Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    11:35:02 AM

  • parvinder jhota  mansa  medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

  • manpreet badal met pm modi with his daughter  s wedding invitation

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ...

  • gold silver prices increased  price of 10 grams of gold

    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ...

  • license driving test applicant

    ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਦਨ 'ਚ ਅਕਾਲੀਆਂ ਦੇ ਰਵੱਈਏ ਨੂੰ 'ਕੈਪਟਨ' ਨੇ ਦੱਸਿਆ ਸ਼ਰਮਸਾਰ, ਬਾਦਲ ਜੋੜੇ ਬਾਰੇ ਕਹੀਆਂ ਇਹ ਗੱਲਾਂ

PUNJAB News Punjabi(ਪੰਜਾਬ)

ਸਦਨ 'ਚ ਅਕਾਲੀਆਂ ਦੇ ਰਵੱਈਏ ਨੂੰ 'ਕੈਪਟਨ' ਨੇ ਦੱਸਿਆ ਸ਼ਰਮਸਾਰ, ਬਾਦਲ ਜੋੜੇ ਬਾਰੇ ਕਹੀਆਂ ਇਹ ਗੱਲਾਂ

  • Edited By Babita,
  • Updated: 05 Mar, 2021 04:23 PM
Chandigarh
captain amrinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਦਨ 'ਚ ਅਕਾਲੀ ਵਿਧਾਇਕਾਂ ਦੇ ਹੰਗਾਮੇ ਅਤੇ ਗੈਰ-ਜ਼ਿੰਮੇਵਾਰ ਰਵੱਈਏ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਰਾਨੀਜਨਕ ਅਤੇ ਸ਼ਰਮਸਾਰ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਖ਼ੇਤੀ ਕਾਨੂੰਨਾਂ ਦੇ ਮੁੱਦੇ 'ਤੇ ਢੀਠਤਾ ਨਾਲ ਯੂ-ਟਰਨ ਲੈਣ ਲਈ ਅਕਾਲੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖ਼ੇਧੀ ਕੀਤੀ ਹੈ। ਵਿਧਾਨ ਸਭਾ ਦੇ ਸਪੀਕਰ ਵੱਲੋਂ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਕਰਕੇ ਸਪੀਕਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਿਧਾਇਕਾਂ ਨੂੰ ਬਜਟ ਇਜਲਾਸ ਦੇ ਰਹਿੰਦੇ ਸਮੇਂ ਲਈ ਮੁਅੱਤਲ ਕਰ ਦਿੱਤਾ ਹੈ। ਸਦਨ ਦੀ ਕਾਰਵਾਈ 15 ਮਿੰਟਾਂ ਲਈ ਮੁਲਤਵੀ ਕਰਦਿਆਂ ਸਪੀਕਰ ਨੇ ਮਾਰਸ਼ਲਾਂ ਨੂੰ ਅਕਾਲੀ ਵਿਧਾਇਕਾਂ ਦੇ ਇਸ ਸਲੂਕ ਲਈ ਉਨ੍ਹਾਂ ਨੂੰ ਸਦਨ ਤੋਂ ਹਟਾਉਣ ਲਈ ਆਖਿਆ।

ਇਹ ਵੀ ਪੜ੍ਹੋ : ਖ਼ੌਫਨਾਕ : ਜਿਊਣ-ਮਰਨ ਦੀਆਂ ਕਸਮਾਂ ਖਾਣ ਵਾਲਾ ਪਤੀ ਅਜਿਹਾ ਕਾਰਾ ਕਰੇਗਾ, ਪਤਨੀ ਨੇ ਸੁਫ਼ਨੇ 'ਚ ਵੀ ਨਹੀਂ ਸੀ ਸੋਚਿਆ

PunjabKesari

ਸੱਤਾਧਾਰੀ ਬੈਂਚਾਂ ਵੱਲੋਂ 'ਸ਼ਰਮ ਕਰੋ' 'ਸ਼ਰਮ ਕਰੋ' ਦੀਆਂ ਆਵਾਜ਼ਾਂ ਦੌਰਾਨ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦੇ ਧੰਨਵਾਦ ਮਤੇ 'ਤੇ ਆਪਣੀ ਤਕਰੀਰ ਵਿੱਚ ਕਿਸਾਨ ਅੰਦੋਲਨ 'ਤੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਦੋਹਾਂ ਨੇ ਖ਼ੇਤੀ ਕਾਨੂੰਨਾਂ ਦੇ ਮੁੱਦੇ 'ਤੇ ਦੋਗਲਾਪਣ ਦਿਖਾ ਕੇ ਪੰਜਾਬ ਦੇ ਲੋਕਾਂ ਨਾਲ ਦਗ਼ਾ ਕਮਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਤਾਂ ਸ਼ੁਰੂਆਤ ਵਿੱਚ ਉਨ੍ਹਾਂ ਦੀ ਸਰਕਾਰ 'ਤੇ ਹੀ ਦੋਸ਼ ਲਾਏ ਸਨ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਅਕਾਲੀ ਪ੍ਰਧਾਨ ਨੇ ਇਹ ਦਾਅਵਾ ਵੀ ਕੀਤਾ ਸੀ ਕਿ ਇਹ ਖ਼ੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸੁਖਬੀਰ ਬੇਸ਼ਰਮੀ ਨਾਲ ਆਪਣੇ ਪਹਿਲੇ ਸਟੈਂਡ ਤੋਂ ਪਿਛਾਂਹ ਹਟ ਗਿਆ ਅਤੇ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਉਤਰ ਆਇਆ। ਕੈਪਟਨ ਨੇ 25 ਜੂਨ, 2020 ਦੇ ਇਕ ਪੱਤਰ ਦਾ ਕੁੱਝ ਹਿੱਸਾ ਵੀ ਪੜ੍ਹਿਆ, ਜਿਸ ਵਿੱਚ ਸੁਖਬੀਰ ਬਾਦਲ ਪੂਰੀ ਤਰ੍ਹਾਂ ਖੇਤੀ ਕਾਨੂੰਨਾਂ ਦੀ ਪਿੱਠ 'ਤੇ ਖੜ੍ਹੇ ਹੋ ਕੇ ਇਸ ਗੱਲ 'ਤੇ ਜ਼ੋਰ ਦੇ ਰਹੇ ਸਨ, ''ਇਨ੍ਹਾਂ ਆਰਡੀਨੈਂਸਾਂ ਵਿੱਚ ਅਜਿਹਾ ਕੁਝ ਵੀ ਨਹੀਂ ਹੈ, ਜੋ ਸੰਘੀ ਢਾਂਚੇ ਜਾਂ ਕਿਸਾਨਾਂ ਦੇ ਖ਼ਿਲਾਫ਼ ਜਾਂਦਾ ਹੋਵੇ।''

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਲਈ ਅੱਜ ਤੋਂ ਕਰੋ ਅਪਲਾਈ, ਮੁੜ ਖੁੱਲ੍ਹਿਆ ਪੋਰਟਲ

ਸੁਖਬੀਰ ਨੇ ਇਸ ਪੱਤਰ ਵਿੱਚ ਇਹ ਵੀ ਕਿਹਾ ਕਿ ਜੇਕਰ ਸਰਕਾਰ ਇਸ ਬਾਰੇ ਸਪੱਸ਼ਟ ਨਾ ਹੋਈ ਤਾਂ ਜਿਸ ਵੇਲੇ ਸਰਕਾਰ ਸੰਸਦ ਵਿੱਚ ਬਿੱਲ ਪੇਸ਼ ਕਰਦੀ ਹੈ ਤਾਂ ਉਸ ਵੇਲੇ ਅਸੀਂ ਮੁਲਕ ਦੇ ਕਿਸਾਨਾਂ ਨੂੰ ਸੰਸਦ ਦੇ ਅੰਦਰੋਂ ਵੀ ਘੱਟੋ-ਘੱਟ ਸਮਰਥਨ ਮੁੱਲ ਅਤੇ ਖਰੀਦ ਬਾਰੇ ਭਰੋਸਾ ਦੇਵਾਂਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਖ਼ੇਤੀ ਕਾਨੂੰਨਾਂ ਦੇ ਜੋ ਅਰਥ ਕੱਢੇ ਜਾ ਰਹੇ ਹਨ ਕਿ ਇਹ ਕਾਨੂੰਨ ਘੱਟੋ-ਘੱਟ ਸਮਰਥਨ ਮੁੱਲ ਅਤੇ ਖ਼ਰੀਦ ਲਈ ਤਬਾਹਕੁੰਨ ਸਾਬਤ ਹੋਣਗੇ, ਪੂਰੀ ਤਰ੍ਹਾਂ ਗਲਤ ਹਨ। ਉਨ੍ਹਾਂ ਕਿਹਾ ਕਿ ਬਹੁਤ ਬਾਅਦ ਵਿੱਚ ਜਦੋਂ ਅਕਾਲੀਆਂ ਨੂੰ ਕਿਸਾਨਾਂ ਦੇ ਰੋਹ ਦਾ ਸੇਕ ਲੱਗਣਾ ਸ਼ੁਰੂ ਹੋਇਆ ਅਤੇ ਇਸ ਮੁੱਦੇ 'ਤੇ ਸਿਆਸੀ ਹੋਂਦ ਦਾ ਖ਼ਤਰਾ ਪੈਦਾ ਹੋਇਆ ਤਾਂ ਉਸ ਵੇਲੇ ਉਨ੍ਹਾਂ ਨੂੰ ਆਪਣੇ ਪਹਿਲੇ ਸਟੈਂਡ ਤੋਂ ਪੈਰ ਪਿਛਾਂਹ ਖਿੱਚਣੇ ਪਏ ਸਨ।

ਇਹ ਵੀ ਪੜ੍ਹੋ : ਪੰਜਾਬ ਸਿਰ ਚੜ੍ਹੇ 'ਕਰਜ਼ੇ' ਬਾਰੇ ਹੋਇਆ ਵੱਡਾ ਖ਼ੁਲਾਸਾ, ਭਵਿੱਖ 'ਚ ਵਿਗੜ ਸਕਦੇ ਨੇ ਹਾਲਾਤ
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਹਰਸਿਮਰਤ ਬਾਦਲ ਦਾ ਸਵਾਲ ਹੈ, ਉਸ ਨੇ ਫੇਸਬੁੱਕ 'ਤੇ ਵੀਡੀਓ ਅਪਲੋਡ ਕਰਕੇ ਸਪੱਸ਼ਟ ਸ਼ਬਦਾਂ ਵਿੱਚ ਖ਼ੇਤੀ ਆਰਡੀਨੈਂਸਾਂ ਦੀ ਹਮਾਇਤ ਕੀਤੀ, ਜਿਸ ਵਿੱਚ ਉਸ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨ ਪੱਖੀ ਗਰਦਾਨਿਆ। ਸੱਤਾਧਾਰੀ ਬੈਂਚਾਂ ਵੱਲੋਂ ਲਾਏ ਜਾ ਰਹੇ 'ਸ਼ਰਮ ਕਰੋ' ਦੇ ਨਾਅਰਿਆਂ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਕਿ ਯੂ-ਟਰਨ ਲੈਣ ਤੋਂ ਪਹਿਲਾਂ ਅਕਾਲੀਆਂ ਨੇ ਕੇਂਦਰੀ ਕਾਨੂੰਨਾਂ ਦੇ ਖ਼ਿਲਾਫ਼ ਉਨ੍ਹਾਂ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਲਿਆਂਦੇ ਮਤੇ ਦਾ ਸਮਰਥਨ ਕੀਤਾ ਅਤੇ ਇਸ ਨੂੰ ਰਾਜਪਾਲ ਨੂੰ ਸੌਂਪਣ ਲਈ ਉਨ੍ਹਾਂ ਨਾਲ ਰਾਜ ਭਵਨ ਤੱਕ ਵੀ ਗਏ ਸਨ।

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਕੇਂਦਰੀ ਮੰਤਰੀ ਹਰਦੀਪ ਪੁਰੀ ਅਤੇ ਸੋਮ ਪ੍ਰਕਾਸ਼ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਖ਼ੇਤੀ ਆਰਡੀਨੈਂਸ ਪਾਸ ਕਰਨ ਮੌਕੇ ਹਰਸਿਮਰਤ ਬਾਦਲ ਵੀ ਕੈਬਨਿਟ ਮੀਟਿੰਗ ਦਾ ਹਿੱਸਾ ਸੀ ਅਤੇ ਉਸ ਨੇ ਇਸ 'ਤੇ ਕੋਈ ਇਤਰਾਜ਼ ਵੀ ਨਹੀਂ ਸੀ ਕੀਤਾ। ਅਕਾਲੀ ਆਗੂਆਂ ਨੂੰ 'ਦੋਗਲੇ ਚਿਹਰੇ' ਵਾਲੇ ਆਗੂ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ,''ਇਹ ਇੱਥੇ ਕੁਝ ਹੋਰ ਕਹਿੰਦੇ ਹਨ ਅਤੇ ਉਥੇ ਕੁਝ ਹੋਰ ਕਹਿੰਦੇ ਹਨ।'' ਇਨ੍ਹਾਂ ਨੇ ਤਾਂ ਦੋਹਰੇ ਮਾਪਦੰਡ ਅਪਣਾ ਕੇ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ।'' ਉਨ੍ਹਾਂ ਕਿਹਾ,''ਅਕਾਲੀ ਲਗਾਤਾਰ ਆਪਣਾ ਪੈਂਤੜਾ ਬਦਲਦੇ ਰਹੇ ਅਤੇ ਹੁਣ ਕਿਸਾਨ-ਪੱਖੀ ਹੋਣ ਦਾ ਦਾਅਵਾ ਕਰ ਰਹੇ ਹਨ।''
ਨੋਟ : ਸਦਨ 'ਚ ਅਕਾਲੀਆਂ ਦੇ ਰਵੱਈਏ ਬਾਰੇ ਕੈਪਟਨ ਵੱਲੋਂ ਦਿੱਤੇ ਬਿਆਨ ਸਬੰਧੀ ਦਿਓ ਆਪਣੀ ਰਾਏ
 

  • Punjab Vidhan Sabha
  • Budget Session
  • Captain Amrinder Singh
  • Akali Dal
  • ਪੰਜਾਬ ਵਿਧਾਨ ਸਭਾ
  • ਬਜਟ ਇਜਲਾਸ
  • ਕੈਪਟਨ ਅਮਰਿੰਦਰ ਸਿੰਘ
  • ਅਕਾਲੀ ਦਲ

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਸ਼ਾਮਲ

NEXT STORY

Stories You May Like

  • salute to the courage of captain sumit machhar
    ਥਾਈਲੈਂਡ ਦੇ ਕਲੱਬ 'ਚ ਕੈਪਟਨ ਸਮਿਤ ਮਛਾਰ ਦਲੇਰੀ ਨੂੰ ਕੀਤਾ ਸਲਾਮ, ਦੱਸਿਆ India's Silent Hero
  • what did the famous singer hint at regarding his wife
    ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ ਪ੍ਰਾਈਵੇਟ ਗੱਲਾਂ...
  • i want to live injured captain machhar
    "ਮੈਂ ਮਰਨਾ ਨਹੀਂ ਚਾਹੁੰਦਾ...", ਫਲਾਈਦੁਬਈ ਦੀ ਫਲਾਈਟ ਦੌਰਾਨ ਜ਼ਖ਼ਮੀ ਕੈਪਟਨ ਮਛਾਰ ਬਾਰੇ ਇਕ ਹੋਰ ਵੱਡਾ ਖੁਲਾਸਾ
  • suv  woman  elderly couple  collision
    ਦਿੱਲੀ: SUV ਸਵਾਰ ਔਰਤ ਨੇ ਬਜ਼ੁਰਗ ਜੋੜੇ ਨੂੰ ਮਾਰੀ ਟੱਕਰ, ਦੇਖ ਹੋਈ ਫ਼ਰਾਰ, ਪੁਲਸ ਨੇ ਕੀਤਾ ਗ੍ਰਿਫ਼ਤਾਰ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • british indian couple
    ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe  maharashtra fda  no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • arrested accused lpu cases
      ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
    • lhb coaches for bangladesh railways
      ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
    • jalandhar corporation to crack down on 60 000 property tax defaulters
      60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
    • supreme court  s refusal to stay cbi action is a major setback
      ਸੀ. ਬੀ. ਆਈ. ਕਾਰਵਾਈ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਸੂਬਾ ਸਰਕਾਰ...
    • desecration of the sanctity of gurdwaras will not be tolerated at any cost
      ਗੁਰੂ ਘਰਾਂ ਦੀ ਪਵਿੱਤਰਤਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ : ਕੇਵਲ...
    • pathankot becomes punjab s first  safe district
      ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ...
    • major success for jalandhar rural police
      ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
    • ludhiana cp swapna sharma summoned by ed
      ਈ.ਡੀ. ਵੱਲੋਂ ਲੁਧਿਆਣਾ ਦੇ CP ਸਵਪਨ ਸ਼ਰਮਾ ਨੂੰ ਸੰਮਨ ਜਾਰੀ, ਜਾਣੋ ਕੀ ਹੈ ਮਾਮਲਾ?
    • final voter list released
      ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
    • punjab couple hotel
      ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ ਹੈ...'! ਕੁੜੀ ਦੀ ਹਾਲਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +