Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    11:09:02 PM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

  • jitendra singh resigns from congress general secretary post

    ਅਸਾਮ ਚੋਣਾਂ 'ਚ ਹਾਰ ਮਗਰੋਂ ਜਤਿੰਦਰ ਸਿੰਘ ਨੇ...

  • lucknow set a target of 229 runs for mumbai

    MI vs LSG: ਵਾਨਖੇੜੇ 'ਚ ਪੂਰਨ ਦੀ ਤੂਫਾਨੀ ਪਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ 'ਪੂਰਨ ਲਾਕਡਾਊਨ' ਨੂੰ ਲੈ ਕੇ ਕੈਪਟਨ ਦਾ ਵੱਡਾ ਫ਼ੈਸਲਾ, ਨਵੀਆਂ ਹਦਾਇਤਾਂ ਜਾਰੀ

PUNJAB News Punjabi(ਪੰਜਾਬ)

ਪੰਜਾਬ 'ਚ 'ਪੂਰਨ ਲਾਕਡਾਊਨ' ਨੂੰ ਲੈ ਕੇ ਕੈਪਟਨ ਦਾ ਵੱਡਾ ਫ਼ੈਸਲਾ, ਨਵੀਆਂ ਹਦਾਇਤਾਂ ਜਾਰੀ

  • Edited By Babita,
  • Updated: 06 May, 2021 10:40 AM
Chandigarh
captain amrinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸੂਬੇ ਵਿਚ ਲਾਕਡਾਊਨ ਤੋਂ ਇਨਕਾਰ ਕਰ ਦਿੱਤਾ ਹੈ। ਬੁੱਧਵਾਰ ਨੂੰ ਮੰਤਰੀ ਮੰਡਲ ਦੀ ਬੈਠਕ ਵਿਚ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ। ਇਸ ਦੇ ਨਾਲ ਮੁੱਖ ਮੰਤਰੀ ਨੇ ਕੁੱਝ ਨਵੀਂਆਂ ਰਿਆਇਤਾਂ ਦਾ ਵੀ ਐਲਾਨ ਕੀਤਾ। ਇਸ ਤਹਿਤ ਸੂਬੇ ਵਿਚ ਹੁਣ ਦੁਕਾਨਾਂ ਨੂੰ ਪੜਾਅਵਾਰ ਤਰੀਕੇ ਨਾਲ ਖੋਲ੍ਹਿਆ ਜਾ ਸਕੇਗਾ, ਜਿਸ ’ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ। ਇਸ ਕੜੀ ਵਿਚ ਹਾਊਸਿੰਗ ਖੇਤਰ ਲਈ ਕਈ ਛੁੱਟੀਆਂ ਸ਼ਾਮਲ ਹਨ, ਜਿਨ੍ਹਾਂ ਵਿਚ ਸੂਬੇ ਦੀ ਸ਼ਹਿਰੀ ਵਿਕਾਸ ਅਥਾਰਟੀ ਵੱਲੋਂ ਪ੍ਰਾਈਵੇਟ ਹੋਵੇ ਜਾਂ ਅਲਾਟਿਡ ਦੋਵਾਂ ਸ਼੍ਰੇਣੀਆਂ ਲਈ ਪਲਾਟਾਂ/ਪ੍ਰਾਜੈਕਟਾਂ ਦੇ ਨਿਰਮਾਣ ਦੀ ਮਨਜ਼ੂਰੀ ਮਿਆਦ ਤਿੰਨ ਮਹੀਨੇ ਵਧਾਈ ਗਈ ਹੈ। ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਗਿਣਤੀ 50 ਫ਼ੀਸਦੀ ਤੱਕ ਕਰਨ ਦੇ ਵੀ ਹੁਕਮ ਦਿੱਤੇ ਅਤੇ ਬਾਕੀ ਅਧਿਆਪਕ ਘਰਾਂ ਤੋਂ ਆਨਲਾਈਨ ਕਲਾਸਾਂ ਲੈਣਗੇ। ਉਨ੍ਹਾਂ ਨੇ ਖ਼ੁਰਾਕ ਵਿਭਾਗ ਨੂੰ ਕੋਵਿਡ ਮਰੀਜ਼ਾਂ ਲਈ 5 ਲੱਖ ਵਾਧੂ ਖਾਣੇ ਦੇ ਪੈਕੇਟ ਤਿਆਰ ਕਰਨ ਦੇ ਹੁਕਮ ਦਿੱਤੇ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰ ਮਰੀਜ਼ ਨੂੰ ਨਿਜੀ ਤੌਰ ’ਤੇ ਇਹ ਪੈਕੇਟ ਮਿਲਣ ਫਿਰ ਚਾਹੇ ਇੱਕ ਪਰਿਵਾਰ ਵਿਚ ਇੱਕ ਤੋਂ ਜ਼ਿਆਦਾ ਮਰੀਜ਼ ਹੀ ਕਿਉਂ ਨਾ ਹੋਣ। ਸਰਕਾਰ ਵੱਲੋਂ 1.41 ਲੱਖ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਵਾਧੂ ਤੌਰ ’ਤੇ 10 ਕਿੱਲੋ ਆਟਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਖ਼ੁਰਾਕ ਸਬੰਧੀ ਇਹ ਮਦਦ ਪਹਿਲਾਂ ਤੋਂ ਹੀ ਗਰੀਬ ਵਰਗ ਦੇ ਕੋਵਿਡ ਪੀੜਤ ਆਦਮੀਆਂ ਨੂੰ ਦਿੱਤੀਆਂ ਜਾ ਰਹੀਆਂ ਇੱਕ ਲੱਖ ਫੂਡ ਕਿੱਟਾਂ ਤੋਂ ਵੱਖ ਹੈ, ਜਿਸ ਅਨੁਸਾਰ 10 ਕਿੱਲੋ ਆਟਾ, 2 ਕਿੱਲੋ ਛੋਲੇ ਅਤੇ 2 ਕਿੱਲੋ ਖੰਡ ਮੁਹੱਈਆ ਕੀਤੀ ਜਾ ਰਹੀ ਹੈ। ਇਹ ਸਹਾਇਤਾ ਭਾਰਤ ਸਰਕਾਰ ਵੱਲੋਂ ਐਲਾਨੀ ਮਦਦ ਤੋਂ ਵੱਖ ਹੈ।

ਇਹ ਵੀ ਪੜ੍ਹੋ : ਰਾਜਪੁਰਾ 'ਚ ਖ਼ੌਫ਼ਨਾਕ ਘਟਨਾ, ਕਲਯੁਗੀ ਪਤਨੀ ਨੇ ਤੇਲ ਪਾ ਕੇ ਜਿਊਂਦਾ ਸਾੜਿਆ ਪਤੀ
ਗੈਰ ਉਸਾਰੀ ਚਾਰਜ, ਐਕਸਟੈਂਸ਼ਨ ਫ਼ੀਸ ਵਸੂਲੀ ਤੋਂ ਦਿੱਤੀ ਰਾਹਤ
ਪਾਬੰਦੀਆਂ ਕਾਰਨ ਹੋ ਰਹੀਆਂ ਦਿੱਕਤਾਂ ਦਾ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਸਮਾਜਿਕ ਭਲਾਈ ਵਿਭਾਗ ਨੂੰ ਕਿਹਾ ਕਿ ਸਮਾਜਿਕ ਸੁਰੱਖਿਆ/ਪੈਨਸ਼ਨ ਤੁਰੰਤ ਜਾਰੀ ਕੀਤੀ ਜਾਵੇ, ਜਿਸ ਨਾਲ ਲੋਕਾਂ ਨੂੰ ਮੌਜੂਦਾ ਸੰਕਟ ਦੇ ਚੱਲਦੇ ਅੱਗੇ ਕੋਈ ਪਰੇਸ਼ਾਨੀ ਨਾ ਹੋਵੇ। ਵਾਧੇ ਦੀ ਮਨਜ਼ੂਰੀ ਤੋਂ ਇਲਾਵਾ ਹਾਊਸਿੰਗ ਖੇਤਰ ਲਈ ਮੁੱਖ ਮੰਤਰੀ ਨੇ ਸਾਰੇ ਸ਼ਹਿਰੀ ਵਿਕਾਸ ਅਥਾਰਟੀ ਨੂੰ ਨਿਰਦੇਸ਼ ਦਿੱਤੇ ਕਿ 1 ਅਪ੍ਰੈਲ 2021 ਤੋਂ 31 ਜੁਲਾਈ 2021 ਤੱਕ ਦੇ ਸਮੇਂ ਲਈ ਗੈਰ ਨਿਰਮਾਣ ਫ਼ੀਸ /ਵਿਸਥਾਰ ਫ਼ੀਸ/ ਲਾਈਸੈਂਸ ਨਵੀਨੀਕਰਨ ਫ਼ੀਸ ਨਾ ਲਈ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰੀ ਵਿਕਾਸ ਅਥਾਰਟੀ ਨੂੰ 1 ਅਪ੍ਰੈਲ ਤੋਂ 31 ਜੁਲਾਈ 2021 ਤੱਕ ਦੇ ਸਮੇਂ ਦੀਆਂ ਕਿਸ਼ਤਾਂ ਵਿਚ ਦੇਰੀ ’ਤੇ ਵਿਆਜ ਮੁਆਫ਼ ਕੀਤਾ ਜਾਵੇ, ਬਸ਼ਰਤੇ ਇਸ ਨੂੰ 1 ਅਗਸਤ 2021 ਤੋਂ ਬਾਅਦ ਬਰਾਬਰ ਮਹੀਨਾਵਾਰ ਕਿਸ਼ਤਾਂ ਵਿਚ ਅਦਾ ਕੀਤਾ ਜਾਵੇ।

ਇਹ ਵੀ ਪੜ੍ਹੋ : ਘਰ 'ਚ ਦੱਬੇ ਸੋਨੇ 'ਤੇ ਬੈਠੇ ਸੱਪ ਦੀ ਗੱਲ ਨੇ ਘੁੰਮਣਘੇਰੀ 'ਚ ਪਾਇਆ ਡੇਅਰੀ ਮਾਲਕ, ਹੈਰਾਨ ਕਰ ਦੇਵੇਗੀ ਅਖ਼ੀਰ ਦੀ ਕਹਾਣੀ
ਮੰਤਰੀਆਂ ਨੇ ਉਠਾਇਆ ਦੁਕਾਨਦਾਰਾਂ ਦੇ ਵਿਰੋਧ ਦਾ ਮਾਮਲਾ
ਬੈਠਕ ਵਿਚ ਕਈ ਮੰਤਰੀਆਂ ਨੇ ਸੂਬੇ ਵਿਚ ਦੁਕਾਨਦਾਰਾਂ ਦੇ ਵਿਰੋਧ ਦਾ ਮੁੱਦਾ ਉਠਾਇਆ। ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸ਼ਹਿਰੀ ਦੁਕਾਨਦਾਰ ਸੂਬੇ ਵਿਚ ਲਾਈਆ ਗਈਆਂ ਪਾਬੰਦੀਆਂ ਦੇ ਹਿੱਸੇ ਦੇ ਤੌਰ ’ਤੇ ਚੋਣਵੀਆਂ ਦੁਕਾਨਾਂ ਬੰਦ ਕਰਨ ਤੋਂ ਪਰੇਸ਼ਾਨ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬੰਦ ਕਰਨ ਦਾ ਮਕਸਦ ਭੀੜ ਤੋਂ ਬਚਾਅ ਕਰਨਾ ਸੀ ਪਰ ਜ਼ਿਲ੍ਹਾ ਪ੍ਰਸ਼ਾਸਨਾਂ ਵਲੋਂ ਪੜਆਵਾਰ ਤਰੀਕੇ ਨਾਲ ਦੁਕਾਨਾਂ ਖੋਲ੍ਹਣ ’ਤੇ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਜ਼ਰੂਰੀ ਖ਼ਬਰ, ਅਗਲੇ 72 ਘੰਟਿਆਂ ਦੌਰਾਨ ਹੋਵੇਗਾ ਬਦਲਾਅ
ਵਿੱਤ ਮੰਤਰੀ ਨੇ ਨਿੱਜੀ ਹਸਪਤਾਲਾਂ ਦੀ ਮਨਮਰਜ਼ੀ ਦਾ ਮਾਮਲਾ ਉਠਾਇਆ
ਬੈਠਕ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੈਬਨਿਟ ਦੇ ਧਿਆਨ ਵਿਚ ਲਿਆਂਦਾ ਕਿ ਕੀਮਤਾਂ ਨਿਰਧਾਰਿਤ ਕਰਨ ਦੇ ਬਾਵਜੂਦ ਨਿੱਜੀ ਹਸਤਪਾਲਾਂ ਵੱਲੋਂ ਕੋਵਿਡ ਮਰੀਜ਼ਾਂ ਤੋਂ ਜ਼ਿਆਦਾ ਪੈਸੇ ਵਸੂਲੇ ਜਾ ਰਹੇ ਹਨ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਅਜਿਹਾ ਕਰਨ ਵਾਲੇ ਨਿੱਜੀ ਹਸਪਤਾਲਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।
ਲੋੜਵੰਦਾਂ ਦੀ ਮਦਦ ਲਈ ਪੰਚਾਇਤਾਂ ਨੂੰ ਰੋਜ਼ਾਨਾ 5,000 ਰੁਪਏ ਖ਼ਰਚ ਕਰਨ ਦੀ ਮਨਜ਼ੂਰੀ
ਪਿੰਡਾਂ ਵਿਚ ਗਰੀਬਾਂ ਅਤੇ ਲੋੜਵੰਦਾਂ ਨੂੰ ਭੋਜਨ ਅਤੇ ਦਵਾਈਆਂ ਦੇ ਰੂਪ ਵਿਚ ਜ਼ਰੂਰੀ ਰਾਹਤ ਪ੍ਰਦਾਨ ਕਰਨ ਲਈ ਸਰਪੰਚਾਂ ਨੂੰ ਪੰਚਾਇਤੀ ਫੰਡ ਵਿਚੋਂ ਵੱਧ ਤੋਂ ਵੱਧ 50,000 ਰੁਪਏ ਖ਼ਰਚ ਕਰਨ ਦੀ ਸ਼ਰਤ ’ਤੇ ਰੋਜ਼ਾਨਾ 5000 ਰੁਪਏ ਖ਼ਰਚਣ ਲਈ ਅਧਿਕਾਰਤ ਕੀਤਾ ਗਿਆ। ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਨੂੰ ਵੀ ਗਰੀਬਾਂ ਅਤੇ ਲੋੜਵੰਦਾਂ ਨੂੰ ਭੋਜਨ ਅਤੇ ਦਵਾਈਆਂ ਸਮੇਤ ਜ਼ਰੂਰੀ ਰਾਹਤ ਦੇਣ ਲਈ ਮਿਊਂਸੀਪਲ ਫੰਡ ਵਿਚੋਂ ਖ਼ਰਚਣ ਲਈ ਅਧਿਕਾਰਤ ਕੀਤਾ ਗਿਆ ਹੈ।  
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Punjab
  • Lockdown
  • Captain Amrinder Singh
  • Decision
  • ਪੰਜਾਬ
  • ਲਾਕਡਾਊਨ
  • ਕੈਪਟਨ ਅਮਰਿੰਦਰ ਸਿੰਘ
  • ਫ਼ੈਸਲਾ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਜੂਨ ’ਚ ਪਾਕਿ ਜਾਵੇਗਾ ਸਿੱਖ ਯਾਤਰੀਆਂ ਦਾ ਜਥਾ

NEXT STORY

Stories You May Like

  • punjab weather heatwave and warm night alert
    ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 16 ਜ਼ਿਲ੍ਹਿਆਂ 'ਚ Alert ਜਾਰੀ
  • new orders issued regarding the duties of employees
    ਮੁਲਾਜ਼ਮਾਂ ਦੀਆਂ ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਾਪਸ ਲਿਆ ਗਿਆ ਇਹ ਫ਼ੈਸਲਾ
  • new instructions issued in nawanshahr district
    ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ ਫ਼ੈਸਲਾ
  • punjab school education board took a big decision
    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮਿਲੇਗੀ ਰਾਹਤ
  • punjab  education department issues important instructions for all schools
    ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
  • a setback for those building new buildings in punjab
    ਪੰਜਾਬ 'ਚ ਨਵੀਆਂ ਇਮਾਰਤਾਂ ਬਣਾਉਣ ਵਾਲਿਆਂ ਨੂੰ ਝਟਕਾ! ਹੁਣ ਨਹੀਂ ਮਿਲੇਗੀ ਇਹ ਛੋਟ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • deadbody of the girl returned from oman the family refused the last rites
      ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • accident in barnala
      ਸ਼ਰਾਬ ਦੇ ਨਸ਼ੇ ’ਚ ਟੱਲੀ ਕੈਂਟਰ ਵਾਲੇ ਨੇ ਕਾਰ ਨੂੰ ਮਾਰੀ ਟੱਕਰ, ਕਾਰ ਸਵਾਰ 4...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੋ ਗਿਆ ਫ਼ਰਾਰ! ਭਾਲ 'ਚ ਵੱਜ ਰਹੇ ਛਾਪੇ, ਹੈਰਾਨ...
    • punjab politics update
      ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ
    • inlaws started demanding dowry only 3 months after marriage
      ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ
    • punjab bjp assembly elections punjab elections
      ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
    • sunil jakhar s big statement regarding the victory in west bengal
      ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ...
    • ladowal toll plaza
      3 ਘੰਟਿਆਂ ਲਈ ਫ਼ਰੀ ਹੋਇਆ ਲਾਡੋਵਾਲ ਟੋਲ ਪਲਾਜ਼ਾ, ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +