ANTF ਨੇ ਫ਼ਿਲਮੀ ਸਟਾਈਲ 'ਚ ਪਿੱਛਾ ਕਰਕੇ ਦੋ ਨਸ਼ਾ ਤਸਕਰ ਦਬੋਚੇ, 1.564...
  •   nayab   energy 2 years cm nayab saini
    ‘ਨਾਯਾਬ’ ਊਰਜਾ ਦੇ 2 ਸਾਲ: ਵਿਸ਼ੇਸ਼ ਨੀਤੀਆਂ ਨਾਲ ਆਮ ਲੋਕਾਂ ਦਾ ਦਿਲ ਜਿੱਤਣ ’ਚ...
Trending
Ek Nazar
abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

zodiac signs

15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ

mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • accused caught with drug injections gets 15 years in prison
      ਨਸ਼ੀਲੇ ਟੀਕਿਆਂ ਦੇ ਨਾਲ ਫੜ੍ਹੇ ਗਏ ਦੋਸ਼ੀ ਨੂੰ 15 ਸਾਲ ਦੀ ਕੈਦ
    • rain will fall in many districts of punjab on march 14 and 15
      ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
    • viral pictures of g khan and jasmine akhtar created a stir
      'ਲਾੜਾ-ਲਾੜੀ': G Khan ਨੇ Jasmine Akhtar ਨਾਲ ਫੋਟੋਆ ਪੋਸਟ ਕਰ ਆਖਿਆ, 17 ਮਾਰਚ...
    • the atmosphere in the punjab vidhan sabha has become tense
      ਪੰਜਾਬ ਵਿਧਾਨ ਸਭਾ 'ਚ ਭਖ ਗਿਆ ਮਾਹੌਲ, ਕਾਂਗਰਸੀ ਵਿਧਾਇਕਾਂ ਨੇ ਸਦਨ 'ਚ ਕੀਤੀ...
    • simarjit bains acquitted
      ਕਾਂਗਰਸੀ ਆਗੂ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ, ਬਹੁ-ਚਰਚਿਤ DC ਵਿਵਾਦ ਮਾਮਲੇ ’ਚੋਂ...
    • big change in police administration transfer of these 19 big officers in punjab
      ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
    • lpg gas shortage causes chaos in punjab
      ਪੰਜਾਬ 'ਚ LPG ਗੈਸ ਦੀ ਕਮੀ ਨਾਲ ਮਚੀ ਹਾਹਾਕਾਰ, ਹੋਟਲ-ਢਾਬਿਆਂ ਸਣੇ ਕੇਟਰਿੰਗ...
    • electricity meters meter reading
      ਪੰਜਾਬ ਵਿਚ ਵੱਡੀ ਘਟਨਾ, ਬਿਜਲੀ ਦੇ ਮੀਟਰ ਰੀਡਿੰਗ ਕਰਨ ਵਾਲੇ ਮੁਲਾਜ਼ਮ ਨੇ...
    • prisoner attempts suicide in hoshiarpur central jail
      ਸੁਰਖੀਆਂ 'ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ! ਇਲਾਜ ਨਾ ਮਿਲਣ ਤੋਂ ਪਰੇਸ਼ਾਨ ਕੈਦੀ...
    • powercom  s major action against defaulting electricity consumers
      ਪਾਵਰਕਾਮ ਦਾ ਡਿਫ਼ਾਲਟਰ ਬਿਜਲੀ ਖ਼ਪਤਕਾਰਾਂ ਖ਼ਿਲਾਫ਼ ਵੱਡਾ ਐਕਸ਼ਨ, ਕੱਟੇ ਬਿਜਲੀ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +