Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    5:36:39 PM

  • passengers gold recovered

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

  • trump says xi offered to help broker peace with iran

    ਸ਼ੀ ਕਰਵਾਉਣਗੇ US-ਈਰਾਨ ਵਿਚਾਲੇ ਸੁਲਾਹ! ਡੋਨਾਲਡ...

  • increased threat at amritsar border

    ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹੈਰਾਨ, 5 ਮਹੀਨਿਆਂ...

  • school student  sri muktsar sahib

    ਪੰਜਾਬ : ਸਕੂਲੀ ਵਿਦਿਆਰਥੀਆਂ ਨਾਲ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੁਲਸ ਅਫ਼ਸਰਾਂ ਦੀ ਤਾਇਨਾਤੀ ਮਾਮਲੇ 'ਚ ਭੜਕੇ 'ਕੈਪਟਨ', ਅਕਾਲੀ ਦਲ ਤੇ 'ਆਪ' ਨੂੰ ਲਿਆ ਕਰੜੇ ਹੱਥੀਂ

PUNJAB News Punjabi(ਪੰਜਾਬ)

ਪੁਲਸ ਅਫ਼ਸਰਾਂ ਦੀ ਤਾਇਨਾਤੀ ਮਾਮਲੇ 'ਚ ਭੜਕੇ 'ਕੈਪਟਨ', ਅਕਾਲੀ ਦਲ ਤੇ 'ਆਪ' ਨੂੰ ਲਿਆ ਕਰੜੇ ਹੱਥੀਂ

  • Edited By Babita,
  • Updated: 09 Jan, 2021 09:13 AM
Chandigarh
captain amrinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਲਾਏ ਗਏ ਸਾਰੇ ਇਲਜ਼ਾਮਾਂ ਅਤੇ ਰਿਪੋਰਟਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੀ ਤਰ੍ਹਾਂ ਬੇ-ਬੁਨਿਆਦ ਅਤੇ ਬਦਨੀਅਤੀ ਤੋਂ ਪ੍ਰੇਰਿਤ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀ ਸਰਹੱਦ ’ਤੇ ਮੁਜ਼ਾਹਰਾ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁਲਸ ਅਫ਼ਸਰਾਂ ਦੀ ਤਾਇਨਾਤੀ ਕੀਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਇਹ ਵੀ ਪੜ੍ਹੋ : ਬਰਡ ਫਲੂ : ਪੰਜਾਬ ਸਰਕਾਰ ਨੇ ਸੂਬੇ ਨੂੰ 'ਕੰਟਰੋਲਡ ਏਰੀਆ' ਐਲਾਨਿਆ, ਲਿਆ ਗਿਆ ਇਹ ਵੱਡਾ ਫ਼ੈਸਲਾ

ਉਨ੍ਹਾਂ ਕਿਹਾ ਕਿ ਉਹ ਇਸ ਗੱਲ ਨੂੰ ਸਪੱਸ਼ਟ ਕਰ ਚੁੱਕੇ ਹਨ ਕਿ ਗੇਂਦ ਹੁਣ ਕੇਂਦਰ ਸਰਕਾਰ ਦੇ ਪਾਲੇ 'ਚ ਹੈ ਅਤੇ ਕਿਸਾਨਾਂ ਨਾਲ ਗੱਲਬਾਤ 'ਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ। ਕੈਪਟਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਵੱਲੋਂ ਦਿੱਲੀ ਸਰਹੱਦ ਤੋਂ ਕਾਫੀ ਪਹਿਲਾਂ ਤੋਂ ਹੀ ਮੁਜ਼ਾਹਰੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਸੁਭਾਵਿਕ ਤੌਰ ’ਤੇ ਪੁਲਸ ਅਧਿਕਾਰੀਆਂ ਨੂੰ ਸਿਰਫ ਕੌਮੀ ਰਾਜਧਾਨੀ ਦਿੱਲੀ ਹੀ ਨਹੀਂ, ਸਗੋਂ ਸਮੁੱਚੇ ਪੰਜਾਬ ਦੀ ਸਥਿਤੀ ਬਾਰੇ ਰੋਜ਼ਾਨਾ ਤੌਰ ’ਤੇ ਤਾਜ਼ਾ ਹਾਲਾਤ ਦੀ ਜਾਣਕਾਰੀ ਅਤੇ ਖੁਫ਼ੀਆ ਰਿਪੋਰਟਾਂ ਦੇਣ ਲਈ ਕਿਹਾ ਸੀ। ਕਿਸਾਨਾਂ ਦੇ ਮੁਜ਼ਾਹਰੇ ਵਾਲੀ ਥਾਂ ’ਤੇ ਪੰਜਾਬ ਦੇ ਕੁੱਝ ਕੁ ਪੁਲਸ ਮੁਲਾਜ਼ਮਾਂ ਦੀ ਮੌਜੂਦਗੀ ਦਾ ਗਲਤ ਮਤਲਬ ਕੱਢ ਕੇ ਇਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਮੋਹਾਲੀ ਪੁਲਸ ਦਾ ਕਾਰਨਾਮਾ, ਕਿਸਾਨਾਂ ਨੂੰ ਮਦਦ ਭੇਜਣ ਲਈ ਲਾਏ ਟੈਂਟ ਪੁਟਵਾਏ (ਵੀਡੀਓ)

ਉਨ੍ਹਾਂ ਕਿਹਾ ਕਿ ਜੋ ਕੋਈ ਵੀ ਇਹ ਸਮਝਦਾ ਹੈ ਕਿ ਗਿਣਤੀ ਦੇ ਪੁਲਸ ਅਧਿਕਾਰੀ ਕਿਸਾਨਾਂ ਨਾਲ ਗੱਲਬਾਤ ਕਰ ਸਕਦੇ ਹਨ ਜਾਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ 'ਚ ਸੋਧਾਂ ਦੇ ਸੁਝਾਵਾਂ ਨੂੰ ਮੰਨਣ ਲਈ ਕਿਸਾਨ ਆਗੂਆਂ ਨੂੰ ਰਾਜ਼ੀ ਕਰ ਸਕਦੇ ਹਨ ਤਾਂ ਉਹ ਬਿਲਕੁਲ ਹੀ ਨਾ-ਸਮਝ ਹੈ। ਜਦੋਂ ਕੇਂਦਰ ਸਰਕਾਰ ਦੇ ਚੋਟੀ ਦੇ ਆਗੂ ਮੌਜੂਦਾ ਸਮੇਂ ਦੌਰਾਨ ਗੱਲਬਾਤ ਦੀ ਪ੍ਰਕਿਰਿਆ 'ਚ ਸ਼ਾਮਲ ਹਨ ਤਾਂ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੇ ਇਸ 'ਚ ਸ਼ਮੂਲੀਅਤ ਕਰਨ ਦਾ ਸਵਾਲ ਕਿੱਥੋਂ ਪੈਦਾ ਹੁੰਦਾ ਹੈ? ਕੈਪਟਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਅਰਵਿੰਦ ਕੇਜਰੀਵਾਲ ਤੇ ਇਨ੍ਹਾਂ ਦੋਵਾਂ ਦੇ ਪਾਰਟੀ ਕਾਰਕੁੰਨ ਝੂਠ ਦਾ ਆਸਰਾ ਲੈ ਕੇ ਆਪਣੀਆਂ ਉਨ੍ਹਾਂ ਨਾਕਾਮੀਆਂ ਨੂੰ ਲੁਕਾਉਣਾ ਚਾਹੁੰਦੇ ਹਨ, ਜਿਸ ਦਾ ਸਾਹਮਣਾ ਇਨ੍ਹਾਂ ਨੂੰ ਖੇਤੀ ਕਾਨੂੰਨਾਂ ਰਾਹੀਂ ਪੈਦਾ ਹੋਏ ਸਮੁੱਚੇ ਸੰਕਟ ਦੌਰਾਨ ਕਰਨਾ ਪਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਪੇਂਡੂ ਖੇਤਰਾਂ ਲਈ ਅਹਿਮ ਐਲਾਨ, ਲੱਖਾਂ ਲੋਕਾਂ ਨੂੰ ਮਿਲੇਗਾ ਫਾਇਦਾ

ਸੁਖਬੀਰ ਸਿੰਘ ਬਾਦਲ ਦੇ ਬੇਤੁਕੇ ਦਾਅਵੇ ਕਿ ਪੰਜਾਬ ਵਿਧਾਨ ਸਭਾ 'ਚ ਤਿੰਨ ਖੇਤੀ ਬਿੱਲਾਂ ਖ਼ਿਲਾਫ਼ ਪਾਸ ਕੀਤੇ ਗਏ ਮਤੇ ਰਾਜਪਾਲ ਨੂੰ ਨਹੀਂ ਭੇਜੇ ਗਏ, ਬਾਰੇ ਕੈਪਟਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਆਪਣਾ ਸੰਤੁਲਨ ਗੁਆ ਬੈਠੇ ਹਨ। ਉਨ੍ਹਾਂ ਸੁਖਬੀਰ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਬਿਮਾਰੀ ਤੋਂ ਨਿਜਾਤ ਪਾਉਣ ਲਈ ਡਾਕਟਰੀ ਸਲਾਹ ਲੈਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਰਾਏ

  • Captain Amrinder Singh
  • Police Officers
  • Sukhbir Singh Badal
  • Aam Admi Party
  • ਕੈਪਟਨ ਅਮਰਿੰਦਰ ਸਿੰਘ
  • ਪੁਲਸ ਅਫ਼ਸਰ
  • ਸੁਖਬੀਰ ਸਿੰਘ ਬਾਦਲ
  • ਆਮ ਆਦਮੀ ਪਾਰਟੀ

ਪਰਨੀਤ ਕੌਰ ਅਤੇ ਹੈਰੀਮਾਨ ਨੇ ਹਾਦਸੇ ਦੇ ਸ਼ਿਕਾਰ ਕਿਸਾਨ ਦੇ ਪਰਿਵਾਰ ਨੂੰ ਸੌਂਪਿਆ ਨਵਾਂ ਟ੍ਰੈਕਟਰ

NEXT STORY

Stories You May Like

  • more than one and a half dozen congress leaders join   shiromani akali dal
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ! ਡੇਢ ਦਰਜਨ ਤੋਂ ਵੱਧ ਕਾਂਗਰਸੀ ਅਕਾਲੀ ਦਲ ’ਚ ਸ਼ਾਮਲ
  • shiromani akali dal takes to the streets against lack of basic amenities
    ਸ਼ਹਿਰ ਦੀਆਂ ਬੁਨਿਆਦੀਆਂ ਸਹੂਲਤਾਂ ਨਾ ਮਿਲਣ ਵਿਰੁੱਧ ਸੜਕਾਂ ’ਤੇ ਉਤਰਿਆ ਸ਼੍ਰੋਮਣੀ ਅਕਾਲੀ ਦਲ
  • dr daljit singh cheema akali dal statement
    ਅਕਾਲੀ ਦਲ ਨਗਰ ਕੌਂਸਲ ਚੋਣਾਂ ਲਈ ਤਿਆਰ, ਮਿਹਨਤੀ ਆਗੂਆਂ ਨੂੰ ਚੋਣ ਮੈਦਾਨ ’ਚ ਉਤਾਰਿਆ ਜਾਵੇਗਾ: ਡਾ. ਚੀਮਾ
  • shiromani akali dal sarna faction suffers setback
    ਸ਼੍ਰੋਮਣੀ ਅਕਾਲੀ ਦਲ ਸਰਨਾ ਧੜੇ ਨੂੰ ਝਟਕਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੰਧੂ ਸਾਥੀਆਂ ਸਣੇ ਦਿੱਲੀ ਸਟੇਟ ’ਚ ਸ਼ਾਮਲ
  • inspired by parvinder singh lucky hundreds of youth from kalka and kahlon
    ਦਿੱਲੀ ਦੀ ਸਿਆਸਤ 'ਚ ਧਮਾਕਾ: ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ ਅਕਾਲੀ ਦਲ ਦਿੱਲੀ ਸਟੇਟ 'ਚ ਸ਼ਾਮਲ
  • punjab politics news
    ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਇਸ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਸਮਰਥਨ
  • shiromani akali dal candidates
    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! 10 ਉਮੀਦਵਾਰਾਂ ਦੀ ਪਹਿਲੀ LIST ਜਾਰੀ
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ ਪਾਰਟੀ 'ਚ ਸ਼ਾਮਲ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
Trending
Ek Nazar
trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heroin and mobile phone recovered from central jail
      ਕੇਂਦਰੀ ਜੇਲ੍ਹ ’ਚੋਂ ਹੈਰੋਇਨ ਤੇ ਮੋਬਾਇਲ ਫੋਨ ਬਰਾਮਦ
    • vehicles in punjab ban on vehicles
      ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ ਮੁਕੰਮਲ ਪਾਬੰਦੀ, ਜਾਰੀ ਹੋ ਗਏ ਨਵੇਂ...
    • gurdaspur police robbery plan
      ਪੰਜਾਬ 'ਚ ਵੱਜਣ ਲੱਗਾ ਸੀ ਵੱਡਾ ਡਾਕਾ, ਪੁਲਸ ਨੇ ਐਨ ਮੌਕੇ ਜਾ ਕੇ ਫੜ ਲਏ ਮੁਲਜ਼ਮ
    • ension among drivers increased
      ਵਾਹਨ ਚਾਲਕਾਂ ਦੀ ਵਧੀ ਟੈਨਸ਼ਨ! ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਰ ਵਾਧੇ ਦਾ ਡਰ
    • punjab elections to this municipal council have been put on hold
      ਖਰੜ ਨਗਰ ਕੌਂਸਲ ਦੀਆਂ ਚੋਣਾਂ 'ਤੇ ਲੱਗੀ ਰੋਕ, ਹਾਈਕੋਰਟ ਦੇ ਫ਼ੈਸਲੇ ਕਾਰਨ ਸਿਆਸਤ...
    • thief bike stolen near football chowk jalandhar
      ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
    • pspcl strike
      ਪਾਵਰਕਾਮ ਵਿਭਾਗ 'ਚ ਪੈ ਗਿਆ ਪੰਗਾ, ਪੰਜਾਬ ਭਰ ਦੇ ਮੀਟਰ ਰੀਡਰਾਂ ਨੇ ਲੈ ਲਿਆ ਵੱਡਾ...
    • online challans to start soon in amritsar
      ਅੰਮ੍ਰਿਤਸਰ ’ਚ ਲੋਕਾਂ ਦੇ ਨਜ਼ਰ ਰੱਖਣਗੇ ਕੈਮਰੇ, ਘਰ ਪਹੁੰਚੇਗਾ ਚਲਾਨ
    • raid in punjab
      ਪੰਜਾਬ 'ਚ ਵੱਡੀ RAID! ਇੱਕੋ ਵੇਲੇ 132 ਮੁਲਜ਼ਮ ਗ੍ਰਿਫ਼ਤਾਰ, 300 ਤੋਂ ਵੱਧ BANK...
    • punjab roadways employees protest in jalandhar
      ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +