Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    11:32:09 PM

  • india strongly condemns pak air strikes on afghanistan

    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

  • several people killed after shooting in stade city of germany

    ਵੱਡੀ ਖਬਰ! ਜਰਮਨੀ ਦੇ ਸਟੇਡ 'ਚ ਗੋਲੀਬਾਰੀ 'ਚ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਕਾਰਪੋਰੇਟ ਘਰਾਣਿਆਂ ਨਾਲ ਯਾਰੀ ਤੋੜਨ ਦੇ ਹੱਕ 'ਚ ਨਹੀਂ ਕੈਪਟਨ: ਮਲੂਕਾ

PUNJAB News Punjabi(ਪੰਜਾਬ)

ਕਾਰਪੋਰੇਟ ਘਰਾਣਿਆਂ ਨਾਲ ਯਾਰੀ ਤੋੜਨ ਦੇ ਹੱਕ 'ਚ ਨਹੀਂ ਕੈਪਟਨ: ਮਲੂਕਾ

  • Updated: 18 Nov, 2020 05:08 PM
Bathinda
captain amrinder singh sikander singh maluka shiromani akali dal
  • Share
    • Facebook
    • Tumblr
    • Linkedin
    • Twitter
  • Comment

ਭਗਤਾ ਭਾਈ (ਪਰਮਜੀਤ ਢਿੱਲੋਂ): ਅੱਜ ਪੰਜਾਬ ਦੇ ਮੁੱਖ ਪੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ ਜੋ ਉਸ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਬਗੈਰ ਪੰਜਾਬ ਦਾ ਸਰਦਾ ਨਹੀਂ।  ਇੱਕ ਪਾਸੇ ਪੰਜਾਬ ਦੇ ਕਿਸਾਨ ਦਾ ਸਾਥ ਦੇਣ ਦੀ ਗੱਲ ਕਰ ਰਹੇ ਹਨ, ਤੇ ਦੂਜੇ ਪਾਸੇ ਕਾਰਪੋਰੇਟ ਘਰਾਣਿਆਂ ਨਾਲ ਵੀ ਯਾਰੀ ਛੱਡਣੀ ਨਹੀਂ ਚਾਹੁੰਦੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਸਮੇਂ ਉਨ੍ਹਾਂ ਕਿਹਾ ਕਿ ਪੰਜਾਬ ਵਿਚਲੀ ਕੈਪਟਨ ਸਰਕਾਰ ਵਲੋਂ ਅਨਾਜ ਮੰਡੀਆਂ ਬੰਦ ਕੀਤੇ ਜਾਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਹਿ ਰਹੀ ਹੈ ਕਿ ਪੰਜਾਬ ਦੀਆਂ ਮੰਡੀਆਂ 'ਚ ਝੋਨਾ ਜ਼ਿਆਦਾ ਆ ਗਿਆ ਹੈ। ਇਸ ਕਰਕੇ ਮੰਡੀਆਂ ਬੰਦ ਕੀਤੀਆਂ ਹਨ।

ਯੂਰੀਆ ਖਾਦ ਸੰਬਧੀ ਮਲੂਕਾ ਨੇ ਕਿਹਾ ਕਿ ਯੂਰੀਆ ਰੇਲ ਗੱਡੀਆਂ ਬੰਦ ਹੋਣ ਕਾਰਨ ਨੰਗਲ ਅਤੇ ਬਠਿੰਡਾ ਦੇ ਕਾਰਖਾਨਿਆਂ ਵਿੱਚ ਬੇਹੱਦ ਪਈ ਹੈ। ਇਸ ਖਾਦ ਨੂੰ ਟਰੱਕਾਂ ਰਾਹੀਂ ਪੰਜਾਬ ਦੇ ਲੋਕਾਂ 'ਚ ਪਹੁੰਚਾਓ, ਜਾਂ ਫ਼ਿਰ ਹਰਿਆਣਾ ਦੀ ਸ਼ਰਾਬ ਵਾਂਗ ਕਾਂਗਰਸੀ ਆਪਣੇ ਹੀ ਲੀਡਰਾਂ ਰਾਹੀਂ ਬਲੈਕ 'ਚ ਵੇਚਣੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਜਲਦੀ ਪ੍ਰਧਾਨ ਮੰਤਰੀ ਜੀ ਨੂੰ ਮਿਲਣ ਅਤੇ ਕਿਸਾਨਾਂ ਦੇ ਚੱਲ ਰਹੇ ਵੱਡੇ ਸੰਘਰਸ਼ ਸਬੰਧੀ ਗੱਲ ਕਰਕੇ ਮਸਲੇ ਦਾ ਹੱਲ ਕਰਵਾਉਣ, ਕਿਉਂਕਿ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਦਾ ਬੜਾ ਨੇੜਲਾ ਰਿਸ਼ਤਾ ਹੁੰਦਾ ਹੈ ਤੇ ਸੂਬਿਆਂ ਦੇ ਮਸਲਿਆਂ ਪ੍ਰਤੀ ਦੂਜੇ ਤੀਜੇ ਦਿਨ ਗੱਲਬਾਤ ਹੁੰਦੀ ਰਹਿੰਦੀ ਹੈ। ਇਹ ਪ੍ਰਧਾਨ ਮੰਤਰੀ ਨੂੰ ਮਿਲਣਾ ਮੰਤਰੀਆਂ ਦੇ ਵੱਸ ਦੀ ਗੱਲ ਨਹੀਂ ਹੁੰਦੀ। ਮਲੂਕਾ ਨੇ ਪੰਜਾਬ ਮਸਲੇ ਨੂੰ ਜਲਦੀ ਹੱਲ ਕਰਨ ਦੀ ਅਪੀਲ ਮੁੱਖ ਮੰਤਰੀ ਜੀ ਨੂੰ ਕਰਦਿਆਂ ਕਿਹਾ ਕਿ ਤੁਸੀਂ ਅੱਗੇ ਹੋ ਕੇ ਇਸ ਕੰਮ ਲਈ ਪਹਿਲ ਕਦਮੀ ਕਰੋ ਨਹੀਂ ਤਾਂ ਪੰਜਾਬ ਨੂੰ ਜੋ 2-3 ਮਹੀਨਿਆਂ ਵਿੱਚ ਮਿਲਣ ਵਾਲੇ ਵੱਲੇ ਪ੍ਰਾਜੈਕਟਰ ਨੈਸ਼ਨਲ ਹਾਈਵੇਅ/ਐਕਸ ਪ੍ਰੈੱਸ ਹਾਈਵੇਅ ਵੀ ਸਾਡੇ ਹੱਥੋਂ ਨਿਕਲ ਜਾਣੇ ਨੇ। ਜੇ ਜਲਦੀ ਮੁੱਖ ਮੰਤਰੀ ਨੇ ਮੌਕਾ ਨਾ ਸੰਭਾਲਿਆ ਤਾਂ ਪੰਜਾਬ ਦੇ ਕਿਸਾਨ ਦਾ ਵੀ ਨੁਕਸਾਨ ਹੋ ਜਾਣਾ ਹੈ ਤੇ ਕੋਈ ਪ੍ਰਾਜੈਕਟ ਵੀ ਨਹੀਂ ਮਿਲਣੇ ਤੇ ਵਪਾਰੀ ਵੀ ਨਹੀਂ ਰਹਿਣਾ। ਜਿਸ ਦੀ ਜ਼ਿੰਮੇਵਾਰੀ ਪੰਜਾਬ ਦੀ ਕਾਂਗਰਸ ਸਰਕਾਰ ਦੀ ਹੋਵੇਗੀ। ਇਸ ਸਮੇਂ ਜਗਮੋਹਨ ਲਾਲ ਭਗਤਾ, ਮਨਜੀਤ ਸਿੰਘ ਧੁੰਨਾ ਚੇਅਰਮੈਨ, ਸੁਖਮੰਦਰ ਸਿੰਘ ਸਾਬਕਾ ਸਰਪੰਚ, ਜਥੇਦਾਰ ਫੂੰਮਣ ਸਿੰਘ, ਮੇਵਾ ਸਿੰਘ ਸਰਕਲ ਪ੍ਰਧਾਨ, ਸੁਖਜਿੰਦਰ ਸਿੰਘ ਸਰਕਲ ਪ੍ਰਧਾਨ ਯੂਥ ਵਿੰਗ, ਰਾਕੇਸ਼ ਕੁਮਾਰ ਸਾਬਕਾ ਪ੍ਰਧਾਨ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ,ਪਿੰਦਰ ਬਰਾੜ ਸਾਬਕਾ ਪ੍ਰਧਾਨ, ਰਾਮ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ।

  • Captain Amrinder Singh
  • Sikander Singh Maluka
  • Shiromani Akali Dal
  • ਕੈਪਟਨ ਅੰਮਰਿੰਦਰ ਸਿੰਘ
  • ਸਿਕੰਦਰ ਸਿੰਘ ਮਲੂਕਾ
  • ਸ਼੍ਰੋਮਣੀ ਅਕਾਲੀ ਦਲ

ਹੁਸ਼ਿਆਰਪੁਰ ਦੇ ਬੁੱਲੋਵਾਲ ਤੇ ਨਵਾਂਸ਼ਹਿਰ ’ਚ ਲਿਖੇ ਮਿਲੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ

NEXT STORY

Stories You May Like

  • congress  private corporate  jairam ramesh  economic power
    ਨਿੱਜੀ ਕਾਰਪੋਰੇਟ ਨਿਵੇਸ਼ 'ਚ ਤੇਜ਼ੀ ਦੀ ਕਮੀ ਸਭ ਤੋਂ ਗੰਭੀਰ ਚੁਣੌਤੀ : ਜੈਰਾਮ ਰਮੇਸ਼
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ ਖ਼ੌਫ਼ਨਾਕ ਘਟਨਾ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • thousands of people took to the streets against immigrants in italy
    ਇਟਲੀ 'ਚ ਪ੍ਰਵਾਸੀਆਂ ਦੇ ਖਿਲਾਫ਼ ਤੇ ਹੱਕ 'ਚ ਹਜ਼ਾਰਾਂ ਲੋਕ ਸੜਕਾਂ 'ਤੇ ਉੱਤਰੇ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਪੰਪ ਕਰਮਚਾਰੀ ਨਾਲ ਕੁੱਟਮਾਰ
  • new immigration law
    ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ ਬਾਹਰ ਕੱਢਣ ਦੀ ਤਿਆਰੀ
  • bus full of passengers overturns in fields in shamchurasi
    ਸ਼ਾਮ ਚੁਰਾਸੀ 'ਚ ਵਾਪਰਿਆ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਖੇਤਾਂ 'ਚ ਪਲਟੀ
  • hooliganism in ludhiana street vendor attacked with swords
    ਲੁਧਿਆਣਾ 'ਚ ਸ਼ਰੇਆਮ ਗੁੰਡਾਗਰਦੀ! ਰੇਹੜੀ ਵਾਲੇ 'ਤੇ ਤਲਵਾਰਾਂ ਨਾਲ ਕੀਤਾ ਹਮਲਾ, ਪਈਆਂ ਭਾਜੜਾਂ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • electricity department defaulter bill
      ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ...
    • foreign visa  visa fraud  company operator
      ਵਿਦੇਸ਼ ਭੇਜਣ ਦੇ ਨਾਂ 'ਤੇ 22 ਲੱਖ ਰੁਪਏ ਦੀ ਠੱਗੀ, ਗੁਰੂਗ੍ਰਾਮ ਦੀ ਕੰਪਨੀ ਦੇ ਦੋ...
    • good news for rewal passengers
      ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ 3 ਜੁਲਾਈ ਤੋਂ ਪਠਾਨਕੋਟ ਤੋਂ 7 ਟ੍ਰੇਨਾਂ...
    • sacrilage cases investigation
      ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
    • major police operation in amritsar
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10...
    • theft in muktsar
      ਪੈਸਿਆਂ ਦੇ ਨਾਲ-ਨਾਲ ਟੱਬਰ ਦੇ ਅਧਾਰ, ਰਾਸ਼ਨ ਤੇ 10 ਲੱਖ ਵਾਲਾ ਹੈਲਥ ਕਾਰਡ ਵੀ ਲੈ...
    • two boys arrested
      ਸ਼ੱਕੀ ਹਾਲਤ ਵਿਚ ਘੁੰਮ ਰਹੇ ਦੋ ਨੌਜਵਾਨ ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +