ਚੰਡੀਗੜ੍ਹ : ਇਸ ਸਾਲ ਆਈ. ਪੀ. ਐੱਲ. ਦੇ ਮੈਚ ਮੋਹਾਲੀ 'ਚ ਨਾ ਹੋਣ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਰਾਨੀ ਪ੍ਰਗਟ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਇਸ ਸੀਜ਼ਨ ਦੇ ਆਈ. ਪੀ. ਐਲ. ਮੈਚਾਂ ਲਈ ਮੋਹਾਲੀ ਦੇ ਕ੍ਰਿਕਟ ਸਟੇਡੀਅਮ ਨੂੰ ਬਾਹਰ ਰੱਖੇ ਜਾਣ 'ਤੇ ਉਹ ਹੈਰਾਨ ਹਨ।
ਇਹ ਵੀ ਪੜ੍ਹੋ : ਪਿਓ ਸਣੇ ਪੂਰੇ ਟੱਬਰ ਨੇ ਨਾਬਾਲਗ ਧੀ ਨਾਲ ਜੋ ਕੀਤਾ, ਸੁਣ ਤੁਸੀਂ ਵੀ ਯਕੀਨ ਨਹੀਂ ਕਰ ਸਕੋਗੇ
ਉਨ੍ਹਾਂ ਨੇ ਬੀ. ਸੀ. ਸੀ. ਆਈ. ਅਤੇ ਆਈ. ਪੀ. ਐੱਲ. ਨੂੰ ਅਪੀਲ ਕੀਤੀ ਹੈ ਕਿ ਇਸ ਫ਼ੈਸਲੇ 'ਤੇ ਮੁੜ ਵਿਚਾਰ ਕੀਤਾ ਜਾਵੇ। ਕੈਪਟਨ ਨੇ ਕਿਹਾ ਕਿ ਅਜਿਹਾ ਕੋਈ ਕਾਰਨ ਨਹੀਂ ਹੈ ਕਿ ਮੋਹਾਲੀ ਆਈ. ਪੀ. ਐੱਲ. ਮੈਚਾਂ ਦੀ ਮੇਜ਼ਬਾਨੀ ਨਹੀਂ ਕਰ ਸਕਦਾ ਹੈ।
ਇਹ ਵੀ ਪੜ੍ਹੋ : CBSE ਦੇ ਬੋਰਡ ਕਲਾਸਾਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, Exams ਨੂੰ ਲੈ ਕੇ ਮਿਲੀ ਵੱਡੀ ਰਾਹਤ
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੋਵਿਡ-19 ਖ਼ਿਲਾਫ਼ ਸੁਰੱਖਿਆ ਦੇ ਸਾਰੇ ਲੋੜੀਂਦੇ ਪ੍ਰਬੰਧ ਕਰੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਮਮਦੋਟ ਵਾਸੀਆਂ ਲਈ ਡਾ.ਐੱਸ.ਪੀ.ਸਿੰਘ ਓਬਰਾਏ ਦਾ ਵੱਡਾ ਉਪਰਾਲਾ, ਟਰੱਸਟ ਵੱਲੋਂ ਖੋਲ੍ਹੀ ਜਾਵੇਗੀ ਲੈਬੋਰੇਟਰੀ
NEXT STORY