Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    3:17:00 PM

  • major accident near radha swami satsang ghar in hoshiarpur

    Punjab: ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ...

  • red alert issued

    ਸਾਵਧਾਨ ! ਹਾਲੇ ਹੋਰ ਪਵੇਗਾ ਮੀਂਹ, ਮੌਸਮ ਵਿਭਾਗ ਨੇ...

  • important news for residents of red lines in punjab

    ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ...

  • bride suhagrat husband

    'ਲਾੜੀ ਦੀ ਜ਼ਰੂਰੀ ਚੀਜ਼ ਰਹਿ ਗਈ ਘਰ!' ਸੁਹਾਗਰਾਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖੇਤੀ ਕਾਨੂੰਨਾਂ ਖ਼ਿਲਾਫ਼ ਲਿਆਂਦੇ ਬਿੱਲ 'ਵਿਧਾਨ ਸਭਾ' 'ਚ ਪਾਸ, ਵਧਿਆ ਇਜਲਾਸ ਦਾ ਸਮਾਂ

PUNJAB News Punjabi(ਪੰਜਾਬ)

ਖੇਤੀ ਕਾਨੂੰਨਾਂ ਖ਼ਿਲਾਫ਼ ਲਿਆਂਦੇ ਬਿੱਲ 'ਵਿਧਾਨ ਸਭਾ' 'ਚ ਪਾਸ, ਵਧਿਆ ਇਜਲਾਸ ਦਾ ਸਮਾਂ

  • Edited By Babita,
  • Updated: 20 Oct, 2020 04:12 PM
Chandigarh
captain amrinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਸਦਨ 'ਚ ਲਿਆਂਦੇ ਗਏ ਬਿੱਲ ਸਰਕਾਰ ਵੱਲੋਂ ਪਾਸ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਸਮਾਂ ਇਕ ਦਿਨ ਲਈ ਹੋਰ ਵਧਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸੂਬੇ ਦੇ ਕਿਸਾਨਾਂ ਅਤੇ ਖੇਤਾਬਾੜੀ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ 'ਚ ਪੇਸ਼ ਕੀਤਾ ਸੀ।

ਇਸ ਮਤੇ ਰਾਹੀਂ ਖੇਤੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਇਹ ਵੀ ਮੰਗ ਕੀਤੀ ਗਈ ਸੀ ਕਿ ''ਭਾਰਤ ਸਰਕਾਰ ਨਾ ਸਿਰਫ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ, ਸਗੋਂ ਅਨਾਜ ਦੇ ਘੱਟੋ-ਘੱਟ ਸਮਰਥਨ ਮੁੱਲ ਉਪਰ ਖਰੀਦ ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਉਣ ਅਤੇ ਭਾਰਤੀ ਖੁਰਾਕ ਨਿਗਮ ਅਜਿਹੇ ਹੋਰ ਅਦਾਰਿਆਂ ਰਾਹੀਂ ਨਵੇਂ ਆਰਡੀਨੈਂਸ ਜਾਰੀ ਕਰੇ।''
ਸੂਬਾ ਸਰਕਾਰ ਵੱਲੋਂ ਬੀਤੇ ਦਿਨ ਬਿੱਲ ਨਾ ਪੇਸ਼ ਕਰਨ ਵਿਰੁੱਧ ਰੋਸ ਪ੍ਰਗਟਾਉਣ ਲਈ ਕੁਝ ਵਿਧਾਇਕਾਂ ਵੱਲੋਂ ਸਿਆਸੀ ਲਾਹਾ ਖੱਟਣ ਲਈ ਵਿਧਾਨ ਸਭਾ ਵੱਲ ਟਰੈਕਟਰਾਂ 'ਤੇ ਕੂਚ ਕਰਨ ਅਤੇ ਕੁਝ ਵੱਲੋਂ ਵਿਧਾਨ ਸਭਾ ਦੇ ਅਹਾਤੇ ਦੇ ਅੰਦਰ ਰਾਤ ਕੱਟਣ ਦੀਆਂ ਹੋਛੀਆਂ ਕਾਰਵਾਈਆਂ ਕਰਨ 'ਤੇ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਵੱਖ-ਵੱਖ ਮਾਹਿਰਾਂ ਨਾਲ ਡੂੰਘੀ ਵਿਚਾਰ-ਚਰਚਾ ਅਤੇ ਸਲਾਹ-ਮਸ਼ਵਰੇ ਪਿੱਛੋਂ ਦੇਰ ਰਾਤ 9.30 ਵਜੇ ਇਨ੍ਹਾਂ ਬਿੱਲਾਂ 'ਤੇ ਦਸਤਖ਼ਤ ਕੀਤੇ।

ਉਨ੍ਹਾਂ ਕਿਹਾ ਕਿ ਸੰਕਟਕਾਲੀਨ ਦੇ ਸਮੇਂ ਹੁੰਦੇ ਇਜਲਾਸ ਦੌਰਾਨ ਅਜਿਹੇ ਬਿੱਲਾਂ ਦੀਆਂ ਕਾਪੀਆਂ ਵੰਡਣ 'ਚ ਦੇਰੀ ਹੁੰਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਅੱਜ ਪੇਸ਼ ਕੀਤੇ ਜਾ ਰਹੇ ਬਿੱਲ ਸੂਬੇ ਵੱਲੋਂ ਅੱਗੇ ਕਾਨੂੰਨੀ ਲੜਾਈ ਲੜਣ ਦਾ ਅਧਾਰ ਬਣਨਗੇ, ਜਿਸ ਕਰਕੇ ਇਨ੍ਹਾਂ ਨੂੰ ਪੇਸ਼ ਕਰਨ ਤੋਂ ਪਹਿਲਾਂ ਇਸ ਨੂੰ ਚੰਗੀ ਤਰ੍ਹਾਂ ਜਾਚਣ ਦੀ ਲੋੜ ਸੀ।

  • Captain Amrinder Singh
  • Vidhan Sabha
  • Farm Ordinances
  • Bil
  • Pass
  • ਕੈਪਟਨ ਅਮਰਿੰਦਰ ਸਿੰਘ
  • ਵਿਧਾਨ ਸਭਾ
  • ਖੇਤੀ ਕਾਨੂੰਨ
  • ਬਿੱਲ
  • ਪਾਸ

ਹੁਸੈਨੀਵਾਲਾ ਭਾਰਤ-ਪਾਕਿ ਸਰਹੱਦ 'ਤੇ ਫ਼ੌਜ ਨੇ ਪਾਕਿਸਤਾਨੀ ਕਰੰਸੀ ਸਮੇਤ ਸ਼ੱਕੀ ਵਿਅਕਤੀ ਕੀਤਾ ਕਾਬੂ

NEXT STORY

Stories You May Like

  • punjab to enact law against sacrilege
    ਪੰਜਾਬ 'ਚ ਬੇਅਦਬੀ ਖ਼ਿਲਾਫ਼ ਆਵੇਗਾ ਕਾਨੂੰਨ! ਇਤਿਹਾਸਕ ਹੋਵੇਗਾ ਵਿਧਾਨ ਸਭਾ ਇਜਲਾਸ
  • big beautiful bill passed in both houses
    Trump ਦੀ ਵੱਡੀ ਜਿੱਤ, ਦੋਵੇਂ ਸਦਨਾਂ 'ਚ 'ਬਿਗ ਬਿਊਟੀਫੁੱਲ ਬਿੱਲ' ਪਾਸ, ਜਾਣੋ ਕਿਉਂ ਹੈ ਖ਼ਾਸ
  • maharashtra assembly  opposition  walkout
    ਮਹਾਰਾਸ਼ਟਰ ਵਿਧਾਨ ਸਭਾ: ਕਿਸਾਨ ਖ਼ੁਦਕੁਸ਼ੀਆਂ, ਸੋਇਆਬੀਨ ਦੇ ਬਕਾਏ ਲਈ ਵਿਰੋਧੀ ਧਿਰ ਦਾ ਵਾਕਆਊਟ
  • monsoon session madhya pradesh assembly july 28
    28 ਜੁਲਾਈ ਤੋਂ ਸ਼ੁਰੂ ਹੋਵੇਗਾ ਮੱਧ ਪ੍ਰਦੇਸ਼ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ ਸੰਗਠਨ ਇੰਚਾਰਜ
  • assembly by elections punjab gujarat
    ਪੰਜਾਬ ਸਣੇ 4 ਸੂਬਿਆਂ ਦੀਆਂ 5 ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ ਜਾਰੀ
  • legislative assembly by elections result
    5 ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਆਏ ਸਾਹਮਣੇ, ਜਾਣੋ ਕਿੱਥੋਂ ਕਿਸ ਦੀ ਹੋਈ ਬੱਲੇ-ਬੱਲੇ
  • trump s one big beautiful bill passes in senate
    ਜੇਡੀ ਵੈਂਸ ਨੇ ਪਾਈ ਟਾਈ-ਬ੍ਰੇਕਰ ਵੋਟ, ਟਰੰਪ ਦਾ 'ਦਿ ਵਨ ਬਿਗ ਬਿਊਟੀਫੁੱਲ ਬਿੱਲ' ਸੈਨੇਟ 'ਚ ਪਾਸ
  • heavy rains cause havoc in many districts of punjab
    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...
  • alert for electricity thieves in punjab
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
Trending
Ek Nazar
important news for residents of red lines in punjab

ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ...

border police arrest over 350 illegal residents

ਬਾਰਡਰ ਪੁਲਸ ਦੀ ਵੱਡੀ ਕਾਰਵਾਈ, 350 ਤੋਂ ਵੱਧ ਗੈਰ-ਕਾਨੂੰਨੀ ਨਿਵਾਸੀ ਗ੍ਰਿਫ਼ਤਾਰ

alarm bell for punjab residents water level rises in pong dam

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਖੋਲ੍ਹੇ ਗਏ ਫਲੱਡ...

this country paying for having grandchildren

ਇਹ ਦੇਸ਼ ਪੋਤਾ-ਪੋਤੀ ਬਣਨ 'ਤੇ ਦੇ ਰਿਹਾ ਹੈ ਪੈਸੇ!

three people died in house fire

ਘਰ 'ਚ ਲੱਗੀ ਅੱਗ, ਮਾਂ ਸਣੇ ਧੀ ਅਤੇ ਜਵਾਈ ਜ਼ਿੰਦਾ ਸੜੇ

heavy rains cause havoc in many districts of punjab

ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8...

khamenei appeared in public for first time

ਈਰਾਨ-ਇਜ਼ਰਾਈਲ ਯੁੱਧ ਤੋਂ ਬਾਅਦ ਪਹਿਲੀ ਵਾਰ ਖਮੇਨੀ ਜਨਤਕ ਤੌਰ 'ਤੇ ਆਏ ਸਾਹਮਣੇ

punjab government s big gift for punjabis

ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

terrorists belonging to taliban killed in pak

ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ

pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

sant seechewal receives warm welcome at vancouver airport

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ

russia fierce air strike on ukraine

ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ

45 opposition party members arrested in turkey

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ

israeli leaders slam attacks targetting jewish places in australia

ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...

latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

indian origin man sentenced in britain

ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ

people arrested crackdown on gun violence sri lanka

ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • atrocities on cowherds are worrisome in a country where cow is worshipped
      ‘ਗਊ ਮਾਤਾ ਨੂੰ ਪੂਜਨ ਵਾਲੇ ਦੇਸ਼ ’ਚ’ ਗਊਵੰਸ਼ ’ਤੇ ਅੱਤਿਆਚਾਰ ਚਿੰਤਾਜਨਕ!
    • libra people will have good business and work conditions
      ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • congress expelled senior leader
      ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
    • major incident  shot dead of a famous businessman
      ਵੱਡੀ ਵਾਰਦਾਤ: ਮਸ਼ਹੂਰ ਕਾਰੋਬਾਰੀ ਦਾ ਕਤਲ, ਬਦਮਾਸ਼ਾਂ ਨੇ ਕਾਰ 'ਚੋਂ ਉਤਰਦਿਆਂ ਹੀ...
    • alberta independence
      'ਅਲਬਰਟਾ ਦੀ ਆਜ਼ਾਦੀ ਲਈ ਅਮਰੀਕੀ ਸਰਕਾਰ ਦੇਵੇਗੀ ਸਮਰਥਨ... ' ; ਜੈਫਰੀ ਰੈਥ
    • pm modi to receive grand welcome in argentina
      PM ਮੋਦੀ ਦਾ ਅਰਜਨਟੀਨਾ 'ਚ ਸ਼ਾਨਦਾਰ ਸਵਾਗਤ, ਤੇਲ-ਗੈਸ, ਵਪਾਰ ਤੇ ਹੋਰ ਅਹਿਮ...
    • school bus overturned
      ਬੇਕਾਬੂ ਹੋ ਕੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪੈ ਗਿਆ ਚੀਕ-ਚਿਹਾੜਾ ; 8 ਸਾਲਾ...
    • canada mla on khalistani extremist
      ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ
    • firing case on punjabi actress  s father  this demand made by tania
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
    • flood after heavy rain in american state
      ਅਮਰੀਕੀ ਸੂਬੇ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 24 ਮੌਤਾਂ; 20 ਤੋਂ ਵੱਧ ਬੱਚੇ...
    • new orders issued during the rainy season in punjab
      ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
    • ਪੰਜਾਬ ਦੀਆਂ ਖਬਰਾਂ
    • death of a prisoner lodged in patiala s central jail
      ਪਟਿਆਲਾ ਦੀ ਸੈਂਟਰਲ ਜੇਲ੍ਹ 'ਚ ਬੰਦ ਕੈਦੀ ਦੀ ਮੌਤ, ਪਰਿਵਾਰ ਨੇ ਲਾਏ ਵੱਡੇ ਇਲਜ਼ਾਮ
    • the only brother of 3 sisters died due to electrocution
      3 ਭੈਣਾਂ ਦੇ ਇਕਲੌਤੇ ਭਰਾ ਦੀ ਕਰੰਟ ਲੱਗਣ ਕਾਰਨ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ...
    • extremely shameful incident with a boy in ludhiana
      ਲੁਧਿਆਣਾ 'ਚ ਮੁੰਡੇ ਨਾਲ ਬੇਹੱਦ ਸ਼ਰਮਨਾਕ ਕਾਰਾ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
    • heavy rains cause havoc in many districts of punjab
      ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8...
    • youth murdered with sharp weapons over a trivial matter
      ਪੰਜਾਬ 'ਚ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ...
    • majithia s appearance in mohali court
      ਮੋਹਾਲੀ ਅਦਾਲਤ 'ਚ ਮਜੀਠੀਆ ਦੀ ਪੇਸ਼ੀ, ਹੁਣ ਜਾਣਗੇ ਜੇਲ੍ਹ, ਪੜ੍ਹੋ ਪੂਰੀ UPDATE...
    • punjab government s big gift for punjabis
      ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ
    • youth dies due to electrocution
      ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
    • alert for electricity thieves in punjab
      ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
    • cm mann announces formation of joint committee to resolve biogas plant issue
      CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +