Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    1:09:19 AM

  • punjab incharge bhupesh baghel visit punjab

    ਭੂਪੇਸ਼ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਰਿਹਾ...

  • pakistani cream damages kidneys of 18 women 3 beauty products banned

    ਪਾਕਿਸਤਾਨੀ ਕ੍ਰੀਮ ਨਾਲ 18 ਭਾਰਤੀ ਔਰਤਾਂ ਦੀ ਕਿਡਨੀ...

  • alert of heavy rain and thunderstorm in punjab

    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ...

  • alert for sbi account holders  fraud in the name of reward points

    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਕੈਬਨਿਟ ਦੇ ਪੁਨਰਗਠਨ ਦੀ ਉਡੀਕ ਕਰ ਰਹੇ 'ਕੈਪਟਨ'!, ਮਗਰੋਂ ਹੀ ਤੈਅ ਹੋਵੇਗਾ ਅਗਲਾ ਸਿਆਸੀ ਕਦਮ

PUNJAB News Punjabi(ਪੰਜਾਬ)

ਕੈਬਨਿਟ ਦੇ ਪੁਨਰਗਠਨ ਦੀ ਉਡੀਕ ਕਰ ਰਹੇ 'ਕੈਪਟਨ'!, ਮਗਰੋਂ ਹੀ ਤੈਅ ਹੋਵੇਗਾ ਅਗਲਾ ਸਿਆਸੀ ਕਦਮ

  • Edited By Babita,
  • Updated: 21 Sep, 2021 12:03 PM
Ludhiana
captain amrinder singh
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼) : ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਸਮੇਂ ਇਹ ਸਾਫ਼ ਕਰ ਦਿੱਤਾ ਗਿਆ ਸੀ ਕਿ ਉਨ੍ਹਾਂ ਲਈ ਸਿਆਸੀ ਬਦਲ ਅਜੇ ਖੁੱਲ੍ਹੇ ਹਨ। ਹਾਲਾਂਕਿ ਉਨ੍ਹਾਂ ਨੇ ਭਵਿੱਖ ਨੂੰ ਲੈ ਕੇ ਆਪਣੇ ਕਰੀਬੀਆਂ ਨਾਲ ਚਰਚਾ ਕਰਨ ਤੋਂ ਬਾਅਦ ਫ਼ੈਸਲਾ ਲੈਣ ਦੀ ਗੱਲ ਕਹੀ ਸੀ ਪਰ ਫਿਲਹਾਲ ਇਸ ਸਬੰਧੀ ਤਸਵੀਰ ਸਾਫ਼ ਨਹੀਂ ਹੋ ਪਾਈ ਹੈ। ਦੱਸਿਆ ਜਾਂਦਾ ਹੈ ਕਿ ਕੈਪਟਨ ਵੱਲੋਂ ਪੰਜਾਬ ਕੈਬਨਿਟ ਦੇ ਪੁਨਰਗਠਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਕਰੀਬੀ ਰਹੇ ਕੁੱਝ ਮੰਤਰੀਆਂ ਨੂੰ ਕੈਬਨਿਟ 'ਚ ਦੁਬਾਰਾ ਸ਼ਾਮਲ ਨਾ ਕਰਨ ਦੀ ਚਰਚਾ ਸੁਣਨ ਨੂੰ ਮਿਲ ਰਹੀ ਹੈ, ਜਿਨ੍ਹਾਂ 'ਚ ਰਾਣਾ ਸੋਢੀ, ਵਿਜੇ ਇੰਦਰ ਸਿੰਗਲਾ, ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਸੁੰਦਰ ਸ਼ਾਮ ਅਰੋੜਾ, ਬਲਬੀਰ ਸਿੱਧੂ ਅਤੇ ਗੁਰਪ੍ਰੀਤ ਕਾਂਗੜ ਦੇ ਨਾਂ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਮੁੱਖ ਮੰਤਰੀ ਬਾਰੇ ਜੱਥੇਦਾਰ ਦੇ ਬਿਆਨ 'ਤੇ ਸੁਨੀਲ ਜਾਖੜ ਦੀ ਪ੍ਰਤੀਕਿਰਿਆ, ਕਹੀ ਇਹ ਗੱਲ

ਇਸ ਦੌਰ 'ਚ ਜਿਨ੍ਹਾਂ ਮੰਤਰੀਆਂ ਨੂੰ ਕੈਬਨਿਟ ਤੋਂ ਬਾਹਰ ਕੀਤਾ ਜਾਵੇਗਾ ਜਾਂ ਜਿਨ੍ਹਾਂ ਨਵੇਂ ਦਾਅਵੇਦਾਰਾਂ ਨੂੰ ਐਂਟਰੀ ਨਹੀਂ ਮਿਲੇਗੀ, ਉਨ੍ਹਾਂ ਦੇ ਦਮ 'ਤੇ ਕੈਪਟਨ ਵੱਲੋਂ ਹਾਈਕਮਾਨ ਸਾਹਮਣੇ ਨਵਜੋਤ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ ਬਗਾਵਤ ਦਾ ਝੰਡਾ ਬੁਲੰਦ ਕੀਤਾ ਜਾ ਸਕਦਾ ਹੈ। ਇੱਥੋਂ ਤੱਕ ਕਿ ਫਲੋਰ ਟੈਸਟ ਦੀ ਨੌਬਤ ਵੀ ਆ ਸਕਦੀ ਹੈ। ਸ਼ਾਇਦ ਇਸੇ ਸੰਭਾਵਨਾ ਦੇ ਮੱਦੇਨਜ਼ਰ ਸਿੱਧੂ ਅਤੇ ਚੰਨੀ ਵੱਲੋਂ ਕੈਬਨਿਟ ਦੇ ਪੁਨਰਗਠਨ ਨੂੰ ਲੈ ਕੇ ਜਲਦਬਾਜ਼ੀ ਨਹੀਂ ਦਿਖਾਈ ਗਈ ਅਤੇ ਮੰਤਰੀਆਂ ਦੇ ਨਾਂ ਦਾ ਫ਼ੈਸਲਾ ਹਾਈਕਮਾਨ ਤੋਂ ਕਰਵਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਓ. ਪੀ. ਸੋਨੀ ਨੂੰ ਵਧਾਈ ਦੇਣ ਪੁੱਜੇ 'ਪ੍ਰਤਾਪ ਸਿੰਘ ਬਾਜਵਾ', ਕਾਂਗਰਸੀ ਆਗੂਆਂ ਨੂੰ ਕੀਤੀ ਖ਼ਾਸ ਅਪੀਲ
ਚੰਨੀ ਨੇ ਹਾਈਕਮਾਨ ਦੇ ਇਸ਼ਾਰੇ 'ਤੇ ਬਦਲਿਆ ਸਿਸਵਾਂ ਫਾਰਮ ਹਾਊਸ ਦਾ ਰੂਟ
ਉਂਝ ਤਾਂ ਪੰਜਾਬ ਕਾਂਗਰਸ ਪ੍ਰਭਾਰੀ ਹਰੀਸ਼ ਰਾਵਤ ਨੇ ਕੈਪਟਨ ਨੂੰ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ ਪਰ ਉਹ ਨਹੀਂ ਆਏ। ਫਿਰ ਖ਼ੁਦ ਚੰਨੀ ਨੇ ਕੈਪਟਨ ਦੀ ਤਾਰੀਫ਼ ਕਰਨ ਤੋਂ ਬਾਅਦ ਉਨ੍ਹਾਂ ਕੋਲ ਜਾਣ ਦੀ ਗੱਲ ਕਹੀ, ਜਿਸ ਲਈ ਸੋਮਵਾਰ ਦੁਪਹਿਰ ਨੂੰ ਇਕ ਵਜੇ ਦਾ ਸਮਾਂ ਵੀ ਤੈਅ ਹੋ ਗਿਆ ਪਰ ਐਨ ਮੌਕੇ 'ਤੇ ਸਿਸਵਾਂ ਫਾਰਮ ਹਾਊਸ ਦਾ ਰੂਟ ਬਦਲ ਦਿੱਤਾ ਗਿਆ ਅਤੇ ਚੰਨੀ ਨੇ ਪਰਗਟ ਸਿੰਘ ਦੇ ਘਰ ਲੰਚ ਕੀਤਾ।

ਇਹ ਵੀ ਪੜ੍ਹੋ : ਪੰਜਾਬ ਦੇ ਉਪ ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਸ਼ਾਮਲ ਸਨ ਚਾਰ ਹਿੰਦੂ ਮੰਤਰੀ

ਇਸ ਨੂੰ ਸਿੱਧੂ ਅਤੇ ਹਾਈਕਮਾਨ ਦੇ ਇਸ਼ਾਰੇ ਦਾ ਨਤੀਜਾ ਮੰਨਿਆ ਜਾ ਰਿਹਾ ਹੈ ਕਿਉਂਕਿ ਕੈਪਟਨ ਵੱਲੋਂ ਅਸਤੀਫ਼ਾ ਦੇਣ ਦੇ ਸਮੇਂ ਹਾਈਕਮਾਨ ਦੇ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਗਈ ਸੀ। ਉਸ ਦਾ ਜਵਾਬ ਦੇਣ ਲਈ ਰਾਹੁਲ ਗਾਂਧੀ ਖ਼ੁਦ ਚੰਨੀ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣ ਲਈ ਆਏ ਅਤੇ ਫਿਰ ਚੰਨੀ ਨੂੰ ਮਜ਼ਬੂਤ ਦਿਖਾਉਣ ਲਈ ਕੈਪਟਨ ਦੇ ਘਰ ਜਾਣ ਤੋਂ ਰੋਕ ਦਿੱਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Captain Amrinder Singh
  • Political Step
  • Cabinet
  • ਕੈਪਟਨ ਅਮਰਿੰਦਰ ਸਿੰਘ
  • ਸਿਆਸੀ ਕਦਮ
  • ਕੈਬਨਿਟ
  • ਪੁਨਰਗਠਨ

‘ਸਵਾ 3 ਘੰਟੇ ਮੰਥਨ, ਚੰਨੀ ਨੇ ਮੰਤਰੀ ਮੰਡਲ ’ਚ ਕਈ ਫੈਸਲੇ ਅਗਲੀ ਬੈਠਕ ’ਤੇ ਛੱਡੇ’

NEXT STORY

Stories You May Like

  • i am also waiting for the   love   war   trailer  vicky kaushal
    ਮੈਂ ਵੀ 'ਲਵ ਐਂਡ ਵਾਰ' ਦੇ ਟ੍ਰੇਲਰ ਦੀ ਉਡੀਕ ਕਰ ਰਿਹਾ ਹਾਂ: ਵਿੱਕੀ ਕੌਸ਼ਲ
  • raghav chadha in punjab
    ਭਾਜਪਾ 'ਚ ਜਾਣ ਮਗਰੋਂ ਪਹਿਲੀ ਵਾਰ ਪੰਜਾਬ ਪਹੁੰਚੇ ਰਾਘਵ ਚੱਢਾ! ਤੇਜ਼ ਹੋਈ ਸਿਆਸੀ ਹਲਚਲ
  • chandigarh city will be sealed in minutes
    ਮਿੰਟਾਂ 'ਚ ਸੀਲ ਹੋਵੇਗਾ ਚੰਡੀਗੜ੍ਹ ਸ਼ਹਿਰ! ਲਾਗੂ ਹੋਵੇਗਾ ਨਵਾਂ ਸੁਰੱਖਿਆ ਸਿਸਟਮ, ਕੈਸ਼ੀਅਰ ਕਤਲਕਾਂਡ ਮਗਰੋਂ...
  • punjabi youth from italy takes a shocking step
    ਇਟਲੀ ਦੀ ਪੰਜਾਬੀ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ ! ਕੁੜੀਆਂ ਨਾਲ ਛੇੜਛਾੜ ਦੇ ਲੱਗੇ ਦੋਸ਼, ਫਿਰ ਜੇਲ੍ਹ 'ਚ ਹੀ...
  • after gas now even home cooking will be expensive
    ਗੈਸ ਮਗਰੋਂ ਹੁਣ ਘਰ ਦਾ ਖਾਣਾ ਵੀ ਹੋਵੇਗਾ ਮਹਿੰਗਾ ! ਇਨ੍ਹਾਂ ਚੀਜ਼ਾਂ 'ਤੇ ਪਈ ਮਹਿੰਗਾਈ ਦੀ ਮਾਰ
  • study in usa
    ਪੜ੍ਹਨ ਲਈ ਅਮਰੀਕਾ ਜਾਣਾ ਹੁਣ ਹੋਰ ਵੀ ਹੋਵੇਗਾ ਮੁਸ਼ਕਲ! ਸਖਤ ਕਦਮ ਚੁੱਕਣ ਦੀ ਤਿਆਰੀ 'ਚ ਟਰੰਪ ਸਰਕਾਰ
  • suspense continues over the new leadership of punjab congress
    ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ ਵਾਪਸੀ ਮਗਰੋਂ ਹੋਵੇਗਾ ਵੱਡਾ ਐਲਾਨ?
  • union cabinet approves 6 lane tunnel between dwarka expressway and vasant kunj
    ਦਵਾਰਕਾ ਐਕਸਪ੍ਰੈੱਸਵੇਅ ਤੇ ਵਸੰਤ ਕੁੰਜ ਵਿਚਕਾਰ 6 ਲੇਨ ਵਾਲੀ ਸੁਰੰਗ ਨੂੰ ਕੇਂਦਰੀ ਕੈਬਨਿਟ ਦੀ ਮਨਜ਼ੂਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
Trending
Ek Nazar
russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • delhi gurdwara committee condemns ban on film   sutlej
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ’ਸਤਲੁਜ’ ’ਤੇ ਪਾਬੰਦੀ ਲਾਉਣ ਦੀ ਨਿਖੇਧੀ
    • ludhiana shocking incident
      ਬੁੱਢੇ ਨਾਲੇ ’ਚ ਤੈਰਦੀ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ’ਚ ਫੈਲੀ ਸਨਸਨੀ
    • samyukta kisan morcha protest on 13 july
      SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
    • punjab police asi kept private bodyguard
      ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ...
    • raja warring on charanjit channi
      ਚਰਨਜੀਤ ਚੰਨੀ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ 'ਤੇ ਰਾਜਾ ਵੜਿੰਗ ਦਾ ਵੱਡਾ...
    • amritsar police arrest two shooters who fired at businessman
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ...
    • heroin worth crores of rupees seized in punjab
      ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ...
    • channi faction did not receive an invitation for baghel s meeting
      ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ...
    • bakery shop fire causes loss of lakhs
      ਬੇਕਰੀ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
    • punjab boy incident
      ਪੰਜਾਬ 'ਚ ਘਰ ਦੇ ਬਾਹਰ ਖੜ੍ਹੇ ਮੁੰਡੇ ਦਾ ਬੇਰਹਿਮੀ ਨਾਲ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +