Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    11:19:55 PM

  • the farmer won the lottery

    ਛੋਲੇ ਭਟੂਰੇ ਖਾਣ ਆਏ ਕਿਸਾਨ ਦੀ ਲੱਗੀ ਲਾਟਰੀ! ਬਣ...

  • bullet fired in dcp office amritsar  asi injured

    DCP ਦਫ਼ਤਰ ਅੰਮ੍ਰਿਤਸਰ 'ਚ ਚੱਲ ਗਈ ਗੋਲੀ! ASI...

  • nepal bans indian mangoes

    ਭਾਰਤੀ ਅੰਬਾਂ ਦੀ ਨੇਪਾਲ 'ਚ ਐਂਟਰੀ ਬੈਨ! ਖਪਤਕਾਰਾਂ...

  • major accident in steel plant

    ਵਿਸ਼ਾਖਾਪਟਨਮ : ਸਟੀਲ ਪਲਾਂਟ 'ਚ ਵੱਡਾ ਹਾਦਸਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਵੱਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ 'ਤੇ ਦਬਾਅ ਪਾਉਣ ਦਾ ਅਹਿਦ

PUNJAB News Punjabi(ਪੰਜਾਬ)

ਕੈਪਟਨ ਵੱਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ 'ਤੇ ਦਬਾਅ ਪਾਉਣ ਦਾ ਅਹਿਦ

  • Edited By Babita,
  • Updated: 17 Oct, 2020 03:27 PM
Chandigarh
captain amrinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਅਹਿਦ ਕੀਤਾ ਕਿ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ 'ਤੇ ਦਬਾਅ ਪਾਇਆ ਜਾਵੇਗਾ। ਇਹ ਕਾਨੂੰਨਾਂ 'ਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਡੂੰਘਾਈ 'ਚ ਬਹਿਸ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਕਾਨੂੰਨਾਂ ਦੇ ਕਿਸਾਨਾਂ 'ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਦਾ ਠੋਸ ਰੂਪ 'ਚ ਟਾਕਰਾ ਕੀਤਾ ਜਾਵੇ।

ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਦਾ ਮੁਕਾਬਲਾ ਕਰਨ ਅਤੇ ਪੰਜਾਬ ਦੀ ਕਿਸਾਨੀ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਉਨ੍ਹਾਂ ਦੀ ਬਾਕੀ ਰਹਿੰਦੀ ਜ਼ਿੰਦਗੀ ਦਾ ਹਰੇਕ ਦਿਨ ਪੰਜਾਬ ਦੀ ਮੁੜ ਸੁਰਜੀਤੀ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਐਲਾਨ ਕੀਤਾ, ''ਜਿੰਨਾ ਸਮਾਂ ਮੇਰੇ ਕੋਲ ਬਚਿਆ ਹੈ, ਮੈਂ ਕਿਸਾਨਾਂ ਅਤੇ ਸੂਬੇ ਦੇ ਹਰੇਕ ਹੋਰਨਾਂ ਵਰਗ ਦੇ ਲੋਕਾਂ ਲਈ ਲੜਦਾ ਰਹਾਂਗਾ।''
ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦੀ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਨੂੰ ਦੇਸ਼ ਦੇ ਹਰੇਕ ਕਿਸਾਨ ਦੀ ਆਤਮਾ ਅਤੇ ਪੰਜਾਬ ਦੇ ਭਵਿੱਖ 'ਤੇ ਹਮਲਾ ਕਰਾਰ ਦਿੱਤਾ। ਉਨ੍ਹਾਂ ਆਪਣੀ ਸਰਕਾਰ ਵੱਲੋਂ ਇਹ ਐਲਾਨ ਵੀ ਕੀਤਾ ਕਿ ਲੰਬੇ ਸਮੇਂ ਤੋਂ ਲਾਲ ਡੋਰੇ ਦੀ ਜ਼ਮੀਨ 'ਚ ਰਹਿੰਦੇ ਆ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਮਕਸਦ ਲਈ ਛੇਤੀ ਹੀ ਮਿਸ਼ਨ 'ਲਾਲ ਲਕੀਰ' ਸ਼ੁਰੂ ਕੀਤਾ ਜਾਵੇਗਾ ਅਤੇ ਵਸਨੀਕਾਂ ਨੂੰ ਉਨ੍ਹਾਂ ਦੀ ਮਾਲਕੀ ਵਾਲੀਆਂ ਰਿਹਾਇਸ਼ੀ ਜਾਇਦਾਦਾਂ ਲਈ 'ਸਨਦ'/ਪ੍ਰਮਾਣ ਪੱਤਰ ਦਿੱਤੇ ਜਾਣਗੇ।

ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਵਾਲੇ ਮੁੱਖ ਮੰਤਰੀ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ 'ਚ ਕਿਸਾਨਾਂ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ ਸੀ ਪਰ ਹੁਣ ਇਹ ਆਵਾਜ਼ ਪੰਜਾਬ ਵਿਧਾਨ ਸਭਾ ਅਤੇ ਮੁਲਕ ਦੇ ਹਰੇਕ ਹਿੱਸੇ 'ਚ ਉਦੋਂ ਤੱਕ ਗੂੰਜੇਗੀ, ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਨਹੀਂ ਹੋ ਜਾਂਦੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਇਹ ਕਾਨੂੰਨ ਕਿਸਾਨਾਂ ਦੇ ਹਿੱਤ 'ਚ ਸਨ ਤਾਂ ਫਿਰ ਕੇਂਦਰ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਲੋਕ ਸਭਾ ਤੇ ਰਾਜ ਸਭਾ 'ਚ ਇਨ੍ਹਾਂ 'ਤੇ ਬਹਿਸ ਦੀ ਇਜ਼ਾਜਤ ਕਿਉਂ ਨਹੀਂ ਦਿੱਤੀ?
ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਵਰਚੁਅਲ ਆਗਾਜ਼ ਕਰਦਿਆਂ ਕਾਂਗਰਸੀ ਸੰਸਦ ਮੈਂਬਰ ਨੇ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ ਪੰਚਾਇਤਾਂ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਇਨ੍ਹਾਂ ਨਵੇਂ ਕਾਨੂੰਨਾਂ ਖ਼ਿਲਾਫ਼ ਜੰਗ 'ਚ ਹਮਾਇਤ ਕਰੇਗੀ। ਇਸ ਮੌਕੇ ਪੰਜਾਬ ਦੇ ਪਿੰਡਾਂ ਦੀਆਂ ਸਮੁੱਚੀਆਂ ਦੇ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ। ਖੇਤੀ ਕਾਨੂੰਨਾਂ ਨੂੰ ਭਾਜਪਾ ਵੱਲੋਂ ਦੇਸ਼ ਦੇ ਹਰੇਕ ਕਿਸਾਨ ਦੀ ਆਤਮਾ 'ਤੇ ਵਹਿਸ਼ੀਆਨਾ ਹਮਲਾ ਕਰਾਰ ਦਿੰਦੇ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ 'ਤੇ ਅਜਿਹੇ ਗੈਰ-ਸੰਵਿਧਾਨਕ ਅਤੇ ਬਿਨਾਂ ਕਿਸੇ ਯੋਜਨਾਬੰਦੀ ਦੇ ਤਿਆਰ ਕੀਤੇ ਬਿੱਲਾਂ ਰਾਹੀਂ ਹਮਲਾ ਕੀਤਾ ਗਿਆ ਗਿਆ ਹੈ ਅਤੇ ਇਸ ਦੀ ਪੀੜ ਹਰੇਕ ਕਿਸਾਨ ਅਤੇ ਮਜ਼ਦੂਰ ਹੰਢਾ ਰਿਹਾ ਹੈ।

ਕੁੱਲ ਹਿੰਦ ਕਾਂਗਰਸ ਕਮੇਟੀ ਦੇ ਆਗੂ ਨੇ ਬਿਲਕੁਲ ਉਪਰਲੇ ਪੱਧਰ ਤੋਂ ਅਤੇ ਜ਼ਮੀਨੀ ਪੱਧਰ ਉਤੇ ਲੋਕਾਂ ਨੂੰ ਵਿਸ਼ਵਾਸ 'ਚ ਲਏ ਬਿਨਾਂ ਅਜਿਹੇ ਕਾਨੂੰਨ ਦੇਸ਼ 'ਤੇ ਥੋਪਣ ਲਈ ਭਾਜਪਾ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਦਰਮਿਆਨ ਫਰਕ ਇਹ ਹੈ ਕਿ ਭਾਜਪਾ ਵੱਲੋਂ ਸਿਰਫ ਇਮਾਰਤ ਉਸਾਰਨ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਜੜ੍ਹਾਂ ਨੂੰ ਵਿਸਾਰਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਖੇਤੀਬਾੜੀ ਵਾਲੀ ਜ਼ਮੀਨ ਹਰੇਕ ਪਿੰਡ ਦੀ ਜੜ੍ਹ ਹੈ ਅਤੇ ਇਹ ਐਲਾਨ ਕੀਤਾ ਕਿ ਕਾਂਗਰਸ ਕਦੇ ਵੀ ਅਜਿਹੇ ਢੰਗ ਨਾਲ ਭਾਰਤ ਦੀਆਂ ਜੜ੍ਹਾਂ ਨੂੰ ਖੋਰਾ ਲਾਇਆ ਜਾਣਾ ਬਰਦਾਸ਼ਤ ਨਹੀਂ ਕਰੇਗੀ ਅਤੇ ਇਨ੍ਹਾਂ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।

ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੇ ਬੀਤੇ ਸਮੇਂ ਦੌਰਾਨ ਲਏ ਗਏ ਫੈਸਲਿਆਂ ਕਰਕੇ ਅਰਥਚਾਰੇ ਦੇ ਪੂਰਨ ਤੌਰ ਉਤੇ ਨਿਘਾਰ 'ਚ ਚਲੇ ਜਾਣ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਇਨ੍ਹਾਂ ਨਾਲ ਵੱਡੇ ਪੱਧਰ ਉਤੇ ਬੇਰੋਜ਼ਗਾਰੀ ਵਧੀ ਹੈ। ਕਾਂਗਰਸੀ ਆਗੂ ਨੇ ਇਸ ਗੱਲ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਕਿ ਉਨ੍ਹਾਂ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜੇ ਹਨ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਵੀ ਖੇਤੀ ਕਾਨੂੰਨਾਂ ਸਬੰਧੀ ਭਾਜਪਾ 'ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਨੂੰ ਖਤਮ ਕਰਨ ਲਈ ਵਜੂਦ 'ਚ ਲਿਆਂਦੇ ਗਏ ਹਨ ਅਤੇ ਸੂਬਾ ਸਰਕਾਰ ਅਜਿਹਾ ਨਾ ਹੋਣ ਦੇਣ ਲਈ ਹਰ ਕਦਮ ਚੁੱਕੇਗੀ।

  • Captain Amrinder Singh
  • Farm Ordinances
  • Center
  • Farmers
  • ਕੈਪਟਨ ਅਮਰਿੰਦਰ ਸਿੰਘ
  • ਖੇਤੀ ਕਾਨੂੰਨ
  • ਕੇਂਦਰ
  • ਕਿਸਾਨ

ਲੁਧਿਆਣਾ 'ਚ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੂੰ ਘੇਰਨ ਪੁੱਜੇ ਕਿਸਾਨ, ਪੁਲਸ ਸੁਰੱਖਿਆ ਲਈ ਤਿਆਰ

NEXT STORY

Stories You May Like

  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • elections peaceful manner
    ਚੋਣਾਂ ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ
  • kewal singh dhillon s reply to the captain amarinder singh
    ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ, ਕੈਪਟਨ ਦੀ ਸਿਆਸੀ ਵੁੱਕਤ ਘਟੀ ਤਾਂ... (ਵੀਡੀਓ)
  • captian amrinder singh tweet
    ਭਰਾ ਦੇ ਦੇਹਾਂਤ 'ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ
  • iran usa
    ਈਰਾਨ ’ਤੇ ਅਮਰੀਕੀ ਦਬਾਅ ਦੇ ਪਿੱਛੇ ਲੁਕਿਆ ਤੇਲ ਦਾ ਭੇਤ
  • putin  s open ultimatum to trump
    ਪੁਤਿਨ ਦਾ ਟਰੰਪ ਨੂੰ ਖੁੱਲ੍ਹਾ ਅਲਟੀਮੇਟਮ- 'PM ਮੋਦੀ 'ਤੇ ਦਬਾਅ ਬਣਾਇਆ ਤਾਂ ਭੁਗਤਣਾ ਪਵੇਗਾ ਨੁਕਸਾਨ'
  • former shooter and olympian raja randhir singh passes away
    ਕੈਪਟਨ ਅਮਰਿੰਦਰ ਸਿੰਘ ਨੂੰ ਸਦਮਾ, ਮਸ਼ਹੂਰ ਓਲੰਪੀਅਨ ਭਰਾ ਰਾਜਾ ਰਣਧੀਰ ਸਿੰਘ ਦਾ ਹੋਇਆ ਦਿਹਾਂਤ
  • spicejet  s delhi darbhanga flight cancelled
    ਸਪਾਈਸਜੈੱਟ ਦੀ ਦਿੱਲੀ-ਦਰਭੰਗਾ ਫਲਾਈਟ ਰੱਦ, ਯਾਤਰੀਆਂ ਵੱਲੋਂ ਹੰਗਾਮਾ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vehicle drivers punjab rule
      ਪੰਜਾਬ : ਵਾਹਨ ਚਾਲਕਾਂ 'ਤੇ ਲੱਗ ਗਈ ਇਹ ਵੱਡੀ ਪਾਬੰਦੀ, ਅੱਜ ਤੋਂ ਲਾਗੂ ਹੋਇਆ ਇਹ...
    • akali dal  business wing  appointments
      ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ
    • jatha to go to pakistan on june 10
      ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ 'ਤੇ 10 ਜੂਨ ਨੂੰ ਪਾਕਿ ਜਾਵੇਗਾ ਜਥਾ,...
    • nitin nabin punjab visit
      ਪੰਜਾਬ 'ਚ ਚੋਣਾਂ ਨੂੰ ਲੈ ਕੇ ਹਲਚਲ ਤੇਜ਼! ਭਾਜਪਾ ਦੇ ਕੌਮੀ ਪ੍ਰਧਾਨ ਤੇ ਮੰਤਰੀ...
    • pre sir mapping
      ਵੋਟਰ ਮੈਪਿੰਗ ਤੇਜ਼ ਕਰਨ ਲਈ ਸਿਆਸੀ ਪਾਰਟੀਆਂ ਨੂੰ BLA ਨਿਯੁਕਤ ਕਰਨ ਦੀ ਅਪੀਲ
    • restrictions imposed in these areas including gurdaspur
      ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੀ ਪਾਬੰਦੀ, 16 ਜੂਨ ਤੱਕ ਹੁਕਮ ਜਾਰੀ
    • changed atm card fraud of 3 lakhs
      "ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...
    • ladowal toll plaza
      ਪੰਜਾਬ 'ਚ 9 ਜੂਨ ਲਈ ਹੋ ਗਿਆ ਵੱਡਾ ਐਲਾਨ
    • many new restrictions imposed in bathinda city
      ਪੰਜਾਬ ਦੇ ਇਕ ਹੋਰ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ, ਨਵੇਂ ਹੁਕਮ ਜਾਰੀ
    • patiala residents alarm bell patiala city
      ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ ਦਾ ਮੌਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +